Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    12:00:15 AM

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਅੱਜ 51ਵੇਂ CJI ਵਜੋਂ ਸਹੁੰ ਚੁੱਕਣਗੇ ਜਸਟਿਸ ਸੰਜੀਵ ਖੰਨਾ, ਦਿਲਚਸਪ ਹੈ ਵਕੀਲ ਤੋਂ ਚੀਫ ਜਸਟਿਸ ਬਣਨ ਦਾ ਸਫ਼ਰ

NATIONAL News Punjabi(ਦੇਸ਼)

ਅੱਜ 51ਵੇਂ CJI ਵਜੋਂ ਸਹੁੰ ਚੁੱਕਣਗੇ ਜਸਟਿਸ ਸੰਜੀਵ ਖੰਨਾ, ਦਿਲਚਸਪ ਹੈ ਵਕੀਲ ਤੋਂ ਚੀਫ ਜਸਟਿਸ ਬਣਨ ਦਾ ਸਫ਼ਰ

  • Edited By Sandeep Kumar,
  • Updated: 11 Nov, 2024 07:35 AM
New Delhi
justice sanjiv khanna will take oath as the 51st cji today
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਚੋਣ ਬਾਂਡ ਸਕੀਮ ਨੂੰ ਖ਼ਤਮ ਕਰਨ ਅਤੇ ਧਾਰਾ 370 ਨੂੰ ਖ਼ਤਮ ਕਰਨ ਵਰਗੇ ਸੁਪਰੀਮ ਕੋਰਟ ਦੇ ਕਈ ਇਤਿਹਾਸਕ ਫ਼ੈਸਲਿਆਂ ਦਾ ਹਿੱਸਾ ਰਹੇ ਜਸਟਿਸ ਸੰਜੀਵ ਖੰਨਾ ਅੱਜ 11 ਨਵੰਬਰ ਨੂੰ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸਵੇਰੇ 10 ਵਜੇ ਰਾਸ਼ਟਰਪਤੀ ਭਵਨ ਵਿਚ ਆਯੋਜਿਤ ਸਮਾਰੋਹ ਵਿਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਜਸਟਿਸ ਖੰਨਾ ਐਤਵਾਰ ਨੂੰ ਸੇਵਾਮੁਕਤ ਹੋਏ ਜਸਟਿਸ ਡੀਵਾਈ ਚੰਦਰਚੂੜ ਦੀ ਥਾਂ ਲੈਣਗੇ ਅਤੇ ਉਨ੍ਹਾਂ ਦਾ ਕਾਰਜਕਾਲ 13 ਮਈ 2025 ਤੱਕ ਹੋਵੇਗਾ। ਜਸਟਿਸ ਸੰਜੀਵ ਖੰਨਾ ਨੇ ਜ਼ਿਲ੍ਹਾ ਅਦਾਲਤ ਦੇ ਵਕੀਲ ਵਜੋਂ ਆਪਣਾ ਕੈਰੀਅਰ ਸ਼ੁਰੂ ਕੀਤਾ ਸੀ।

ਪੀਟੀਆਈ ਅਨੁਸਾਰ, ਕੇਂਦਰ ਸਰਕਾਰ ਨੇ 16 ਅਕਤੂਬਰ ਨੂੰ ਚੀਫ਼ ਜਸਟਿਸ ਚੰਦਰਚੂੜ ਦੀ ਸਿਫ਼ਾਰਸ਼ ਤੋਂ ਬਾਅਦ 24 ਅਕਤੂਬਰ ਨੂੰ ਜਸਟਿਸ ਖੰਨਾ ਦੀ ਨਿਯੁਕਤੀ ਨੂੰ ਅਧਿਕਾਰਤ ਤੌਰ 'ਤੇ ਨੋਟੀਫਾਈ ਕੀਤਾ ਸੀ। ਸ਼ੁੱਕਰਵਾਰ ਨੂੰ ਸੀਜੇਆਈ ਵਜੋਂ ਜਸਟਿਸ ਚੰਦਰਚੂੜ ਦਾ ਆਖਰੀ ਕੰਮਕਾਜੀ ਦਿਨ ਸੀ ਅਤੇ ਸੁਪਰੀਮ ਕੋਰਟ ਅਤੇ ਹਾਈ ਕੋਰਟਾਂ ਦੇ ਜੱਜਾਂ, ਵਕੀਲਾਂ ਅਤੇ ਸਟਾਫ਼ ਵੱਲੋਂ ਉਨ੍ਹਾਂ ਨੂੰ ਸ਼ਾਨਦਾਰ ਵਿਦਾਇਗੀ ਦਿੱਤੀ ਗਈ।

ਜਸਟਿਸ ਖੰਨਾ, ਜਨਵਰੀ 2019 ਤੋਂ ਸੁਪਰੀਮ ਕੋਰਟ ਦੇ ਜੱਜ ਵਜੋਂ ਸੇਵਾ ਨਿਭਾਅ ਰਹੇ ਹਨ, ਕਈ ਇਤਿਹਾਸਕ ਫੈਸਲਿਆਂ ਦਾ ਹਿੱਸਾ ਰਹੇ ਹਨ, ਜਿਵੇਂ ਕਿ ਈਵੀਐੱਮ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣਾ, ਚੋਣ ਬਾਂਡ ਸਕੀਮ ਨੂੰ ਰੱਦ ਕਰਨਾ, ਧਾਰਾ 370 ਨੂੰ ਰੱਦ ਕਰਨਾ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣਾ।

ਇਹ ਵੀ ਪੜ੍ਹੋ : ਸਟੀਵ ਜਿਰਵਾ ਨੇ ਜਿੱਤੀ 'ਇੰਡੀਆਜ਼ ਬੈਸਟ ਡਾਂਸਰ' ਦੀ ਟਰਾਫੀ, ਇਨਾਮ 'ਚ ਮਿਲੇ ਲੱਖਾਂ ਰੁਪਏ ਤੇ ਲਗਜ਼ਰੀ ਕਾਰ 

ਜਸਟਿਸ ਦੇਵ ਰਾਜ ਖੰਨਾ ਦੇ ਬੇਟੇ ਹਨ ਜਸਟਿਸ ਸੰਜੀਵ ਖੰਨਾ
ਜਸਟਿਸ ਖੰਨਾ, ਜੋ ਦਿੱਲੀ ਦੇ ਇੱਕ ਉੱਘੇ ਪਰਿਵਾਰ ਨਾਲ ਸਬੰਧਤ ਹਨ, ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਦੇਵ ਰਾਜ ਖੰਨਾ ਦੇ ਪੁੱਤਰ ਅਤੇ ਸੁਪਰੀਮ ਕੋਰਟ ਦੇ ਸਾਬਕਾ ਚੀਫ਼ ਜਸਟਿਸ ਐੱਚਆਰ ਖੰਨਾ ਦੇ ਭਤੀਜੇ ਹਨ। ਜਸਟਿਸ ਸੰਜੀਵ ਖੰਨਾ, ਜਿਨ੍ਹਾਂ ਨੂੰ 18 ਜਨਵਰੀ, 2019 ਨੂੰ ਸੁਪਰੀਮ ਕੋਰਟ ਦਾ ਜੱਜ ਬਣਾਇਆ ਗਿਆ ਸੀ, ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਹੋਣ ਤੋਂ ਪਹਿਲਾਂ ਤੀਜੀ ਪੀੜ੍ਹੀ ਦੇ ਵਕੀਲ ਸਨ। ਉਹ ਕੇਸਾਂ ਦੀ ਪੈਂਡੈਂਸੀ ਨੂੰ ਘਟਾਉਣ ਅਤੇ ਨਿਆਂ ਦਿਵਾਉਣ ਵਿਚ ਤੇਜ਼ੀ ਲਿਆਉਣ ਲਈ ਉਤਸ਼ਾਹ ਨਾਲ ਪ੍ਰੇਰਿਤ ਹਨ।

ਜਸਟਿਸ ਸੰਜੀਵ ਖੰਨਾ ਦੇ ਚਾਚਾ 1976 'ਚ ਆਏ ਸਨ ਸੁਰਖੀਆਂ ਵਿਚ
ਜਸਟਿਸ ਖੰਨਾ ਦੇ ਚਾਚਾ ਜਸਟਿਸ ਐੱਚਆਰ ਖੰਨਾ 1976 ਵਿਚ ਐਮਰਜੈਂਸੀ ਦੌਰਾਨ ਬਦਨਾਮ ਏਡੀਐੱਮ ਜਬਲਪੁਰ ਕੇਸ ਵਿਚ ਅਸਹਿਮਤੀ ਵਾਲਾ ਫੈਸਲਾ ਲਿਖਣ ਤੋਂ ਬਾਅਦ ਅਸਤੀਫਾ ਦੇ ਕੇ ਸੁਰਖੀਆਂ ਵਿਚ ਆਏ ਸਨ। ਐਮਰਜੈਂਸੀ ਦੌਰਾਨ ਮੌਲਿਕ ਅਧਿਕਾਰਾਂ ਦੀ ਉਲੰਘਣਾ ਨੂੰ ਬਰਕਰਾਰ ਰੱਖਣ ਵਾਲੇ ਸੰਵਿਧਾਨਕ ਬੈਂਚ ਦੇ ਬਹੁਮਤ ਦੇ ਫੈਸਲੇ ਨੂੰ ਨਿਆਂਪਾਲਿਕਾ 'ਤੇ 'ਕਾਲਾ ਧੱਬਾ' ਮੰਨਿਆ ਗਿਆ ਸੀ।

ਹਾਲਾਂਕਿ, ਜਸਟਿਸ ਐੱਚਆਰ ਖੰਨਾ ਨੇ ਇਸ ਕਦਮ ਨੂੰ ਗੈਰ-ਸੰਵਿਧਾਨਕ ਅਤੇ ਕਾਨੂੰਨ ਦੇ ਸ਼ਾਸਨ ਦੇ ਵਿਰੁੱਧ ਕਰਾਰ ਦਿੱਤਾ ਅਤੇ ਕੀਮਤ ਅਦਾ ਕੀਤੀ ਕਿਉਂਕਿ ਤਤਕਾਲੀ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਹਟਾ ਦਿੱਤਾ ਅਤੇ ਜਸਟਿਸ ਐੱਮਐੱਚ ਬੇਗ ਨੂੰ ਅਗਲਾ ਸੀਜੇਆਈ ਬਣਾਇਆ। ਜਸਟਿਸ ਐੱਚ ਆਰ ਖੰਨਾ 1973 ਦੇ ਕੇਸ਼ਵਾਨੰਦ ਭਾਰਤੀ ਕੇਸ ਦੇ ਇਤਿਹਾਸਕ ਫੈਸਲੇ ਦਾ ਹਿੱਸਾ ਸੀ ਜਿਸ ਨੇ ਬੁਨਿਆਦੀ ਢਾਂਚੇ ਦੇ ਸਿਧਾਂਤ ਨੂੰ ਪੇਸ਼ ਕੀਤਾ ਸੀ।\

ਇਹ ਵੀ ਪੜ੍ਹੋ : ਇਹ ਵੀ ਪੜ੍ਹੋ : ਸਟੀਵ ਜਿਰਵਾ ਨੇ ਜਿੱਤੀ 'ਇੰਡੀਆਜ਼ ਬੈਸਟ ਡਾਂਸਰ' ਦੀ ਟਰਾਫੀ, ਇਨਾਮ 'ਚ ਮਿਲੇ ਲੱਖਾਂ ਰੁਪਏ ਤੇ ਲਗਜ਼ਰੀ ਕਾਰ

ਜਸਟਿਸ ਖੰਨਾ ਨੇ ਈਵੀਐੱਮ ਨੂੰ ਦੱਸਿਆ ਸੀ ਸੁਰੱਖਿਅਤ
ਸੁਪਰੀਮ ਕੋਰਟ ਦੇ ਜਸਟਿਸ ਸੰਜੀਵ ਖੰਨਾ ਦੇ ਮਹੱਤਵਪੂਰਨ ਫੈਸਲਿਆਂ ਵਿੱਚੋਂ ਇੱਕ ਚੋਣ ਵਿਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਰਤੋਂ ਨੂੰ ਬਰਕਰਾਰ ਰੱਖਣਾ ਹੈ। ਫਿਰ ਫੈਸਲਾ ਦਿੰਦੇ ਹੋਏ ਉਨ੍ਹਾਂ ਕਿਹਾ ਸੀ ਕਿ ਇਹ ਯੰਤਰ ਸੁਰੱਖਿਅਤ ਹਨ ਅਤੇ ਬੂਥ ਕੈਪਚਰਿੰਗ ਅਤੇ ਜਾਅਲੀ ਵੋਟਿੰਗ ਨੂੰ ਖਤਮ ਕਰਦੇ ਹਨ। 26 ਅਪ੍ਰੈਲ ਨੂੰ ਜਸਟਿਸ ਖੰਨਾ ਦੀ ਅਗਵਾਈ ਵਾਲੇ ਬੈਂਚ ਨੇ ਈਵੀਐੱਮ ਨਾਲ ਛੇੜਛਾੜ ਦੇ ਸ਼ੱਕ ਨੂੰ ਬੇਬੁਨਿਆਦ ਕਰਾਰ ਦਿੱਤਾ ਸੀ ਅਤੇ ਪੁਰਾਣੀ ਪੇਪਰ ਬੈਲਟ ਪ੍ਰਣਾਲੀ 'ਤੇ ਵਾਪਸ ਜਾਣ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਇਲਾਵਾ ਉਹ ਪੰਜ ਜੱਜਾਂ ਦੀ ਬੈਂਚ ਦਾ ਵੀ ਹਿੱਸਾ ਸਨ ਜਿਸ ਨੇ ਸਿਆਸੀ ਪਾਰਟੀਆਂ ਨੂੰ ਫੰਡ ਦੇਣ ਲਈ ਚੋਣ ਬਾਂਡ ਸਕੀਮ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ। ਜਸਟਿਸ ਖੰਨਾ ਪੰਜ ਜੱਜਾਂ ਦੇ ਬੈਂਚ ਦਾ ਹਿੱਸਾ ਸਨ ਜਿਸ ਨੇ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਦੇ ਕੇਂਦਰ ਦੇ 2019 ਦੇ ਫੈਸਲੇ ਨੂੰ ਬਰਕਰਾਰ ਰੱਖਿਆ, ਜਿਸ ਨੇ ਜੰਮੂ ਅਤੇ ਕਸ਼ਮੀਰ ਦੇ ਪੁਰਾਣੇ ਰਾਜ ਨੂੰ ਵਿਸ਼ੇਸ਼ ਦਰਜਾ ਦਿੱਤਾ ਸੀ।

ਵਕੀਲ ਤੋਂ CJI ਬਣਨ ਤੱਕ ਦਾ ਸਫ਼ਰ
ਜਸਟਿਸ ਸੰਜੀਵ ਖੰਨਾ ਦਾ ਜਨਮ 14 ਮਈ 1960 ਨੂੰ ਹੋਇਆ ਸੀ। ਮਾਡਰਨ ਸਕੂਲ, ਬਾਰਾਖੰਬਾ ਰੋਡ, ਦਿੱਲੀ ਤੋਂ ਆਪਣੀ ਸਕੂਲੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਨ੍ਹਾਂ 1980 ਵਿੱਚ ਦਿੱਲੀ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਕੀਤੀ। ਫਿਰ ਉਨ੍ਹਾਂ ਦਿੱਲੀ ਯੂਨੀਵਰਸਿਟੀ ਦੇ ਕੈਂਪਸ ਲਾਅ ਸੈਂਟਰ ਯਾਨੀ ਸੀਐਲਸੀ ਤੋਂ ਕਾਨੂੰਨ ਦੀ ਡਿਗਰੀ ਲਈ। ਉਹ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (NALSA) ਦੇ ਕਾਰਜਕਾਰੀ ਚੇਅਰਮੈਨ ਸਨ। ਉਸਨੇ 1983 ਵਿਚ ਦਿੱਲੀ ਬਾਰ ਕੌਂਸਲ ਵਿੱਚ ਇਕ ਵਕੀਲ ਵਜੋਂ ਦਾਖਲਾ ਲਿਆ ਅਤੇ ਸ਼ੁਰੂ ਵਿਚ ਇੱਥੇ ਤੀਸ ਹਜ਼ਾਰੀ ਕੰਪਲੈਕਸ ਵਿਖੇ ਜ਼ਿਲ੍ਹਾ ਅਦਾਲਤ ਵਿਚ ਅਤੇ ਬਾਅਦ ਵਿਚ ਦਿੱਲੀ ਹਾਈ ਕੋਰਟ ਵਿਚ ਅਭਿਆਸ ਕੀਤਾ।

ਉਨ੍ਹਾਂ ਕਮਰਸ਼ੀਅਲ ਲਾਅ, ਕੰਪਨੀ ਲਾਅ, ਲੈਂਡ ਲਾਅ, ਐਨਵਾਇਰਮੈਂਟਲ ਲਾਅ ਅਤੇ ਮੈਡੀਕਲ ਲਾਪਰਵਾਹੀ ਵਰਗੇ ਖੇਤਰਾਂ ਵਿਚ ਅਭਿਆਸ ਕੀਤਾ ਹੈ ਅਤੇ ਆਮਦਨ ਕਰ ਵਿਭਾਗ ਵਿਚ ਇਕ ਸੀਨੀਅਰ ਸਟੈਂਡਿੰਗ ਕਾਉਂਸਲ ਦੇ ਰੂਪ ਵਿਚ ਲੰਬਾ ਸਮਾਂ ਕੰਮ ਕੀਤਾ ਹੈ। 2004 ਵਿਚ ਉਨ੍ਹਾਂ ਨੂੰ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਦੀ ਸਰਕਾਰ ਲਈ ਸਥਾਈ ਵਕੀਲ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦਿੱਲੀ ਹਾਈ ਕੋਰਟ ਵਿਚ ਐਡੀਸ਼ਨਲ ਪਬਲਿਕ ਪ੍ਰੋਸੀਕਿਊਟਰ ਅਤੇ ਐਮਿਕਸ ਕਿਊਰੀ ਦੇ ਤੌਰ 'ਤੇ ਕਈ ਅਪਰਾਧਿਕ ਮਾਮਲਿਆਂ ਵਿੱਚ ਵੀ ਆਪਣੀ ਭੂਮਿਕਾ ਬਹੁਤ ਵਧੀਆ ਢੰਗ ਨਾਲ ਨਿਭਾਈ। 2005 ਵਿਚ ਦਿੱਲੀ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਤਰੱਕੀ ਦਿੱਤੀ ਗਈ। 2006 ਵਿਚ ਸਥਾਈ ਜੱਜ ਬਣੇ। ਦਿੱਲੀ ਹਾਈ ਕੋਰਟ ਦੇ ਜੱਜ ਵਜੋਂ, ਉਹ ਦਿੱਲੀ ਜੁਡੀਸ਼ੀਅਲ ਅਕੈਡਮੀ, ਦਿੱਲੀ ਇੰਟਰਨੈਸ਼ਨਲ ਆਰਬਿਟਰੇਸ਼ਨ ਸੈਂਟਰ ਅਤੇ ਜ਼ਿਲ੍ਹਾ ਅਦਾਲਤ ਆਰਬਿਟਰੇਸ਼ਨ ਸੈਂਟਰ ਦੇ ਚੇਅਰਮੈਨ/ਜੱਜ-ਇੰਚਾਰਜ ਦੇ ਅਹੁਦੇ 'ਤੇ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Justice Sanjiv Khanna
  • New CJI
  • Oath-taking ceremony
  • journey from lawyer to Chief Justice

ਪ੍ਰਿਅੰਕਾ ਗਾਂਧੀ ਦੇ ਰੋਡ ਸ਼ੋਅ ਦੌਰਾਨ ਕਾਂਗਰਸੀ ਨੇਤਾਵਾਂ ਅਤੇ CRPF ਦੇ ਜਵਾਨਾਂ ਵਿਚਾਲੇ ਹੋਈ ਝੜਪ

NEXT STORY

Stories You May Like

  • rana brought to police station
    ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ
  • cash recovery justice yashwant varma fir petition
    ਨਕਦੀ ਬਰਾਮਦਗੀ ਮਾਮਲਾ : ਸਾਬਕਾ ਜਸਟਿਸ ਯਸ਼ਵੰਤ ਖਿਲਾਫ FIR ਲਈ ਪਟੀਸ਼ਨ ਦਾਇਰ
  • former supreme court chief justice arrested
    ਨੇਪਾਲ 'ਚ ਵੱਡਾ ਧਮਾਕਾ: ਸੁਪਰੀਮ ਕੋਰਟ ਦੇ ਸਾਬਕਾ ਚੀਫ਼ ਜਸਟਿਸ ਗ੍ਰਿਫ਼ਤਾਰ, ਕ੍ਰਾਈਮ ਬ੍ਰਾਂਚ ਨੇ ਘਰੋਂ ਚੁੱਕਿਆ
  • retired justice ranjit singh gets major relief from court in defamation case
    ਮੁੱਖ ਮੰਤਰੀ ਦੀ ਪਤਨੀ ਵੱਲੋਂ ਦਾਇਰ ਮਾਣਹਾਨੀ ਕੇਸ ’ਚ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੂੰ ਕੋਰਟ ਤੋਂ ਮਿਲੀ ਰਾਹਤ
  • hamas finance chief
    ਮਾਰਿਆ ਗਿਆ ਹਮਾਸ ਦਾ ਫਾਈਨੈਂਸ ਚੀਫ !  IDF ਦਾ ਵੱਡਾ ਦਾਅਵਾ
  • big statement of ro khanna
    ਭਾਰਤੀ ਮੂਲ ਦਾ ਸ਼ਖਸ ਹੋਵੇਗਾ ਅਮਰੀਕਾ ਦਾ ਅਗਲਾ ਰਾਸ਼ਟਰਪਤੀ ! ਰੋ ਖੰਨਾ ਦਾ ਦਾ ਵੱਡਾ ਬਿਆਨ
  • karishma tanna shared beautiful pictures after becoming a mother
    ''ਮੈਨੂੰ ਮਾਣ ਹੈ..!'', ਕਰਿਸ਼ਮਾ ਤੰਨਾ ਨੇ ਮਾਂ ਬਣਨ ਤੋਂ ਬਾਅਦ ਸ਼ੇਅਰ ਕੀਤੀਆਂ ਖ਼ੂਬਸੂਰਤ ਤਸਵੀਰਾਂ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ, ਸੁਣੋ ਅਣਸੁਣੇ ਕਿੱਸੇ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • lpg gas is over government will release 50 lakh new connections
      LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ...
    • bsp  akash anand  mayawati  apology
      ਆਕਾਸ਼ ਆਨੰਦ ਨੇ ਮਾਇਆਵਤੀ ਤੋਂ ਮੰਗੀ ਮੁਆਫ਼ੀ, ਕਿਹਾ- ਬਸਪਾ ਛੱਡ ਕੇ ਕਿਤੇ ਨਹੀਂ ਜਾ...
    • india brazil trade steps taken towards expanding bilateral relations
      ਭਾਰਤ-ਬ੍ਰਾਜ਼ੀਲ ਨੇ ਵਪਾਰ ਦਾ ਵਿਸਥਾਰ ਕਰਨ ਦੀ ਦਿਸ਼ਾ ਵੱਲ ਵਧਾਏ ਕਦਮ, ਦੁਵੱਲੇ...
    • jairam ramesh  poor families  inflation  government
      ਗਰੀਬ ਪਰਿਵਾਰ ਦੀ ਰਸੋਈ 'ਤੇ ਪੈ ਰਿਹਾ ਮਹਿੰਗਾਈ ਦਾ ਅਸਰ : ਜੈਰਾਮ ਰਮੇਸ਼
    • vande bharat  chenab bridge  100 kmph speed  ashwini vaishnaw
      ਵੰਦੇ ਭਾਰਤ ਨੇ ਦੁਨੀਆ ਦੇ ਸਭ ਤੋਂ ਉੱਚੇ ਬਰਿੱਜ ਨੂੰ 100 ਕਿਲੋਮੀਟਰ ਦੀ ਰਫ਼ਤਾਰ...
    • leh  barren land  saffron cultivation
      ਪਹਿਲੀ ਵਾਰ ਲੇਹ ਦੀ ਬੰਜਰ ਜ਼ਮੀਨ 'ਤੇ ਖਿੜੇਗੀ ਕੇਸਰ
    • to apply for houses equipped with modern facilities under cm jan awas yojana
      CM ਜਨ ਆਵਾਸ ਯੋਜਨਾ-3A ਅਧੀਨ ਆਧੁਨਿਕ ਸਹੂਲਤਾਂ ਨਾਲ ਲੈਸ ਘਰਾਂ ਲਈ ਅਪਲਾਈ ਕਰਨ ਦਾ...
    • man carrying a weapon into a house killed
      ਬੰਗਾਲ : ਘਰ 'ਚ ਹਥਿਆਰ ਲੈ ਕੇ ਆਏ ਵਿਅਕਤੀ ਦਾ ਕੁੱਟ-ਕੁੱਟ ਕੇ ਕੀਤਾ ਕਤਲ
    • forbes india rich list 2026 gautam adani among india s richest rich man
      ਫੋਰਬਸ ਇੰਡੀਆ ਰਿਚ ਲਿਸਟ 2026 : ਗੌਤਮ ਅਡਾਣੀ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ,...
    • ladakh  28 locations  centre  map  name
      ਲੱਦਾਖ ਦੀਆਂ 28 ਥਾਵਾਂ ਦੇ ਨਾਂ ਹੁਣ ਅਧਿਕਾਰਤ, ਕੇਂਦਰ ਨੇ ਨਕਸ਼ੇ 'ਚ ਕੀਤਾ ਸ਼ਾਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +