Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    3:08:37 AM

  • bunty bains reaction on bikram majithia  s statement

    'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ...

  • rr vs gt

    IPL 2026: GT ਨੇ RR ਨੂੰ 77 ਦੌੜਾਂ ਨਾਲ ਹਰਾਇਆ,...

  • shubman gill played a stormy innings

    RR Vs GT : ਸ਼ੁਭਮਨ ਗਿੱਲ ਨੇ ਖੇਡੀ ਤੂਫਾਨੀ ਪਾਰੀ,...

  • graduation joys turn to mourning  indian student dies of heart attack in us

    ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਧਾਰਾ-370 ਤੋਂ ਧਿਆਨ ਹਟਾਉਣ ਲਈ ਇਹ ਸਭ ਹੋ ਰਿਹਾ ਹੈ : ਕਾਰਤੀ ਚਿਦਾਂਬਰਮ

NATIONAL News Punjabi(ਦੇਸ਼)

ਧਾਰਾ-370 ਤੋਂ ਧਿਆਨ ਹਟਾਉਣ ਲਈ ਇਹ ਸਭ ਹੋ ਰਿਹਾ ਹੈ : ਕਾਰਤੀ ਚਿਦਾਂਬਰਮ

  • Edited By Disha,
  • Updated: 22 Aug, 2019 12:20 PM
New Delhi
karti chidambaram p chidambaram arrested article 370
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਪੀ. ਚਿਦਾਂਬਰਮ ਦੇ ਬੇਟੇ ਕਾਰਤੀ ਚਿਦਾਂਬਰਮ ਨੇ ਆਪਣੇ ਪਿਤਾ ਦੀ ਗ੍ਰਿਫਤਾਰੀ ਤੋਂ ਬਾਅਦ ਸਰਕਾਰ 'ਤੇ ਕਈ ਦੋਸ਼ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੂੰ ਨਹੀਂ ਸਗੋਂ ਕਾਂਗਰਸ ਪਾਰਟੀ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹੁਣ ਉਹ ਦਿੱਲੀ ਦੇ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਜੰਤਰ-ਮੰਤਰ 'ਚ ਵਿਰੋਧ ਪ੍ਰਦਰਸ਼ਨ ਧਾਰਾ-370 ਵਿਰੁੱਧ ਹੋਵੇਗਾ। ਸਾਡੀ ਪੂਰੀ ਪਾਰਟੀ, ਗਠਜੋੜ ਦਲ, ਡੀ.ਐੱਮ.ਕੇ. ਦੇ ਨੇਤਾ ਨੇ ਇਸ ਮੁੱਦੇ (ਪੀ. ਚਿਦਾਂਬਰਮ ਦੀ ਗ੍ਰਿਫਤਾਰੀ) ਨੂੰ ਚੁੱਕਿਆ ਹੈ, ਨਾਲ ਹੀ ਐੱਮ. ਕੇ. ਸਟਾਲਿਨ ਨੇ ਬੁੱਧਵਾਰ ਨੂੰ ਇਸ ਦੀ ਨਿੰਦਾ ਕੀਤੀ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਿਹਾ ਸੀ ਕਿ ਆਈ.ਐੱਨ.ਐਕਸ. ਮੀਡੀਆ ਮਾਮਲੇ 'ਚ ਬੁੱਧਵਾਰ ਰਾਤ ਸੀ.ਬੀ.ਆਈ. ਨੇ ਉਨ੍ਹਾਂ ਦੇ ਪਿਤਾ ਨੂੰ ਇਸ ਲਈ ਗ੍ਰਿਫ਼ਤਾਰ ਕੀਤਾ ਹੈ ਤਾਂ ਕਿ ਧਾਰਾ-370 ਤੋਂ ਲੋਕਾਂ ਦਾ ਧਿਆਨ ਹਟਾਇਆ ਜਾ ਸਕੇ।

ਧਾਰਾ-370 ਤੋਂ ਧਿਆਨ ਹਟਾਉਣ ਲਈ ਹੋ ਰਿਹਾ ਇਹ ਸਭ
ਕਾਰਤੀ ਨੇ ਮੀਡੀਆ ਨੂੰ ਕਿਹਾ,''ਇਹ ਧਾਰਾ-370 ਤੋਂ ਧਿਆਨ ਹਟਾਉਣ ਲਈ ਕੀਤਾ ਗਿਆ ਹੈ।'' ਉਨ੍ਹਾਂ ਨੇ ਕਿਹਾ,''ਇਹ ਸਾਰੀਆਂ ਚੀਜ਼ਾਂ ਸਿਆਸੀ ਰੂਪ ਨਾਲ ਪ੍ਰੇਰਿਤ ਹਨ। ਇਹ ਸਪੱਸ਼ਟ ਰੂਪ ਨਾਲ ਕਥਿਤ ਘਟਨਾਵਾਂ ਨਾਲ ਜੁੜਿਆ ਹੈ, ਜੋ 2008 'ਚ ਹੋਈਆਂ ਸਨ। ਜਿਸ ਲਈ 2017 'ਚ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਚਾਰ ਵਾਰ ਮੇਰੇ ਇੱਥੇ ਛਾਪਾ ਮਾਰਿਆ ਗਿਆ। 20 ਵਾਰ ਮੈਨੂੰ ਸੰਮਨ ਭੇਜਿਆ ਗਿਆ। ਹਰ ਸੰਮਨ 'ਚ ਮੈਂ 10-12 ਘੰਟੇ ਤੱਕ ਪੇਸ਼ ਹੋਇਆ। ਮੈਂ 11 ਦਿਨਾਂ ਤੱਕ ਸੀ.ਬੀ.ਆਈ. ਦਾ ਮਹਿਮਾਨ ਵੀ ਰਿਹਾ। ਹਰ ਕੋਈ ਜੋ ਮੇਰੇ ਨਾਲ ਜੁੜਿਆ ਹੋਇਆ ਹੈ, ਉਸ ਸੰਮਨ ਭੇਜਿਆ ਗਿਆ ਅਤੇ ਕਈ ਸਵਾਲ ਪੁੱਛੇ ਗਏ, ਫਿਰ ਵੀ ਸਾਡੇ ਕੋਲ ਦੋਸ਼ ਪੱਤਰ ਨਹੀਂ ਹੈ। ਕੋਈ ਕੇਸ ਨਹੀਂ ਹੈ। ਮੇਰਾ ਆਈ.ਐੱਨ.ਐਕਸ. ਮੀਡੀਆ ਨਾਲ ਕੋਈ ਸੰਪਰਕ ਨਹੀਂ ਹੈ।''

ਇੰਦਰਾਣੀ ਤੇ ਪੀਟਰ ਮੁਖਰਜੀ ਨੇ ਕਦੇ ਨਹੀਂ ਮਿਲਿਆ
ਕਾਰਤੀ ਨੇ ਅੱਗੇ ਕਿਹਾ,''ਮੈਂ ਆਪਣੇ ਜੀਵਨ 'ਚ ਕਦੇ ਇੰਦਰਾਣੀ ਮੁਖਰਜੀ ਅਤੇ ਪੀਟਰ ਮੁਖਰਜੀ ਨੂੰ ਨਹੀਂ ਮਿਲਿਆ। ਮੈਂ ਇੰਦਰਾਣੀ ਨੂੰ ਸਿਰਫ਼ ਉਦੋਂ ਦੇਖਿਆ ਸੀ, ਜਦੋਂ ਸੀ.ਬੀ.ਆਈ. ਮੈਨੂੰ ਉਨ੍ਹਾਂ ਨਾਲ ਆਹਮਣਾ-ਸਾਹਮਣਾ ਕਰਵਾਉਣ ਲਈ ਲੈ ਕੇ ਗਈ ਸੀ। ਮੇਰਾ ਉਨ੍ਹਾਂ ਦੀ ਕੰਪਨੀ ਨਾਲ ਸਿੱਧੇ ਜਾਂ ਅਸਿੱਧੇ ਰੂਪ ਨਾਲ ਜੁੜੇ ਲੋਕਾਂ ਨਾਲ ਕੋਈ ਗੱਲਬਾਤ ਨਹੀਂ ਹੋਈ ਹੈ।'' ਜ਼ਿਕਰਯੋਗ ਹੈ ਕਿ ਈ.ਡੀ. ਨੇ ਇਸ ਮਾਮਲੇ 'ਚ ਇੰਦਰਾਣੀ ਦੇ ਬਿਆਨ ਨੂੰ ਹੀ ਮੁੱਖ ਆਧਾਰ ਦੱਸਿਆ ਹੈ।

ਰਾਹੁਲ ਤੇ ਪ੍ਰਿਯੰਕਾ ਨੂੰ ਧੰਨਵਾਦ ਕਹਿਣਾ ਚਾਹਾਂਗਾ
ਕਾਰਤੀ ਨੇ ਅੱਗੇ ਕਿਹਾ,''ਅਸੀਂ ਇਸ ਮਾਮਲੇ 'ਚ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਨਗੇ। ਮੈਂ ਕੋਰਟ 'ਤੇ ਪੂਰਾ ਭਰੋਸਾ ਹੈ। ਮੈਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪੂਰੀ ਕਾਂਗਰਸ ਪਾਰਟੀ ਸਾਡੇ ਨਾਲ ਹੈ। ਵਿਸ਼ੇਸ਼ ਰੂਪ ਨਾਲ ਸਾਡੇ ਸਮਰਥਨ 'ਚ ਆਉਣ ਲਈ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਧੰਨਵਾਦ ਕਹਿਣਾ ਚਾਹਾਂਗਾ। ਅਸੀਂ ਇਸ ਨੂੰ ਸਿਆਸੀ ਅਤੇ ਕਾਨੂੰਨੀ ਰੂਪ ਨਾਲ ਜਿੱਤਾਂਗੇ।''

2017 'ਚ ਹੋਈ ਸੀ ਐੱਫ.ਆਈ.ਆਰ. ਦਰਜ
ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਨੇ 15 ਮਈ 2017 ਨੂੰ ਇਕ ਐੱਫ.ਆਈ.ਆਰ. ਦਰਜ ਕੀਤੀ ਸੀ। ਜਿਸ 'ਚ ਦੋਸ਼ ਸੀ ਕਿ ਆਈ.ਐੱਨ.ਐਕਸ. ਨੂੰ ਫਾਇਦਾ ਪਹੁੰਚਾਉਣ ਲਈ ਵਿਦੇਸ਼ੀ ਨਿਵੇਸ਼ ਨੂੰ ਮਨਜ਼ੂਰੀ ਦੇਣ ਵਾਲੇ ਵਿਭਾਗ ਫੋਰੇਨ ਇਨਵੈਸਟਮੈਂਟ ਪ੍ਰਮੋਸ਼ਨ ਬੋਰਡ (ਐੱਫ.ਆਈ.ਪੀ.ਬੀ.) 'ਚ ਕਈ ਤਰ੍ਹਾਂ ਦੀਆਂ ਗੜਬੜੀਆਂ ਸਨ। ਜਿਸ ਸਮੇਂ ਕੰਪਨੀ ਨੂੰ ਨਿਵੇਸ਼ ਦੀ ਮਨਜ਼ੂਰੀ ਦਿੱਤੀ ਗਈ ਸੀ, ਉਸ ਸਮੇਂ ਪੀ. ਚਿਦਾਂਬਰਮ ਵਿੱਤ ਮੰਤਰੀ ਹੋਇਆ ਕਰਦੇ ਸਨ।

  • Karti Chidambaram
  • P Chidambaram
  • arrested
  • Article 370
  • ਕਾਰਤੀ ਚਿਦਾਂਬਰਮ
  • ਪੀ ਚਿਦਾਂਬਰਮ
  • ਗ੍ਰਿਫਤਾਰ
  • ਧਾਰਾ 370

ਸੜਕ ਕਿਨਾਰੇ ਮਮਤਾ ਨੇ ਖੁਦ ਬਣਾਈ ਚਾਹ ਅਤੇ ਲੋਕਾਂ ਨੂੰ ਪਿਲਾਈ ਵੀ

NEXT STORY

Stories You May Like

  • kunika sadanand s sharp target on the government
    ਬਿੱਗ ਬੌਸ ਫੇਮ ਕੁਨਿਕਾ ਸਦਾਨੰਦ ਦਾ ਸਰਕਾਰ 'ਤੇ ਤਿੱਖਾ ਨਿਸ਼ਾਨਾ: 'ਸਭ ਕੁਝ ਤਬਾਹ ਹੋ ਰਿਹਾ ਹੈ'
  • nepal growing disillusionment with china   an opportunity for india
    ‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!
  • be careful if you do this after getting a facial
    Facial ਕਰਨ ਤੋਂ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਕਿਨ ਹੋ ਸਕਦੀ ਹੈ ਵੱਡਾ ਨੁਕਸਾਨ
  • nvidia creates history  become the world  s most valuable company
    Nvidia ਨੇ ਰਚਿਆ ਇਤਿਹਾਸ : ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ
  • indians  in australia
    ਆਸਟ੍ਰੇਲੀਆ 'ਚ ਭਾਰਤੀਆਂ ਦਾ ਦਬਦਬਾ! ਅੰਗਰੇਜ਼ਾਂ ਨੂੰ ਪਿੱਛੇ ਛੱਡ ਬਣੇ ਸਭ ਤੋਂ ਵੱਡਾ ਪ੍ਰਵਾਸੀ ਸਮੂਹ
  • fasting is the cure for cancer
    ਕੈਂਸਰ ਦਾ ਕਾਲ ਹੈ 'ਵਰਤ'! ਸਰੀਰ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਵਿਗਿਆਨ ਦਾ ਸਭ ਤੋਂ ਵੱਡਾ ਫਾਰਮੂਲਾ
  • gold being brought back from abroad  rbi is changing its strategy
    ਵਿਦੇਸ਼ਾਂ ਤੋਂ ਵਾਪਸ ਲਿਆਂਦਾ ਜਾ ਰਿਹਾ ਆਪਣਾ ਸੋਨਾ, RBI ਬਦਲ ਰਿਹਾ ਹੈ ਆਪਣੀ ਰਣਨੀਤੀ
  • this is the world  s strongest beer
    ਸਾਵਧਾਨ! ਇਹ ਹੈ ਦੁਨੀਆ ਦੀ ਸਭ ਤੋਂ ਸਟ੍ਰੌਂਗ ਬੀਅਰ, ਇੱਕੋ ਵਾਰ ਪੀਣ 'ਤੇ ਮਾਹਿਰਾਂ ਨੇ ਦਿੱਤੀ ਚੇਤਾਵਨੀ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • co director booked for sexual harassment
      ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਸਹਿ-ਨਿਰਦੇਸ਼ਕ ਖ਼ਿਲਾਫ ਮਾਮਲਾ ਦਰਜ
    • thalapathy vijay  s reign in tamil nadu
      ਤਮਿਲਨਾਡੂ 'ਚ 'ਥਾਲਾਪਤੀ' ਵਿਜੇ ਦਾ ਰਾਜ ; ਰਾਜਪਾਲ ਤੋਂ ਮਿਲੀ ਹਰੀ ਝੰਡੀ, ਭਲਕੇ...
    • 121 criminals involved in various cases in patna
      ਪਟਨਾ 'ਚ ਵੱਖ-ਵੱਖ ਅਪਰਾਧਿਕ ਮਾਮਲਿਆਂ'ਚ 121 ਅਪਰਾਧੀ ਗ੍ਰਿਫਤਾਰ
    • graduation joys turn to mourning  indian student dies of heart attack in us
      ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US 'ਚ ਭਾਰਤੀ ਵਿਦਿਆਰਥੀ ਨੂੰ...
    • high oil prices
      ਮਹਿੰਗੇ ਤੇਲ ਤੋਂ ਬਚਣ ਦੀ ਤਿਆਰੀ! ਸਰਕਾਰ ਨੇ ਬਣਾ ਲਿਆ ਇਹ ਖ਼ਾਸ ਪਲਾਨ
    • mamata banerjee made a big announcement
      ਮਮਤਾ ਬੈਨਰਜੀ ਨੇ ਕਰ 'ਤਾ ਵੱਡਾ ਐਲਾਨ ! ਭਾਜਪਾ ਖਿਲਾਫ ਸਿਆਸੀ ਤੇ ਕਾਨੂੰਨੀ ਲੜਾਈ...
    • yogi cabinet expansion may happen tomorrow
      ਯੋਗੀ ਕੈਬਨਿਟ ਦਾ ਭਲਕੇ ਹੋ ਸਕਦੈ ਵਿਸਥਾਰ ! ਮੁੱਖ ਮੰਤਰੀ ਨੇ ਰਾਜਪਾਲ ਨਾਲ ਕੀਤੀ...
    • your ugc net application may be rejected
      ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼
    • delhi viral couple romance car stunt viral
      ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...
    • thunderstorm rain alert in 16 states of india imd alert
      ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +