Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    12:46:14 PM

  • equations changed in jalandhar politics congress split

    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ,...

  • municipal corporation elections to be held tomorrow in punjab

    ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ ਹੋਣਗੀਆਂ...

  • nia arrest spain

    ਵੱਡੀ ਖ਼ਬਰ ; ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦਾ...

  • home ministry  uapa  pakistani citizens  terrorist

    ਕੇਂਦਰ ਨੇ 23 ਵਿਅਕਤੀਆਂ 'ਤੇ ਲਾਇਆ UAPA !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 'ਚੰਦਰਯਾਨ-2' ਨੇ ਪਾਰ ਕਰ ਲਈ ਹੈ ਸਭ ਤੋਂ ਵੱਡੀ ਮੁਸ਼ਕਲ : ਇਸਰੋ ਚੀਫ ਸੀਵਾਨ

NATIONAL News Punjabi(ਦੇਸ਼)

'ਚੰਦਰਯਾਨ-2' ਨੇ ਪਾਰ ਕਰ ਲਈ ਹੈ ਸਭ ਤੋਂ ਵੱਡੀ ਮੁਸ਼ਕਲ : ਇਸਰੋ ਚੀਫ ਸੀਵਾਨ

  • Edited By Disha,
  • Updated: 20 Aug, 2019 01:30 PM
New Delhi
k sivan isro chief chandrayaan 2
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਇਕ ਵੱਡੀ ਉਪਲੱਬਧੀ ਹਾਸਲ ਕਰਦੇ ਹੋਏ ਚੰਦਰਯਾਨ-2 ਨੂੰ ਚੰਦਰਮਾ ਦੀ ਪੰਧ 'ਚ ਮੰਗਲਵਾਰ ਨੂੰ ਸਫ਼ਲਤਾਪੂਰਵਕ ਸਥਾਪਤ ਕੀਤਾ। ਇਸਰੋ ਚੇਅਰਮੈਨ ਕੇ. ਸੀਵਾਨ ਨੇ ਕਿਹਾ ਕਿ ਚੰਦਰਯਾਨ-2 ਮਿਸ਼ਨ ਨੇ ਅੱਜ ਇਕ ਵੱਡਾ ਮੀਲ ਦਾ ਪੱਥਰ ਪਾਰ ਕਰ ਲਿਆ। ਪੁਲਾੜ ਏਜੰਸੀ ਦੇ ਬੈਂਗਲੁਰੂ ਹੈੱਡ ਕੁਆਰਟਰ ਨੇ ਇਕ ਬਿਆਨ 'ਚ ਕਿਹਾ ਕਿ 'ਲੂਨਰ ਆਰਬਿਟਰ ਇੰਸਸ਼ਰਨ' (ਐੱਲ.ਓ.ਆਈ.) ਪ੍ਰਕਿਰਿਆ ਸਵੇਰੇ 9.02 ਵਜੇ 'ਤੇ ਸਫਲਤਾਪੂਰਵਕ ਪੂਰੀ ਹੋਈ। ਪ੍ਰਣੋਦਨ ਪ੍ਰਣਾਲੀ ਰਾਹੀਂ ਇਸ ਨੂੰ ਸੰਪੰਨ ਕੀਤਾ ਗਿਆ। ਇਸਰੋ ਨੇ ਕਿਹਾ,''ਇਹ ਪੂਰੀ ਪ੍ਰਕਿਰਿਆ 1,738 ਸੈਕਿੰਡ ਦੀ ਸੀ ਅਤੇ ਇਸ ਦੇ ਨਾਲ ਹੀ ਚੰਦਰਯਾਨ-2 ਚੰਦਰਮਾ ਦੀ ਪੰਧ 'ਚ ਸਫ਼ਲਤਾਪੂਰਵਕ ਸਥਾਪਤ ਹੋ ਗਿਆ।'' ਇਸਰੋ ਨੇ ਕਿਹਾ ਕਿ ਇਸ ਤੋਂ ਬਾਅਦ ਯਾਨ ਨੂੰ ਚੰਦਰਮਾ ਦੀ ਸਤਿਹ ਤੋਂ ਲਗਭਗ 100 ਕਿਲੋਮੀਟਰ ਦੀ ਦੂਰੀ 'ਤੇ ਚੰਦਰ ਧਰੁਵਾਂ ਦੇ ਉੱਪਰੋਂ ਲੰਘਣਾ ਹੈ। ਇਸ ਦੀ ਅੰਤਿਮ ਪੰਧ 'ਚ ਪਹੁੰਚਾਉਣ ਲਈ ਚਾਰ ਹੋਰ ਪੰਧ ਪ੍ਰਕਿਰਿਆਵਾਂ ਨੂੰ ਅੰਜਾਮ ਦਿੱਤਾ ਜਾਵੇਗਾ। ਪੁਲਾੜ ਏਜੰਸੀ ਨੇ ਕਿਹਾ ਕਿ ਇਸ ਤੋਂ ਬਾਅਦ ਲੈਂਡਰ 'ਵਿਕਰਮ' 2 ਸਤੰਬਰ ਨੂੰ ਆਰਬਿਟਰ ਤੋਂ ਵੱਖ ਹੋ ਜਾਵੇਗਾ।

ਇਸਰੋ ਨੇ ਕਿਹਾ ਕਿ 7 ਸਤੰਬਰ ਨੂੰ ਚੰਦਰਮਾ ਦੀ ਸਤਿਹ 'ਤੇ 'ਸਾਫ਼ਟ ਲੈਂਡਿੰਗ' ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਪਹਿਲਾਂ ਲੈਂਡਰ ਸੰਬੰਧੀ 2 ਪੰਧ ਪ੍ਰਕਿਰਿਆਵਾਂ ਨੂੰ ਅੰਜਾਮ ਦਿੱਤਾ ਜਾਵੇਗਾ। ਬੈਂਗਲੁਰੂ ਦੇ ਨੇੜਲੇ ਬਿਆਲਲੂ ਸਥਿਤ ਇੰਡੀਅਨ ਡੀਪ ਸਪੇਸ ਨੈੱਟਵਰਕ (ਆਈ.ਡੀ.ਐੱਸ.ਐੱਨ.) ਦੇ ਐਂਟੀਨਾ ਦੀ ਮਦਦ ਨਾਲ ਬੈਂਗਲੁਰੂ ਸਥਿਤ 'ਇਸਰੋ, ਟੈਲੀਮੈਟ੍ਰੀ, ਟਰੈਕਿੰਗ ਐਂਡ ਕਮਾਂਡ ਨੈੱਟਵਰਕ' (ਆਈ.ਐੱਸ.ਟੀ.ਆਰ.ਏ.ਸੀ.) ਦੇ ਮਿਸ਼ਨ ਆਪਰੇਸ਼ਨਜ਼ ਕੰਪਲੈਕਸ (ਐੱਮ.ਓ.ਐਕਸ.) ਤੋਂ ਯਾਨ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਇਸਰੋ ਨੇ ਕਿਹਾ ਕਿ ਅਗਲੀ ਪੰਧ ਪ੍ਰਕਿਰਿਆ ਬੁੱਧਵਾਰ ਦੁਪਹਿਰ 12.30 ਵਜੇ ਤੋਂ ਡੇਢ ਵਜੇ ਦਰਮਿਆਨ ਕੀਤੀ ਜਾਵੇਗੀ। ਇਸਰੋ ਦੇ ਸਭ ਤੋਂ ਸ਼ਕਤੀਸ਼ਾਲੀ ਤਿੰਨ ਪੜਾਅ ਵਾਲੇ ਰਾਕੇਟ ਜੀ.ਐੱਸ.ਐੱਲ.ਵੀ.-ਐੱਮ.ਕੇ.3-ਐੱਮ1 ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰਿਕੋਟਾ ਪੁਲਾੜ ਕੇਂਦਰ ਤੋਂ 22 ਜੁਲਾਈ ਨੂੰ ਚੰਦਰਯਾਨ-2 ਲਾਂਚ ਕੀਤਾ ਸੀ। ਲਾਂਚ ਤੋਂ ਬਾਅਦ ਚੰਦਰਯਾਨ-2 ਨੇ 14 ਅਗਸਤ ਨੂੰ ਧਰਤੀ ਦੇ ਪੰਧ 'ਚੋਂ ਨਿਕਲ ਕੇ ਚੰਦਰ ਪੰਧ 'ਤੇ ਅੱਗੇ ਵਧਣਾ ਸ਼ੁਰੂ ਕੀਤਾ ਸੀ। ਇਸਰੋ ਦਾ ਇਹ ਹੁਣ ਤੱਕ ਸਭ ਤੋਂ ਜਟਿਲ ਅਤੇ ਸਭ ਤੋਂ ਮਸ਼ਹੂਰ ਮਿਸ਼ਨ ਹੈ। ਜੇਕਰ ਸਭ ਕੁਝ ਸਹੀ ਰਹਿੰਦਾ ਹੈ ਤਾਂ ਰੂਸ, ਅਮਰੀਕਾ ਅਤੇ ਚੀਨ ਤੋਂ ਬਾਅਦ ਭਾਰਤ, ਚੰਨ ਦੀ ਸਤਿਹ 'ਤੇ 'ਸਾਫਟ ਲੈਂਡਿੰਗ' ਕਰਨ ਵਾਲਾ ਚੌਥਾ ਦੇਸ਼ ਬਣ ਜਾਵੇਗਾ। 

'ਚੰਦਰਯਾਨ-2' ਮਿਸ਼ਨ ਭਾਰਤ ਲਈ ਇਸ ਲਈ ਵੀ ਬੇਹੱਦ ਮਹੱਤਵਪੂਰਨ ਹੈ, ਕਿਉਂਕਿ ਚੰਨ ਦੇ ਦੱਖਣੀ ਧਰੁਵ ਖੇਤਰ 'ਚ ਹਾਲੇ ਤੱਕ ਕੋਈ ਦੇਸ਼ ਨਹੀਂ ਪਹੁੰਚਿਆ ਹੈ। ਜਿਸ ਨਾਲ ਚੰਨ ਦੇ ਅਣਸੁਲਝੇ ਰਹੱਸ ਜਾਣਨ 'ਚ ਮਦਦ ਮਿਲੇਗੀ। ਇਹ ਅਜਿਹੀ ਨਵੀਂ ਖੋਜ਼ ਹੋਵੇਗੀ, ਜਿਸ ਦਾ ਭਾਰਤ ਅਤੇ ਪੂਰੀ ਮਨੁੱਖਤਾ ਨੂੰ ਲਾਭ ਮਿਲੇਗਾ। ਪਹਿਲੇ ਚੰਦਰ ਮਿਸ਼ਨ ਦੀ ਸਫ਼ਲਤਾ ਦੇ 11 ਸਾਲ ਬਾਅਦ ਇਸਰੋ ਨੇ ਭੂਗੋਲਿਕ ਲਾਂਚ ਯਾਨ ਜੀ.ਐੱਸ.ਐੱਲ.ਵੀ.-ਮਾਰਕ111 ਰਾਹੀਂ 978 ਕਰੋੜ ਰੁਪਏ ਦੀ ਲਾਗਤ ਨਾਲ ਬਣੇ 'ਚੰਦਰਯਾਨ-2' ਲਾਂਚ ਕੀਤਾ। ਸਵਦੇਸ਼ੀ ਤਕਨੀਕ ਨਾਲ ਬਣੇ 'ਚੰਦਰਯਾਨ-2' 'ਚ ਕੁੱਲ 13 ਪੇਲੋਡ ਹਨ। 8 ਆਰਬਿਟਰ, ਤਿੰਨ ਪੇਲੋਡ ਲੈਂਡਰ 'ਵਿਕਰਮ' ਅਤੇ 2 ਪੇਲੋਡ ਰੋਵਰ 'ਪ੍ਰਗਿਆਨ' 'ਚ ਹਨ।

  • K Sivan
  • ISRO Chief
  • Chandrayaan 2
  • ਕੇ ਸੀਵਾਨ
  • ਇਸਰੋ ਚੀਫ
  • ਚੰਦਰਯਾਨ 2

44 ਸਾਲ ਪੁਰਾਣੇ ਮਿਗ-21 ਉੱਡਾ ਰਹੇ ਹਾਂ, ਇੰਨੀ ਪੁਰਾਣੀ ਤਾਂ ਕੋਈ ਕਾਰ ਵੀ ਨਹੀਂ ਚਲਾਉਂਦਾ : ਧਨੋਆ

NEXT STORY

Stories You May Like

  • petrol diesel prices
    5 ਰੁਪਏ ਸਸਤਾ ਹੋ ਗਿਆ ਪੈਟਰੋਲ ! ਦੇਸ਼ ਦੀ ਸਭ ਤੋਂ ਵੱਡੀ ਪ੍ਰਾਈਵੇਟ ਕੰਪਨੀ ਨੇ ਕਰ'ਤਾ ਐਲਾਨ
  • vaibhav suryavanshi sets world record in 11 balls
    ਵੈਭਵ ਸੂਰਿਆਵੰਸ਼ੀ ਨੇ 11 ਗੇਂਦਾਂ 'ਚ ਬਣਾਇਆ ਵਰਲਡ ਰਿਕਾਰਡ, ਜੜੀ ਸਭ ਤੋਂ ਤੇਜ਼ ਫਿਫਟੀ
  • railing crossing iron vehicle incident tourist
    ਨਹੀਂ ਦੇਖਿਆ ਹੋਣਾ ਅਜਿਹਾ ਐਕਸੀਡੈਂਟ! ਰੇਲਿੰਗ ਪਾਰ ਕਰ ਸਰੀਏ 'ਚ ਫ਼ਸ ਗਈ ਗੱਡੀ, ਸੈਲਾਨੀ ਦੀ ਮੌਤ
  • 2 young women same sex marriage video goes viral
    ਸ਼ਾਮਲੀ-ਬਰੇਲੀ ਦੀਆਂ 2 ਮੁਟਿਆਰਾਂ ਦੇ ਕਰਵਾਇਆ ਸਮਲਿੰਗੀ ਵਿਆਹ, ਵੀਡੀਓ ਵਾਇਰਲ, ਪੁਲਸ ਤੋਂ ਮੰਗੀ ਸੁਰੱਖਿਆ
  • imbalance between imports  exports has become a challenge
    ਵਧ ਰਿਹਾ ਹੈ ਦੇਸ਼ ਦਾ ਵਪਾਰ ਪਰ ਦਰਾਮਦ-ਬਰਾਮਦ ਦਾ ਅਸੰਤੁਲਨ ਬਣਿਆ ਵੱਡੀ ਚੁਣੌਤੀ
  • over 2 lakh personnel deployed for neet re examination
    ਨੀਟ ਮੁੜ ਪ੍ਰੀਖਿਆ ਲਈ 2 ਲੱਖ ਤੋਂ ਵੱਧ ਕਰਮਚਾਰੀ ਕੀਤੇ ਤਾਇਨਾਤ
  • major in bathinda petrol bomb attack case
    ਬਠਿੰਡਾ ਪੈਟਰੋਲ ਬੰਬ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, ਫੜ੍ਹੇ ਗਏ 2 ਮੁਲਜ਼ਮਾਂ ਨੇ ਪੁਲ ਤੋਂ ਛਾਲ ਮਾਰ...
  • kathunangal police recover 2 kg heroin
    ਕੱਥੂਨੰਗਲ ਪੁਲਸ ਵੱਲੋਂ 2 ਕਿਲੋ ਹੈਰੋਇਨ ਬਰਾਮਦ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ...
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
Trending
Ek Nazar
social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • court on halala case
      ਹਲਾਲਾ ਦੇ ਨਾਂ 'ਤੇ ਔਰਤ ਨਾਲ ਸ਼ਰਮਨਾਕ ਕਰਤੂਤ ! ਅਦਾਲਤ ਦਾ FIR ਰੱਦ ਕਰਨ ਤੋਂ...
    • tmc headquarter
      ਤ੍ਰਿਣਮੂਲ ਕਾਂਗਰਸ ਦੇ ਬਾਗੀ ਧੜੇ ਦੇ ਤਿੱਖੇ ਤੇਵਰ ! ਪਾਰਟੀ ਹੈੱਡਕੁਆਰਟਰ 'ਤੇ...
    • unemployed alcoholic son parents police
      ਇਕ ਤਾਂ ਬੇਰੁਜ਼ਗਾਰ, ਉੱਤੋਂ ਸ਼ਰਾਬੀ..! ਪੁੱਤ ਦੀਆਂ ਆਦਤਾਂ ਤੋਂ ਅੱਕੇ ਮਾਂ-ਪਿਓ ਨੇ...
    • employees no work from home offices time change
      Work From Home ਖ਼ਤਮ ! ਦਫ਼ਤਰਾਂ ਦਾ ਟਾਈਮ ਵੀ ਹੋ ਗਿਆ Change, ਦਿੱਲੀ ਸਰਕਾਰ...
    • social media influencer
      ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...
    • siya goyal  chetan chaudhary  judicial custody 16 july
      ਸੀਆ ਗੋਇਲ ਤੇ ਚੇਤਨ ਚੌਧਰੀ 16 ਜੁਲਾਈ ਤੱਕ ਨਿਆਂਇਕ ਹਿਰਾਸਤ ’ਚ
    • everyone should do sir
      ਹਰ ਵਿਅਕਤੀ ਕਰਾਵੇ SIR ! ਭਵਿੱਖ 'ਚ ਨਹੀਂ ਹੋਵੇਗੀ ਕੋਈ ਵੀ ਦਿੱਕਤ : ਮਨਜੀਤ ਸਿੰਘ...
    • nikah halala  polygamy  fir  high court
      ਨਿਕਾਹ ਹਲਾਲਾ-ਬਹੁਵਿਆਹ ਦੀ ਆੜ ’ਚ ਜਿਨਸੀ ਸ਼ੋਸ਼ਣ ’ਤੇ FIR ਰੱਦ ਕਰਨ ਤੋਂ ਹਾਈ...
    • aditya l1  sun  iron fluorescence  study
      ਆਦਿੱਤਿਆ ਐੱਲ-1 ਨੇ ਦਰਜ ਕੀਤੀ ਸੂਰਜ ’ਤੇ ‘ਆਇਰਨ ਫਲੋਰੇਸੈਂਸ’ ਦੀ ਘਟਨਾ
    • bus full of about 50 school children overturns
      ਮਹਾਰਾਸ਼ਟਰ : 50 ਦੇ ਕਰੀਬ ਸਕੂਲ ਬੱਚਿਆਂ ਨਾਲ ਭਰੀ ਬੱਸ ਪਲਟੀ, ਪਿਆ ਚੀਕ-ਚਿਹਾੜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +