Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    4:57:01 PM

  • punjab new political party

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

  • dgp gaurav yadav visit jalandhar dhanpreet kaur cp major on blast

    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਬਾਰੇ...

  • iran us deal final hormuz nuclear dust sanctions agreement

    ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ...

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ, ਜਾਣੋ 22-18K ਸੋਨੇ ਦੇ ਭਾਅ

BUSINESS News Punjabi(ਵਪਾਰ)

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ, ਜਾਣੋ 22-18K ਸੋਨੇ ਦੇ ਭਾਅ

  • Edited By Harinder Kaur,
  • Updated: 25 Mar, 2026 12:17 PM
Business
jump in the prices of gold and silver prices of 22 18k gold
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਪਿਛਲੇ ਕੁਝ ਸਮੇਂ ਤੋਂ ਚੱਲ ਰਹੀ ਉਤਾਰ-ਚੜ੍ਹਾਅ ਦੀ ਖੇਡ ਜਾਰੀ ਹੈ। ਮੰਗਲਵਾਰ ਨੂੰ ਆਈ ਗਿਰਾਵਟ ਤੋਂ ਬਾਅਦ, ਬੁੱਧਵਾਰ 25 ਮਾਰਚ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵੱਡਾ ਉਛਾਲ ਦੇਖਣ ਨੂੰ ਮਿਲਿਆ ਹੈ। ਐਮ.ਸੀ.ਐਕਸ (MCX) 'ਤੇ ਸਵੇਰੇ ਸਵੇਰੇ ਹੀ ਸੋਨਾ 5000 ਰੁਪਏ ਤੋਂ ਜ਼ਿਆਦਾ ਮਹਿੰਗਾ ਹੋ ਗਿਆ, ਜਦਕਿ ਚਾਂਦੀ ਵਿੱਚ 13,000 ਰੁਪਏ ਤੋਂ ਜ਼ਿਆਦਾ ਦੀ ਤੇਜ਼ੀ ਦਰਜ ਕੀਤੀ ਗਈ।

ਇਹ ਵੀ ਪੜ੍ਹੋ :   IOCL, BPCL ਤੇ HPCL ਨੇ ਲਿਆ ਅਹਿਮ ਫੈਸਲਾ, ਪੈਟਰੋਲ ਪੰਪਾਂ ਨੂੰ ਜਾਰੀ ਹੋ ਗਏ ਨਵੇਂ ਆਦੇਸ਼

MCX 'ਤੇ ਕੀਮਤਾਂ ਦਾ ਹਾਲ

ਬੁੱਧਵਾਰ ਸਵੇਰੇ 10:30 ਵਜੇ ਦੇ ਕਰੀਬ, ਅਪ੍ਰੈਲ ਡਿਲੀਵਰੀ ਵਾਲਾ ਸੋਨਾ 5,438 ਰੁਪਏ ਦੀ ਤੇਜ਼ੀ ਨਾਲ 1,44,350 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਸੀ। ਇਸੇ ਤਰ੍ਹਾਂ, ਚਾਂਦੀ ਪ੍ਰਤੀ ਕਿਲੋ 12,439 ਰੁਪਏ ਉਛਲ ਕੇ 2,36,380 ਰੁਪਏ 'ਤੇ ਪਹੁੰਚ ਗਈ। ਦੱਸ ਦੇਈਏ ਕਿ ਸ਼ੁਰੂਆਤੀ ਕਾਰੋਬਾਰ ਦੌਰਾਨ ਸੋਨਾ ਪ੍ਰਤੀ 10 ਗ੍ਰਾਮ 5,658 ਰੁਪਏ ਅਤੇ ਚਾਂਦੀ ਪ੍ਰਤੀ ਕਿਲੋ 13,228 ਰੁਪਏ ਤੱਕ ਉਛਲ ਗਈ ਸੀ।

ਇਹ ਵੀ ਪੜ੍ਹੋ :   ਭਾਰਤ 'ਚ ਮਹਿੰਗਾ ਹੋ ਗਿਆ ਪੈਟਰੋਲ, ਵੱਧ ਗਏ ਰੇਟ

ਅੰਤਰਰਾਸ਼ਟਰੀ ਬਾਜ਼ਾਰ ਦਾ ਅਸਰ

ਸਿਰਫ਼ ਭਾਰਤ ਹੀ ਨਹੀਂ, ਸਗੋਂ ਕੌਮਾਂਤਰੀ ਬਾਜ਼ਾਰ ਵਿੱਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ ਹੈ। ਕੌਮਾਂਤਰੀ ਬਾਜ਼ਾਰ ਵਿੱਚ ਸਪਾਟ ਗੋਲਡ 2.5 ਫੀਸਦੀ ਵਧ ਕੇ 4587.09 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਚਾਂਦੀ ਦੀਆਂ ਕੀਮਤਾਂ ਵਿੱਚ ਵੀ 3.6 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਅਤੇ ਇਹ 73.78 ਡਾਲਰ ਪ੍ਰਤੀ ਔਂਸ 'ਤੇ ਰਹੀ।

ਇਹ ਵੀ ਪੜ੍ਹੋ :   LPG ਸਿਲੰਡਰ ਬੁੱਕ ਕਰਨ ਦੇ ਨਿਯਮਾਂ 'ਚ ਫਿਰ ਹੋ ਗਿਆ ਵੱਡਾ ਬਦਲਾਅ, 24 ਘੰਟੇ ਸੇਵਾ ਹੋਈ ਬੰਦ

ਕਿਉਂ ਵਧੀਆਂ ਕੀਮਤਾਂ?

ਮਾਹਰਾਂ ਅਨੁਸਾਰ, ਅਮਰੀਕੀ ਡਾਲਰ ਦੇ ਕਮਜ਼ੋਰ ਹੋਣ ਕਾਰਨ ਇਨ੍ਹਾਂ ਕੀਮਤੀ ਧਾਤੂਆਂ ਦੀਆਂ ਕੀਮਤਾਂ ਨੂੰ ਰਫਤਾਰ ਮਿਲੀ ਹੈ। ਇਸ ਤੋਂ ਇਲਾਵਾ, ਤੇਲ ਦੀਆਂ ਡਿੱਗਦੀਆਂ ਕੀਮਤਾਂ ਨੇ ਮਹਿੰਗਾਈ ਅਤੇ ਵਿਆਜ ਦਰਾਂ ਦੀਆਂ ਚਿੰਤਾਵਾਂ ਨੂੰ ਘੱਟ ਕੀਤਾ ਹੈ। ਅਮਰੀਕਾ ਅਤੇ ਇਜ਼ਰਾਈਲ ਵਿਚਾਲੇ ਜੰਗਬੰਦੀ ਨੂੰ ਲੈ ਕੇ ਚੱਲ ਰਹੀਆਂ ਗੱਲਾਂ ਦਾ ਅਸਰ ਵੀ ਬਾਜ਼ਾਰ 'ਤੇ ਦੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ :  22 ਰੁਪਏ ਮਹਿੰਗਾ ਹੋ ਗਿਆ Diesel, ਨਵੀਂਆਂ ਦਰਾਂ ਅੱਜ ਤੋਂ ਲਾਗੂ

ਮਾਹਿਰਾਂ ਅਨੁਸਾਰ, ਵਿਸ਼ਵ ਪੱਧਰ 'ਤੇ ਚੱਲ ਰਹੀ ਜੰਗ ਅਤੇ ਮਿਡਲ ਈਸਟ ਦੇ ਸੰਕਟ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਇਹ ਹਲਚਲ ਦੇਖਣ ਨੂੰ ਮਿਲ ਰਹੀ ਹੈ। ਮਾਹਿਰ ਇਸ ਸਥਿਤੀ ਵਿੱਚ ਨਿਵੇਸ਼ਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦੇ ਰਹੇ ਹਨ।

ਇਹ ਵੀ ਪੜ੍ਹੋ :  ਡਿੱਗਣ ਵਾਲਾ ਹੈ ਸੋਨਾ, ਲਗਭਗ 25,000 ਰੁਪਏ ਤੱਕ ਟੁੱਟ ਸਕਦੈ ਭਾਅ, ਮਾਹਰਾਂ ਨੇ ਦਿੱਤੇ ਸੰਕੇਤ

ਮੁੱਖ ਸ਼ਹਿਰਾਂ ਵਿੱਚ ਸੋਨੇ ਦਾ ਭਾਅ (ਪ੍ਰਤੀ 8 ਗ੍ਰਾਮ):

  • ਦਿੱਲੀ: 24 ਕੈਰੇਟ (ਸ਼ੁੱਧ ਸੋਨਾ) - 1,14,440 ਰੁਪਏ; 22 ਕੈਰੇਟ - 1,04,912 ਰੁਪਏ।
  • ਮੁੰਬਈ: 24 ਕੈਰੇਟ - 1,14,320 ਰੁਪਏ; 22 ਕੈਰੇਟ - 1,04,792 ਰੁਪਏ।
  • ਚੇਨਈ: 24 ਕੈਰੇਟ - 1,15,640 ਰੁਪਏ; 22 ਕੈਰੇਟ - 1,05,992 ਰੁਪਏ।

ਇਹ ਵੀ ਪੜ੍ਹੋ :  ਕੀਮਤਾਂ 'ਚ ਵਾਧੇ ਦਰਮਿਆਨ ਇਕ ਹੋਰ ਵੱਡਾ ਝਟਕਾ! ਬਦਲ ਗਏ LPG ਗੈਸ ਸਿਲੰਡਰ ਦੇ ਬੁਕਿੰਗ ਨਿਯਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • gold
  • silver
  • rate
  • price
  • latestrate
  • latestprice
  • goldsilver
  • todayprice
  • todayrate
  • ਸੋਨਾ
  • ਚਾਂਦੀ
  • ਕੀਮਤ
  • ਭਾਅ
  • ਰੇਟ

ਲੱਗ ਗਏ NO STOCK ਦੇ ਬੋਰਡ ! ਪੈਟਰੋਲ ਪੰਪਾਂ 'ਤੇ ਲੰਬੀਆਂ ਲਾਈਨਾਂ ਨੇ ਚੱਕਰਾਂ 'ਚ ਪਾਏ ਲੋਕ

NEXT STORY

Stories You May Like

  • decline in gold and silver prices  latest prices of 24k  22k and 18k
    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ, ਜਾਣੋ 24K, 22K ਅਤੇ 18K ਦੇ ਤਾਜ਼ਾ ਭਾਅ
  • gold prices surge  silver becomes cheaper  gold imports fall sharply
    ਸੋਨੇ ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ, ਚਾਂਦੀ ਹੋਈ ਸਸਤੀ; Gold Imports 'ਚ ਆਈ ਭਾਰੀ ਗਿਰਾਵਟ
  • gold silver prices fall  know today  s prices of 24k 22k 18k
    ਲਗਾਤਾਰ ਤੀਜੇ ਦਿਨ ਟੁੱਟੀਆਂ Gold-Silver ਦੀਆਂ ਕੀਮਤਾਂ, ਜਾਣੋ ਅੱਜ 24K/22K/18K ਦੇ ਭਾਅ
  • gold and silver prices have fallen
    ਡਾਲਰ ਦੀਆਂ ਕੀਮਤਾਂ 'ਚ ਵਾਧੇ ਕਾਰਨ ਟੁੱਟੇ ਸੋਨੇ-ਚਾਂਦੀ ਦੇ ਭਾਅ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
  • there has been a sharp fall in the prices of silver and gold
    ਚਾਂਦੀ ਅਤੇ ਸੋਨੇ ਦੀਆਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ, ਜਾਣੋ ਅੱਜ ਦੇ ਭਾਅ
  • big on gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਅਪਡੇਟ ; ਜਾਣੋ 24, 22, ਤੇ 18 ਕੈਰੇਟ Gold ਦਾ ਕੀ ਹੈ ਤਾਜ਼ਾ ਭਾਅ
  • jump in gold silver prices after two days of decline  latest prices
    ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ Gold-Silver ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਤਾਜ਼ਾ ਭਾਅ
  • there has been a huge increase in the prices of gold and silver
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ, ਜਾਣੋ ਅੱਜ ਦਾ ਨਵਾਂ ਰੇਟ
  • dgp gaurav yadav visit jalandhar dhanpreet kaur cp major on blast
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਬਾਰੇ ਪੁਲਸ ਕਮਿਸ਼ਨਰ ਨੇ ਦਿੱਤੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
Trending
Ek Nazar
measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • kiran majumdar shaw announces successor
      ਜਾਣੋ ਕੌਣ ਸੰਭਾਲੇਗਾ 60,000 ਕਰੋੜ ਦੀ ਵਿਰਾਸਤ, ਕਿਰਨ ਮਜੂਮਦਾਰ-ਸ਼ਾਅ ਨੇ ਐਲਾਨਿਆ...
    • indian rupee rises 23 paise against usd
      ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 23 ਪੈਸੇ ਵਧਿਆ
    • gold and silver prices jump on hopes of peace in west asia
      ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਨਾਲ Gold-Silver ਦੀਆਂ ਕੀਮਤਾਂ ਨੇ ਮਾਰੀ...
    • sensex rises 600 points  nifty crosses 24 200
      ਟਰੰਪ ਵੱਲੋਂ 'ਪ੍ਰੋਜੈਕਟ ਫ੍ਰੀਡਮ' ਨੂੰ ਰੋਕਣ ਦੇ ਐਲਾਨ ਤੋਂ ਬਾਅਦ ਸ਼ੇਅਰ ਬਾਜ਼ਾਰ...
    • dollars rain from across the seven seas
      ਸੱਤ ਸਮੁੰਦਰੋਂ ਪਾਰੋਂ ਆਈ ਡਾਲਰਾਂ ਦੀ ਬਾਰਿਸ਼! ਭਾਰਤ ਬਣਿਆ ਦੁਨੀਆ ਦਾ ਨੰਬਰ-1...
    • indian companies to invest  1 1 billion in us
      ਭਾਰਤੀ ਕੰਪਨੀਆਂ ਅਮਰੀਕਾ ’ਚ 1.1 ਅਰਬ ਡਾਲਰ ਦਾ ਨਿਵੇਸ਼ ਕਰਨਗੀਆਂ
    • cabinet approves fair and remunerative price sugarcane
      ਗੰਨਾ ਕਿਸਾਨਾਂ ਦੀ ਲੱਗ ਗਈ ਲਾਟਰੀ! ਕੇਂਦਰ ਨੇ ਦੇ'ਤਾ ਵੱਡਾ ਤੋਹਫਾ
    • ipo investors  more than half of shares fall after listing
      IPO ਨਿਵੇਸ਼ਕਾਂ ਨੂੰ ਵੱਡਾ ਝਟਕਾ: ਲਿਸਟਿੰਗ ਤੋਂ ਬਾਅਦ ਅੱਧੇ ਤੋਂ ਵੱਧ ਸ਼ੇਅਰ ਟੁੱਟੇ
    • airline pilot operate aircraft on ground salary will be rs 95 lakh
      ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ...
    • now your work may stop without pan card  instructions issued
      ਸਾਵਧਾਨ! ਹੁਣ PAN ਕਾਰਡ ਤੋਂ ਬਿਨਾਂ ਰੁਕ ਸਕਦੇ ਨੇ ਤੁਹਾਡੇ ਕੰਮ, ਵਿਭਾਗ ਨੇ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +