Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    12:20:56 PM

  • sacrelage allegations on aap leader

    ਵੱਡੀ ਖ਼ਬਰ: 'ਆਪ' ਆਗੂ 'ਤੇ ਲੱਗੇ ਬੇਅਦਬੀ ਦੀ...

  • 8th pay commission  suggestions  how you can submit your opinion

    8ਵਾਂ ਤਨਖਾਹ ਕਮਿਸ਼ਨ : ਸਰਕਾਰ ਨੇ ਮੰਗੇ ਸੁਝਾਅ,...

  • heavy rain alert 2 days

    ਅਗਲੇ 2 ਦਿਨ ਭਾਰੀ ਮੀਂਹ! ਕਈ ਸੂਬਿਆਂ 'ਚ ਡਿੱਗੇਗੀ...

  • getting us visa easy

    ਅਮਰੀਕਾ ਦਾ ਵੀਜ਼ਾ ਮਿਲਣਾ ਹੋਵੇਗਾ 'ਸੌਖ਼ਾ' ! ਸੰਸਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਰਨਾਟਕ ਚੋਣਾਂ: ਭਲਕੇ ਪੈਣਗੀਆਂ ਵੋਟਾਂ, 2,615 ਉਮੀਦਵਾਰਾਂ ਦੀ ਕਿਸਮਤ EVM 'ਚ ਹੋਵੇਗੀ ਬੰਦ

NATIONAL News Punjabi(ਦੇਸ਼)

ਕਰਨਾਟਕ ਚੋਣਾਂ: ਭਲਕੇ ਪੈਣਗੀਆਂ ਵੋਟਾਂ, 2,615 ਉਮੀਦਵਾਰਾਂ ਦੀ ਕਿਸਮਤ EVM 'ਚ ਹੋਵੇਗੀ ਬੰਦ

  • Edited By Tanu,
  • Updated: 09 May, 2023 02:14 PM
National
karnataka assembly elections voting will be held tomorrow
  • Share
    • Facebook
    • Tumblr
    • Linkedin
    • Twitter
  • Comment

ਬੈਂਗਲੁਰੂ- ਕਰਨਾਟਕ 'ਚ ਵਿਧਾਨ ਸਭਾ ਚੋਣਾਂ ਤਹਿਤ ਕਰੀਬ ਇਕ ਮਹੀਨੇ ਚਲੇ ਪ੍ਰਚਾਰ ਮੁਹਿੰਮ ਮਗਰੋਂ ਹੁਣ ਪ੍ਰਦੇਸ਼ ਦੀ ਜਨਤਾ ਦੀ ਵਾਰੀ ਆਈ ਹੈ, ਜੋ ਬੁੱਧਵਾਰ ਯਾਨੀ ਕਿ ਭਲਕੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਕੇ ਉਮੀਦਵਾਰਾਂ ਦੇ ਚੁਣਾਵੀ ਭਵਿੱਖ ਨੂੰ EVM 'ਚ ਬੰਦ ਕਰੇਗੀ। ਇਸ ਤੋਂ ਬਾਅਦ 13 ਮਈ ਨੂੰ ਪਤਾ ਲੱਗੇਗਾ ਕਿ ਕਰਨਾਟਕ ਦੀ ਸੱਤਾ ਦਾ ਤਾਜ ਭਾਜਪਾ ਬਰਕਰਾਰ ਰੱਖਦੀ ਹੈ ਜਾਂ ਕਾਂਗਰਸ ਉਸ ਤੋਂ ਇਹ ਤਾਜ ਖੋਹਣ 'ਚ ਸਫ਼ਲ ਰਹਿੰਦੀ ਹੈ ਜਾਂ ਫਿਰ ਤੀਜੀ ਤਾਕਤ ਦੇ ਰੂਪ ਵਿਚ ਜਨਤਾ ਦਲ (ਸੈਕੂਲਰ) ਇਸ ਦੀ ਚਾਬੀ ਆਪਣੇ ਕੋਲ ਰੱਖਦੀ ਹੈ।

ਇਹ ਵੀ ਪੜ੍ਹੋ- ਰਾਜਸਥਾਨ 'ਚ IAF ਦਾ ਮਿਗ-21 ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, 3 ਔਰਤਾਂ ਦੀ ਮੌਤ

ਸੂਬੇ ਦੀਆਂ 224 ਮੈਂਬਰੀ ਵਿਧਾਨ ਸਭਾ ਲਈ ਪ੍ਰਦੇਸ਼ ਦੀ ਜਨਤਾ 10 ਮਈ ਨੂੰ ਆਪਣੇ ਨੁਮਾਇੰਦਿਆਂ ਦੀ ਚੋਣ ਕਰੇਗੀ। ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਸੂਬੇ ਭਰ ਵਿਚ 58,545 ਵੋਟਿੰਗ ਕੇਂਦਰਾਂ 'ਤੇ ਕੁੱਲ 5,31,33,054 ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣਗੇ। ਇਹ ਵੋਟਰ 2,615 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਵੋਟਰਾਂ ਵਿਚ 2,67,28,053 ਪੁਰਸ਼, 2,64,00,074 ਔਰਤਾਂ ਅਤੇ 4,927 ਹੋਰ ਹਨ। ਉਮੀਦਵਾਰਾਂ ਵਿਚ 2,430 ਪੁਰਸ਼, 184 ਔਰਤਾਂ ਅਤੇ ਇਕ ਉਮੀਦਵਾਰ ਹੋਰ ਲਿੰਗ ਤੋਂ ਹੈ। ਸੂਬੇ 'ਚ 11,71,558 ਨੌਜਵਾਨ ਵੋਟਰ ਹਨ, ਜਦਕਿ 5,71,281 ਦਿਵਿਯਾਂਗ ਅਤੇ 12,15,920 ਵੋਟਰ 80 ਸਾਲ ਤੋਂ ਵੱਧ ਉਮਰ ਦੇ ਹਨ। 

ਇਹ ਵੀ ਪੜ੍ਹੋ- ਪ੍ਰਸ਼ਾਸਨ ਦੀ ਸ਼ਰਧਾਲੂਆਂ ਨੂੰ ਸਲਾਹ, ਕਿਹਾ- ਕੇਦਾਰਨਾਥ ਦੀ ਯਾਤਰਾ ਤੋਂ ਪਹਿਲਾਂ ਮੌਸਮ ਦੀ ਜਾਣਕਾਰੀ ਲਓ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕਪ੍ਰਿਯਤਾ ਦੇ ਰਥ 'ਤੇ ਸਵਾਰ ਸੱਤਾਧਾਰੀ ਭਾਜਪਾ ਦੀ ਕੋਸ਼ਿਸ਼ 38 ਸਾਲ ਦੇ ਉਸ ਮਿਥਕ ਨੂੰ ਤੋੜਨ ਦੀ ਹੈ, ਜਿਸ 'ਚ ਪ੍ਰਦੇਸ਼ ਦੀ ਜਨਤਾ ਨੇ ਕਿਸੇ ਵੀ ਸੱਤਾਧਾਰੀ ਪਾਰਟੀ ਨੂੰ ਵਾਪਸ ਸੱਤਾ 'ਤੇ ਬਿਠਾਉਣ ਤੋਂ ਪਰਹੇਜ਼ ਕੀਤਾ ਹੈ। ਆਗਾਮੀ ਲੋਕ ਸਭਾ ਚੋਣਾਂ ਨੂੰ ਵੇਖਦੇ ਹੋਏ ਦੱਖਣ ਦੇ ਇਸ ਆਪਣੇ ਗੜ ਨੂੰ ਬਰਕਰਾਰ ਰੱਖਣ ਲਈ ਭਾਜਪਾ ਨੇ ਕੋਈ ਕਸਰ ਨਹੀਂ ਛੱਡੀ ਹੈ। 

ਓਧਰ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਅਤੇ ਸੂਬਾ ਕਾਂਗਰਸ ਪ੍ਰਧਾਨ ਡੀਕੇ ਸ਼ਿਵਕੁਮਾਰ ਨੇ ਇਸ ਮੁਹਿੰਮ ਵਿਚ ਕੋਈ ਕਸਰ ਨਹੀਂ ਛੱਡੀ। ਹਾਲਾਂਕਿ ਇਨ੍ਹਾਂ ਦੋਹਾਂ ਪਾਰਟੀਆਂ ਤੋਂ ਇਲਾਵਾ ਸਭ ਦੀਆਂ ਨਜ਼ਰਾਂ ਸਾਬਕਾ ਪ੍ਰਧਾਨ ਮੰਤਰੀ ਐਚ.ਡੀ ਦੇਵਗੌੜਾ ਦੀ ਅਗਵਾਈ ਵਾਲੇ ਜਨਤਾ ਦਲ (ਸੈਕੂਲਰ) 'ਤੇ ਵੀ ਹਨ। ਮਾਹਰਾਂ ਦਾ ਕਹਿਣਾ ਹੈ ਕਿ ਤ੍ਰਿਸ਼ੰਕੂ ਫਤਵਾ ਮਿਲਣ ਦੀ ਸੂਰਤ ਵਿਚ ਸਰਕਾਰ ਬਣਾਉਣ ਦੀ ਚਾਬੀ ਉਸ ਦੇ ਹੱਥਾਂ 'ਚ ਹੋਵੇਗੀ। ਇਹ ਸਥਿਤੀ ਪਿਛਲੀਆਂ ਚੋਣਾਂ ਵਿਚ ਵੀ ਸੂਬੇ ਵਿੱਚ ਕਈ ਮੌਕਿਆਂ ’ਤੇ ਸਾਹਮਣੇ ਆ ਚੁੱਕੀ ਹੈ।

ਇਹ ਵੀ ਪੜ੍ਹੋ- ਇਸ ਸੂਬੇ 'ਚ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਰੋਜ਼ਾਨਾ ਮਿਲੇਗਾ ਦੁੱਧ

  • Karnataka Assembly Elections
  • Voting
  • BJP
  • Congress
  • Janata Dal Secular
  • ਕਰਨਾਟਕ ਵਿਧਾਨ ਸਭਾ ਚੋਣਾਂ
  • ਵੋਟਿੰਗ
  • ਭਾਜਪਾ
  • ਕਾਂਗਰਸ

ਜੰਮੂ ਕਸ਼ਮੀਰ : NIA ਨੇ ਪਾਕਿਸਤਾਨੀ ਸਮਰਥਿਤ ਅੱਤਵਾਦੀ ਸਾਜਿਸ਼ ਦੇ ਮਾਮਲੇ 'ਚ ਕਈ ਥਾਵਾਂ 'ਤੇ ਕੀਤੀ ਛਾਪੇਮਾਰੀ

NEXT STORY

Stories You May Like

  • assembly elections announced in 5 states
    5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ! ਅਪ੍ਰੈਲ 'ਚ ਪੈਣਗੀਆਂ ਵੋਟਾਂ, 4 ਮਈ ਨੂੰ ਆਉਣਗੇ ਨਤੀਜੇ
  • today these zodiac signs will have silver
    ਅੱਜ ਦੇ ਦਿਨ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ; ਮਾਂ ਸ਼ੀਤਲਾ ਮਾਤਾ ਦੀ ਕਿਰਪਾ ਨਾਲ ਖੁੱਲ੍ਹਣਗੇ ਕਿਸਮਤ ਦੇ ਬੰਦ ਦਰਵਾਜ
  • 7 hour long power cut tomorrow in punjab
    ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਸਪਲਾਈ ਰਹੇਗੀ ਬੰਦ
  • banks will remain closed in these cities tomorrow
    ਭਲਕੇ ਇਨ੍ਹਾਂ ਸ਼ਹਿਰਾਂ 'ਚ ਬੰਦ ਰਹਿਣਗੇ ਬੈਂਕ ! ਜਾਣੋ ਕਾਰਨ
  • there will be a 7 hour long power cut tomorrow
    ਭਲਕੇ ਲੱਗੇਗਾ 7 ਘੰਟੇ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
  • moga bjp rally today amit shah
    ਮੋਗਾ 'ਚ ਅੱਜ ਹੋਵੇਗੀ ਭਾਜਪਾ ਦੀ ਮਹਾਰੈਲੀ, 2027 ਦੀਆਂ ਚੋਣਾਂ ਦਾ ਬਿਗੁਲ ਵਜਾਉਣਗੇ ਅਮਿਤ ਸ਼ਾਹ
  • assam assembly elections 2026
    ਅਸਾਮ ਵਿਧਾਨ ਸਭਾ ਚੋਣਾਂ 2026: ਕਾਂਗਰਸ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ
  • kerala assembly election bjp announces first list of 47 candidates
    ਕੇਰਲ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤੀ 47 ਉਮੀਦਵਾਰਾਂ ਦੀ ਪਹਿਲੀ ਸੂਚੀ
  • man dies under suspicious circumstances at dhaba
    ਢਾਬੇ 'ਤੇ ਚਾਹ ਪੀਣ ਆਏ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • 1 300 ias officer posts vacant across the india country
    ਹੈਰਾਨੀਜਨਕ ! ਪੂਰੇ ਦੇਸ਼ 'ਚ 1,300 IAS ਅਫ਼ਸਰਾਂ ਦੇ ਅਹੁਦੇ ਖਾਲ੍ਹੀ, ਇਕੱਲੇ...
  • shiromani akali dal district president iqbal singh dhindsa
    'ਪੰਜਾਬ ਕੇਸਰੀ ਗਰੁੱਪ' ਦੇ ਹੋਟਲ ’ਤੇ ਬੁਲਡੋਜ਼ਰ ਕਾਰਵਾਈ ਲੋਕਤੰਤਰ ’ਤੇ ਹਮਲਾ:...
  • former mp jasbir singh dimpa meets rahul gandhi
    ਰਾਹੁਲ ਗਾਂਧੀ ਨੂੰ ਮਿਲੇ ਸਾਬਕਾ MP ਜਸਬੀਰ ਸਿੰਘ ਡਿੰਪਾ, ਪੰਜਾਬ ਦੀ ਸਿਆਸਤ ’ਤੇ...
  • shiromani akali dal senior leader dr daljit singh cheema statement
    'ਆਪ' ਸਰਕਾਰ ਬੁਲਡੋਜ਼ਰ ਨਾਲ ਸੱਚ ਨਹੀਂ ਦਬਾ ਸਕਦੀ : ਦਲਜੀਤ ਚੀਮਾ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab residents phones are ringing heavy rain alert for the next 24 hours
    ਪੰਜਾਬੀਆਂ ਦੇ ਖੜਕਣ ਲੱਗੇ ਫੋਨ! 13 ਜ਼ਿਲ੍ਹਿਆਂ ਲਈ IMD ਦਾ ਅਲਰਟ, ਅਗਲੇ 24 ਘੰਟੇ...
  • heavy rain alert for 3 days in punjab
    ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
Trending
Ek Nazar
gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • dangerous stunt in the process of making a reel
      Reel ਬਣਾਉਣ ਦੇ ਚੱਕਰ 'ਚ ਖ਼ਤਰਨਾਕ ਸਟੰਟ: ਚੱਲਦੀ ਬੱਸ ਹੇਠ ਵੜ ਗਿਆ ਮੁੰਡਾ, Video...
    • sergio gor meets ajit doval
      ਸਰਜੀਓ ਗੋਰ ਨੇ ਅਜੀਤ ਡੋਵਾਲ ਨਾਲ ਕੀਤੀ ਮੁਲਾਕਾਤ
    • modi cabinet approval of bhavya scheme
      ਮੋਦੀ ਕੈਬਨਿਟ ਦਾ ਵੱਡਾ ਫੈਸਲਾ: ਦੇਸ਼ 'ਚ ਉਦਯੋਗਿਕ ਕ੍ਰਾਂਤੀ ਲਈ BHAVYA ਯੋਜਨਾ...
    • gold silver prices plunge after record high
      ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...
    • dmk allots five seats to cpi ahead of assembly polls in tamil nadu
      ਤਾਮਿਲਨਾਡੂ ਵਿਧਾਨ ਸਭਾ ਚੋਣਾਂ, ਡੀ. ਐੱਮ. ਕੇ. ਨੇ ਸੀ. ਪੀ. ਆਈ. ਨੂੰ ਦਿੱਤੀਆਂ 5...
    •   legal profession tarnished by hooliganism    supreme court
      ‘ਕਾਨੂੰਨੀ ਪੇਸ਼ਾ ਗੁੰਡਾਗਰਦੀ ਨਾਲ ਕਲੰਕਿਤ ਹੋਇਆ’ : ਸੁਪਰੀਮ ਕੋਰਟ
    • reservation through lottery  parliament can try its luck
      ਲਾਟਰੀ ਰਾਹੀਂ ਰਿਜ਼ਰਵੇਸ਼ਨ? ਸੰਸਦ ਆਪਣੀ ਕਿਸਮਤ ਅਜ਼ਮਾ ਸਕਦੀ ਹੈ
    • harsimrat kaur badal
      ਹਰਸਿਮਰਤ ਕੌਰ ਬਾਦਲ ਨੇ ਸੰਸਦ 'ਚ ਕਿਸਾਨਾਂ ਤੇ ਪੰਜਾਬ ਦੇ ਹੱਕ 'ਚ ਚੁੱਕੀ ਆਵਾਜ਼
    • bjp s punjab pitch a resolution real politics r p singh
      ਭਾਜਪਾ ਦੀ 'ਪੰਜਾਬ ਪਿੱਚ': ਪ੍ਰਤੀਕਾਤਮਕ ਤੋਂ ਹਕੀਕਤ ਦੀ ਸਿਆਸਤ ਵੱਲ ਵਧਣ ਦਾ ਸੰਕਲਪ...
    • bees attack funeral gathering
      ਸਸਕਾਰ 'ਤੇ ਹੋਏ ਇਕੱਠ 'ਤੇ ਮਧੂਮੱਖੀਆਂ ਦਾ ਹਮਲਾ, ਇਕ ਹੋਰ ਦੀ ਮੌਤ ਤੇ 50 ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +