Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    5:26:26 PM

  • youth accused in attempted sacrilege case at sri darbar sahib presented in court

    ਸ੍ਰੀ ਦਰਬਾਰ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ...

  • worms in maggi shares fall fssai issues notice to nestle and kfc

    Maggi 'ਚੋਂ ਨਿਕਲੇ ਕੀੜੇ, 2 ਮਿੰਟ 'ਚ ਡਿੱਗੇ ਸ਼ੇਅਰ!...

  • 8 people killed in bus accident in nepal

    ਨੇਪਾਲ 'ਚ ਵਾਪਰਿਆ ਵੱਡਾ ਬੱਸ ਹਾਦਸਾ, 8 ਲੋਕਾਂ ਦੀ...

  • shots fired at bms showroom in jalandhar

    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਕਸ਼ਮੀਰ ਦੇ ਕਈ ਹਿੱਸਿਆਂ 'ਚ ਮੁੜ ਹੋਈ ਬਰਫ਼ਬਾਰੀ, ਦੇਖੋ ਤਸਵੀਰਾਂ

NATIONAL News Punjabi(ਦੇਸ਼)

ਕਸ਼ਮੀਰ ਦੇ ਕਈ ਹਿੱਸਿਆਂ 'ਚ ਮੁੜ ਹੋਈ ਬਰਫ਼ਬਾਰੀ, ਦੇਖੋ ਤਸਵੀਰਾਂ

  • Edited By Disha,
  • Updated: 12 Mar, 2021 04:13 PM
Jammu & Kashmir
kashmir snowfall rain pictures
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ- ਕਸ਼ਮੀਰ ਦੇ ਕਈ ਹਿੱਸਿਆਂ 'ਚ ਮੁੜ ਬਰਫ਼ਬਾਰੀ ਹੋਈ ਹੈ, ਜਦੋਂ ਕਿ ਘਾਟੀ ਦੇ ਬਾਕੀ ਹਿੱਸਿਆਂ 'ਚ ਸ਼ੁੱਕਰਵਾਰ ਨੂੰ ਲਗਾਤਾਰ ਤੀਜੇ ਦਿਨ ਮੱਧਮ ਤੋਂ ਮੋਹਲੇਧਾਰ ਮੀਂਹ ਪਿਆ। ਅਧਿਕਾਰੀਆਂ ਨੇ ਦੱਸਿਆ ਕਿ ਗੁਲਮਰਗ, ਕੇਰਨ ਅਤੇ ਮਾਛਿਲ ਸਮੇਤ ਕਸ਼ਮੀਰ ਦੇ ਉੱਪਰੀ ਹਿੱਸਿਆਂ 'ਚ ਵੀਰਵਾਰ ਰਾਤ ਤੋਂ ਬਰਫ਼ਬਾਰੀ ਸ਼ੁਰੂ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਕਾਰਨਾਹ ਅਤੇ ਕੇਰਨ ਇਲਾਕਿਆਂ 'ਚ ਢਾਈ ਫੁੱਟ ਬਰਫ਼ ਪਈ, ਜਦੋਂ ਕਿ ਮਾਛਿਲ 'ਚ 2 ਫੁੱਟ ਬਰਫ਼ਬਾਰੀ ਹੋਈ ਹੈ। ਗੁਲਮਰਗ ਅਤੇ ਬਾਰਾਮੂਲਾ ਸ਼ਹਿਰਾਂ 'ਚ ਵੀ ਬਰਫ਼ਬਾਰੀ ਹੋਈ ਹੈ।

PunjabKesariਘਾਟੀ ਦੇ ਬਾਕੀ ਹਿੱਸਿਆਂ 'ਚ ਮੰਗਲਵਾਰ ਸ਼ਾਮ ਤੋਂ ਹੀ ਮੀਂਹ ਪੈ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਸ਼ਮੀਰ ਦੇ ਉੱਪਰੀ ਹਿੱਸਿਆਂ 'ਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ 'ਚ ਮੀਂਹ ਪੈਣ ਕਾਰਨ ਫਿਰ ਤੋਂ ਸਰਦ ਲਹਿਰ ਸ਼ੁਰੂ ਹੋ ਗਈ ਹੈ ਅਤੇ ਤਾਪਮਾਨ ਆਮ ਤੋਂ 7 ਡਿਗਰੀ ਸੈਲਸੀਅਸ ਹੇਠਾਂ ਚੱਲਾ ਗਿਆ ਹੈ। ਮੌਸਮ ਵਿਗਿਆਨ ਵਿਭਾਗ ਦੇ ਇਕ ਅਧਿਕਾਰੀ ਨੇ ਕਿਹਾ ਕਿ ਸ਼੍ਰੀਨਗਰ 'ਚ ਵੱਧ ਤੋਂ ਵੱਧ ਤਾਪਮਾਨ 8.2 ਡਿਗਰੀ ਸੈਲਸੀਅਸ ਮਾਪਿਆ ਗਿਆ, ਜੋ ਆਮ ਤੋਂ 6 ਡਿਗਰੀ ਸੈਲਸੀਅਸ ਘੱਟ ਹੈ। ਅਧਿਕਾਰੀ ਨੇ ਦੱਸਿਆ ਕਿ ਹੋਰ ਮੌਸਮ ਸਟੇਸ਼ਨਾਂ 'ਤੇ ਵੀ ਵੱਧ ਤੋਂ ਵੱਧ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ।

PunjabKesari

  • Kashmir
  • snowfall
  • rain
  • pictures
  • ਕਸ਼ਮੀਰ
  • ਬਰਫ਼ਬਾਰੀ
  • ਮੀਂਹ
  • ਤਸਵੀਰਾਂ

ਪਿਓ ਨੇ ਮੋਬਾਇਲ ਤੋੜਿਆ ਤਾਂ ਨਾਰਾਜ਼ ਪੁੱਤ ਨੇ ਕਰ ਦਿੱਤਾ ਬੇਰਹਿਮੀ ਨਾਲ ਕਤਲ

NEXT STORY

Stories You May Like

  • sri hemkunt sahib  badrinath  snowfall
    ਸ੍ਰੀ ਹੇਮਕੁੰਟ ਸਾਹਿਬ ਤੇ ਬਦਰੀਨਾਥ ’ਚ ਬਰਫ਼ਬਾਰੀ, ਹਿਮਾਚਲ ’ਚ ਮੀਂਹ ਨਾਲ ਕਈ ਥਾਵਾਂ ’ਤੇ ਪਏ ਗੜੇ
  • 7 7 earth shake
    7.7 ਤੀਬਰਤਾ ਦੇ ਭੂਚਾਲ ਨੇ ਹਿਲਾ ਕੇ ਰੱਖ'ਤਾ ਫਿਲੀਪੀਨਜ਼ ! ਕਈ ਲੋਕਾਂ ਦੀ ਹੋਈ ਮੌਤ, ਵੇਖੋ ਖ਼ੌਫ਼ਨਾਕ ਤਸਵੀਰਾਂ
  • jammu and kashmir  fake ib officer arrested
    ਜੰਮੂ ਕਸ਼ਮੀਰ ਦੇ ਕਠੁਆ 'ਚ ਫਰਜ਼ੀ IB ਅਧਿਕਾਰੀ ਗ੍ਰਿਫ਼ਤਾਰ
  • gas leak in ludhiana
    ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ ਬੇਹੋਸ਼
  • snowfall on himachal peaks and rain in the plains
    ਹਿਮਾਚਲ ਦੀਆਂ ਚੋਟੀਆਂ ’ਤੇ ਬਰਫ਼ਬਾਰੀ ਅਤੇ ਮੈਦਾਨਾਂ ’ਚ ਮੀਂਹ
  • the first car running on ethanol launched in the country
    ਦੇਸ਼ 'ਚ ਲਾਂਚ ਹੋਈ 85% ਈਥਾਨੌਲ ਨਾਲ ਚੱਲਣ ਵਾਲੀ ਪਹਿਲੀ ਕਾਰ, ਦੇਖੋ ਕੀ ਹੈ ਖ਼ਾਸ
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ ਤੱਕ ਰਿਹਾ ਬਲੈਕਆਊਟ
  • jammu and kashmir  baramulla  arms  ammunition  recovered
    ਜੰਮੂ ਕਸ਼ਮੀਰ : ਬਾਰਾਮੂਲਾ 'ਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
  • big administrative reshuffle in punjab 4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • did the corporation bow its knees before the colonizers
    ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
Trending
Ek Nazar
poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • explosion during practice session at the loc
      LoC 'ਤੇ ਸਿਖਲਾਈ ਸੈਸ਼ਨ ਦੌਰਾਨ ਧਮਾਕਾ! 2 ਫੌਜੀ ਜ਼ਖਮੀ
    • beas river  pandoh dam  water  advisory  himachal pradesh
      ਪੰਡੋਹ ਡੈਮ 'ਚ ਵਧਿਆ ਪਾਣੀ ਵਧਣ ਦਾ ਖ਼ਤਰ, ਲੋਕਾਂ ਲਈ ਐਡਵਾਇਜ਼ਰੀ ਜਾਰੀ
    • idfc first bank ed arrests naresh kumar network of shell companies exposed
      IDFC ਫਸਟ ਬੈਂਕ ਘਪਲਾ : ED ਨੇ ਨਰੇਸ਼ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ, ਸ਼ੈੱਲ...
    • delhi development cm rekha gupta
      ਦਿੱਲੀ ਦੇ ਵਿਕਾਸ ਦੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਤਿੰਨੋਂ ਸਰਕਾਰਾਂ ਮਿਲ ਕੇ ਕਰ...
    • train passengers irctc website will be updated ashwini vaishnav announcement
      ਰੇਲ ਯਾਤਰੀਆਂ ਲਈ ਵੱਡੀ ਖ਼ਬਰ: IRCTC ਦੀ ਵੈੱਬਸਾਈਟ ਕਦੋਂ ਹੋਵੇਗੀ ਅੱਪਡੇਟ,...
    • truck  volvo bus  accident  people  death  injured
      ਟਰੱਕ ਅਤੇ ਵੋਲਵੋ ਬੱਸ ਵਿਚਾਲੇ ਹੋਈ ਭਿਆਨਕ ਟੱਕਰ, 2 ਲੋਕਾਂ ਦੀ ਮੌਤ, 16 ਜ਼ਖਮੀ
    • sc meenakshi natarajan  petition dismissed
      ਸੁਪਰੀਮ ਕੋਰਟ ਵਲੋਂ ਮੀਨਾਕਸ਼ੀ ਨਟਰਾਜਨ ਦੀ ਪਟੀਸ਼ਨ ਖਾਰਜ, ਚੋਣ ਕਮਿਸ਼ਨ ਤੋਂ ਇਲਾਵਾ...
    • smriti irani  panchayat voter list  name  missing
      ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ
    • neet ug candidates  paper  15 minutes extra
      NEET UG 2026 ਦੇ ਉਮੀਦਵਾਰਾਂ ਨੂੰ ਮਿਲਣਗੇ 15 ਮਿੰਟ ਵਾਧੂ, NTA ਦਾ ਵੱਡਾ ਫੈਸਲਾ,...
    • school  student  knife  attack  classmate
      ਸਕੂਲ 'ਚ ਮੁੰਡੇ ਨੂੰ ਮਾਰ 'ਤੇ ਚਾਕੂ, ਸਾਥੀ ਕਲਾਸਮੇਟ ਨੇ ਹੀ ਕੀਤਾ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +