ਨਵੀਂ ਦਿੱਲੀ—ਕਰਨਾਟਕ ਪੋਸਟਲ ਸਰਕਲ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 44
ਆਖਰੀ ਤਾਰੀਕ- 26 ਫਰਵਰੀ, 2020
ਅਹੁਦਿਆਂ ਦਾ ਵੇਰਵਾ- ਜੂਨੀਅਰ ਅਕਾਊਟੈਂਟ, ਪੋਸਟਲ ਅਸਿਸਟੈਂਟ,ਪੋਸਟਮੈਨ ਆਦਿ
ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਅਤੇ 12ਵੀਂ ਪਾਸ ਕੀਤੀ ਹੋਵੇ।
ਉਮਰ ਸੀਮਾ- 18 ਤੋਂ 27 ਸਾਲ ਤੱਕ
ਅਪਲਾਈ ਫੀਸ-
ਸਾਧਾਰਨ ਅਤੇ ਓ.ਬੀ.ਸੀ ਲਈ 200 ਰੁਪਏ
ਐੱਸ.ਸੀ/ਐੱਸ.ਟੀ. ਲਈ ਕੋਈ ਫੀਸ ਨਹੀਂ ਹੋਵੇਗੀ।
ਤਨਖਾਹ- 25,000 ਤੋਂ 80,000 ਰੁਪਏ ਤੱਕ
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈਬੱਸਾਈਟ https://www.karnatakapost.gov.in/ ਪੜ੍ਹੋ।
ਬੱਚਿਆਂ ਦੇ ਵਿਆਹ ਤੋਂ ਪਹਿਲਾਂ ਲਾੜੀ ਦੀ ਮਾਂ ਨਾਲ ਭੱਜਿਆ ਲਾੜੇ ਦਾ ਪਿਓ
NEXT STORY