Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    3:56:09 PM

  • indigo website  technical glitch  bookings web check in affected

    Indigo ਦੀ ਵੈੱਬਸਾਈਟ 'ਤੇ ਫਿਰ ਆਈ ਤਕਨੀਕੀ ਖਰਾਬੀ,...

  • airplane emergency landing

    ਕੈਨੇਡਾ : ਗੱਡੀਆਂ ’ਤੇ ਹਵਾਈ ਜਹਾਜ਼ ਦੀ ਐਮਰਜੈਂਸੀ...

  • peru shaken by a powerful 7 2 magnitude earthquake

    7.2 ਤੀਬਰਤਾ ਦਾ ਭਿਆਨਕ ਭੂਚਾਲ ਨਾਲ ਕੰਬਿਆ ਪੇਰੂ !...

  • hindu sikh community in america

    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੋਰੋਨਾ ਤੋਂ ਜੰਗ 'ਚ ਮਿਲੇਗੀ ਸਫਲਤਾ, ਭਾਰਤੀ ਕੰਪਨੀ ਨੇ remdesivir ਦਵਾਈ ਲਈ ਕੀਤਾ ਕਰਾਰ

NATIONAL News Punjabi(ਦੇਸ਼)

ਕੋਰੋਨਾ ਤੋਂ ਜੰਗ 'ਚ ਮਿਲੇਗੀ ਸਫਲਤਾ, ਭਾਰਤੀ ਕੰਪਨੀ ਨੇ remdesivir ਦਵਾਈ ਲਈ ਕੀਤਾ ਕਰਾਰ

  • Edited By Tanu,
  • Updated: 13 May, 2020 11:51 AM
New Delhi
jubilant life sciences limited ties up with gilead for remdesivir
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦਵਾਈ ਬਣਾਉਣ ਵਾਲੀ ਭਾਰਤੀ ਕੰਪਨੀ ਜੁਬੀਲੈਂਟ ਲਾਈਫ ਸਾਇੰਸੇਜ਼ ਲਿਮਟਿਡ (Jubilant Life Sciences Limited)  ਨੇ ਕੋਰੋਨਾ ਵਾਇਰਸ 'ਕੋਵਿਡ-19' ਨਾਲ ਲੜਨ ਦੀ ਦਿਸ਼ਾ ਵਿਚ ਵੱਡਾ ਕਦਮ ਚੁੱਕਿਆ ਹੈ। ਕੰਪਨੀ ਨੇ 12 ਮਈ ਨੂੰ ਐਲਾਨ ਕੀਤਾ ਕਿ ਉਸ ਦੀ ਸਹਾਇਕ ਜੁਬੀਲੈਂਟ ਜੈਨਰਿਕਸ ਲਿਮਟਿਡ ਨੇ ਭਾਰਤ ਸਮੇਤ ਦੁਨੀਆ ਦੇ 127 ਦੇਸ਼ਾਂ ਵਿਚ ਰੇਮੇਡਿਸਵਿਰ (remdesivir) ਦਵਾਈ ਦੇ ਉਤਪਾਦਨ ਅਤੇ ਵਿਕਰੀ ਲਈ ਅਮਰੀਕੀ ਅਧਾਰਤ ਕੰਪਨੀ ਗਿਲੀਅਡ ਸਾਇੰਸੇਜ਼ (Gilead Sciences)  ਨਾਲ ਕਰਾਰ ਕੀਤਾ ਹੈ। ਇਸ ਲਾਇਸੈਂਸਿੰਗ ਕਰਾਰ ਤਹਿਤ ਜੁਬੀਲੈਂਟ ਲਾਈਫ ਸਾਇੰਸੇਜ਼ ਦੀ ਸਹਾਇਕ ਜੁਬੀਲੈਂਟ ਜੈਨਰਿਕਸ ਨੂੰ ਰੇਮੇਡਿਸਵਿਰ ਦਾ ਉਤਪਾਦਨ ਕਰਨ ਲਈ ਗਿਲੀਅਡ ਤਕਨਾਲੋਜੀ ਟਰਾਂਸਫਰ ਕਰੇਗੀ।

ਦੱਸ ਦੇਈਏ ਕਿ ਗਿਲੀਡ ਦੀ ਇਕ ਐਂਟੀਵਾਇਰਲ ਦਵਾਈ ਰੇਮੇਡਿਸਵਿਰ ਨੂੰ ਅਮਰੀਕੀ ਫੂਡ ਐਂਡ ਡਰੱਗ ਰੇਗੂਲੇਟਰ (ਯੂ. ਐੱਸ. ਐੱਫ. ਡੀ. ਏ.) ਨੇ ਕੋਰੋਨਾ ਵਾਇਰਸ ਯਾਨੀ ਕਿ ਕੋਵਿਡ-19 ਦੇ ਇਲਾਜ 'ਚ ਪ੍ਰਯੋਗਿਕ ਇਸਤੇਮਾਲ ਕਰਨ ਦੀ ਇਜਾਜ਼ਤ ਦਿੱਤੀ ਹੈ। ਗਿਲੀਡ ਦੀ ਇਸ ਦਵਾਈ ਨੂੰ ਅਮਰੀਕੀ ਫੂਡ ਐਂਡ ਡਰੱਗ ਰੇਗੂਲੇਟਰ ਤੋਂ ਕੋਵਿਡ-19 ਦੇ ਇਲਾਜ ਲਈ ਐਮਰਜੈਂਸੀ ਵਰਤੋਂ ਅਧਿਕਾਰ ਮਿਲਿਆ ਹੈ। ਉਸ ਮੁਤਾਬਕ ਇਸ ਦਵਾਈ ਦਾ ਕੋਰੋਨਾ ਮਰੀਜ਼ਾਂ 'ਤੇ ਚੰਗਾ ਅਸਰ ਦਿੱਸ ਰਿਹਾ ਹੈ।

ਇਸ ਕਰਾਰ 'ਤੇ ਬੋਲਦੇ ਹੋਏ ਜੁਬੀਲੈਂਟ ਲਾਈਫ ਸਾਇੰਸੇਜ਼ ਦੇ ਕੋ-ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸ਼ਿਆਮ ਭਾਰਤੀਆ ਅਤੇ ਹਰੀ ਭਾਰਤੀਆ ਨੇ ਕਿਹਾ ਕਿ ਸਾਨੂੰ ਗਿਲੀਅਡ ਨਾਲ ਰੇਮੇਡਿਸਵਿਰ ਦਵਾਈ ਲਈ ਲਾਇਸੈਂਸਿੰਗ ਕਰਾਰ ਕਰਨ 'ਤੇ ਵੱਡੀ ਖੁਸ਼ੀ ਹੈ। ਸ਼ੁਰੂਆਤੀ ਅੰਕੜਿਆਂ ਮੁਤਾਬਕ ਕੋਵਿਡ-19 ਦੇ ਇਲਾਜ ਵਿਚ ਇਹ ਦਵਾਈ ਪ੍ਰਵਾਭੀ ਪਾਈ ਗਈ ਹੈ। ਅਸੀਂ ਦਵਾਈ 'ਤੇ ਚੱਲ ਰਹੇ ਕਲੀਨਿਕਲ ਟਰਾਇਲ ਅਤੇ ਰੈਗੂਲੇਟਰੀ ਮਨਜ਼ੂਰੀਆਂ 'ਤੇ ਨਜ਼ਰ ਰੱਖ ਰਹੇ ਹਾਂ। ਸਾਰੀਆਂ ਜ਼ਰੂਰੀ ਮਨਜ਼ੂਰੀਆਂ ਤੋਂ ਬਾਅਦ ਅਸੀਂ ਛੇਤੀ ਹੀ ਇਸ ਦਵਾਈ ਦਾ ਉਤਪਾਦਨ ਕਰਨ 'ਚ ਸਮਰੱਥ ਹੋਵੇਗਾ। ਲਾਗਤ ਘੱਟ ਕਰਨ ਲਈ ਕੰਪਨੀ ਇਸ ਦਵਾਈ ਦੀ ਏ. ਪੀ. ਆਈ. ਵੀ ਖੁਦ ਬਣਾਉਣ 'ਤੇ ਫੋਕਸ ਕਰੇਗੀ।

ਓਧਰ ਗਿਲੀਅਡ ਨੇ ਪਿਛਲੇ ਹਫਤੇ ਕਿਹਾ ਸੀ ਕਿ ਉਹ ਕਈ ਕੈਮੀਕਲ ਅਤੇ ਡਰੱਗ ਮੇਕਰਸ ਨਾਲ ਯੂਰਪ, ਏਸ਼ੀਆ ਅਤੇ ਦੂਜੇ ਵਿਕਾਸਸ਼ੀਲ ਦੇਸ਼ਾਂ 'ਚ ਘੱਟੋ-ਘੱਟ 2022 ਤੱਕ ਰੇਮੇਡਿਸਵਿਰ ਦਵਾਈ ਦੇ ਉਤਪਾਦਨ ਅਤੇ ਵਿਕਰੀ ਦੀ ਗੱਲ ਕਰ ਰਹੀ ਹੈ। ਕੋਵਿਡ-19 ਦੇ ਇਲਾਜ 'ਚ ਇਸ ਦਵਾਈ ਦੇ ਪ੍ਰਭਾਵੀ ਪਾਏ ਜਾਣ ਤੋਂ ਦੁਨੀਆ ਭਰ 'ਚ ਇਸ ਦੀ ਮੰਗ ਹੈ। ਕੋਰੋਨਾ ਵਾਇਰਸ 'ਕੋਵਿਡ-19' ਦੀ ਹੁਣ ਤੱਕ ਦੁਨੀਆ ਵਿਚ ਕੋਈ ਵੀ ਵੈਕਸੀਨ ਜਾਂ ਦਵੀ ਨਹੀਂ ਬਣੀ ਹੈ। ਇਸ ਕਾਰਨ ਰੇਮੇਡਿਸਵਿਰ ਨੂੰ ਲੈ ਕੇ ਪੂਰੀ ਦੁਨੀਆ 'ਚ ਉਤਸੁਕਤਾ ਹੈ, ਜੋ ਕਿ ਕੋਰੋਨਾ ਮਰੀਜ਼ਾਂ ਲਈ ਉਮੀਦ ਜਗਾ ਰਹੀ ਹੈ।

  • remdesivir
  • covid19
  • Jubilant Life Sciences Limited
  • ਜੁਬੀਲੈਂਟ ਲਾਈਫ ਸਾਇੰਸੇਜ਼ ਲਿਮਟਿਡ
  • ਗਿਲੀਅਡ ਸਾਇੰਸੇਜ਼
  • ਰੇਮੇਡਿਸਵਿਰ

310 ਕਿਲੋਮੀਟਰ ਪੈਦਲ ਚੱਲਣ ਤੋਂ ਬਾਅਦ ਪ੍ਰਵਾਸੀ ਮਜ਼ਦੂਰ ਦੀ ਲੂ ਲੱਗਣ ਨਾਲ ਤੇਲੰਗਾਨਾ 'ਚ ਮੌਤ

NEXT STORY

Stories You May Like

  • virgo people will get success in whatever work they try
    ਕੰਨਿਆ ਰਾਸ਼ੀ ਵਾਲੇ ਜਿਹੜੇ ਕੰਮ ਲਈ ਕੋਸ਼ਿਸ਼ ਕਰਨਗੇ ਉਸ 'ਚ ਸਫਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ
  • from sindhu  s olympic bronze to two consecutive super 300 titles
    ਸਿੰਧੂ ਦੇ ਓਲੰਪਿਕ ਕਾਂਸੀ ਤਮਗੇ ਤੋਂ ਲੈ ਕੇ ਲਗਾਤਾਰ ਦੋ ਸੁਪਰ 300 ਖਿਤਾਬਾਂ ਤੱਕ, ਪਾਰਕ ਦਿਵਾ ਰਹੇ ਨੇ ਸਫਲਤਾ
  • death of a young man
    ਨੌਜਵਾਨ ਨੇ ਪੀਤੀ ਕੀਟਨਾਸ਼ਕ ਦਵਾਈ, 8 ਦਿਨਾਂ ਬਾਅਦ ਹੋਈ ਮੌਤ
  • vinicius junior and real madrid agree to extend contract until 2032
    ਵਿਨੀਸੀਅਸ ਜੂਨੀਅਰ ਤੇ ਰੀਅਲ ਮੈਡ੍ਰਿਡ 2032 ਤੱਕ ਕਰਾਰ ਵਧਾਉਣ ’ਤੇ ਸਹਿਮਤ
  • pakistan supporting sudan civil war
    ਆਪਣੇ ਫ਼ਾਇਦੇ ਲਈ ਹਜ਼ਾਰਾਂ ਕਿਲੋਮੀਟਰ ਦੂਰ ਜੰਗ ਨੂੰ 'ਹਵਾ' ਦੇ ਰਿਹੈ ਪਾਕਿਸਤਾਨ ! BPC ਨੇ ਕੀਤਾ ਵੱਡਾ ਦਾਅਵਾ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • good news for indian students going to australia
    ਆਸਟ੍ਰੇਲੀਆ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਦਾਖ਼ਲੇ ਤੋਂ ਪਹਿਲਾਂ Online ਚੈੱਕ ਹੋਣਗੇ ਦਸਤਾਵੇਜ਼
  • 5000gb data will be available with superfast speed of 200mbps
    200Mbps ਦੀ ਸੁਪਰਫਾਸਟ ਸਪੀਡ ਨਾਲ ਮਿਲੇਗਾ 5000GB ਡਾਟਾ ! ਕੰਪਨੀ ਨੇ ਧਾਕੜ ਪਲਾਨ ਕੀਤਾ ਲਾਂਚ
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
  • punjab bandh has an impact on doaba buses closed jalandhar bus stand
    'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
Trending
Ek Nazar
actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india  japan agree to strengthen defense ties
      ਭਾਰਤ ਤੇ ਜਾਪਾਨ ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਸਹਿਮਤ
    • punjab air pollution pakistan report ncr
      NCR ਤੇ ਪੰਜਾਬ ਦੀ ਹਵਾ ’ਚ ਪ੍ਰਦੂਸ਼ਣ ਲਈ ਬਹੁਤ ਹੱਦ ਤੱਕ ਪਾਕਿਸਤਾਨ ਜ਼ਿੰਮੇਵਾਰ,...
    • jaipur  school  cjp  worker  villager  beating
      ਜੈਪੁਰ 'ਚ ਸਕੂਲ ਦੀ ਹਾਲਤ ਦੇਖਣ ਪਹੁੰਚੇ CJP ਵਰਕਰਾਂ ਦਾ ਪਿੰਡ ਵਾਸੀਆਂ ਨੇ ਕੀਤਾ...
    • hisar court  anil pandit  police  social media post
      ਅਨਿਲ ਪੰਡਤ ਤੇ ਹਿਮਾਂਸ਼ੂ ਸੋਨੀਪਤ ਨੇ ਲਈ ਗੈਂਗਸਟਰ ਦੇ ਕਤਲ ਦੀ ਜ਼ਿੰਮੇਵਾਰੀ
    • supreme court  three languages  students  compulsory study
      ਤਿੰਨ ਭਾਸ਼ਾ ਨੀਤੀ ਕਾਰਨ ਬੱਚਿਆਂ ’ਤੇ ਨਹੀਂ ਪੈਣਾ ਚਾਹੀਦਾ ਦਬਾਅ : ਸੁਪਰੀਮ ਕੋਰਟ
    • elon musk s starlink seeks entry into india
      ਐਲੋਨ ਮਸਕ ਦੀ 'ਸਟਾਰਲਿੰਕ' ਨੇ ਮੁੜ ਮੰਗੀ ਭਾਰਤ 'ਚ ਐਂਟਰੀ!  ਸੈਟੇਲਾਈਟ ਨੈੱਟਵਰਕ...
    • pakistan government to honour two indian doctors
      ਪਾਕਿ ਸਰਕਾਰ ਦੋ ਭਾਰਤੀ ਡਾਕਟਰਾਂ ਨੂੰ ਕਰੇਗਾ ਸਨਮਾਨਤ, ਜਾਣੋ ਪੂਰਾ ਮਾਮਲਾ
    • supreme court  jantar mantar  inquiry committee
      ਜੰਤਰ-ਮੰਤਰ ’ਤੇ ਹਿੰਸਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਬਣਾਈ ਜਾਂਚ ਕਮੇਟੀ
    • path cleared for obtaining mbbs degree after 13 years
      13 ਸਾਲ ਬਾਅਦ MBBS ਡਿਗਰੀ ਲੈਣ ਦਾ ਰਾਹ ਹੋਇਆ ਸਾਫ਼, ਡੋਮੀਸਾਈਲ ਵਿਵਾਦ 'ਚ ਹਾਈ...
    • collector  job  kbc  50 lakhs  yogesh sahu
      ਕੁਲੈਕਟਰ ਬਣਨ ਲਈ 1.5 ਲੱਖ ਦੀ ਨੌਕਰੀ ਛੱਡੀ, 'KBC' 'ਚ ਯੋਗੇਸ਼ ਨੇ ਜਿੱਤੇ 50...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +