Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    5:10:40 PM

  • indians ship hormuz

    ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ...

  • big warning for businessmen in italy rules of safety laws changed

    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ!...

  • atm crisis deepens due to cash shortage warning of closure

    ATM ਬੰਦ ਹੋਣ ਦੀ ਚੇਤਾਵਨੀ, ਇਨ੍ਹਾਂ ਇਲਾਕਿਆਂ ਦੇ...

  • restrictions imposed in these areas including gurdaspur

    ਗੁਰਦਾਸਪੁਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੀ ਪਾਬੰਦੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਇਸ ਭਾਰਤੀ ਵਪਾਰੀ ਨੇ ਚੀਨ ਨੂੰ ਦਿੱਤਾ 3000 ਕਰੋਡ਼ ਦਾ ਵੱਡਾ ਝਟਕਾ

NATIONAL News Punjabi(ਦੇਸ਼)

ਇਸ ਭਾਰਤੀ ਵਪਾਰੀ ਨੇ ਚੀਨ ਨੂੰ ਦਿੱਤਾ 3000 ਕਰੋਡ਼ ਦਾ ਵੱਡਾ ਝਟਕਾ

  • Updated: 03 Jul, 2020 12:47 AM
National
jsw group parth jindal says company will stop 3000 crore import from china
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਗਲਵਾਨ ਘਾਟੀ ਵਿਵਾਦ ਚੀਨ ਨੂੰ ਬਹੁਤ ਮਹਿੰਗੀ ਪੈਣ ਵਾਲੀ ਹੈ। #BoycottChina ਮੁਹਿੰਮ ਹੁਣ ਆਪਣੇ ਰੰਗ 'ਚ ਆ ਰਹੀ ਹੈ। ਦੇਸ਼ ਦੇ ਵੱਡੇ-ਵੱਡੇ ਬਿਜਨਸਮੈਨ ਵੀ ਇਸ ਮੁਹਿੰਮ 'ਚ ਸ਼ਾਮਲ ਹੋਣ ਲੱਗੇ ਹਨ। ਵੱਖ-ਵੱਖ ਖੇਤਰਾਂ 'ਚ ਕੰਮ ਕਰਣ ਵਾਲੀ ਕੰਪਨੀ JSW ਗਰੁੱਪ ਨੇ ਸਰਹੱਦ 'ਤੇ ਜਾਰੀ ਤਣਾਅ ਵਿਚਾਲੇ ਚੀਨ ਤੋਂ 40 ਕਰੋਡ਼ ਡਾਲਰ (ਕਰੀਬ 3000 ਕਰੋਡ਼) ਦੇ ਆਯਾਤ ਨੂੰ ਅਗਲੇ 24 ਮਹੀਨੇ 'ਚ ਜ਼ੀਰੋ 'ਤੇ ਲਿਆਉਣ ਦਾ ਫੈਸਲਾ ਕੀਤਾ ਹੈ।

ਪਾਰਥ ਜਿੰਦਲ ਨੇ ਟਵੀਟ ਕਰ ਕੀਤਾ ਐਲਾਨ
ਗਰੁੱਪ ਦੇ ਸਹਿਯੋਗੀ ਇਕਾਈ JSW ਸੀਮੈਂਟ ਦੇ ਮੈਨੇਜਿੰਗ ਡਾਇਰੈਕਟਰ ਪਾਰਥ ਜਿੰਦਲ ਨੇ ਕਿਹਾ ਕਿ ਉਨ੍ਹਾਂ ਨੇ ਗਲਵਾਨ ਘਾਟੀ 'ਚ ਭਾਰਤ ਅਤੇ ਚੀਨ ਦੇ ਫੌਜੀਆਂ ਵਿਚਾਲੇ ਹੋਏ ਹਾਲੀਆ ਟਕਰਾਅ ਕਾਰਨ ਇਹ ਫੈਸਲਾ ਲਿਆ ਹੈ। 14 ਅਰਬ ਡਾਲਰ ਦੀ ਕੰਪਨੀ JSW ਗਰੁੱਪ ਦੀ ਮਲਕੀਅਤ ਪਾਰਥ ਦੇ ਪਿਤਾ ਸੱਜਨ ਜਿੰਦਲ ਕੋਲ ਹੈ। ਇਹ ਗਰੁੱਪ ਸਟੀਲ, ਊਰਜਾ, ਸੀਮੈਂਟ ਅਤੇ ਬੁਨਿਆਦੀ ਸੰਰਚਨਾ ਵਰਗੇ ਮੁੱਖ ਖੇਤਰਾਂ 'ਚ ਕੰਮ ਕਰਦਾ ਹੈ। 

ਸਾਲਾਨਾ 40 ਕਰੋਡ਼ ਡਾਲਰ ਦਾ ਚੀਨੀ ਆਯਾਤ
ਪਾਰਥ ਨੇ ਇੱਕ ਟਵੀਟ 'ਚ ਕਿਹਾ ਕਿ JSW ਗਰੁੱਪ ਚੀਨ ਤੋਂ ਸਾਲਾਨਾ 40 ਕਰੋਡ਼ ਡਾਲਰ ਦਾ ਆਯਾਤ ਕਰਦਾ ਹੈ। ਹੁਣ ਇਸ ਨੂੰ ਬੰਦ ਕਰਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ #BoycottChina ਦੇ ਨਾਲ ਕਿਹਾ, ਚੀਨ  ਦੇ ਫੌਜੀਆਂ ਵੱਲੋਂ ਸਾਡੇ ਜਵਾਨਾਂ 'ਤੇ ਬਿਨਾਂ ਕਾਰਣ ਕੀਤਾ ਗਿਆ ਹਮਲਾ ਅੱਖਾਂ ਖੋਲ੍ਹਣ ਵਾਲਾ ਹੈ ਅਤੇ ਸਪੱਸ਼ਟ ਕਾਰਵਾਈ ਦੀ ਜ਼ਰੂਰਤ ਦੱਸਦਾ ਹੈ। ਅਸੀਂ (ਜੇ.ਐੱਸ.ਡਬਲਿਊ. ਸਮੂਹ) ਚੀਨ ਤੋਂ ਸਾਲਾਨਾ 40 ਕਰੋਡ਼ ਡਾਲਰ ਦਾ ਸ਼ੁੱਧ ਆਯਾਤ ਕਰਦੇ ਹਾਂ। ਅਸੀਂ ਇਸ ਨੂੰ ਅਗਲੇ 24 ਮਹੀਨੇ 'ਚ ਜ਼ੀਰੋ 'ਤੇ ਲਿਆਉਣ ਦਾ ਸੰਕਲਪ ਲੈਂਦੇ ਹਾਂ। ਕੰਪਨੀ ਦੇ ਇੱਕ ਅਧਿਕਾਰੀ ਨੇ ਅੰਦਾਜਾ ਲਗਾਇਆ ਕਿ ਕੰਪਨੀ ਦੇ ਸਟੀਲ ਅਤੇ ਊਰਜਾ ਪੇਸ਼ੇ ਲਈ 70-80 ਫ਼ੀਸਦੀ ਆਯਾਤ ਹੁੰਦਾ ਹੈ, ਜਿਸ 'ਚ ਮਸ਼ੀਨਰੀ ਅਤੇ ਸਾਂਭ ਸੰਭਾਲ ਦੇ ਉਪਕਰਣ ਸ਼ਾਮਲ ਹਨ।

ਸਾਰੇ ਟੈਂਡਰ ਰੱਦ ਕੀਤੇ ਗਏ
ਭਾਰਤ ਸਰਕਾਰ ਵੱਲੋਂ ਵੀ ਚੀਨ ਨੂੰ ਰੋਕਣ ਦੀਆਂ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਨਿਤਿਨ ਗਡਕਰੀ ਨੇ ਬੁੱਧਵਾਰ ਨੂੰ ਕਿਹਾ ਕਿ ਚੀਨੀ ਕੰਪਨੀ ਨੂੰ ਹੁਣ ਹਾਈਵੇ ਪ੍ਰਾਜੈਕਟ ਨਹੀਂ ਮਿਲਣਗੇ। ਜੇਕਰ ਇਸ ਸਮੇਂ ਕਿਸੇ ਪ੍ਰਾਜੈਕਟ 'ਚ ਚੀਨੀ ਕੰਪਨੀ ਹੋਵੇਗੀ ਤਾਂ ਟੈਂਡਰ ਰੱਦ ਕਰ ਦੁਬਾਰਾ ਟੈਂਡਰ ਜਾਰੀ ਕੀਤਾ ਜਾਵੇਗਾ। ਇਸ ਦੇ ਇਲਾਵਾ BSNL ਨੇ 4ਜੀ ਅਪਗ੍ਰੇਡੇਸ਼ਨ ਟੈਂਡਰ ਰੱਦ ਕਰ ਦਿੱਤਾ ਹੈ। ਰੇਲਵੇ ਨੇ ਥਰਮਲ ਕੈਮਰੇ ਦਾ ਟੈਂਡਰ ਰੱਦ ਕੀਤਾ ਹੈ। ਬਿਹਾਰ 'ਚ ਪਟਨਾ ਗਾਂਧੀ ਪੁੱਲ ਨਿਰਮਾਣ ਦਾ ਟੈਂਡਰ ਰੱਦ ਕੀਤਾ ਗਿਆ ਹੈ।  ਇਸ ਤੋਂ ਇਲਾਵਾ ਵੱਖ-ਵੱਖ ਸੂਬਿਆਂ 'ਚ ਦਰਜਨਾਂ ਟੈਂਡਰ ਰੱਦ ਕੀਤੇ ਗਏ ਹਨ, ਜਿਸ 'ਚ ਚੀਨੀ ਕੰਪਨੀਆਂ ਦਾ ਪੈਸਾ ਲੱਗਾ ਹੈ।

  • Businessman
  • JSW Group
  • Parth Jindal
  • China
  • ਬਿਜਨਸਮੈਨ
  • JSW ਗਰੁੱਪ
  • ਪਾਰਥ ਜਿੰਦਲ
  • ਚੀਨ

ਸ਼੍ਰੀਨਗਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇਕ ਅੱਤਵਾਦੀ ਢੇਰ

NEXT STORY

Stories You May Like

  • rs 3000 for women
    ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ
  • tcs canada s bank snatched away contract this company got responsibility
    TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ, ਹੁਣ ਇਸ ਕੰਪਨੀ ਨੂੰ ਮਿਲੀ ਜ਼ਿੰਮੇਵਾ
  • rs 3000 3000 will come into womens accounts every month
    ਔਰਤਾਂ ਦੇ ਖਾਤਿਆਂ 'ਚ ਹਰ ਮਹੀਨੇ ਆਉਣਗੇ 3000-3000 ਰੁਪਏ ! CM ਅਧਿਕਾਰੀ ਨੇ ਕਰ 'ਤਾ ਐਲਾਨ
  • women every month rs 3000 account
    28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ
  • akali dal revived core committee member resigns
    ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ
  • indian stock market world s 5th largest market loses its crown
    ਭਾਰਤੀ ਸ਼ੇਅਰ ਬਾਜ਼ਾਰ ਨੂੰ ਵੱਡਾ ਝਟਕਾ: ਦੁਨੀਆ ਦੇ 5ਵੇਂ ਸਭ ਤੋਂ ਵੱਡੇ ਬਾਜ਼ਾਰ ਦਾ ਖੁੱਸਿਆ ਤਾਜ
  • china s capital went out of the country government took strict steps
    ਚੀਨ ਦੀ ਆਰਥਿਕਤਾ ਨੂੰ ਵੱਡਾ ਝਟਕਾ: ਪੂੰਜੀ ਦੇਸ਼ ਤੋਂ ਬਾਹਰ ਗਈ, ਸਰਕਾਰ ਨੇ ਚੁੱਕੇ ਸਖ਼ਤ ਕਦਮ
  • k  annamalai  resignation  nitin nabin  accepted
    ਤਾਮਿਲਨਾਡੂ 'ਚ ਭਾਜਪਾ ਨੂੰ ਵੱਡਾ ਝਟਕਾ: ਕੇ.ਅੰਨਾਮਲਾਈ ਨੇ ਦਿੱਤਾ ਅਸਤੀਫਾ, ਨਿਤਿਨ ਨਬੀਨ ਨੇ ਕੀਤਾ ਸਵੀਕਾਰ
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
Trending
Ek Nazar
kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ban on tobacco laced mouth fresheners
      'ਮਾਊਥ ਫ੍ਰੈਸ਼ਨਰ' 'ਤੇ ਲੱਗ ਗਈ ਪਾਬੰਦੀ ! ਲੇਹ ਜ਼ਿਲ੍ਹਾ ਪ੍ਰਸ਼ਾਸਨ ਨੇ ਲਿਆ...
    • supreme court  unmarried adults  character  love
      ਕੁਆਰੇ ਬਾਲਗਾਂ ਵਿਚਾਲੇ ਸਹਿਮਤੀ ਨਾਲ ਬਣੇ ਸੰਬੰਧ ਖ਼ਰਾਬ ਚਰਿੱਤਰ ਸਾਬਿਤ ਕਰਨ ਦਾ...
    • maa vaishno devi special advisory issued for pilgrims
      40° ਤਾਪਮਾਨ ਵਿਚਾਲੇ ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਐਡਵਾਈਜ਼ਰੀ ਜਾਰੀ!
    • indian railways  reservation   tatkal ticket  ashwini vaishnav
      Tatkal Ticket ਦਾ ਝੰਜਟ ਖ਼ਤਮ, 40 ਸਾਲ ਪੁਰਾਣਾ ਰਿਜ਼ਰਵੇਸ਼ਨ ਸਿਸਟਮ ਬਦਲੇਗਾ...
    • man kills three daughters in jharkhand  s giridih
      ਝਾਰਖੰਡ 'ਚ ਵੱਡੀ ਵਾਰਦਾਤ! ਵਿਅਕਤੀ ਨੇ ਮਾਰ ਦਿੱਤੀਆਂ ਤਿੰਨ ਧੀਆਂ
    • rajouri  accident  passenger  bus  injured
      ਰਾਜੌਰੀ 'ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪਲਟੀ
    • advisory
      ''ਜਿੰਨੀ ਛੇਤੀ ਹੋ ਸਕੇ ਛੱਡ ਦਿਓ ਦੇਸ਼..!'' ਜੰਗ ਦੇ ਖ਼ਤਰੇ ਵਿਚਾਲੇ ਭਾਰਤੀ...
    • patwari arrested red handed while accepting 10000 bribe
      10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਪਟਵਾਰੀ ਰੰਗੇ ਹੱਥੀਂ ਗ੍ਰਿਫ਼ਤਾਰ
    • government claims on lpg price hike says
      ਤਿੰਨ ਮਹੀਨਿਆਂ 'ਚ ਦੂਜੀ ਵਾਰ ਵਧੇ LPG ਦੇ ਭਾਅ, ਸਰਕਾਰ ਨੇ ਦੱਸਿਆ ਕੀਮਤਾਂ 'ਚ...
    • rajya sabha  member  resignation
      ਇਕ ਹੋਰ ਰਾਜ ਸਭਾ ਮੈਂਬਰ ਨੇ ਦਿੱਤਾ ਅਸਤੀਫ਼ਾ ! ਮਮਤਾ ਦੀ TMC ਨੂੰ ਲੱਗਾ ਕਰਾਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +