Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 05, 2025

    2:28:58 PM

  • omg  6 children born before taking seven rounds

    OMG! ਸੱਤ ਫ਼ੇਰੇ ਲੈਣ ਤੋਂ ਪਹਿਲਾਂ ਹੀ ਕਰ ਲਏ 6...

  • shashi tharoor khalistani supporters

    ਅਮਰੀਕਾ 'ਚ ਸ਼ਸ਼ੀ ਥਰੂਰ ਦਾ ਖਾਲਿਸਤਾਨੀ ਸਮਰਥਕਾਂ...

  • important news for gndu students

    GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ

  • these women built an empire worth 2 lakh crores with their hard work

    ਇਨ੍ਹਾਂ ਔਰਤਾਂ ਨੇ ਆਪਣੀ ਮਿਹਨਤ ਨਾਲ ਬਣਾਇਆ 2 ਲੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੇਦਾਰਨਾਥ ਤੇ ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਪ੍ਰਾਜੈਕਟ ਨੂੰ ਮਿਲੀ ਮਨਜ਼ੂਰੀ, ਜਾਣੋ ਕਿੰਨਾ ਆਏਗਾ ਖਰਚ

NATIONAL News Punjabi(ਦੇਸ਼)

ਕੇਦਾਰਨਾਥ ਤੇ ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਪ੍ਰਾਜੈਕਟ ਨੂੰ ਮਿਲੀ ਮਨਜ਼ੂਰੀ, ਜਾਣੋ ਕਿੰਨਾ ਆਏਗਾ ਖਰਚ

  • Edited By Disha,
  • Updated: 05 Mar, 2025 04:15 PM
New Delhi
kedarnath sri hemkund sahib ropeway project
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਰਕਾਰ ਨੇ ਉੱਤਰਾਖੰਡ 'ਚ ਦੋ ਮਹੱਤਵਪੂਰਨ ਰੋਪਵੇਅ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ 'ਚੋਂ ਇਕ ਪ੍ਰਾਜੈਕਟ ਸੋਨਪ੍ਰਯਾਗ ਤੋਂ ਕੇਦਾਰਨਾਥ (12.9 ਕਿਲੋਮੀਟਰ) ਅਤੇ ਦੂਜਾ ਗੋਵਿੰਦਘਾਟ ਤੋਂ ਸ੍ਰੀ ਹੇਮਕੁੰਡ ਸਾਹਿਬ (12.4 ਕਿਲੋਮੀਟਰ) ਤੱਕ ਹੈ। ਇਨ੍ਹਾਂ ਦੋਵਾਂ ਪ੍ਰਾਜੈਕਟਾਂ ਦੀ ਕੁੱਲ ਲਾਗਤ 6,811 ਕਰੋੜ ਰੁਪਏ ਹੋਵੇਗੀ। ਇਨ੍ਹਾਂ ਰੋਪਵੇਅ ਪ੍ਰਾਜੈਕਟਾਂ ਦਾ ਨਿਰਮਾਣ 4 ਤੋਂ 6 ਸਾਲਾਂ ਦੇ ਅੰਦਰ ਪੂਰਾ ਹੋ ਜਾਵੇਗਾ। ਇਹ ਐਲਾਨ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਦੇ ਫੈਸਲੇ ਤੋਂ ਬਾਅਦ ਕੀਤਾ। ਸੋਨਪ੍ਰਯਾਗ ਤੋਂ ਕੇਦਾਰਨਾਥ ਤੱਕ 12.9 ਕਿਲੋਮੀਟਰ ਰੋਪਵੇਅ ਡਿਜ਼ਾਈਨ, ਬਿਲਡ, ਫਾਈਨੈਂਸ, ਓਪਰੇਟ ਅਤੇ ਟਰਾਂਸਫਰ (DBFOT) ਮੋਡ 'ਤੇ ਬਣਾਇਆ ਜਾਵੇਗਾ, ਜਿਸ ਦੀ ਕੁੱਲ ਲਾਗਤ 4,081.28 ਕਰੋੜ ਰੁਪਏ ਹੋਵੇਗੀ। ਇਸ ਪ੍ਰਾਜੈਕਟ ਦੇ ਤਹਿਤ ਸਭ ਤੋਂ ਉੱਨਤ ਟ੍ਰਾਈ-ਕੇਬਲ ਡੀਟੈਚੇਬਲ ਗੋਂਡੋਲਾ (3S) ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ। ਇਸ 'ਚ ਹਰ ਦਿਸ਼ਾ 'ਚ ਪ੍ਰਤੀ ਘੰਟਾ 1,800 ਯਾਤਰੀਆਂ ਨੂੰ ਲਿਜਾਣ ਦੀ ਸਮਰੱਥਾ ਹੋਵੇਗੀ, ਜਿਸ ਨਾਲ ਰੋਜ਼ਾਨਾ 18,000 ਯਾਤਰੀ ਯਾਤਰਾ ਕਰ ਸਕਣਗੇ। 

ਗੋਵਿੰਦਘਾਟ ਤੋਂ ਸ੍ਰੀ ਹੇਮਕੁੰਡ ਸਾਹਿਬ ਤੱਕ 12.4 ਕਿਲੋਮੀਟਰ ਦੇ ਰੋਪਵੇਅ ਦਾ ਨਿਰਮਾਣ ਵੀ DBFOT ਮੋਡ 'ਤੇ ਹੋਵੇਗਾ, ਜਿਸ ਦੀ ਕੁੱਲ ਲਾਗਤ 2,730.13 ਕਰੋੜ ਰੁਪਏ ਹੋਵੇਗੀ। ਸ੍ਰੀ ਹੇਮਕੁੰਟ ਸਾਹਿਬ ਤੱਕ ਪਹੁੰਚਣ ਲਈ ਫਿਲਹਾਲ ਗੋਵਿੰਦਘਾਟ ਤੋਂ 21 ਕਿਲੋਮੀਟਰ ਦੀ ਕਠਿਨ ਚੜ੍ਹਾਈ ਕਰਨੀ ਪੈਂਦੀ ਹੈ। ਇਹ ਰੋਪਵੇਅ ਪ੍ਰਾਜੈਕਟ ਸ੍ਰੀ ਹੇਮਕੁੰਟ ਸਾਹਿਬ ਦੇ ਤੀਰਥ ਯਾਤਰੀਆਂ ਅਤੇ ਫੁੱਲਾਂ ਦੀ ਘਾਟੀ ਦੇਖਣ ਵਾਲੇ ਸੈਲਾਨੀਆਂ ਲਈ ਸਹੂਲਤ ਪ੍ਰਦਾਨ ਕਰੇਗਾ ਅਤੇ ਗੋਵਿੰਦਘਾਟ ਤੋਂ ਸ੍ਰੀ ਹੇਮਕੁੰਟ ਸਾਹਿਬ ਤੱਕ ਸਾਰੇ ਮੌਸਮਾਂ 'ਚ ਕਨੈਕਟੀਵਿਟੀ ਯਕੀਨੀ ਕਰੇਗਾ। ਕੇਦਾਰਨਾਥ ਮੰਦਰ ਤੱਕ ਯਾਤਰਾ ਕਰਨ ਲਈ ਵੀ ਮੌਜੂਦਾ ਸਮੇਂ ਗੌਰੀਕੁੰਡ ਤੋਂ 16 ਕਿਲੋਮੀਟਰ ਦੀ ਕਠਿਨ ਚੜ੍ਹਾਈ ਕਰਨੀ ਪੈਂਦੀ ਹੈ। ਇਹ ਰੋਪਵੇਅ ਪ੍ਰਾਜੈਕਟ ਸੋਨਪ੍ਰਯਾਗ ਤੋਂ ਕੇਦਾਰਨਾਥ ਤੱਕ ਸਾਰੇ ਮੌਸਮਾਂ 'ਚ ਕਨੈਕਟੀਵਿਟੀ ਨੂੰ ਯਕੀਨੀ ਕਰੇਗੀ ਅਤੇ ਤੀਰਥਯਾਤਰੀਆਂ ਲਈ ਯਾਤਰਾ ਨੂੰ ਸਹੂਲਤਜਨਤਕ ਬਣਾਏਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Kedarnath
  • Sri Hemkund Sahib
  • Ropeway Project
  • ਕੇਦਾਰਨਾਥ
  • ਸ੍ਰੀ ਹੇਮਕੁੰਟ ਸਾਹਿਬ
  • ਰੋਪਵੇਅ ਪ੍ਰਾਜੈਕਟ

ਸਿਆਟਲ ਸਥਿਤ ਭਾਰਤੀ ਕੌਂਸਲੇਟ ਨੇ ਮੋਂਟਾਨਾ 'ਚ ਪਹਿਲਾ ਭਾਰਤੀ ਫਿਲਮ ਫੈਸਟੀਵਲ ਕੀਤਾ ਆਯੋਜਿਤ

NEXT STORY

Stories You May Like

  • sri hemkunt sahib  glacier  sangat
    ਸ੍ਰੀ ਹੇਮਕੁੰਟ ਸਾਹਿਬ ਤੋਂ ਤਾਜ਼ਾ ਤਸਵੀਰਾਂ, ਗਲੇਸ਼ੀਅਰ 'ਚੋਂ ਲੰਘਦੀਆਂ ਸੰਗਤਾਂ ਦੇ ਜੈਕਾਰਿਆਂ ਨਾਲ ਗੂੰਜਿਆ ਅਸਮਾਨ
  • sri hemkunt sahib  yatra 2025
    ਅੱਜ ਤੋਂ ਖੁੱਲ੍ਹ ਗਏ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਦੇਖੋ ਰੂਹਾਨੀ ਨਜ਼ਾਰੇ ਦੀਆਂ ਤਸਵੀਰਾਂ
  • sri hemkunt sahib flowers  decoration
    ਫੁੱਲਾਂ ਨਾਲ ਸਜਿਆ ਸ੍ਰੀ ਹੇਮਕੁੰਟ ਸਾਹਿਬ, ਭਲਕੇ ਖੁੱਲ੍ਹਣਗੇ ਕਿਵਾੜ, ਤਿਆਰੀਆਂ ਮੁਕੰਮਲ, ਵੇਖੋ ਤਸਵੀਰਾਂ
  • sri hemkund sahib  yatra
    ਸ੍ਰੀ ਹੇਮਕੁੰਟ ਸਾਹਿਬ ਯਾਤਰਾ ਆਰੰਭ : ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ’ਚ ਪਹਿਲਾ ਜਥਾ ਰਵਾਨਾ
  • sri hemkund sahib pilgrims
    ਸ਼ਰਧਾ ਦਾ ਸੈਲਾਬ; ਭਾਰੀ ਬਰਫ਼ਬਾਰੀ ਦੇ ਬਾਵਜੂਦ 8 ਦਿਨਾਂ 'ਚ ਸ੍ਰੀ ਹੇਮਕੁੰਟ ਸਾਹਿਬ ਪੁੱਜੇ 30 ਹਜ਼ਾਰ ਸ਼ਰਧਾਲੂ
  • gobind ghat  sri hemkunt sahib  yatra
    ਜੈਕਾਰਿਆਂ ਦੀ ਗੂੰਜ ’ਚ ਗੋਬਿੰਦ ਘਾਟ ਤੋਂ ਪਹਿਲੇ ਜਥੇ ਨੇ ਸ੍ਰੀ ਹੇਮਕੁੰਟ ਸਾਹਿਬ ਲਈ ਪਾਏ ਚਾਲੇ, ਦੇਖੋ ਰੂਹਾਨੀ ਤਸਵੀਰਾਂ
  • event in memory of saka sri paonta sahib
    ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ
  • how much does rbi spend on printing notes in a year
    ਨੋਟ ਛਾਪਣ 'ਤੇ 1 ਸਾਲ 'ਚ ਕਿੰਨਾ ਖਰਚ ਕਰਦਾ ਹੈ RBI, ਰਿਜ਼ਰਵ ਬੈਂਕ ਨੇ ਸਾਂਝੀ ਕੀਤੀ ਰਿਪੋਰਟ
  • government employees holidays in punjab
    ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ...
  • another revelation about mla raman arora
    MLA ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ, ਸਾਹਮਣੇ ਆਇਆ ਵੱਡਾ ਕਾਂਡ
  • deadbody of a young man found in the fields
    ਪੰਜਾਬ ਦੇ ਇਸ ਇਲਾਕੇ 'ਚ ਦਿਨ ਚੜ੍ਹਦਿਆਂ ਹੀ ਪੈ ਗਿਆ ਭੜਥੂ, ਖੇਤਾਂ 'ਚ ਅਜਿਹਾ...
  • big news brought by 6 officers of jalandhar municipal corporation
    ਪੰਜਾਬ 'ਚ ਇਨ੍ਹਾਂ 6 ਅਫ਼ਸਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋਇਆ ਵੱਡਾ ਬਦਲਾਅ
  • vigilance now eyes smart city scam
    ਵਿਜੀਲੈਂਸ ਦੀਆਂ ਨਜ਼ਰਾਂ ਹੁਣ ਸਮਾਰਟ ਸਿਟੀ ਘਪਲੇ ’ਤੇ, ਕਈ ਅਧਿਕਾਰੀਆਂ ਦੀਆਂ...
  • know the latest about punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਜਾਣੋ ਤਾਜ਼ਾ ਅਪਡੇਟ
  • sacrilege at this religious place in jalandhar
    ਜਲੰਧਰ ਦੇ ਇਸ ਧਾਰਮਿਕ ਸਥਾਨ 'ਤੇ ਬੇਅਦਬੀ, ਘਟਨਾ CCTV 'ਚ ਹੋਈ ਕੈਦ
  • ludhiana west by poll
    ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਜ਼ਾਦ ਉਮੀਦਵਾਰ ਕਮਲ ਪਵਾਰ ‘ਆਪ’ ’ਚ...
Trending
Ek Nazar
important news for gndu students

GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ

indian economy much stronger

ਭਾਰਤੀ ਅਰਥਵਿਵਸਥਾ ਪਹਿਲਾਂ ਨਾਲੋਂ ਕਾਫੀ ਮਜ਼ਬੂਤ

shehbaz sharif to visit saudi arabia

ਸ਼ਾਹਬਾਜ਼ ਸ਼ਰੀਫ਼ ਅੱਜ ਜਾਣਗੇ ਸਾਊਦੀ ਅਰਬ

deadbody of a young man found in the fields

ਪੰਜਾਬ ਦੇ ਇਸ ਇਲਾਕੇ 'ਚ ਦਿਨ ਚੜ੍ਹਦਿਆਂ ਹੀ ਪੈ ਗਿਆ ਭੜਥੂ, ਖੇਤਾਂ 'ਚ ਅਜਿਹਾ...

people stay ac long time be careful problems

AC 'ਚ ਜ਼ਿਆਦਾ ਸਮਾਂ ਰਹਿਣ ਵਾਲੇ ਲੋਕ ਸਾਵਧਾਨ! 'ਸਿਰਦਰਦ' ਸਣੇ ਹੋਣਗੀਆਂ ਇਹ...

lawyer posted his daughter in law s nude photo on facebook

ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...

weather alert for 12 districts in punjab

ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...

indian origin man sentenced in singapore

ਸਿੰਗਾਪੁਰ 'ਚ ਧੋਖਾਧੜੀ ਦੇ ਦੋਸ਼ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜੇਲ੍ਹ ਦੀ ਸਜ਼ਾ

important news for registrants

ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....

immigration nz population

ਪ੍ਰਵਾਸੀਆਂ ਦੀ ਪਸੰਦ ਬਣਿਆ ਨਿਊਜ਼ੀਲੈਂਡ, 6 ਮਿਲੀਅਨ ਤੋਂ ਵੱਧ ਆਬਾਦੀ ਹੋਣ ਦਾ...

state of india has the highest condom usage

ਭਾਰਤ ਦੇ ਕਿਹੜੇ ਸੂਬੇ ਦੇ ਲੋਕ ਸਭ ਤੋਂ ਵਧ ਇਸਤੇਮਾਲ ਕਰਦੇ ਨੇ ਕੰਡੋਮ? ਚੌਥੇ ਨੰਬਰ...

lee jae myung sworn in as new president

ਲੀ ਜੇ-ਮਯੁੰਗ ਨੇ ਦੱਖਣੀ ਕੋਰੀਆ ਦੇ ਨਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

bangladesh revokes mujiburahman  s title of father of the nation

ਬੰਗਲਾਦੇਸ਼ ਸਰਕਾਰ ਨੇ ਮੁਜੀਬੁਰ ਰਹਿਮਾਨ ਤੋਂ ਰਾਸ਼ਟਰ ਪਿਤਾ ਦਾ ਖਿਤਾਬ ਲਿਆ ਵਾਪਸ

new zealand mp deepfake laws

ਨਿਊਜ਼ੀਲੈਂਡ ਦੀ MP ਨੇ ਸੰਸਦ 'ਚ ਦਿਖਾਈ ਆਪਣੀ ਨਗਨ ਫੋਟੋ, ਕੀਤਾ ਵੱਡਾ ਖੁਲਾਸਾ

fara complaint filed against hindu american foundation

ਹਿੰਦੂ ਅਮਰੀਕਨ ਫਾਊਂਡੇਸ਼ਨ (HAF) ਵਿਰੁੱਧ FARA ਸ਼ਿਕਾਇਤ ਦਰਜ

visa ban america

ਅਮਰੀਕਾ ਨੇ ਹੁਣ ਇਨ੍ਹਾਂ ਲੋਕਾਂ 'ਤੇ ਲਗਾਈ ਵੀਜ਼ਾ ਪਾਬੰਦੀ

memorial day parade sikh community

‘ਮੈਮੋਰੀਅਲ ਡੇਅ ਪਰੇਡ’ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ...

ravinder dhaliwal arrested

ਜਿਨਸੀ ਸ਼ੋਸ਼ਣ ਮਾਮਲੇ 'ਚ ਰਵਿੰਦਰ ਧਾਲੀਵਾਲ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • mumbai indians became rich despite being out of ipl 2025
      IPL 2025 ਤੋਂ ਬਾਹਰ ਹੋ ਕੇ ਵੀ ਮਾਲਾਮਾਲ ਹੋਈ ਮੁੰਬਈ ਇੰਡੀਅਨਜ਼, ਮਿਲੇਗਾ ਇੰਨੇ...
    • ipl punjab kings
      IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ...
    • fir registered against virat kohli  s pub ahead of ipl final
      IPL ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਦੇ ਪੱਬ 'ਤੇ FIR ਦਰਜ, ਲੱਗੇ ਗੰਭੀਰ ਦੋਸ਼
    • indian air force recruitment
      Indian Air force 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
    • punjab kings strong player retired in the middle of ipl
      Breaking News: IPL ਵਿਚਾਲੇ ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਲੈ ਲਿਆ ਸੰਨਿਆਸ
    • modi unlikely to attend g 7 summit
      G-7 ਸੰਮੇਲਨ 'ਚ ਮੋਦੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ, ਟੁੱਟੇਗੀ 6 ਸਾਲਾਂ ਦੀ...
    • india  s   sherpa   makes a big prediction
      20 ਦੇਸ਼ਾਂ 'ਚ ਮਚੀ ਹਲਚਲ, ਭਾਰਤ ਦੇ 'ਸ਼ੇਰਪਾ' ਨੇ ਕੀਤੀ ਵੱਡੀ ਭਵਿੱਖਬਾਣੀ
    • when is the month of sawan starting
      ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
    • such people will be deported
      ...ਅਜਿਹੇ ਲੋਕਾਂ ਨੂੰ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਕੋਲੋਰਾਡੋ ਹਮਲੇ ਤੋਂ ਬਾਅਦ...
    • shivling changes color three times a day
      ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
    • ਦੇਸ਼ ਦੀਆਂ ਖਬਰਾਂ
    • ministry of home affairs prison prisoner help
      ਗ੍ਰਹਿ ਮੰਤਰਾਲਾ ਦਾ ਸਾਰੇ ਸੂਬਿਆਂ ਨੂੰ ਆਦੇਸ਼, ਜੇਲ੍ਹ 'ਚ ਬੰਦ ਗਰੀਬ ਕੈਦੀਆਂ ਦੀ...
    • the country was shaken by the prediction of the new
      ਨਵੇਂ ਬਾਬਾ ਵੇਂਗਾ ਦੀ ਭਵਿੱਖਬਾਣੀ ਨਾਲ ਹਿੱਲ ਗਿਆ ਦੇਸ਼, ਸਰਕਾਰ ਨੂੰ ਲੋਕਾਂ...
    • holidays announced on june 6 7 and 8 know when the holiday
      6, 7 ਅਤੇ 8 ਜੂਨ ਨੂੰ ਹੋ ਗਿਆ ਛੁੱਟੀ ਦਾ ਐਲਾਨ, ਜਾਣੋ ਤੁਹਾਡੇ ਸ਼ਹਿਰ ਵਿੱਚ ਕਦੋਂ...
    • ghost  suddenly appeared  the dm office
      ...ਜਦੋਂ ਅਚਾਨਕ ਡੀਐੱਮ ਦਫ਼ਤਰ 'ਚ ਆ ਗਿਆ 'ਭੂਤ' ! ਜਾਣੋ ਇਹ ਦਿਲਚਸਪ ਮਾਮਲਾ
    • supreme court delhi waqf board petition gurdwara
      'ਗੁਰਦੁਆਰਾ ਹੈ, ਉਸ ਨੂੰ ਰਹਿਣ ਦਿਓ' : SC ਨੇ ਦਿੱਲੀ ਵਕਫ਼ ਬੋਰਡ ਦੀ ਪਟੀਸ਼ਨ...
    • narendra modi world environment day home sindoor plant
      ਵਿਸ਼ਵ ਵਾਤਾਵਰਣ ਦਿਵਸ 'ਤੇ PM ਮੋਦੀ ਨੇ ਆਪਣੇ ਘਰ ਲਗਾਇਆ 'ਸਿੰਦੂਰ' ਦਾ ਬੂਟਾ
    • rcb fan death heart attack celebration
      ਜਿੱਤ ਦੀ ਖ਼ੁਸ਼ੀ 'ਚ ਝੂਮ ਰਿਹਾ ਸੀ RCB ਫੈਨ, ਅਚਾਨਕ ਹੋਇਆ ਕੁਝ ਅਜਿਹਾ, ਪੈ ਗਿਆ...
    • operation sindoor pakistan aircraft missiles
      ਆਪ੍ਰੇਸ਼ਨ ਸਿੰਦੂਰ 'ਤੇ ਵੱਡਾ ਖੁਲਾਸਾ: ਭਾਰਤ ਨੇ ਪਾਕਿ ਦੇ 6 ਲੜਾਕੂ ਜਹਾਜ਼ਾਂ, 30...
    • petrol diesel becomes cheaper
      ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਕਿੰਨੀ ਡਿੱਗੀ ਕੀਮਤ, ਚੈੱਕ ਕਰੋ ਤਾਜ਼ਾ ਰੇਟ
    • government will gift sisters on raksha bandhan  cm announces
      ਰੱਖੜੀ 'ਤੇ ਭੈਣਾਂ ਨੂੰ ਸਰਕਾਰ ਦੇਵੇਗੀ ਤੋਹਫ਼ਾ, ਮੁੱਖ ਮੰਤਰੀ ਨੇ ਕੀਤਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +