Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    11:04:15 AM

  • coaching center  firing  khan sir  students

    ਕੋਚਿੰਗ ਸੈਂਟਰ 'ਤੇ ਗੋਲੀਬਾਰੀ ਦੇ ਬਿਆਨ ਤੋਂ ਮੁਕਰੇ...

  • usa tariff

    ਭਾਰਤ ਸਣੇ 60 ਦੇਸ਼ਾਂ 'ਤੇ ਇਕ ਹੋਰ 'ਟੈਰਿਫ਼ ਬੰਬ'...

  • cancer patients will get relief

    ਕੈਂਸਰ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ, ਦੂਰ-ਦੁਰਾਡੇ...

  • american visas

    ਅਮਰੀਕਾ ਜਾਣ ਦਾ ਕ੍ਰੇਜ਼ ! 95,00,000 ਦੇ ਕੇ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਰਨਾਟਕ ਦੇ ਮੁੱਖ ਮੰਤਰੀ ਵਜੋਂ ਅੱਜ 4 ਵਜੇ ਸਹੁੰ ਚੁੱਕਣਗੇ DK ਸ਼ਿਵਕੁਮਾਰ, ਕਈ ਸੀਨੀਅਰ ਆਗੂ ਹੋਣਗੇ ਮੌਜੂਦ

NATIONAL News Punjabi(ਦੇਸ਼)

ਕਰਨਾਟਕ ਦੇ ਮੁੱਖ ਮੰਤਰੀ ਵਜੋਂ ਅੱਜ 4 ਵਜੇ ਸਹੁੰ ਚੁੱਕਣਗੇ DK ਸ਼ਿਵਕੁਮਾਰ, ਕਈ ਸੀਨੀਅਰ ਆਗੂ ਹੋਣਗੇ ਮੌਜੂਦ

  • Edited By Rajwinder Kaur,
  • Updated: 03 Jun, 2026 08:50 AM
National
karnataka  new cm  oath dk shivakumar
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਕਰਨਾਟਕ ਦੀ ਸਿਆਸਤ ਵਿਚ ਅੱਜ ਇਕ ਨਵੇਂ ਅਧਿਆਏ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਕਾਂਗਰਸ ਦੇ ਸੀਨੀਅਰ ਆਗੂ ਡੀ.ਕੇ. ਸ਼ਿਵਕੁਮਾਰ ਬੁੱਧਵਾਰ ਸ਼ਾਮ 4 ਵਜੇ ਬੈਂਗਲੁਰੂ ਦੇ ਲੋਕ ਭਵਨ ਸਥਿਤ ਗਲਾਸ ਹਾਊਸ ਵਿਖੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੂੰ ਚੁੱਕਣਗੇ। ਮੁੱਖ ਮੰਤਰੀ ਦੇ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ, ਰਾਜਪਾਲ ਥਾਵਰਚੰਦ ਗਹਿਲੋਤ ਸ਼ਿਵਕੁਮਾਰ ਅਤੇ ਨਵੀਂ ਕੈਬਨਿਟ ਦੇ ਮੈਂਬਰਾਂ ਨੂੰ ਅਹੁਦੇ ਅਤੇ ਭੇਦਗੁਪਤਤਾ ਦੀ ਸਹੁੰ ਚੁਕਾਉਣਗੇ।

ਦਿੱਗਜ ਆਗੂਆਂ ਦੀ ਹੋਵੇਗੀ ਸ਼ਮੂਲੀਅਤ
ਇਸ ਸ਼ਾਨਦਾਰ ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਹਾਈਕਮਾਂਡ ਸਮੇਤ ਦੇਸ਼ ਦੇ ਕਈ ਵੱਡੇ ਸਿਆਸੀ ਆਗੂ ਸ਼ਾਮਲ ਹੋਣਗੇ। ਮਹਿਮਾਨਾਂ ਦੀ ਸੂਚੀ ਵਿੱਚ ਏ.ਆਈ.ਸੀ.ਸੀ. ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਏ.ਆਈ.ਸੀ.ਸੀ. ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਅਤੇ ਕਰਨਾਟਕ ਦੇ ਇੰਚਾਰਜ ਰਣਦੀਪ ਸਿੰਘ ਸੁਰਜੇਵਾਲਾ ਵਿਸ਼ੇਸ਼ ਤੌਰ 'ਤੇ ਮੌਜੂਦ ਰਹਿਣਗੇ। ਇਸ ਤੋਂ ਇਲਾਵਾ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ, ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਵੀ ਸਮਾਗਮ ਦੀ ਸ਼ੋਭਾ ਵਧਾਉਣਗੇ। ਕਰਨਾਟਕ ਦੇ ਬਣਨ ਵਾਲੇ ਨਵੇਂ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ, "ਇਹ ਸਫ਼ਰ ਮੁਸ਼ਕਿਲ ਜ਼ਰੂਰ ਸੀ। ਭਾਵੇਂ ਦੇਰੀ ਹੋਈ, ਪਰ ਇਨਕਾਰ ਨਹੀਂ ਹੋਇਆ। ਇਹ ਇਕੱਲੇ ਸ਼ਿਵਕੁਮਾਰ ਦੀ ਜਿੱਤ ਨਹੀਂ, ਬਲਕਿ ਹਰ ਉਸ ਕਾਂਗਰਸੀ ਵਰਕਰ ਦੀ ਜਿੱਤ ਹੈ ਜੋ ਪਾਰਟੀ ਨਾਲ ਚੱਟਾਨ ਵਾਂਗ ਖੜ੍ਹਾ ਰਿਹਾ।"

'ਕਰਨਾਟਕ ਵਿੱਚ ਨੌਜਵਾਨਾਂ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ'
ਸਹੁੰ ਚੁੱਕਣ ਤੋਂ ਪਹਿਲਾਂ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਸੂਬੇ ਅੰਦਰ "ਨੌਜਵਾਨਾਂ ਦੇ ਇੱਕ ਨਵੇਂ ਯੁੱਗ" ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਮੰਨਿਆ ਕਿ ਅੱਗੇ ਦੀ ਰਾਹ ਆਸਾਨ ਨਹੀਂ ਹੈ ਅਤੇ ਚੁਣੌਤੀਆਂ ਭਰਪੂਰ ਸਮਾਂ ਆਵੇਗਾ, ਪਰ ਉਹ ਪੂਰੀ ਮਿਹਨਤ ਨਾਲ ਕੰਮ ਕਰਨਗੇ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ, "ਪਾਰਟੀ ਨੇ ਇੱਕ ਆਗੂ ਨੂੰ ਨਹੀਂ, ਬਲਕਿ ਇੱਕ ਆਮ ਵਰਕਰ ਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ। ਮੈਂ ਪਾਰਟੀ ਦੇ ਭਰੋਸੇ ਲਈ ਸ਼ੁਕਰਗੁਜ਼ਾਰ ਹਾਂ।" ਉਨ੍ਹਾਂ ਬੈਂਗਲੁਰੂ ਦੀ ਵਿਸ਼ਵ ਪੱਧਰੀ ਪਛਾਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਕਰਨਾਟਕ ਦੇ ਕਿਸਾਨਾਂ, ਔਰਤਾਂ, ਨੌਜਵਾਨਾਂ ਸਮੇਤ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਸੂਬੇ ਦੇ ਵਿਕਾਸ ਲਈ ਦਿੜ੍ਹਤਾ ਨਾਲ ਕੰਮ ਕਰਨਗੇ।

  • Karnataka
  • new CM
  • oath today
  • DK Shivakumar
  • senior leader
  • ਕਰਨਾਟਕ
  • ਨਵੇਂ ਮੁੱਖ ਮੰਤਰੀ
  • ਅੱਜ ਸਹੁੰ
  • DK ਸ਼ਿਵਕੁਮਾਰ

8 ਜੂਨ ਤੋਂ ਖੁੱਲ੍ਹਣਗੇ ਇਨ੍ਹਾਂ 4 ਰਾਸ਼ੀਆਂ ਕਿਸਮਤ ਦੇ ਦਰਵਾਜ਼ੇ! ਬਣ ਰਿਹਾ 'ਲਕਸ਼ਮੀ ਨਾਰਾਇਣ ਯੋਗ', ਆਵੇਗਾ ਪੈਸਾ ਹੀ ਪੈ

NEXT STORY

Stories You May Like

  • dk shivakumar will be the next chief minister of karnataka
    ਡੀ.ਕੇ. ਸ਼ਿਵਕੁਮਾਰ ਹੋਣਗੇ ਕਰਨਾਟਕ ਦੇ ਅਗਲੇ ਮੁੱਖ ਮੰਤਰੀ ! 3 ਜੂਨ ਨੂੰ ਚੁੱਕਣਗੇ ਸਹੁੰ, ਰਾਹੁਲ ਵੀ ਹੋਣਗੇ ਸ਼ਾਮਲ
  • dk shivakumar elected leader of the legislative party
    ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM
  • dk shivakumar  net worth  property  rs 1413 crore
    ਦੇਸ਼ ਦੇ ਅਮੀਰ ਵਿਧਾਇਕਾਂ 'ਚ ਸ਼ਾਮਲ DK ਸ਼ਿਵਕੁਮਾਰ ! 5 ਸਾਲਾਂ 'ਚ 840 ਕਰੋੜ ਤੋਂ 1,413 ਕਰੋੜ ਤੱਕ ਪੁੱਜੀ ਜਾਇਦਾਦ
  • karnataka politics siddaramaiah to remain chief minister
    ਕਰਨਾਟਕ ਸਿਆਸਤ: ਸਿੱਧਾਰਮਈਆ ਹੀ ਰਹਿਣਗੇ ਮੁੱਖ ਮੰਤਰੀ; 6 ਘੰਟੇ ਚੱਲੀ ਉੱਚ-ਪੱਧਰੀ ਬੈਠਕ
  • kingmaker becomes king  d  k  shivakumar  s journey could be challenging
    ਕਿੰਗਮੇਕਰ ਬਣਿਆ ਕਿੰਗ : ਚੁਣੌਤੀਪੂਰਨ ਹੋ ਸਕਦਾ ਹੈ ਡੀ. ਕੇ. ਸ਼ਿਵਕੁਮਾਰ ਦਾ ਸਫਰ
  • s  k  s  ispat 4 accused including brother of former union minister acquitted
    ਐੱਸ. ਕੇ. ਐੱਸ. ਇਸਪਾਤ ਤੇ ਸਾਬਕਾ ਕੇਂਦਰੀ ਮੰਤਰੀ ਸੁਬੋਧ ਕਾਂਤ ਦੇ ਭਰਾ ਸਮੇਤ 4 ਮੁਲਜ਼ਮ ਬਰੀ
  • bjp changes 4 state presidents
    ਭਾਜਪਾ ਨੇ ਪੰਜਾਬ ਸਣੇ ਬਦਲ 'ਤੇ 4 ਸੂਬਿਆਂ ਦੇ ਪ੍ਰਧਾਨ, ਦੇਖੋ ਪੂਰੀ LIST
  • google io 2026 big announcements tonight
    ਗੂਗਲ I/O 2026: ਅੱਜ ਰਾਤ 10:30 ਵਜੇ ਹੋਣਗੇ ਵੱਡੇ ਐਲਾਨ ! Android 17 ਤੇ Gemini AI 'ਤੇ ਟਿਕੀਆਂ ਨਜ਼ਰਾਂ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • kullar pizza couple
    ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
  • doctor commits suicide in a major hospital in chandigarh
    ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ...
  • raman arora ed
    ED ਦਫ਼ਤਰ ਪਹੁੰਚੇ MLA ਰਮਨ ਅਰੋੜਾ, ਹੋਵੇਗੀ ਪੁੱਛਗਿੱਛ
  • jalandhar artist news
    ਪੰਜਾਬ: ਕਲਾਕਾਰ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ! ਦੁਨੀਆ ਛੱਡਣ ਤੋਂ ਪਹਿਲਾਂ...
Trending
Ek Nazar
famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

asi arrested red handed while taking bribe of rs 18 000

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ...

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

inflation feared to rise due to hike in petrol and diesel prices report

ਵਿਗੜ ਸਕਦੈ ਰਸੋਈ ਦਾ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

kullar pizza couple

ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...

picnic in honor of volunteers

ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

indians  canada visa

ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ

twisha sharma  husband  mother in law  judicial custody

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ...

heavy rain alert monsoon

ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

memorial day parade

ਸਪਰਿੰਗਫੀਲਡ ਓਹਾਇੳ ਦੀ ‘ਮੈਮੋਰੀਅਲ ਡੇਅ ਪਰੇਡ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • karnataka  new cm  oath dk shivakumar
      ਕਰਨਾਟਕ ਦੇ ਮੁੱਖ ਮੰਤਰੀ ਵਜੋਂ ਅੱਜ 4 ਵਜੇ ਸਹੁੰ ਚੁੱਕਣਗੇ DK ਸ਼ਿਵਕੁਮਾਰ, ਕਈ...
    • fortune will open for these 4 zodiac signs from june 8th
      8 ਜੂਨ ਤੋਂ ਖੁੱਲ੍ਹਣਗੇ ਇਨ੍ਹਾਂ 4 ਰਾਸ਼ੀਆਂ ਕਿਸਮਤ ਦੇ ਦਰਵਾਜ਼ੇ! ਬਣ ਰਿਹਾ...
    • riot in delhi s lado sarai
      ਦਿੱਲੀ ਦੇ ਲਾਡੋ ਸਰਾਏ 'ਚ ਮਚਿਆ ਹੜਕੰਪ, ਬਿਲਡਰ ਦੇ ਘਰ ਦੇ ਬਾਹਰ ਚੱਲੀਆਂ...
    • 6 june sonam wangchuk cockroach janta party
      6 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਣਗੇ ਸੋਨਮ ਵਾਂਗਚੁੱਕ,...
    • big action by ed in maharashtra and gujarat
      ਮਹਾਰਾਸ਼ਟਰ ਅਤੇ ਗੁਜਰਾਤ 'ਚ ED ਦਾ ਵੱਡਾ ਐਕਸ਼ਨ!  20 ਥਾਵਾਂ ’ਤੇ ਮਾਰੇ ਛਾਪੇ
    • drug dealers youth life wasted supreme court
      ਡਰੱਗਜ਼ ਕਾਰੋਬਾਰੀਆਂ ਨੂੰ ਲੈ ਕੇ ਸਖ਼ਤ ਸੁਪਰੀਮ ਕੋਰਟ, ਕਿਹਾ-ਦੇਸ਼ ਦੇ ਨੌਜਵਾਨਾਂ...
    • gunfire outside khan sir  s coaching center
      ਪਟਨਾ: ਖਾਨ ਸਰ ਦੇ ਕੋਚਿੰਗ ਸੈਂਟਰ ਦੇ ਬਾਹਰ ਚੱਲੀਆਂ ਗੋਲੀਆਂ, ਭਾਰੀ ਪੁਲਸ ਫੋਰਸ...
    • terrorist huzaifa arrested
      ਮੁੰਬਈ ਤੋਂ ਫਰਾਰ ਅੱਤਵਾਦੀ ਹੁਜ਼ੈਫਾ ਗ੍ਰਿਫ਼ਤਾਰ, ਦਾਊਦ ਦੇ ਕਰੀਬੀ ਮੁੰਨਾ ਝਿੰਗਾੜਾ...
    • 200 villages face blackout
      200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...
    • petrol diesel price may surge
      ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +