Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    8:43:49 AM

  • earthquake strikes nepal early in the morning

    ਨੇਪਾਲ 'ਚ ਸਵੇਰੇ-ਸਵੇਰੇ ਕੰਬੀ ਧਰਤੀ, 4.9 ਤੀਬਰਤਾ...

  • jalandhar administrative reshuffle officers transfers

    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ...

  • power cut in punjab

    ਪੰਜਾਬ 'ਚ ਅੱਜ ਲੱਗੇਗਾ ਲੰਬਾ POWER CUT! ਇਨ੍ਹਾਂ...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਲਰਕ ਦੇ 864 ਅਹੁਦਿਆਂ 'ਤੇ ਨਿਕਲੀ ਭਰਤੀ, 12 ਪਾਸ ਉਮੀਦਵਾਰ ਕਰਨ ਅਪਲਾਈ

NATIONAL News Punjabi(ਦੇਸ਼)

ਕਲਰਕ ਦੇ 864 ਅਹੁਦਿਆਂ 'ਤੇ ਨਿਕਲੀ ਭਰਤੀ, 12 ਪਾਸ ਉਮੀਦਵਾਰ ਕਰਨ ਅਪਲਾਈ

  • Edited By Tanu,
  • Updated: 16 Jul, 2024 12:42 PM
New Delhi
jssc junior clerk recruitment 2024
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਝਾਰਖੰਡ ਸਟਾਫ ਸਿਲੈਕਸ਼ਨ ਕਮਿਸ਼ਨ (JSSC) ਨੇ ਅੰਤਰ-ਪੱਧਰੀ ਪ੍ਰਤੀਯੋਗੀ ਪ੍ਰੀਖਿਆ 2024 ਲਈ ਐਪਲੀਕੇਸ਼ਨ ਲਿੰਕ ਨੂੰ ਸਰਗਰਮ ਕਰ ਦਿੱਤਾ ਹੈ। ਜਿਸ ਤੋਂ ਬਾਅਦ ਯੋਗ ਅਤੇ ਦਿਲਚਸਪੀ ਰੱਖਣ ਵਾਲੇ ਉਮੀਦਵਾਰ jssc.in ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਇਸ ਭਰਤੀ ਲਈ ਅਪਲਾਈ ਕਰ ਸਕਦੇ ਹਨ। ਆਨਲਾਈਨ ਅਪਲਾਈ ਕਰਨ ਦੀ ਆਖਰੀ ਤਾਰੀਖ਼ 16 ਅਗਸਤ 2024 ਹੈ। ਉਮੀਦਵਾਰ 18 ਅਗਸਤ ਤੋਂ 20 ਅਗਸਤ ਤੱਕ ਆਪਣੇ ਫਾਰਮ ਵਿਚ ਸੁਧਾਰ ਕਰ ਸਕਦੇ ਹਨ। ਉਮੀਦਵਾਰ 16 ਅਗਸਤ ਤਕ ਫੋਟੋ ਅਤੇ ਦਸਤਖਤ ਅਪਲੋਡ ਕਰ ਸਕਦੇ ਹਨ।

ਅਹੁਦਿਆਂ ਦੇ ਵੇਰਵੇ

ਝਾਰਖੰਡ ਸਟਾਫ ਸਿਲੈਕਸ਼ਨ ਕਮਿਸ਼ਨ ਦੀ ਇਸ ਭਰਤੀ ਵਿਚ ਜੂਨੀਅਰ ਕਲਰਕ, ਸਟੈਨੋਗ੍ਰਾਫਰ ਅਤੇ ਜੂਨੀਅਰ ਕਲਰਕ ਬੈਕਲਾਗ ਦੀਆਂ ਅਸਾਮੀਆਂ 'ਤੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਮੀਦਵਾਰ ਹੇਠਾਂ ਦਿੱਤੀ ਸਾਰਣੀ ਵਿਚ ਹਰੇਕ ਪੋਸਟ ਲਈ ਕਿੰਨੀਆਂ ਖਾਲੀ ਅਸਾਮੀਆਂ ਦਾ ਵੇਰਵਾ ਦੇਖ ਸਕਦੇ ਹਨ।

ਪੋਸਟ ਦਾ ਨਾਮ   ਅਸਾਮੀਆਂ
ਜੂਨੀਅਰ ਕਲਰਕ (ਰੈਗੂਲਰ) 836
ਸਟੈਨੋਗ੍ਰਾਫਰ   27
ਜੂਨੀਅਰ ਕਲਰਕ (ਬੈਕਲਾਗ)   01
ਕੁੱਲ    864

 

ਵਿੱਦਿਅਕ ਯੋਗਤਾ

ਇਨ੍ਹਾਂ ਸਾਰੀਆਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਲਈ ਵੱਖ-ਵੱਖ ਯੋਗਤਾਵਾਂ ਤੈਅ ਕੀਤੀਆਂ ਗਈਆਂ ਹਨ। ਉਮੀਦਵਾਰ ਅਧਿਕਾਰਤ ਨੋਟੀਫਿਕੇਸ਼ਨ ਵਿਚ ਹੋਰ ਜਾਣਕਾਰੀ ਦੇਖ ਸਕਦੇ ਹਨ। ਜੂਨੀਅਰ ਕਲਰਕ ਦੇ ਅਹੁਦਿਆਂ ਲਈ ਅਪਲਾਈ ਕਰਨ ਲਈ ਉਮੀਦਵਾਰ ਨੂੰ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਕੀਤੀ ਹੋਣੀ ਚਾਹੀਦੀ ਹੈ। ਨਾਲ ਹੀ ਉਮੀਦਵਾਰਾਂ ਨੂੰ ਕੰਪਿਊਟਰ ਹਿੰਦੀ ਟਾਈਪਿੰਗ ਵਿਚ ਸਪੀਡ 25 ਸ਼ਬਦ ਪ੍ਰਤੀ ਮਿੰਟ ਹੋਣੇ ਚਾਹੀਦੇ ਹਨ। ਸਟੈਨੋਗ੍ਰਾਫਰਾਂ ਲਈ 12ਵੀਂ ਪਾਸ ਅਤੇ ਸਟੈਨੋਗ੍ਰਾਫੀ ਵਿਚ ਸਪੀਡ 80 ਸ਼ਬਦ ਪ੍ਰਤੀ ਮਿੰਟ ਅਤੇ ਹਿੰਦੀ ਟਾਈਪਿੰਗ 30 ਸ਼ਬਦ ਪ੍ਰਤੀ ਮਿੰਟ ਹੋਣੀ ਚਾਹੀਦੀ ਹੈ। ਉਮੀਦਵਾਰ ਨੋਟੀਫਿਕੇਸ਼ਨ ਵਿਚ ਹੋਰ ਵੇਰਵੇ ਦੇਖ ਸਕਦੇ ਹਨ।


ਉਮਰ ਹੱਦ

ਝਾਰਖੰਡ ਦੀ ਇਸ ਭਰਤੀ ਲਈ ਉਮੀਦਵਾਰਾਂ ਦੀ ਉਪਰਲੀ ਉਮਰ ਹੱਦ 35 ਸਾਲ ਹੋਣੀ ਚਾਹੀਦੀ ਹੈ। ਹਾਲਾਂਕਿ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਇਸ ਵਿਚ ਛੋਟ ਦਿੱਤੀ ਗਈ ਹੈ।

ਚੋਣ ਪ੍ਰਕਿਰਿਆ

ਇਨ੍ਹਾਂ ਅਸਾਮੀਆਂ 'ਤੇ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ, ਹੁਨਰ ਟੈਸਟ ਅਤੇ ਦਸਤਾਵੇਜ਼ ਤਸਦੀਕ ਦੇ ਆਧਾਰ 'ਤੇ ਕੀਤੀ ਜਾਵੇਗੀ।

ਐਪਲੀਕੇਸ਼ਨ ਫੀਸ

ਜਨਰਲ, ਓ. ਬੀ. ਸੀ ਅਤੇ ਈ. ਡਬਲਯੂ. ਐਸ ਉਮੀਦਵਾਰਾਂ ਨੂੰ ਅਰਜ਼ੀ  ਦੌਰਾਨ 100 ਰੁਪਏ ਦੀ ਅਰਜ਼ੀ ਫੀਸ ਜਮ੍ਹਾਂ ਕਰਾਉਣੀ ਪਵੇਗੀ। ਜਦਕਿ SAC, ST ਅਤੇ PH ਉਮੀਦਵਾਰਾਂ ਲਈ ਇਹ ਫੀਸ 50 ਰੁਪਏ ਰੱਖੀ ਗਈ ਹੈ।

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।

  • Jharkhand Staff Selection Commission
  • Vacancies
  • JSSC Junior Clerk Recruitment 2024
  • Clerk Recruitment

ਕੀਮਤੀ ਸਾਮਾਨ ਕੀਤਾ ਚੋਰੀ, ਜਦੋਂ ਪਤਾ ਲੱਗਾ ਮਸ਼ਹੂਰ ਲੇਖਕ ਦਾ ਘਰ ਹੈ ਤਾਂ ਮੁਆਫ਼ੀ ਮੰਗ ਕੀਤਾ ਵਾਪਸ

NEXT STORY

Stories You May Like

  • recruitment at jammu and kashmir bank
    ਜੰਮੂ ਅਤੇ ਕਸ਼ਮੀਰ ਬੈਂਕ 'ਚ 1397 ਅਹੁਦਿਆਂ ਲਈ ਨਿਕਲੀ ਭਰਤੀ, ਇੰਝ ਕਰੋ ਆਨਲਾਈਨ ਅਪਲਾਈ
  • ragging complaints against 12 colleges  allegations against 100 students
    12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ ਗੰਭੀਰ ਦੋਸ਼
  • punjab and haryana high court job candidate apply
    ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
  • gold and silver prices have fallen to a 12 month low  reason
    ਭਾਰੀ ਗਿਰਾਵਟ, 12 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਆ ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ ਵਜ੍ਹਾ
  • 12 officers and employees retired at pgi
    ਪੀ. ਜੀ. ਆਈ. ’ਚ 12 ਅਧਿਕਾਰੀ ਤੇ ਕਰਮਚਾਰੀ ਹੋਏ ਸੇਵਾਮੁਕਤ
  • india  s extreme poverty rate reduced  in 12 years  world bank
    ਭਾਰਤ ਦੀ ਅਤਿ ਗਰੀਬੀ ਦਰ 12 ਸਾਲਾਂ 'ਚ 27.1% ਤੋਂ ਘਟ ਕੇ ਰਹਿ ਗਈ 2.6%: ਵਿਸ਼ਵ ਬੈਂਕ
  • iran suspected to be behind 12 shooting incidents in canada
    ਕੈਨੇਡਾ ’ਚ 12 ਗੋਲੀਬਾਰੀ ਦੀਆਂ ਘਟਨਾਵਾਂ ਦੇ ਪਿੱਛੇ ਈਰਾਨ ਦਾ ਹੱਥ ਹੋਣ ਦਾ ਸ਼ੱਕ
  • national lok adalat to be held in nawanshahr district on december 12
    ਨਵਾਂਸ਼ਹਿਰ ਜ਼ਿਲ੍ਹੇ 'ਚ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • major fire breaks out in 5 storey bagaria tower
      5 ਮੰਜ਼ਿਲਾ ਬਾਗੜੀਆ ਟਾਵਰ 'ਚ ਲੱਗੀ ਭਿਆਨਕ ਅੱਗ, 30 ਤੋਂ ਵੱਧ ਲੋਕ ਫਸੇ; ਬਚਾਅ...
    • amul price hicked
      ਮਹਿੰਗਾ ਹੋ ਗਿਆ ਦੁੱਧ! Amul ਨੇ ਫ਼ਿਰ ਵਧਾਈਆਂ ਕੀਮਤਾਂ, ਜਾਣੋ ਕਦੋਂ ਤੋਂ ਹੋਣਗੀਆਂ...
    • mother dairy again increases milk prices
      ਝਟਕਾ! Mother Dairy ਨੇ 6 ਮਹੀਨੇ ਬਾਅਦ ਫਿਰ ਕਰ'ਤਾ ਦੁੱਧ ਦੀਆਂ ਕੀਮਤਾਂ 'ਚ ਭਾਰੀ...
    • cabinet approves 5 major decisions from businesses to farmers will benefi
      ਮੰਤਰੀ ਮੰਡਲ ਨੇ 5 ਵੱਡੇ ਫੈਸਲਿਆਂ ਨੂੰ ਦਿੱਤੀ ਮਨਜ਼ੂਰੀ , ਕਾਰੋਬਾਰਾਂ ਤੋਂ ਲੈ ਕੇ...
    • vehicle engines are being damaged due to ethanol   shivakumar
      ਪੈਟਰੋਲ ’ਚ ਇਥੇਨੌਲ ਮਿਲਾਉਣ ਨਾਲ ਵਾਹਨਾਂ ਦੇ ਇੰਜਣ ਖਰਾਬ ਹੋ ਰਹੇ ਹਨ : ਸ਼ਿਵਕੁਮਾਰ
    • complaint filed against karnataka home minister priyanka kharge
      ਕਰਨਾਟਕ ਦੇ ਗ੍ਰਹਿ ਮੰਤਰੀ ਪ੍ਰਿਯਾਂਕ ਖੜਗੇ ਖ਼ਿਲਾਫ਼ ਪੁਲਸ ਕੋਲ ਸ਼ਿਕਾਇਤ ਦਰਜ,...
    • aqua line development
      ਕੇਂਦਰ ਸਰਕਾਰ ਦੀ ਵੱਡੀ ਸੌਗ਼ਾਤ ! 2390 ਕਰੋੜ ਦੇ Aqua Line ਕੌਰੀਡੋਰ ਦੇ ਵਿਸਥਾਰ...
    • sc asks whatsapp and meta to suggest measures to prevent   digital arrest
      ਡਿਜੀਟਲ ਅਰੈਸਟ ਰੋਕਣ ਦੇ ਉਪਾਅ ਦੱਸਣ ‘ਵ੍ਹਟਸਐਪ’ ਅਤੇ ‘ਮੇਟਾ’ : ਸੁਪਰੀਮ ਕੋਰਟ
    • jagdeep dhankhar admitted
      ਸੈਰ ਕਰਦੇ ਅਚਾਨਕ ਬੇਹੋਸ਼ ਹੋ ਗਏ ਸਾਬਕਾ ਉਪ-ਰਾਸ਼ਟਰਪਤੀ ਧਨਖੜ ! AIIMS 'ਚ ਕਰਵਾਇਆ...
    • group  chinese bloggers  india   misidentifying areas  dhaka  delhi
      ਢਾਕਾ ਦੇ ਇਲਾਕਿਆਂ ਨੂੰ ਦਿੱਲੀ ਦਾ ਦੱਸ ਕੇ ਭਾਰਤ ਨੂੰ ਬਦਨਾਮ ਕਰ ਰਿਹਾ ਚੀਨੀ ਬਲੌਗਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +