Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    12:41:10 PM

  • cia documents reveal

    9/11 ਤੋਂ ਪਹਿਲਾਂ ਓਸਾਮਾ ਬਿਨ ਲਾਦੇਨ ਦੇ ਨਿਸ਼ਾਨੇ...

  • brics dinner

    BRICS ਆਗੂਆਂ ਲਈ PM ਮੋਦੀ ਨੇ ਰੱਖਿਆ ਖ਼ਾਸ Dinner...

  • passenger vessel

    ਇੰਡੋਨੇਸ਼ੀਆ ਤੋਂ ਵੱਡੀ ਖ਼ਬਰ ; 240 ਲੋਕਾਂ ਨੂੰ...

  • punjabi singer gulab sidhu

    ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੈਲਾਸ਼ ਮਾਨਸਰੋਵਰ ਰੋਡ 'ਤੇ ਫ਼ਿਰ ਢਹਿ ਗਿਆ ਪੁਲ ! ਚੀਨੀ ਬਾਰਡਰ ਨਾਲ ਟੁੱਟਿਆ ਸੰਪਰਕ

NATIONAL News Punjabi(ਦੇਸ਼)

ਕੈਲਾਸ਼ ਮਾਨਸਰੋਵਰ ਰੋਡ 'ਤੇ ਫ਼ਿਰ ਢਹਿ ਗਿਆ ਪੁਲ ! ਚੀਨੀ ਬਾਰਡਰ ਨਾਲ ਟੁੱਟਿਆ ਸੰਪਰਕ

  • Edited By Disha,
  • Updated: 12 Sep, 2026 11:12 AM
National
kailash mansarovar  bridge  chinese border  rain  uttarakhand
  • Share
    • Facebook
    • Tumblr
    • Linkedin
    • Twitter
  • Comment

ਪਿਥੌਰਾਗੜ੍ਹ (ਏਜੰਸੀ)- ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ 'ਚ ਭਾਰੀ ਬਾਰਿਸ਼ ਕਾਰਨ ਧਾਰਚੂਲਾ-ਤਵਾਘਾਟ ਮਾਰਗ 'ਤੇ ਸਥਿਤ ਕੁਲਾਗਾੜ ਪੁਲ ਇਕ ਵਾਰ ਫਿਰ ਢਹਿ ਗਿਆ ਹੈ। ਪੁਲ ਟੁੱਟਣ ਕਾਰਨ ਕੈਲਾਸ਼ ਮਾਨਸਰੋਵਰ ਮਾਰਗ 'ਤੇ ਆਵਾਜਾਈ ਪੂਰੀ ਤਰ੍ਹਾਂ ਰੁਕ ਗਈ ਹੈ ਅਤੇ ਚੀਨ ਸਰਹੱਦ ਨਾਲ ਸੰਪਰਕ ਪ੍ਰਭਾਵਿਤ ਹੋਇਆ ਹੈ। ਮੌਕੇ 'ਤੇ ਝੀਲਨੁਮਾ ਪਾਣੀ ਇਕੱਠਾ ਹੋਣ ਦੇ ਖ਼ਦਸ਼ੇ ਕਾਰਨ ਨੇੜੇ-ਤੇੜੇ ਦੇ ਖਤਰਾਂ 'ਚ ਖ਼ਤਰਾ ਵਧ ਗਿਆ ਹੈ।

ਧਾਰਚੂਲਾ ਪੁਲਸ ਅਨੁਸਾਰ ਸ਼ੁੱਕਰਵਾਰ ਰਾਤ ਨੂੰ ਉੱਚਾਈ ਵਾਲੇ ਇਲਾਕਿਆਂ 'ਚ ਭਾਰੀ ਬਾਰਿਸ਼ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਕੈਲਾਸ਼ ਮਾਨਸਰੋਵਰ ਮਾਰਗ 'ਤੇ ਕੁਲਾਗਾੜ ਪੁਲ ਦੇ ਢਹਿਣ ਕਾਰਨ ਧਾਰਚੂਲਾ-ਤਵਾਘਾਟ-ਗੂੰਜੀ ਮਾਰਗ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਵਿਆਸ ਘਾਟੀ ਦਾ ਸੰਪਰਕ ਕੱਟ ਗਿਆ ਹੈ। ਪੁਲਸ ਨੇ ਵਾਹਨ ਚਾਲਕਾਂ ਨੂੰ ਇਸ ਮਾਰਗ 'ਤੇ ਆਵਾਜਾਈ ਨਹੀਂ ਕਰਨ ਦੀ ਅਪੀਲ ਕੀਤੀ ਹੈ। ਪੁਲਸ ਅਨੁਸਾਰ ਕਾਲੀ ਨਦੀ ਦੇ ਕਿਨਾਰੇ ਰਾਤ ਨੂੰ ਕੁਝ ਮਲਬਾ ਇਕੱਠਾ ਹੋਣ ਕਾਰਨ ਝੀਲਨੁਮਾ ਪਾਣੀ ਇਕੱਠਾ ਹੋ ਗਿਆ ਸੀ। ਇਸ ਲਈ ਕੋਤਵਾਲੀ ਧਾਰਚੂਲਾ ਨੇ ਕਾਲੀ ਨਦੀ ਦੇ ਤੱਟਵਰਤੀ ਅਤੇ ਨੇੜੇ-ਤੇੜੇ ਖੇਤਰਾਂ 'ਚ ਰਹਿਣ ਵਾਲੇ ਪਿੰਡ ਵਾਸੀਆਂ ਅਤੇ ਆਮ ਜਨਤਾ ਨੂੰ ਵਿਸ਼ੇਸ਼ ਚੌਕਸੀ ਵਰਤਣ ਦੀ ਅਪੀਲ ਕੀਤੀ।

ਪੁਲਸ ਨੇ ਲੋਕਾਂ ਨੂੰ ਨਦੀ, ਨਾਲਿਆਂ ਅਤੇ ਪਾਣੀ ਭਰਨ ਵਾਲੇ ਖੇਤਰਾਂ ਦੇ ਨੇੜੇ-ਤੇੜੇ ਨਹੀਂ ਜਾਣ ਅਤੇ ਗੈਰ-ਜ਼ਰੂਰੀ ਰੂਪ ਨਾਲ ਕੁਲਾਗਾੜ ਪੁਲ ਦੇ ਨੇੜੇ-ਤੇੜੇ ਨਹੀਂ ਪਹੁੰਚਣ ਦੀ ਅਪੀਲ ਕੀਤੀ ਹੈ। ਉੱਪ ਜ਼ਿਲ੍ਹਾ ਅਧਿਕਾਰੀ ਧਾਰਚੂਲਾ ਆਸ਼ੀਸ਼ ਜੋਸ਼ੀ ਨੇ ਦੱਸਿਆ ਕਿ ਰਾਤ ਨੂੰ ਭਾਰੀ ਬਾਰਿਸ਼ ਕਾਰਨ ਕੁਲਾਗਾੜ ਵੈਲੀ ਬਰਿੱਜ ਫਿਰ ਢਹਿ ਗਿਆ ਹੈ। ਉਨ੍ਹਾਂ ਕਿਹਾ ਕਿ ਵਹਾਅ ਇੰਨਾ ਤੇਜ਼ ਸੀ ਕਿ ਲੋਹੇ ਦਾ ਪੁਰਾਣਾ ਅਤੇ ਨਵਾਂ ਪੁਲ ਮੌਕੇ 'ਤੇ ਗਾਇਬ ਹੋ ਗਏ ਹਨ। ਉਨ੍ਹਾਂ ਨੇ ਝੀਲ ਬਣਨ ਦੇ ਖ਼ਦਸ਼ੇ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਹੁਣ ਕੋਈ ਖ਼ਤਰਾ ਨਹੀਂ ਹੈ। ਪ੍ਰਸ਼ਾਸਨ ਅਤੇ ਸਰਹੱਦੀ ਸੜਕ ਸੰਗਠਨ (ਬੀਆਰਓ) ਦੀ ਟੀਮ ਮੌਕੇ 'ਤੇ ਪਹੁੰਚ ਰਹੀ ਹੈ ਅਤੇ ਜਲਦ ਤੋਂ ਜਲਦ ਸੜਕ ਸੰਪਰਕ ਬਹਾਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਕੁਝ ਸਮੇਂ ਪਹਿਲਾਂ ਵੀ ਭਾਰੀ ਬਾਰਿਸ਼ ਕਾਰਨ ਕੁਲਾਗਾੜ ਪੁਲ 'ਤੇ ਇਕ ਭਾਰੀ ਬੋਲਡਰ ਡਿੱਗਣ ਨਾਲ ਪੁਲ ਢਹਿ ਗਿਆ ਸੀ। ਬੀ.ਆਰ.ਓ. ਨੇ ਇਸ ਤੋਂ ਬਾਅਦ ਮੌਕੇ 'ਤੇ ਨਵਾਂ ਵੈਲੀ ਬਰਿੱਜ ਤਿਆਰ ਕਰ ਕੇ ਸੜਕ ਸੰਪਰਕ ਬਹਾਲ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Kailash Mansarovar
  • bridge
  • Chinese border
  • rain
  • Uttarakhand
  • ਕੈਲਾਸ਼ ਮਾਨਸਰੋਵਰ
  • ਪੁਲ
  • ਚੀਨੀ ਬਾਰਡਰ
  • ਬਾਰਿਸ਼
  • ਉੱਤਰਾਖੰਡ

ਭਾਰਤ ਆ ਰਹੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ! ਬੀਜਿੰਗ ਤੋਂ ਹੋਏ ਰਵਾਨਾ

NEXT STORY

Stories You May Like

  • road blockade will be observed for three hours today at amritsar
    ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ 3 ਘੰਟੇ ਰਹੇਗਾ ਚੱਕਾ ਜਾਮ
  • narowal hindu temple
    ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ
  • accident case
    ਮਲੋਟ ਰੋਡ ’ਤੇ ਤੇਜ਼ ਰਫ਼ਤਾਰ ਬੱਸ ਦੀ ਆਟੋ ਨਾਲ ਟੱਕਰ, ਕਈ ਸਵਾਰੀਆਂ ਜ਼ਖਮੀ
  • eye on bangladesh  s decisions
    ਚੀਨੀ ਜੰਗੀ ਜਹਾਜ਼ਾਂ ਦੀ ਖ਼ਰੀਦ ਅਤੇ 'ਮੱਕਾ ਸਮਝੌਤਾ'! ਬੰਗਲਾਦੇਸ਼ ਦੇ ਫ਼ੈਸਲਿਆਂ 'ਤੇ ਭਾਰਤ ਦੀ ਤਿੱਖੀ ਨਜ਼ਰ
  • horrific road accident on kalanaur road
    ਕਲਾਨੌਰ ਰੋਡ 'ਤੇ ਭਿਆਨਕ ਸੜਕ ਹਾਦਸਾ; ਕਾਰ ਚਾਲਕ ਸਕੂਟਰੀ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਕੇ ਫ਼ਰਾਰ
  • stock market due to us iran tensions  sensex falls 555 points
    ਅਮਰੀਕਾ-ਈਰਾਨ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ, ਸੈਂਸੈਕਸ 555 ਅੰਕ ਟੁੱਟਿਆ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ, ਤਹਿਬਾਜ਼ਾਰੀ ਵਿਭਾਗ ਦਾ ਕੋਈ ਕੰਟਰੋਲ ਨਹੀਂ
  • 11 food establishments  fda  goods seized
    ਸ਼ਿਲ-ਦੀਵਾ ਰੋਡ 'ਤੇ 11 ਭੋਜਨ ਸੰਸਥਾਨਾਂ ਵਿਰੁੱਧ FDA ਦੀ ਵੱਡੀ ਕਾਰਵਾਈ, 20.48 ਲੱਖ ਤੋਂ ਵੱਧ ਦਾ ਸਮਾਨ ਜ਼ਬਤ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
Trending
Ek Nazar
us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • narendra modi  sri guru granth sahib  prakash purab  greetings
      ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ ਦਿੱਤੀਆਂ...
    • rahul gandhi to visit punjab
      ਰਾਹੁਲ ਦਾ ਪੰਜਾਬ ਦੌਰਾ ਆਖ਼ਿਰਕਾਰ ਤੈਅ !
    • ethanol supply in the country stands at 895 crore litres
      ‘ਦੇਸ਼ ’ਚ ਇਥੇਨੌਲ ਦੀ ਸਪਲਾਈ 895 ਕਰੋੜ ਲੀਟਰ, ਅਨਾਜ ਤੋਂ ਉਤਪਾਦਨ ਵਧਿਆ’
    • pakistan hafiz saeed kashmir nia court
      ਪਾਕਿਸਤਾਨ ’ਚ ਬੈਠੇ ਹਾਫ਼ਿਜ਼ ਸਈਦ ਖ਼ਿਲਾਫ ਗ਼ੈਰ-ਜ਼ਮਾਨਤੀ ਵਾਰੰਟ ਜਾਰੀ, ਕਸ਼ਮੀਰ...
    • non bailable warrant issued against pakistan based hafiz saeed
      ਪਾਕਿਸਤਾਨ ’ਚ ਬੈਠੇ ਹਾਫ਼ਿਜ਼ ਸਈਦ ਖ਼ਿਲਾਫ ਗ਼ੈਰ-ਜ਼ਮਾਨਤੀ ਵਾਰੰਟ ਜਾਰੀ, ਕਸ਼ਮੀਰ...
    • new delhi  brics summit  pahalgam  jammu  government
      ਬ੍ਰਿਕਸ ਦੇ ਸਾਂਝੇ ਬਿਆਨ ’ਚ ਪਹਿਲਗਾਮ ਹਮਲੇ ਦੀ ਨਿੰਦਾ, ਕਿਹਾ- ਅੱਤਵਾਦੀਆਂ ਨੂੰ...
    • post department job 10th pass candidate apply
      ਡਾਕ ਵਿਭਾਗ 'ਚ 10ਵੀਂ ਪਾਸ ਲਈ ਨੌਕਰੀ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
    • luck will shine for these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਾਰੋਬਾਰ 'ਚ ਹੋਵੇਗਾ ਲਾਭ ਤੇ ਨੋਟਾਂ...
    • major accident in ujjain
      ਉੱਜੈਨ 'ਚ ਵੱਡਾ ਹਾਦਸਾ : ਮਕਾਨ ਦੀ ਕੰਧ ਡਿੱਗੀ, ਮਲਬੇ ਹੇਠ ਆਉਣ ਕਾਰਨ ਮਹਿਲਾ ਸਣੇ...
    • xi jinping says india is not our enemy but a partner
      PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ ਜਿਨਪਿੰਗ ਬੋਲੇ- 'ਭਾਰਤ ਸਾਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +