Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    8:58:18 AM

  • jalandhar roads dumped garbage

    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ...

  • cm saini security negligence sho 18 police officers suspended

    CM ਸੈਣੀ ਦੇ ਕਾਫ਼ਲੇ ’ਚ ਸੁਰੱਖਿਆ ਲਾਪ੍ਰਵਾਹੀ ’ਤੇ 2...

  • indigo plane tail struck runway hit 178 passengers

    ਲੈਂਡਿੰਗ ਵੇਲੇ ਰਨਵੇਅ ਨਾਲ ਟਕਰਾਇਆ ਇੰਡੀਗੋ ਜਹਾਜ਼...

  • parking attendant of looks unisex salon attacked with sharp weapons

    ਜਲੰਧਰ: Looks Unisex Salon ਦੇ ਪਾਰਕਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਮਿੰਨੀ ਸਕੱਤਰੇਤ ਘਿਰਾਓ: ਬੱਸਾਂ ’ਚ ਸਵਾਰ ਹੋ ਕੇ ਟਿਕਰੀ ਬਾਰਡਰ ਤੋਂ ਕਿਸਾਨਾਂ ਨੇ ਕਰਨਾਲ ਨੂੰ ਪਾਏ ਚਾਲੇ, ਵੇਖੋ ਵੀਡੀਓ

NATIONAL News Punjabi(ਦੇਸ਼)

ਮਿੰਨੀ ਸਕੱਤਰੇਤ ਘਿਰਾਓ: ਬੱਸਾਂ ’ਚ ਸਵਾਰ ਹੋ ਕੇ ਟਿਕਰੀ ਬਾਰਡਰ ਤੋਂ ਕਿਸਾਨਾਂ ਨੇ ਕਰਨਾਲ ਨੂੰ ਪਾਏ ਚਾਲੇ, ਵੇਖੋ ਵੀਡੀਓ

  • Edited By Tanu,
  • Updated: 09 Sep, 2021 02:53 PM
Haryana
karnal morcha farmers go to buses to karnal
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਕਰਨਾਲ— ਕਰਨਾਲ ਵਿਖੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ ਅਤੇ ਵੱਡੀ ਗਿਣਤੀ ’ਚ ਕਿਸਾਨ ਧਰਨੇ ’ਚ ਪਹੁੰਚ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਕਾਫ਼ਲੇ ਨੇ ਅੱਜ ਯਾਨੀ ਕਿ ਵੀਰਵਾਰ ਕਰਨਾਲ ਨੂੰ ਚਾਲੇ ਪਾਏ ਹਨ। ਟਿਕਰੀ ਬਾਰਡਰ ਤੋਂ ਬੱਸਾਂ ’ਚ ਸਵਾਰ ਹੋ ਕੇ ਕਿਸਾਨ ਕਰਨਾਲ ਜਾ ਰਹੇ ਹਨ। ਕਰਨਾਲ ’ਚ ਜੋ 28 ਅਗਸਤ ਨੂੰ ਲਾਠੀਚਾਰਜ ਹੋਇਆ ਸੀ, ਉਸ ਦੇ ਵਿਰੋਧ ’ਚ ਕਿਸਾਨਾਂ ਨੇ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ ਹੋਇਆ ਹੈ। ਉਸ ਦੇ ਸਮਰਥਨ ’ਚ ਕਿਸਾਨ ਕਰਨਾਲ ਜਾ ਰਹੇ ਹਨ। ਕਿਸਾਨਾਂ ਦਾ ਵੱਡਾ ਕਾਫ਼ਲਾ ਬੱਸਾਂ ’ਚ ਸਵਾਰ ਹੋ ਕੇ ਕਰਨਾਲ ਜਾ ਰਿਹਾ ਹੈ। ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਨੇ ਫ਼ੈਸਲਾ ਲਿਆ ਕਿ ਕੁਝ ਕਿਸਾਨ ਕਰਨਾਲ ਧਰਨੇ ’ਚ ਰਹਿਣਗੇ ਅਤੇ ਕੁਝ ਦਿੱਲੀ ਧਰਨੇ ’ਤੇ ਰਹਿਣਗੇ। ਦਿੱਲੀ ਧਰਨੇ ’ਤੇ ਕਿਸਾਨ ਪਿਛਲੇ 26 ਨਵੰਬਰ ਤੋਂ ਡਟੇ ਹੋਏ ਹਨ।

ਇਹ ਵੀ ਪੜ੍ਹੋ: ਫੁੱਟ-ਫੁੱਟ ਕੇ ਸਰਕਾਰ ਨੂੰ ਰੋਣ ਲੱਗੀ ਔਰਤ ਅਤੇ ਟੁੱਟੀਆਂ ਬਾਹਾਂ ਨਾਲ ਧਰਨੇ ’ਚ ਡਟਿਆ ਕਿਸਾਨ (ਵੀਡੀਓ)

ਕੀ ਹੈ ਪੂਰਾ ਮਾਮਲਾ, ਜਾਣੋ—
ਦੱਸਣਯੋਗ ਹੈ ਕਿ 28 ਅਗਸਤ ਨੂੰ ਪੁਲਸ ਨੇ ਬਸਤਾੜਾ ਟੋਲ ਪਲਾਜ਼ਾ ’ਤੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਸੀ। ਪੁਲਸ ਲਾਠੀਚਾਰਜ ਵਿਚ ਜ਼ਖਮੀ ਹੋਏ ਕਰਨਾਲ ਦੇ ਰਾਏਪੁਰ ਜਾਟਾਨ ਪਿੰਡ ਦੇ ਕਿਸਾਨ ਸੁਸ਼ੀਲ ਕਾਜਲ ਦੀ ਮੌਤ ਹੋ ਗਈ ਸੀ। ਇਸ ਦੇ ਵਿਰੋਧ ’ਚ ਕਿਸਾਨਾਂ ਨੇ 7 ਸਤੰਬਰ ਨੂੰ ਕਰਨਾਲ ਦੀ ਨਵੀਂ ਅਨਾਜ ਮੰਡੀ ਵਿਚ ਮਹਾਪੰਚਾਇਤ ਕੀਤੀ। ਦਰਅਸਲ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ’ਚ ਭਾਰਤੀ ਕਿਸਾਨ ਯੂਨੀਅਨ ਨੇ ਘਰੌਂੜਾ ਅਨਾਜ ਮੰਡੀ ’ਚ ਪੰਚਾਇਤ ਕਰ ਕੇ ਹਰਿਆਣਾ ਸਰਕਾਰ ਅੱਗੇ 3 ਮੰਗਾਂ ਰੱਖੀਆਂ ਸਨ। ਨਾਲ ਹੀ ਮਹਾਪੰਚਾਇਤ ਅਤੇ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ਦਾ 6 ਸਤੰਬਤ ਤਕ ਦਾ ਅਲਟੀਮੇਟਮ ਦਿੱਤਾ ਸੀ। 

ਇਹ ਵੀ ਪੜ੍ਹੋ: ਕਰਨਾਲ ਸਕੱਤਰੇਤ ਦੇ ਬਾਹਰ ਡਟੇ ਕਿਸਾਨ, ਚਢੂਨੀ ਬੋਲੇ- ‘ਮੰਗਾਂ ਪੂਰੀਆਂ ਹੋਣ ਤੱਕ ਇੱਥੋਂ ਕਿਤੇ ਨਹੀਂ ਜਾਂਦੇ’

PunjabKesari

7 ਸਤੰਬਰ ਮੰਗਲਵਾਰ ਨੂੰ ਮਹਾਪੰਚਾਇਤ ਹੋਈ ਅਤੇ ਕਿਸਾਨਾਂ ਦਾ ਵੱਡਾ ਇਕੱਠ ਵੇਖਦੇ ਹੋਏ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਪ੍ਰਸ਼ਾਸਨ ਨੇ ਗੱਲਬਾਤ ਦਾ ਸੱਦਾ ਭੇਜਿਆ। ਇਸ ਬੈਠਕ ’ਚ ਆਲਾ ਅਧਿਕਾਰੀਆਂ ਨੇ ਕਿਸਾਨਾਂ ਦੀ 11 ਮੈਂਬਰੀ ਕਮੇਟੀ ਨਾਲ ਬੈਠਕ ਕੀਤੀ ਸੀ, ਜੋ ਕਿ ਬੇਸਿੱਟਾ ਰਹੀ। ਕਿਸਾਨ ਆਗੂ ‘ਸਿਰ ਪਾੜ੍ਹਨ’ ਵਾਲੇ ਆਦੇਸ਼ ਦੇਣ ਵਾਲੇ ਤੱਤਕਾਲੀਨ ਐੱਸ. ਡੀ. ਐੱਮ. ਆਯੁਸ਼ ਸਿਨਹਾ ਦੇ ਸਸਪੈਂਡ ’ਤੇ ਅੜੇ ਹੋਏ ਹਨ ਪਰ ਸਰਕਾਰ ਇਸ ਲਈ ਤਿਆਰ ਨਹੀਂ ਹੈ। ਇਸ ਤੋਂ ਬਾਅਦ ਬਲਬੀਰ ਸਿੰਘ ਰਾਜੇਵਾਲ ਦੇ ਆਦੇਸ਼ ਮਗਰੋਂ ਕਿਸਾਨਾਂ ਨੇ ਮਿੰਨੀ ਸਕੱਤਰੇਤ ਵੱਲ ਕੂਚ ਕੀਤਾ। ਕੱਲ੍ਹ ਵੀ ਕਿਸਾਨ ਆਗੂਆਂ ਅਤੇ ਕਰਨਾਲ ਪ੍ਰਸ਼ਾਸਨ ਵਿਚਾਲੇ ਬੈਠਕ ਹੋਈ, ਜੋ ਕਿ ਬੇਸਿੱਟਾ ਰਹੀ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨ ਲਈਆਂ ਜਾਂਦੀਆਂ, ਸਾਡਾ ਧਰਨਾ ਜਾਰੀ ਰਹੇਗਾ।

ਇਹ ਵੀ ਪੜ੍ਹੋ: ਕਰਨਾਲ: ਨਹੀਂ ਮੰਨੀ ਸਰਕਾਰ, ਕਿਸਾਨ ਆਗੂ ਬੋਲੇ- ਜਾਰੀ ਰਹੇਗਾ ਸਾਡਾ ਧਰਨਾ

PunjabKesari
 

  • Karnal Protest Against Lathicharge
  • Karnal Morcha
  • Farmers Protest
  • Buses
  • ਬੱਸਾਂ
  • ਟਿਕਰੀ ਬਾਰਡਰ
  • ਕਰਨਾਲ

5 ਸੂਬਿਆਂ ਦੀਆਂ 6 ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ, ਇਸ ਤਾਰੀਖ਼ ਨੂੰ ਪੈਣਗੀਆਂ ਵੋਟਾਂ

NEXT STORY

Stories You May Like

  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ ਲੁੱਟਖੋਹ
  • contrast border  outfits  indian wear
    ‘ਕੰਟਰਾਸਟ ਬਾਰਡਰ’ ਆਊਟਫਿਟਸ ਲਗਾ ਰਹੇ ਇੰਡੀਅਨ ਵੀਅਰ ’ਚ ਚਾਰ ਚੰਨ
  • bsf s major operation on india pakistan border infiltrator shot dead
    ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ ਕੀਤਾ ਢੇਰ
  • growing global demand for mithila makhana opportunities for bihar farmers
    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
  • amritsar  farmers and employee organizations protest with demands
    ਅੰਮ੍ਰਿਤਸਰ: ਕਿਸਾਨਾਂ ਤੇ ਮੁਲਾਜ਼ਮ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਜਾਇਆ ਰੋਸ
  • head wins second consecutive allan border medal
    ਹੈੱਡ ਨੇ ਲਗਾਤਾਰ ਦੂਜਾ ਐਲਨ ਬਾਰਡਰ ਤਮਗਾ ਜਿੱਤਿਆ, ਮਿਸ਼ੇਲ ਸਟਾਰਕ ‘ਟੈਸਟ ਪਲੇਅਰ ਆਫਿ ਦਿ ਯੀਅਰ’
  • security tightened in punjab on independence day
    ਆਜ਼ਾਦੀ ਦਿਵਸ ਮੌਕੇ ਪੰਜਾਬ 'ਚ ਸੁਰੱਖਿਆ ਸਖ਼ਤ, DGP ਨੇ ਅੰਮ੍ਰਿਤਸਰ ਬਾਰਡਰ ਰੇਂਜ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ
  • big success at amritsar border
    ਅੰਮ੍ਰਿਤਸਰ ਬਾਰਡਰ 'ਤੇ ਵੱਡੀ ਸਫਲਤਾ, BSF ਤੇ ਪੁਲਸ ਨੇ 4 ਪਿਸਤੌਲਾਂ ਤੇ ਹੈਰੋਇਨ ਸਣੇ 3 ਤਸਕਰ ਕੀਤੇ ਕਾਬੂ
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
  • jalandhar roads dumped garbage
    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
  • robbers who were running away after snatching mobile phones
    ਗਦਈਪੁਰ ਮਾਰਕੀਟ ’ਚ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਜਾਮ ’ਚ ਫਸੇ, ਲੋਕਾਂ ਨੇ...
  • heartbreaking incident in kartarpur
    ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ...
  • parking attendant of looks unisex salon attacked with sharp weapons
    ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • unique case related to husband  wife and lover
      ਪਤੀ-ਪਤਨੀ ਤੇ ਪ੍ਰੇਮੀ ਨਾਲ ਜੁੜਿਆ ਇਕ ਅਨੋਖਾ ਮਾਮਲਾ, ਇਕੋ ਛੱਤ ਹੇਠ ਰਹਿਣਗੇ ਤਿੰਨੋਂ
    • 22 foot tall ganpati idol falls
      ਭੂਲੇਸ਼ਵਰ 'ਚ ਵੱਡਾ ਹਾਦਸਾ: 22 ਫੁੱਟ ਉੱਚੀ ਗਣਪਤੀ ਦੀ ਮੂਰਤੀ ਡਿੱਗੀ; 2 ਲੋਕਾਂ...
    • judges are not gods  mistakes can happen
      'ਜੱਜ ਭਗਵਾਨ ਨਹੀਂ ਹੁੰਦੇ, ਗ਼ਲਤੀਆਂ ਹੋ ਸਕਦੀਆਂ ਹਨ': ਜਸਟਿਸ ਸੰਜੇ ਕਰੋਲ
    • panamanian cargo ship heading to singapore sinks off odisha coast
      ਓਡੀਸ਼ਾ ਤੱਟ ਨੇੜੇ ਸਿੰਗਾਪੁਰ ਜਾ ਰਿਹਾ ਪਨਾਮਾ ਦਾ ਕਾਰਗੋ ਜਹਾਜ਼ ਡੁੱਬਿਆ: 24...
    • car collides with up police vehicle
      ਯੂਪੀ ਪੁਲਸ ਦੀ ਗੱਡੀ ਨਾਲ ਟਕਰਾਈ ਕਾਰ; ਜਦੋਂ ਚੈਕਿੰਗ ਕੀਤੀ ਤਾਂ ਉੱਡ ਗਏ ਹੋਸ਼
    • rp singh seeks response from trudeau in nijjar case
      "ਕੈਨੇਡਾ ਦੁਨੀਆ ਨੂੰ ਦੱਸੇ ਸੱਚ"– ਨਿੱਜਰ ਮਾਮਲੇ 'ਚ BJP ਦੇ ਰਾਸ਼ਟਰੀ ਬੁਲਾਰੇ RP...
    • minor girl panics after seeing medical report in faridabad court
      ਫ਼ਰੀਦਾਬਾਦ ਅਦਾਲਤ 'ਚ ਮੈਡੀਕਲ ਰਿਪੋਰਟ ਦੇਖਦਿਆਂ ਘਬਰਾਈ ਨਾਬਾਲਗ ਕੁੜੀ; ਤੀਜੀ...
    • major explosion in vehicle  s diesel tank
      ਗੱਡੀ ਦੇ ਡੀਜ਼ਲ ਟੈਂਕ 'ਚ ਹੋਇਆ ਵੱਡਾ ਧਮਾਕਾ, 2 ਜਵਾਕਾਂ ਸਣੇ 4 ਦੀ ਮੌਤ
    • fir registered against cjp chief abhijit deepke
      CJP ਮੁਖੀ ਅਭਿਜੀਤ ਦਿਪਕੇ ਖ਼ਿਲਾਫ਼ FIR ਦਰਜ, ਜਾਣੋ ਕੀ ਹੈ ਮਾਮਲਾ?
    • important news for air passengers
      ਹਵਾਈ ਮੁਸਾਫ਼ਰਾਂ ਲਈ ਅਹਿਮ ਖ਼ਬਰ: 1 ਸਤੰਬਰ ਤੋਂ ਲਾਗੂ ਹੋਵੇਗਾ ਨਵਾਂ ਡਿਜੀਟਲ ਨਿਯਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +