Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    11:06:56 AM

  • national highway  mata vaishno devi  punjab

    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵਿਛ ਗਈਆਂ ਲਾਸ਼ਾਂ,...

  • sweltering heat in punjab can be dangerous for children

    ਪੰਜਾਬ 'ਚ ਹੁੰਮਸ ਭਰੀ ਗਰਮੀ ਬੱਚਿਆਂ ਲਈ ਬਣ ਸਕਦੀ...

  • bhupesh baghel s chandigarh visit suddenly cancelled

    ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਤੇਜ਼, ਭੂਪੇਸ਼ ਬਘੇਲ...

  • tragedy befell the young man who went to germany

    ਜਰਮਨੀ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਾਨਪੁਰ ਐਨਕਾਊਂਟਰ: ਵਿਕਾਸ ਦੁਬੇ ਦੇ ਘਰ 'ਚੋਂ ਮਿਲੀ ਏਕੇ-47, ਇਕ ਹੋਰ ਦੋਸ਼ੀ ਗ੍ਰਿਫ਼ਤਾਰ

NATIONAL News Punjabi(ਦੇਸ਼)

ਕਾਨਪੁਰ ਐਨਕਾਊਂਟਰ: ਵਿਕਾਸ ਦੁਬੇ ਦੇ ਘਰ 'ਚੋਂ ਮਿਲੀ ਏਕੇ-47, ਇਕ ਹੋਰ ਦੋਸ਼ੀ ਗ੍ਰਿਫ਼ਤਾਰ

  • Edited By Tanu,
  • Updated: 14 Jul, 2020 11:50 AM
National
kanpur encounter case shashikant accused in the case arrested
  • Share
    • Facebook
    • Tumblr
    • Linkedin
    • Twitter
  • Comment

ਕਾਨਪੁਰ— ਉੱਤਰ ਪ੍ਰਦੇਸ਼ 'ਚ ਕਾਨਪੁਰ ਦੇ ਚੌਬੇਪੁਰ ਖੇਤਰ ਵਿਚ ਬੀਤੀ 2-3 ਜੁਲਾਈ ਦੀ ਦਰਮਿਆਨੀ ਰਾਤ ਬਿਕਰੂ ਪਿੰਡ 'ਚ 8 ਪੁਲਸ ਮੁਲਾਜ਼ਮਾਂ ਦੇ ਕਤਲ ਵਿਚ ਏਕੇ-47 ਅਤੇ ਇਸਾਂਸ ਰਾਈਫਲ ਵਰਗੇ ਹਥਿਆਰਾਂ ਦਾ ਇਸਤੇਮਾਲ ਕੀਤਾ ਗਿਆ ਸੀ। ਉੱਤਰ ਪ੍ਰਦੇਸ਼ ਏ. ਡੀ. ਜੀ. ਕਾਨੂੰਨ ਵਿਵਸਥਾ ਪ੍ਰਸ਼ਾਂਤ ਕੁਮਾਰ ਨੇ ਮੰਗਲਵਾਰ ਨੂੰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਖੂੰਖਾਰ ਬਦਮਾਸ਼ ਵਿਕਾਸ ਦੁਬੇ ਦੇ ਘਰ ਦੀ ਤਲਾਸ਼ੀ ਦੌਰਾਨ ਪੁਲਸ ਨੂੰ ਏਕੇ-47 ਸਮੇਤ ਹੋਰ ਅਤਿਆਧੁਨਿਕ ਹਥਿਆਰਾਂ ਦਾ ਜਖੀਰਾ ਮਿਲਿਆ ਹੈ। ਪੁਲਸ ਨੇ ਇਸ ਦੇ ਨਾਲ ਹੀ ਕਾਨਪੁਰ ਐਨਕਾਊਂਟਰ ਦੇ ਇਕ ਹੋਰ ਦੋਸ਼ੀ ਸ਼ਸ਼ੀਕਾਂਤ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। 

PunjabKesari

ਡੀ. ਜੀ. ਪੀ. ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਬਿਕਰੂ ਕਾਂਡ ਦੇ ਇਕ ਹੋਰ ਦੋਸ਼ੀ ਸ਼ਸ਼ੀਕਾਂਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ 'ਤੇ 50 ਹਜ਼ਾਰ ਰੁਪਏ ਦਾ ਇਨਾਮ ਸੀ। ਸ਼ਸ਼ੀਕਾਂਤ ਦੇ ਘਰ 'ਚੋਂ ਪੁਲਸ ਤੋਂ ਲੁੱਟੀ ਗਈ ਇਸਾਂਸ ਰਾਈਫਲ ਬਰਾਮਦ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਵਿਕਾਸ ਅਤੇ ਉਸ ਦੇ ਸਾਥੀਆਂ ਨੇ 2-3 ਜੁਲਾਈ ਦੀ ਰਾਤ ਦਬਿਸ਼ ਦੇਣ ਗਈ ਪੁਲਸ ਟੀਮ 'ਤੇ ਯੋਜਨਾਬੱਧ ਤਰੀਕੇ ਨਾਲ ਹਮਲਾ ਕੀਤਾ ਸੀ ਅਤੇ ਇਸ 'ਚ ਖ਼ਤਰਨਾਕ ਹਥਿਆਰਾਂ ਦਾ ਇਸਤੇਮਾਲ ਕੀਤਾ ਗਿਆ ਸੀ। ਇਸ ਹਮਲੇ ਵਿਚ ਸ਼ਹੀਦ ਹੋਏ ਪੁਲਸ ਮੁਲਾਜ਼ਮਾਂ ਦੇ ਹਥਿਆਰ ਵੀ ਬਦਮਾਸ਼ਾਂ ਨੇ ਲੁੱਟ ਲਏ ਸਨ। 

ਪ੍ਰਸ਼ਾਂਤ ਕੁਮਾਰ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਵਿਚ 21 ਦੋਸ਼ੀ ਸਨ, ਜਿਸ 'ਚੋਂ 4 ਲੋਕ ਗ੍ਰਿਫ਼ਤਾਰ ਕੀਤਾ ਜਾ ਚੁੱਕੇ ਹਨ। ਜਦਕਿ ਵਿਕਾਸ ਦੁਬੇ ਸਮੇਤ 6 ਦੋਸ਼ੀ ਪੁਲਸ ਐਨਕਾਊਂਟਰ ਵਿਚ ਮਾਰੇ ਗਏ ਹਨ। ਹੋਰਨਾਂ ਨੂੰ ਵੀ ਛੇਤੀ ਫੜ੍ਹ ਲਿਆ ਜਾਵੇਗਾ। ਡੀ. ਜੀ. ਪੀ. ਨੇ ਸਾਫ ਕੀਤਾ ਕਿ ਕਤਲ ਦੀ ਇਸ ਗੰਭੀਰ ਵਾਰਦਾਤ ਦੀ ਰਾਤ ਕੌਣ-ਕੌਣ ਪੁਲਸ ਦੇ ਮੁਲਾਜ਼ਮ ਬਦਮਾਸ਼ਾਂ ਦੇ ਸੰਪਰਕ ਵਿਚ ਸਨ। ਇਸ 'ਤੇ ਪੁਲਸ ਦੀ ਸਖਤ ਨਜ਼ਰ ਹੈ। ਵਿਕਾਸ ਦੁਬੇ ਦੇ ਸੰਪਰਕ ਵਿਚ ਰਹਿਣ ਵਾਲੇ ਕਿਸੇ ਵੀ ਅਧਿਕਾਰੀ, ਪੁਲਸ ਮੁਲਾਜ਼ਮ ਅਤੇ ਹੋਰਨਾਂ ਨੂੰ ਕਿਸੇ ਵੀ ਸੂਰਤ 'ਚ ਬਖ਼ਸ਼ਿਆ ਨਹੀਂ ਜਾਵੇਗਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਵਿਚ ਇਹ ਵੀ ਪਤਾ ਲੱਗਾ ਹੈ ਕਿ ਵਿਕਾਸ ਦੁਬੇ ਨੇ ਗਿਰੋਹ ਦੇ ਮੈਂਬਰਾਂ ਨਾਲ ਪੁਲਸ ਮੁਲਾਜ਼ਮਾਂ ਤੋਂ ਲੁੱਟ ਗਏ ਹਥਿਆਰ ਅਤੇ ਗੋਲਾ ਬਾਰੂਦ ਆਪਣੇ ਘਰ 'ਚ ਲੁਕਾਉਣ ਨੂੰ ਕਿਹਾ ਸੀ।

ਕੀ ਹੈ ਪੂਰਾ ਮਾਮਲਾ—
ਕਾਨਪੁਰ ਦੇ ਬਿਕਰੂ ਪਿੰਡ 'ਚ 2-3 ਜੁਲਾਈ ਦੀ ਦਰਮਿਆਨੀ ਰਾਤ ਦਬਿਸ਼ ਦੇਣ ਗਈ ਪੁਲਸ ਟੀਮ 'ਤੇ ਵਿਕਾਸ ਦੁਬੇ ਅਤੇ ਉਸ ਦੇ ਸਾਥੀਆਂ ਨੇ ਹਮਲਾ ਕੀਤਾ ਸੀ। ਇਸ ਦੌਰਾਨ ਖੇਤਰ ਅਧਿਕਾਰੀ ਦਵਿੰਦਰ ਮਿਸ਼ਰਾ ਸਮੇਤ 8 ਪੁਲਸ ਮੁਲਾਜ਼ਮ ਸ਼ਹੀਦ ਹੋ ਗਏ ਸਨ। ਇਸ ਤੋਂ ਬਾਅਦ ਐਨਕਾਊਂਟਰ ਵਿਚ ਵਿਕਾਸ ਦੁਬੇ ਅਤੇ ਉਸ ਦੇ 5 ਸਾਥੀ ਮਾਰੇ ਜਾ ਚੁੱਕੇ ਹਨ। ਪੁਲਸ ਨੇ ਮੁੱਖ ਦੋਸ਼ੀ ਵਿਕਾਸ ਦੁਬੇ ਨੂੰ ਮੱਧ ਪ੍ਰਦੇਸ਼ ਦੇ ਉਜੈਨ ਸਥਿਤ ਮਹਾਕਾਲ ਮੰਦਰ 'ਚੋਂ ਗ੍ਰਿਫ਼ਤਾਰ ਕੀਤਾ ਸੀ।

  • Kanpur Encounter Case
  • Shashikant
  • arrest
  • Prashant Kumar
  • ਕਾਨਪੁਰ ਐਨਕਾਊਂਟਰ
  • ਵਿਕਾਸ ਦੁਬੇ
  • ਏਕੇ 47

ਬੌਖਲਾਏ ਚੀਨ ਨੇ ਫਿਰ ਚੁੱਕਿਆ ਚੀਨੀ ਐਪਸ 'ਤੇ ਪਾਬੰਦੀ ਦਾ ਮੁੱਦਾ, ਭਾਰਤ ਨੇ ਦਿੱਤਾ ਇਹ ਜਵਾਬ

NEXT STORY

Stories You May Like

  • major action against 47 leaders
    2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ ! ਇਰਾਕ 'ਚ 47 ਆਗੂਆਂ ਖ਼ਿਲਾਫ਼ ਵੱਡੀ ਕਾਰਵਾਈ
  • amritsar 72 pistols ak 47 and machine guns seized in one month
    ਅੰਮ੍ਰਿਤਸਰ: ਖਿਡੌਣਿਆਂ ਵਾਂਗ ਹਥਿਆਰ ਭੇਜ ਰਿਹਾ ਹੈ ਪਾਕਿ, ਇਕ ਮਹੀਨੇ ਦੇ ਅੰਕੜੇ ਨੇ ਤੋੜੇ ਰਿਕਾਰਡ
  • punjab one person arrested with dangerous weapons including ak 47
    ਪੰਜਾਬ 'ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇਕ ਮੁਲਜ਼ਮ ਵੀ ਗ੍ਰਿਫਤਾਰ
  • tenant flees house with cash and other belongings
    ਕਿਰਾਏਦਾਰ ਘਰ ’ਚੋਂ ਨਕਦੀ ਤੇ ਹੋਰ ਸਾਮਾਨ ਕੇ ਹੋਇਆ ਫ਼ਰਾਰ
  • theft case
    ਘਰ 'ਚੋਂ ਐੱਲ. ਸੀ. ਡੀ., ਸਿਲੰਡਰ ਅਤੇ ਹੋਰ ਸਮਾਨ ਚੋਰੀ
  • minor girl  five others arrested
    ਨਾਬਾਲਗ ਲੜਕੀ ਭਜਾਉਣ ਦੇ ਮਾਮਲੇ 'ਚ ਪੰਜ ਹੋਰ ਗ੍ਰਿਫ਼ਤਾਰ
  • deadbody of a young man found in a canal near abnur college
    ਅਬਨੂਰ ਕਾਲਜ ਨੇੜੇ ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
  • spacex shares fall sharply  investors lose rs 47 lakh crore in two days
    SpaceX ਦੇ ਸ਼ੇਅਰਾਂ 'ਚ ਭਾਰੀ ਗਿਰਾਵਟ, ਨਿਵੇਸ਼ਕਾਂ ਨੂੰ ਦੋ ਦਿਨਾਂ 'ਚ 47 ਲੱਖ ਕਰੋੜ ਦਾ ਨੁਕਸਾਨ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • these 3 zodiac signs will be lucky today
      ਅੱਜ ਇਹ 3 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਹੋਵੇਗਾ ਬੰਪਰ ਲਾਭ ਤੇ ਪੈਸਿਆਂ ਦਾ...
    • ram temple  donation theft
      'ਆਸਥਾ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਮਿਲੇ ਸਖ਼ਤ ਸਜ਼ਾ', ਰਾਮ ਮੰਦਰ ਚੜ੍ਹਾਵੇ...
    • citizens  government slaves bombay high court
      'ਨਾਗਰਿਕਾਂ ਨੂੰ ਸਰਕਾਰ ਦਾ ਗੁਲਾਮ ਨਹੀਂ ਬਣਾਇਆ ਜਾ ਸਕਦਾ', ਬੰਬਈ ਹਾਈ ਕੋਰਟ ਦਾ...
    • e rickshaw  app  ban
      ਚੱਲਦੇ ਈ-ਰਿਕਸ਼ਾ ਨੂੰ ਦੂਰ ਤੋਂ ਬੰਦ ਕਰਨ ਵਾਲੇ ‘ਚਾਈਨੀਜ਼ ਐਪਸ’ ’ਤੇ ਬੈਨ
    • heartbreaking accident in odisha
      ਓਡੀਸ਼ਾ 'ਚ ਰੂਹ ਕੰਬਾਊ ਹਾਦਸਾ: ਰਿਪੋਰਟਿੰਗ ਕਰ ਰਹੇ 3 ਪੱਤਰਕਾਰਾਂ ਸਣੇ 7 ਲੋਕਾਂ...
    • rbi imposed a fine of 63 lakhs on bank of baroda
      ਗਾਹਕਾਂ ਤੋਂ ਵੱਧ ਵਿਆਜ ਵਸੂਲਣਾ ਪਿਆ ਮਹਿੰਗਾ, RBI ਨੇ ਬੈਂਕ ਆਫ ਬੜੌਦਾ 'ਤੇ ਲਾਇਆ...
    • amarnath yatra devotees experience
      ਅਮਰਨਾਥ ਯਾਤਰਾ: ਸ਼ਰਧਾਲੂਆਂ ਨੇ ਸਾਂਝੇ ਕੀਤੇ ਆਪਣੇ ਅਨੁਭਵ, ਸ਼ਰਧਾ ਤੇ ਉਤਸ਼ਾਹ ਦਾ...
    • husband  s body dug up after 45 days
      45 ਦਿਨ ਬਾਅਦ ਫ਼ਰਸ਼ ਪੁੱਟ ਕੇ ਕੱਢੀ ਪਤੀ ਦੀ ਲਾਸ਼!  ਸੋਨਮ ਰਘੂਵੰਸ਼ੀ ਤੇ ਸਿਆ...
    • india  s response to pakistan
      'ਪਹਿਲਾਂ ਖ਼ਤਮ ਕਰੋ ਅੱਤਵਾਦ, ਫਿਰ ਹੋਵੇਗੀ ਸਿੰਧੂ ਜਲ ਸਮਝੌਤੇ 'ਤੇ ਗੱਲ', ਭਾਰਤ...
    • fssai has issued notice to red bull  campa and pepsi  know the matter
      Red Bull, Campa ਤੇ Pepsi ਸਮੇਤ ਕਈ ਬ੍ਰਾਂਡਾਂ ਨੂੰ FSSAI ਨੇ ਜਾਰੀ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +