Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    8:27:12 PM

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

  • commonwealth medal winners meet pm modi

    Commonwealth ਮੈਡਲ ਜੇਤੂਆਂ ਨੇ PM ਮੋਦੀ ਨਾਲ ਕੀਤੀ...

  • fmcg companies prepare to increase prices  know the reason

    ਤਿਉਹਾਰਾਂ ਤੋਂ ਪਹਿਲਾਂ ਆਮ ਆਦਮੀ  ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਤਾਮਿਲਨਾਡੂ 'ਚ ਭਾਜਪਾ ਨੂੰ ਵੱਡਾ ਝਟਕਾ: ਕੇ.ਅੰਨਾਮਲਾਈ ਨੇ ਦਿੱਤਾ ਅਸਤੀਫਾ, ਨਿਤਿਨ ਨਬੀਨ ਨੇ ਕੀਤਾ ਸਵੀਕਾਰ

NATIONAL News Punjabi(ਦੇਸ਼)

ਤਾਮਿਲਨਾਡੂ 'ਚ ਭਾਜਪਾ ਨੂੰ ਵੱਡਾ ਝਟਕਾ: ਕੇ.ਅੰਨਾਮਲਾਈ ਨੇ ਦਿੱਤਾ ਅਸਤੀਫਾ, ਨਿਤਿਨ ਨਬੀਨ ਨੇ ਕੀਤਾ ਸਵੀਕਾਰ

  • Edited By Rajwinder Kaur,
  • Updated: 05 Jun, 2026 11:41 AM
National
k annamalai resignation nitin nabin accepted
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਦੱਖਣੀ ਭਾਰਤੀ ਰਾਜਨੀਤੀ ਤੋਂ ਮਹੱਤਵਪੂਰਨ ਖ਼ਬਰਾਂ ਸਾਹਮਣੇ ਆਈ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਤਾਮਿਲਨਾਡੂ ਦੇ ਸਾਬਕਾ ਸੂਬਾ ਪ੍ਰਧਾਨ ਕੇ. ਅੰਨਾਮਲਾਈ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਅੰਨਾਮਲਾਈ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਛੱਡਣ ਦਾ ਫੈਸਲਾ ਕੀਤਾ ਸੀ, ਜਿਸ ਨੂੰ ਹੁਣ ਕੇਂਦਰੀ ਲੀਡਰਸ਼ਿਪ ਨੇ ਮਨਜ਼ੂਰੀ ਦੇ ਦਿੱਤੀ ਹੈ।

ਪੜ੍ਹੋ ਇਹ ਵੀ - Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ ਭਾਰੀ ਮੀਂਹ, IMD ਦਾ ਅਲਰਟ ਜਾਰੀ

PunjabKesari

ਇਸ ਸਬੰਧ ਵਿੱਚ ਇੱਕ ਅਧਿਕਾਰਤ ਪ੍ਰੈਸ ਰਿਲੀਜ਼ ਜਾਰੀ ਕੀਤਾ ਗਿਆ, ਜਿਸ 'ਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਹੈੱਡਕੁਆਰਟਰ ਇੰਚਾਰਜ ਅਰੁਣ ਸਿੰਘ ਦੇ ਦਸਤਖਤ ਹਨ। ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਅੰਨਾਮਲਾਈ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸਨੂੰ ਰਾਸ਼ਟਰੀ ਪ੍ਰਧਾਨ ਨੇ ਸਵੀਕਾਰ ਕਰ ਲਿਆ ਹੈ। ਇਸ ਫੈਸਲੇ ਨਾਲ ਅੰਨਾਮਲਾਈ ਦੀ ਭਾਜਪਾ ਦੇ ਮੁੱਢਲੇ ਮੈਂਬਰ ਵਜੋਂ ਭੂਮਿਕਾ ਵੀ ਖਤਮ ਹੋ ਗਈ ਹੈ। 2 ਜੂਨ ਨੂੰ ਕੇ. ਅੰਨਾਮਲਾਈ ਨੇ ਦਿੱਲੀ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਅਤੇ ਰਾਸ਼ਟਰੀ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ ਨਾਲ ਮੁਲਾਕਾਤ ਕੀਤੀ।

ਪੜ੍ਹੋ ਇਹ ਵੀ - ਮੋਹਾਲੀ 'ਚ ਵੱਡੀ ਵਾਰਦਾਤ: ਆਸ਼ਕ ਨੇ ਦਫ਼ਤਰ 'ਚ ਕਰ 'ਤਾ ਪ੍ਰੇਮਿਕਾ ਦਾ ਕਤਲ, 35 ਵਾਰ ਧੋਣ 'ਤੇ ਮਾਰਿਆ ਚਾਕੂ, ਫਿਰ...

ਇਸ ਤੋਂ ਤੁਰੰਤ ਬਾਅਦ ਅੰਨਾਮਲਾਈ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਇੱਕ ਬਹੁਤ ਹੀ ਗੁਪਤ ਮੀਟਿੰਗ ਕੀਤੀ। ਇਨ੍ਹਾਂ ਮੀਟਿੰਗਾਂ ਦੌਰਾਨ, ਜੋ ਇੱਕ ਸੁਹਿਰਦ ਮਾਹੌਲ ਵਿੱਚ ਹੋਈਆਂ, ਅੰਨਾਮਲਾਈ ਨੇ ਪਾਰਟੀ ਛੱਡਣ ਦੀ ਆਪਣੀ ਇੱਛਾ ਸਪੱਸ਼ਟ ਤੌਰ 'ਤੇ ਹਾਈਕਮਾਨ ਅੱਗੇ ਪ੍ਰਗਟ ਕੀਤੀ ਸੀ। ਪਾਰਟੀ ਛੱਡਣ ਦੀ ਇੱਛਾ ਜ਼ਾਹਰ ਕਰਨ ਤੋਂ ਬਾਅਦ ਅੰਨਾਮਲਾਈ ਤਾਮਿਲਨਾਡੂ ਵਾਪਸ ਜਾਣ ਲਈ ਦਿੱਲੀ ਹਵਾਈ ਅੱਡੇ 'ਤੇ ਪਹੁੰਚੇ ਸਨ। ਉਹ ਉਡਾਣ ਭਰਨ ਹੀ ਵਾਲੇ ਸਨ ਕਿ ਅਚਾਨਕ ਭਾਜਪਾ ਹਾਈਕਮਾਨ ਦਾ ਸੁਨੇਹਾ ਆਇਆ, ਜਿਸ ਵਿੱਚ ਉਨ੍ਹਾਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ ਗਈ।

ਪੜ੍ਹੋ ਇਹ ਵੀ - ਅਗਲੇ 5 ਦਿਨ ਖ਼ਤਰਨਾਕ! ਪਵੇਗਾ ਬਹੁਤ ਭਾਰੀ ਮੀਂਹ, 25 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Tamil Nadu
  • BJP
  • K. Annamalai
  • resignation
  • Nitin Nabin
  • accepted
  • ਅੰਨਾਮਲਾਈ
  • ਅਸਤੀਫਾ
  • ਨਿਤਿਨ ਨਵੀਨ
  • ਸਵੀਕਾਰ

ਸਰਕਾਰੀ ਨੌਕਰੀ ਯੋਗ ਉਮੀਦਵਾਰਾਂ ਨੂੰ ਤੈਅ ਯੋਗਤਾਵਾਂ ਅਨੁਸਾਰ ਹੀ ਮਿਲਣੀ ਚਾਹੀਦੀ ਹੈ : ਸੁਪਰੀਮ ਕੋਰਟ

NEXT STORY

Stories You May Like

  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • big news indian coach resigns
    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL 2027 'ਚ KKR ਦਾ ਫੜ ਸਕਦੇ ਹਨ ਹੱਥ
  • two big aap leaders resign together in amritsar
    ਅੰਮ੍ਰਿਤਸਰ 'ਚ 'ਆਪ' ਦੇ ਦੋ ਵੱਡੇ ਆਗੂਆਂ ਨੇ ਇਕੱਠੇ ਦਿੱਤਾ ਅਸਤੀਫਾ
  • vijay sarkar got a big shock the court changed this decision
    ਵਿਜੇ ਸਰਕਾਰ ਨੂੰ ਲੱਗਾ ਵੱਡਾ ਝਟਕਾ ! ਅਦਾਲਤ ਨੇ ਬਦਲ ਦਿੱਤਾ ਇਹ ਫੈਸਲਾ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • fifa advisor resigns
    ਇਨਫੈਂਟੀਨੋ ਦੀ ਪ੍ਰਾਈਵੇਟ ਇਕੁਇਟੀ ਯੋਜਨਾ ਦੇ ਵਿਰੋਧ ਵਿੱਚ ਫੀਫਾ ਸਲਾਹਕਾਰ ਨੇ ਦਿੱਤਾ ਅਸਤੀਫਾ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ ਕੁਰਕ
  • mamata banerjee
    ਮਮਤਾ ਬੈਨਰਜੀ ਨੂੰ ਵੱਡਾ ਝਟਕਾ, 4 ਮਹੀਨਿਆਂ ’ਚ ਹੀ ਨੇਤਾਜੀ ਦੇ ਪੜਪੋਤੇ ਨੇ ਛੱਡਿਆ ਸਾਥ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bus falls off bridge in andhra pradesh  s anantapur district
      ਪੁਲ ਤੋਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ ! ਪੈ ਗਿਆ ਚੀਕ-ਚਿਹਾੜਾ
    • gursimran singh mand case
      ਗੁਰਸਿਮਰਨ ਸਿੰਘ ਮੰਡ ਮਾਮਲਾ: ਨੌਜਵਾਨਾਂ ਦੀ ਰਿਹਾਈ ਲਈ ਸਿੱਖ ਭਾਈਚਾਰੇ ਵੱਲੋਂ ਥਾਣੇ...
    • india greens oil gas project
      ਤੇਲ-ਗੈਸ ਲਈ ਹੁਣ ਦੂਜੇ ਦੇਸ਼ਾਂ 'ਤੇ ਨਿਰਭਰ ਨਹੀਂ ਰਹੇਗਾ ਭਾਰਤ ! ਕੇਂਦਰ ਨੇ 840...
    • cm vijay demarcation issue mps meeting
      CM ਵਿਜੇ ਨੇ ਹੱਦਬੰਦੀ ਦੇ ਮੁੱਦੇ 'ਤੇ ਸੰਸਦ ਮੈਂਬਰਾਂ ਦੀ ਬੁਲਾਈ ਮੀਟਿੰਗ, ਵਿਰੋਧੀ...
    • former cm mamata banerjee  s convoy attacked
      ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ ! ਪ੍ਰਦਰਸ਼ਨਕਾਰੀਆਂ ਨੇ ਗੱਡੀ 'ਤੇ...
    • airports  cyber   security  strong
      ਹਵਾਈ ਅੱਡਿਆਂ ਦੀ ‘ਸਾਈਬਰ ਸੁਰੱਖਿਆ’ ਹੋਵੇਗੀ ਹੋਰ ਜ਼ਿਆਦਾ ਮਜ਼ਬੂਤ, CIFS ਨੇ IIT...
    • monday  lok sabha  4 important bills
      ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਹੋਣਗੇ 4 ਅਹਿਮ ਬਿੱਲ, ਟ੍ਰਿਬਿਊਨਲਾਂ-ਖਣਿਜਾਂ ਤੇ...
    • common people eat jail food taste rs 275 packet
      ਹੁਣ ਆਮ ਲੋਕ ਵੀ ਚੱਖਣਗੇ ਜੇਲ੍ਹ ਦੀ ਰੋਟੀ ਦਾ ਸੁਆਦ, 275 ਰੁਪਏ 'ਚ ਮਿਲੇਗਾ...
    • kusha missile
      ਏਅਰ ਡਿਫੈਂਸ ਸਿਸਟਮ 'ਚ ਆਤਮ ਨਿਰਭਰ ਬਣੇਗਾ ਭਾਰਤ ! 'ਕੁਸ਼ਾ' ਮਿਜ਼ਾਈਲ ਸਿਸਟਮ ਦਾ...
    • bharat chhodo andolan pm modi
      ਭਾਰਤ ਛੱਡੋ ਅੰਦੋਲਨ 'ਚ ਹਿੱਸਾ ਲੈਣ ਵਾਲਿਆਂ ਦੀ ਹਿੰਮਤ ਹਰ ਭਾਰਤੀ ਲਈ ਬਣੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +