Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    1:55:42 PM

  • neighboring country shaken by 5 7 magnitude earthquake

    5.7 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਗੁਆਂਢੀ ਮੁਲਕ !...

  • supreme court major decision regarding a complete ban

    ਬੱਚਿਆਂ ਦੇ ਇੰਟਰਨੈੱਟ ਵਰਤੋਂ 'ਤੇ ਪੂਰੀ ਪਾਬੰਦੀ...

  • important announcement regarding parvinder jhota s post mortem and cremation

    ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ...

  • sachin pilot met with parvinder jhota  s family

    ਸਚਿਨ ਪਾਇਲਟ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਇੰਡੀਗੋ ਏਅਰਲਾਈਨਜ਼ 'ਤੇ ਭੜਕੇ ਕਪਿਲ ਸ਼ਰਮਾ, ਵੀਡੀਓ ਸਾਂਝੀ ਕਰ ਸੋਸ਼ਲ ਮੀਡੀਆ ਰਾਹੀਂ ਉਤਾਰਿਆ ਗੁੱਸਾ

NATIONAL News Punjabi(ਦੇਸ਼)

ਇੰਡੀਗੋ ਏਅਰਲਾਈਨਜ਼ 'ਤੇ ਭੜਕੇ ਕਪਿਲ ਸ਼ਰਮਾ, ਵੀਡੀਓ ਸਾਂਝੀ ਕਰ ਸੋਸ਼ਲ ਮੀਡੀਆ ਰਾਹੀਂ ਉਤਾਰਿਆ ਗੁੱਸਾ

  • Edited By Anmol Tagra,
  • Updated: 30 Nov, 2023 10:58 AM
National
kapil sharma angry at indigo airlines
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ: ਕਾਮੇਡੀਅਨ ਤੇ ਐਕਟਰ ਕਪਿਲ ਸ਼ਰਮਾ ਅਕਸਰ ਆਪਣੇ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਸੁਰਖੀਆਂ ਵਿਚ ਰਹਿੰਦੇ ਹਨ। ਬੁੱਧਵਾਰ ਨੂੰ ਵੀ ਕਪਿਲ ਸ਼ਰਮਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਇਕ ਗੁੱਸੇ ਭਰਿਆ ਪੋਸਟ ਕੀਤਾ ਹੈ। ਕਪਿਲ ਸ਼ਰਮਾ ਫਲਾਈਟ ਲੇਟ ਹੋ ਜਾਣ ਕਾਰਨ ਭੜਕ ਗਏ ਹਨ। ਕਪਿਲ ਨੇ ਇਸ ਨੂੰ ਲੈ ਕੇ ਇਕ ਪੋਸਟ ਕੀਤੀ ਹੈ। ਜਿਸ ਵਿਚ ਉਨ੍ਹਾਂ ਨੇ ਇੰਡੀਗੋ ਫਲਾਈਟ ਦੀ ਲੇਤਲਤੀਫ਼ੀ 'ਤੇ ਗੁੱਸਾ ਕੱਢਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪਿਛਲੇ ਸਾਲ ਵਿਆਹ ਕਰਵਾ ਕੇ ਗਏ ਨੌਜਵਾਨ ਦੀ ਹੋਈ ਮੌਤ

ਉਨ੍ਹਾਂ ਨੇ ਟਵੀਟ ਵਿਚ ਇੰਡੀਗੋ 'ਤੇ ਆਪਣਾ ਗੁੱਸਾ ਉਤਾਰਦਿਆਂ ਲਿਖਿਆ ਹੈ ਕਿ 'ਤੁਸੀਂ ਪਹਿਲਾਂ ਸਾਨੂੰ 50 ਮਿਨਟ ਤਕ ਬੱਸ ਵਿਚ ਇੰਤਜ਼ਾਰ ਕਰਵਾਇਆ। ਹੁਣ ਤੁਹਾਡੀ ਟੀਮ ਦਾ ਕਹਿਣਾ ਹੈ ਕਿ ਪਾਇਲਟ ਟ੍ਰੈਫ਼ਿਕ ਵਿਚ ਫੱਸ ਗਿਆ ਹੈ। ਸੱਚੀ? ਸਾਨੂੰ 8 ਵਜੇ ਟੇਕਆਫ਼ ਕਰਨਾ ਚਾਹੀਦਾ ਸੀ, ਪਰ ਹੁਣ 9.20 ਵੱਜ ਗਏ ਹਨ।'

Dear @IndiGo6E first you made us wait in the bus for 50 minz, and now your team is saying pilot is stuck in traffic, what ? Really ? we supposed to take off by 8 pm n it’s 9:20, still there is no pilot in cockpit, do you think these 180 passengers will fly in indigo again ? Never…

— Kapil Sharma (@KapilSharmaK9) November 29, 2023

ਇੰਡੀਗੋ ਏਅਰਲਾਈਨਸ ਨੂੰ ਲਗਾਈ ਲਤਾੜ

ਇਸ ਮਗਰੋਂ ਕਾਮੇਡੀਅਨ ਨੇ ਏਅਰਲਾਈਨਸ ਨੂੰ ਲਤਾੜ ਲਗਾਉਂਦਿਆਂ ਲਿਖਿਆ ਕਿ ਉੱਥੇ ਪਲੇਨ ਦੇ ਕਾਕਪਿਟ ਵਿਚ ਹੁਣ ਤਕ ਇਕ ਵੀ ਪਾਇਲਟ ਮੌਜੂਦ ਨਹੀਂ ਹੈ। ਕੀ ਤੁਹਾਨੂੰ ਲੱਗਦਾ ਹੈ ਕਿ ਇਸ ਤਰ੍ਹਾਂ ਦੇ ਰਵਈਏ ਤੋਂ ਬਾਅਦ ਫਲਾਈਟ ਵਿਚ ਸਫ਼ਰ ਕਰਨ ਵਾਲੇ 180 ਪੈਸੇਂਜਰ ਮੁੜ ਇਸ ਫਲਾਈਟ ਰਾਹੀਂ ਸਾਫ਼ਰ ਕਰਨਾ ਚਾਹੁਣਗੇ? ਹੁਣ ਸੋਸ਼ਲ ਮੀਡੀਆ 'ਤੇ ਲੋਕ ਕਪਿਲ ਦੇ ਸਮਰਥਨ ਵਿਚ ਉਤਰ ਆਏ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Kapil Sharma
  • Indigo Airlines
  • Indigo
  • Tweet
  • ਕਪਿਲ ਸ਼ਰਮਾ
  • ਇੰਡੀਗੋ ਏਅਰਲਾਈਨ
  • ਇੰਡੀਗੋ
  • ਟਵੀਟ

ਆਮ ਆਦਮੀ ਨੂੰ ਕੇਂਦਰ ਸਰਕਾਰ ਵੱਲੋਂ ਵੱਡੀ ਰਾਹਤ, ਅਗਲੇ 5 ਸਾਲਾਂ ਤਕ ਮਿਲਦਾ ਰਹੇਗਾ ਮੁਫਤ ਅਨਾਜ

NEXT STORY

Stories You May Like

  • parvinder jhota social media post
    ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਪਈ ਪੋਸਟ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
  • delhi police  social media post  protest
    ਦਿੱਲੀ ਪੁਲਸ ਨੇ 'ਅਫਵਾਹ' ਫੈਲਾਉਣ ਵਾਲੇ 300 ਸੋਸ਼ਲ ਮੀਡੀਆ ਪੋਸਟ ਹਟਵਾਏ
  • elon musk furious over starlink delay in india
    ਭਾਰਤ ਵਿਚ ਸਟਾਰਲਿੰਕ ਦੀ ਦੇਰੀ ’ਤੇ ਭੜਕੇ ਐਲਨ ਮਸਕ, ਬੋਲੇ ‘ਬੇਹੱਦ ਪ੍ਰਭਾਵਸ਼ਾਲੀ ਕਾਰੋਬਾਰੀ’ ਪਾ ਰਹੇ ਨੇ ਅੜਿੱਕਾ!
  • union minister shivraj chouhan grandson birth
    ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਦੇ ਘਰ ਗੂੰਜੀਆਂ ਕਿਲਕਾਰੀਆਂ ! ਪੋਸਟ ਰਾਹੀਂ ਸਾਂਝੀ ਕੀਤੀ ਖੁਸ਼ੀ
  • attack on social media influencer mad sandhu
    ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ
  • aap government misleading the court
    ਡੀਏ ਮਾਮਲੇ 'ਚ ਅਦਾਲਤ ਨੂੰ ਗੰਮਰਾਹ ਤੇ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ 'ਆਪ' ਸਰਕਾਰ : ਅਸ਼ਵਨੀ ਸ਼ਰਮਾ
  • uproar in bollywood
    ਬਾਲੀਵੁੱਡ 'ਚ ਮਚਿਆ ਬਵਾਲ ! ਜਾਨ੍ਹਵੀ ਕਪੂਰ ਦੇ AI ਵੀਡੀਓ 'ਤੇ ਵਿਜੇ ਦੇਵਰਕੋਂਡਾ ਦਾ ਦਿਖਿਆ ਗੁੱਸਾ, ਕਾਰਵਾਈ ਦੀ ਮੰਗ
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
Trending
Ek Nazar
drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

heavy rain alert

18, 19, 29, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • canada trade mission secures  300 million via 30 partnerships in india
      ਭਾਰਤ ਤੇ ਕੈਨੇਡਾ ਵਿਚਾਲੇ ਮਜ਼ਬੂਤ ਹੋਏ ਆਰਥਿਕ ਰਿਸ਼ਤੇ ! 300 ਮਿਲੀਅਨ ਡਾਲਰ ਦੇ ਹੋਏ...
    • multilateral air exercise tarang shakti concludes in jodhpur
      ਜੋਧਪੁਰ 'ਚ ਬਹੁਪੱਖੀ ਹਵਾਈ ਅਭਿਆਸ 'ਤਰੰਗ ਸ਼ਕਤੀ' ਦਾ ਸਮਾਪਨ, 'ਤਕਨਾਲੋਜੀ ਅਤੇ...
    • ed raids in maharashtra and gujarat in a money laundering case
      ਮਨੀ ਲਾਂਡਰਿੰਗ ਮਾਮਲੇ ’ਚ ਮਹਾਰਾਸ਼ਟਰ-ਗੁਜਰਾਤ ਵਿਚ ਈ. ਡੀ. ਦੇ ਛਾਪੇ
    • bhomaram borewell
      ਖੇਤਾਂ 'ਚ ਖੁੱਲ੍ਹੇ ਬੋਰਵੈੱਲ 'ਚ ਜਾ ਡਿੱਗਾ ਜਵਾਕ ! ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ...
    • family  5 members  greater noida
      ਇਕੋ ਪਰਿਵਾਰ ਦੇ 5 ਜੀਆਂ ਦੀ ਸ਼ੱਕੀ ਹਾਲਾਤ 'ਚ ਮੌਤ, ਗ੍ਰੇਟਰ ਨੋਇਡਾ 'ਚ ਪਲਾਂ 'ਚ...
    • gang rape of a woman in palghar  maharashtra
      ਮਹਾਰਾਸ਼ਟਰ ਦੇ ਪਾਲਘਰ 'ਚ ਮਹਿਲਾ ਨਾਲ ਸਮੂਹਿਕ ਜਬਰ-ਜ਼ਨਾਹ, ਪਤੀ ਦੇ 2 ਦੋਸਤ...
    • thane bjp councilors assaulted people and journalists
      ਠਾਣੇ : ਬੈਠਕ ਦੌਰਾਨ ਭਾਜਪਾ ਕੌਂਸਲਰਾਂ ਨੇ ਲੋਕਾਂ ਤੇ ਪੱਤਰਕਾਰਾਂ ਨਾਲ ਕੀਤੀ...
    • delhi mumbai expressway mini bus 8 passengers
      ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ; 8 ਯਾਤਰੀਆਂ ਦੀ ਮੌਤ, ਕਈ ਜ਼ਖ਼ਮੀ
    • the fortunes of these 4 zodiac signs will shine
      ਮਾਂ ਕਾਲਰਾਤਰੀ ਦੀ ਕਿਰਪਾ ਨਾਲ ਚਮਕੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! ਧਨ 'ਚ...
    • pilgrim  tempo  falls 100 foot deep gorge
      ਨਾਂਦੇੜ 'ਚ ਭਿਆਨਕ ਹਾਦਸਾ: 100 ਫੁੱਟ ਡੂੰਘੀ ਖੱਡ 'ਚ ਡਿੱਗਾ ਸ਼ਰਧਾਲੂਆਂ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +