Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    4:12:07 PM

  • the accused who murdered the woman was arrested within a few hours

    ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ...

  • sgpc delegation led by advocate dhami met with pakistan high commission in delhi

    ਪਾਕਿਸਤਾਨ ਹਾਈ ਕਮਿਸ਼ਨ ਨੂੰ ਮਿਲਿਆ SGPC ਦਾ ਵਫ਼ਦ,...

  • holiday declared in punjab on wednesday too

    ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ !

  • highway jammed in punjab

    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

NATIONAL News Punjabi(ਦੇਸ਼)

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

  • Edited By Harpreet Singh,
  • Updated: 26 Jul, 2026 04:20 PM
National
kargil war
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- 26 ਜੁਲਾਈ 1999 ਦਾ ਦਿਨ ਭਾਰਤੀ ਇਤਿਹਾਸ 'ਚ ਸੁਨਹਿਰੀ ਅੱਖਰਾਂ ਵਿੱਚ ਦਰਜ ਹੈ, ਜਦੋਂ ਭਾਰਤ ਨੇ 'ਆਪਰੇਸ਼ਨ ਵਿਜੇ' ਦੀ ਸਫ਼ਲਤਾ ਦਾ ਐਲਾਨ ਕਰਦਿਆਂ ਕਾਰਗਿਲ ਦੀਆਂ ਬਰਫ਼ੀਲੀਆਂ ਚੋਟੀਆਂ 'ਤੇ ਮੁੜ ਤਿਰੰਗਾ ਲਹਿਰਾਇਆ ਸੀ। ਇਹ ਜਿੱਤ ਕਿਸੇ ਇੱਕ ਲੜਾਈ ਦਾ ਨਤੀਜਾ ਨਹੀਂ ਸੀ, ਸਗੋਂ 16,000 ਫੁੱਟ ਤੋਂ ਵੱਧ ਦੀ ਉਚਾਈ 'ਤੇ ਦੁਸ਼ਮਣ ਦੀਆਂ ਗੋਲੀਆਂ ਦਾ ਸਾਹਮਣਾ ਕਰਦਿਆਂ ਹਾਸਲ ਕੀਤੀਆਂ ਗਈਆਂ ਕਈ ਮੁਸ਼ਕਿਲ ਜਿੱਤਾਂ ਦਾ ਸਿਖਰ ਸੀ।

ਇਸ ਜੰਗ 'ਚ ਉਹ 5 ਪ੍ਰਮੁੱਖ ਲੜਾਈਆਂ, ਜਿਨ੍ਹਾਂ ਨੇ ਪਾਕਿਸਤਾਨੀ ਫੌਜ ਦੇ ਹੌਸਲੇ ਕੀਤੇ ਪਸਤ

ਟੋਲੋਲਿੰਗ- ਦਰਾਸ ਸੈਕਟਰ 'ਚ ਸਥਿਤ ਟੋਲੋਲਿੰਗ ਦੀ ਜਿੱਤ ਜੰਗ ਦਾ ਸਭ ਤੋਂ ਵੱਡਾ ਮੋੜ ਸਾਬਤ ਹੋਈ। ਇਹ ਪਹਾੜੀ ਸ਼੍ਰੀਨਗਰ-ਲੇਹ ਨੈਸ਼ਨਲ ਹਾਈਵੇਅ (NH-1) 'ਤੇ ਨਜ਼ਰ ਰੱਖਣ ਲਈ ਰਣਨੀਤਕ ਤੌਰ 'ਤੇ ਬਹੁਤ ਅਹਿਮ ਸੀ। 13 ਜੂਨ 1999 ਨੂੰ ਭਾਰਤੀ ਸੈਨਿਕਾਂ ਨੇ ਸਖ਼ਤ ਸੰਘਰਸ਼ ਤੋਂ ਬਾਅਦ ਇਸ ਨੂੰ ਮੁੜ ਹਾਸਲ ਕੀਤਾ, ਜਿਸ ਨੇ ਦੁਸ਼ਮਣ ਦੇ ਅਜਿੱਤ ਹੋਣ ਦੇ ਭਰਮ ਨੂੰ ਤੋੜ ਦਿੱਤਾ।

ਟਾਈਗਰ ਹਿੱਲ- ਸਭ ਤੋਂ ਅਹਿਮ ਜਿੱਤ ਟਾਈਗਰ ਹਿੱਲ ਦੀ ਜਿੱਤ ਰਹੀ। ਇਹ ਕਾਰਗਿਲ ਜੰਗ ਦੀ ਸਭ ਤੋਂ ਚਰਚਿਤ ਅਤੇ ਦਲੇਰਾਨਾ ਜਿੱਤ ਸੀ। 4 ਜੁਲਾਈ 1999 ਨੂੰ ਭਾਰਤੀ ਹਵਾਈ ਸੈਨਾ (ਆਪਰੇਸ਼ਨ ਸਫੇਦ ਸਾਗਰ) ਅਤੇ ਥਲ ਸੈਨਾ ਦੇ ਸਾਂਝੇ ਆਪਰੇਸ਼ਨ ਨੇ ਦੁਸ਼ਮਣ ਨੂੰ ਇੱਥੋਂ ਖਦੇੜ ਦਿੱਤਾ, ਜਿਸ ਨਾਲ ਜੰਗ ਦਾ ਪਾਸਾ ਪੂਰੀ ਤਰ੍ਹਾਂ ਭਾਰਤ ਦੇ ਪੱਖ ਵਿੱਚ ਪਲਟ ਗਿਆ।

ਇਹ ਵੀ ਪੜ੍ਹੋ- ''ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!'' ਦੁਬਈ 'ਚ ਰਹਿੰਦੇ ਲੋਕਾਂ ਲਈ ਸਰਕਾਰ ਦਾ Golden Offer

ਪੁਆਇੰਟ 4875 (ਬੱਤਰਾ ਟੌਪ)- ਕੈਪਟਨ ਵਿਕਰਮ ਬੱਤਰਾ ਦੀ ਸ਼ਹਾਦਤ ਮੁਸ਼ਕੋਹ ਘਾਟੀ ਵਿੱਚ ਸਥਿਤ ਪੁਆਇੰਟ 4875 ਦੀ ਲੜਾਈ ਬਹੁਤ ਭਿਆਨਕ ਸੀ। ਇੱਥੇ ਕੈਪਟਨ ਵਿਕਰਮ ਬੱਤਰਾ ਨੇ ਬੇਮਿਸਾਲ ਬਹਾਦਰੀ ਦਿਖਾਈ ਅਤੇ ਆਪਣੀ ਜਾਨ ਕੁਰਬਾਨ ਕਰ ਦਿੱਤੀ, ਜਿਸ ਲਈ ਉਨ੍ਹਾਂ ਨੂੰ ਮਰਨ ਉਪਰੰਤ ਪਰਮਵੀਰ ਚੱਕਰ ਨਾਲ ਸਨਮਾਨਿਤ ਕੀਤਾ ਗਿਆ। ਅੱਜ ਇਸ ਚੋਟੀ ਨੂੰ 'ਬੱਤਰਾ ਟੌਪ' ਵਜੋਂ ਜਾਣਿਆ ਜਾਂਦਾ ਹੈ।

ਪੁਆਇੰਟ 5140- ਦਰਾਸ ਸੈਕਟਰ ਦੀ ਇਸ ਚੋਟੀ ਨੂੰ 17 ਜੂਨ 1999 ਨੂੰ ਜਿੱਤਿਆ ਗਿਆ ਸੀ। ਇਸ ਜਿੱਤ ਨੇ ਦਰਾਸ ਸੈਕਟਰ 'ਚ ਭਾਰਤੀ ਫੌਜ ਲਈ ਅੱਗੇ ਵਧਣ ਦੇ ਰਸਤੇ ਸਾਫ਼ ਕਰ ਦਿੱਤੇ ਅਤੇ ਦੁਸ਼ਮਣ ਦੇ ਰੱਖਿਆਤਮਕ ਢਾਂਚੇ ਨੂੰ ਕਮਜ਼ੋਰ ਕਰ ਦਿੱਤਾ।

ਖਾਲੂਬਾਰ- ਬਾਟਾਲਿਕ ਸੈਕਟਰ ਦੀਆਂ ਖੜ੍ਹੀਆਂ ਅਤੇ ਚੱਟਾਨੀ ਪਹਾੜੀਆਂ 'ਤੇ ਸਥਿਤ ਖਾਲੂਬਾਰ ਰਿੱਜ 'ਤੇ ਪਾਕਿਸਤਾਨੀ ਫੌਜ ਨੇ ਮਜ਼ਬੂਤ ਕਬਜ਼ਾ ਕੀਤਾ ਹੋਇਆ ਸੀ। 1/11 ਗੋਰਖਾ ਰਾਈਫਲਜ਼ ਦੇ ਕੈਪਟਨ ਮਨੋਜ ਕੁਮਾਰ ਪਾਂਡੇ ਨੇ ਗੰਭੀਰ ਜ਼ਖਮੀ ਹੋਣ ਦੇ ਬਾਵਜੂਦ ਅਖੀਰ ਤੱਕ ਹਮਲੇ ਦੀ ਅਗਵਾਈ ਕੀਤੀ ਅਤੇ ਜਿੱਤ ਦਿਵਾਈ। ਉਨ੍ਹਾਂ ਨੂੰ ਮਰਨ ਉਪਰੰਤ ਪਰਮ ਵੀਰ ਚੱਕਰ ਨਾਲ ਸਨਮਾਨਿਤ ਕੀਤਾ ਗਿਆ। ਖਾਲੂਬਾਰ 'ਤੇ ਕਬਜ਼ਾ ਕਰਨ ਨਾਲ ਬਾਟਾਲਿਕ ਸੈਕਟਰ 'ਚ ਪਾਕਿਸਤਾਨ ਦਾ ਪੂਰਬੀ ਮੋਰਚਾ ਪੂਰੀ ਤਰ੍ਹਾਂ ਤਬਾਹ ਹੋ ਗਿਆ ਅਤੇ ਭਾਰਤੀ ਫੌਜ ਨੇ ਖੇਤਰ 'ਤੇ ਆਪਣਾ ਕੰਟਰੋਲ ਮੁੜ ਕਾਇਮ ਕੀਤਾ।

ਇਹ ਵੀ ਪੜ੍ਹੋ- ਮਿਡਲ ਈਸਟ ਜੰਗ 'ਚ ਖਿੱਚਿਆ ਜਾਵੇਗਾ ਇਕ ਹੋਰ ਦੇਸ਼ ! ਇਰਾਨੀ ਜਹਾਜ਼ 'ਤੇ ਹਮਲੇ ਮਗਰੋਂ ਵਧਿਆ ਖ਼ਤਰਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Operation Safed Sagar
  • Operation Vijay
  • India Pakistan
  • Kargil War

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

NEXT STORY

Stories You May Like

  • indore airport  gold smuggling 5 arrested
    ਇੰਦੌਰ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਕਸਟਮ ਕਰਮਚਾਰੀ ਸਮੇਤ 5 ਗ੍ਰਿਫ਼ਤਾਰ
  • get married and get 5 lakhs
    ਵਿਆਹ ਕਰਵਾਓ ਤੇ 5 ਲੱਖ ਪਾਓ ! ਸਰਕਾਰ ਨੇ ਲਿਆਂਦੀ ਸ਼ਾਨਦਾਰ ਸਕੀਮ, ਬਸ ਕਰਨਾ ਪਵੇਗਾ ਇਹ ਕੰਮ
  • 5 people arrested with heroin and drug capsules
    ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 5 ਲੋਕ ਗ੍ਰਿਫ਼ਤਾਰ
  • kiara advani ranks among india  s top 5 most valuable female celebrity brands
    ਭਾਰਤ ਦੀਆਂ ਟੌਪ-5 ਮੋਸਟ ਵੈਲਿਊਏਬਲ ਫੀਮੇਲ ਬ੍ਰਾਂਡਜ਼ 'ਚ ਸ਼ਾਮਲ ਹੋਈ ਕਿਆਰਾ ਅਡਵਾਨੀ
  • man marries wife to her lover 5 childrens
    21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ ਅਜਿਹਾ ਉੱਡ ਜਾਣਗੇ ਹੋਸ਼
  • 5 accused arrested with drugs worth crores and illegal weapons in punjab
    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ ਸਣੇ 5 ਮੁਲਜ਼ਮ ਗ੍ਰਿਫਤਾਰ, DGP ਨੇ ਕੀਤਾ ਵੱਡਾ ਖੁਲਾਸਾ
  • 5 companies to go public this week  raise rs 7 400 crore
    ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • neet protests 240 police personnel injured
      NEET ਪ੍ਰਦਰਸ਼ਨਾਂ 'ਚ ਹਿਸਟ੍ਰੀਸ਼ੀਟਰ ਵੀ ਹੋਏ ਸ਼ਾਮਲ, 240 ਪੁਲਸ ਮੁਲਾਜ਼ਮ ਜ਼ਖਮੀ !...
    • 135 year old banking law changed know what important changes
      ਬਦਲ ਗਿਆ 135 ਸਾਲ ਪੁਰਾਣਾ ਬੈਂਕਿੰਗ ਕਾਨੂੰਨ, ਜਾਣੋ ਕਿਹੜੇ-ਕਿਹੜੇ ਹੋਏ ਅਹਿਮ ਬਦਲਾਅ
    • heavy rain orange alert
      ਉੱਤਰਾਖੰਡ 'ਚ ਕਹਿਰ ਮਚਾਏਗਾ ਭਾਰੀ ਮੀਂਹ, ਮੌਸਮ ਵਿਭਾਗ ਵਲੋਂ 'ਆਰੇਂਜ ਅਲਰਟ'...
    • death in ambulance autorickshaw collision
      ਉੱਤਰ ਪ੍ਰਦੇਸ਼ :  ਐਂਬੂਲੈਂਸ ਤੇ ਆਟੋ ਰਿਕਸ਼ਾ 'ਚ ਭਿਆਨਕ ਟੱਕਰ ਦੌਰਾਨ 2 ਲੋਕਾਂ ਦੀ...
    • major raid on liquor smugglers in madhubani
      ਮਧੂਬਨੀ 'ਚ ਸ਼ਰਾਬ ਤਸਕਰਾਂ 'ਤੇ ਵੱਡਾ ਛਾਪਾ! 196 ਪੇਟੀਆਂ ਵਿਦੇਸ਼ੀ ਸ਼ਰਾਬ ਤੇ...
    • karnal  sanitation workers  municipal office  lock
      ਕਰਨਾਲ 'ਚ ਸਫ਼ਾਈ ਕਰਮਚਾਰੀਆਂ ਨੇ ਨਿਗਮ ਦਫ਼ਤਰ ਨੂੰ ਲਗਾਇਆ ਤਾਲਾ, 2 ਘੰਟੇ ਬੰਦ...
    • big action at the border
      ਸਰਹੱਦ 'ਤੇ ਵੱਡੀ ਕਾਰਵਾਈ! ਫ਼ਰਜ਼ੀ ਕਾਗਜ਼ਾਤਾਂ ਨਾਲ ਭਾਰਤ ਆ ਰਹੀ ਥਾਈਲੈਂਡ ਦੀ...
    • raksha bandhan  food department  barfi  seized
      ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਖੁਰਾਕ ਵਿਭਾਗ ਦੀ ਵੱਡੀ ਕਾਰਵਾਈ, 102 ਕਿਲੋ ਖ਼ਰਾਬ...
    • caste census  government  u turn  jairam ramesh
      ਜਾਤੀ ਗਣਨਾ 'ਤੇ ਸਰਕਾਰ ਨੇ ਫਿਰ ਲਿਆ ਯੂ-ਟਰਨ : ਜੈਰਾਮ ਰਮੇਸ਼
    • kerala  ed 8 places  raids
      ਕੇਰਲ: ED ਨੇ CMRL-ਐਕਸਾਲੋਜਿਕ ਸਲਿਊਸ਼ਨਜ਼ ਮਾਮਲੇ 'ਚ 8 ਥਾਵਾਂ 'ਤੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +