Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    3:19:34 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • CM ਕੇਜਰੀਵਾਲ ਦੇ ਵਜ਼ਨ ਘਟਣ 'ਤੇ ਮਚਿਆ ਘਮਾਸਾਨ, AAP ਦੇ ਦਾਅਵੇ ਦਾ ਤਿਹਾੜ ਜੇਲ੍ਹ ਨੇ ਦਿੱਤਾ ਇਹ ਜਵਾਬ

NATIONAL News Punjabi(ਦੇਸ਼)

CM ਕੇਜਰੀਵਾਲ ਦੇ ਵਜ਼ਨ ਘਟਣ 'ਤੇ ਮਚਿਆ ਘਮਾਸਾਨ, AAP ਦੇ ਦਾਅਵੇ ਦਾ ਤਿਹਾੜ ਜੇਲ੍ਹ ਨੇ ਦਿੱਤਾ ਇਹ ਜਵਾਬ

  • Edited By Tanu,
  • Updated: 15 Jul, 2024 04:19 PM
New Delhi
kejriwal  s weight has reduced by 2 kg in jail  tihar jail sources
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਤਿਹਾੜ ਜੇਲ੍ਹ ਦੇ ਸੂਤਰਾਂ ਨੇ ਸੋਮਵਾਰ ਨੂੰ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਭਾਰ ਸਿਰਫ਼ 2 ਕਿਲੋਗ੍ਰਾਮ ਘਟਿਆ ਹੈ ਅਤੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦੇ ਮੈਡੀਕਲ ਬੋਰਡ ਵਲੋਂ ਨਿਯਮਿਤ ਤੌਰ 'ਤੇ ਨਿਗਰਾਨੀ ਕੀਤੀ ਜਾ ਰਹੀ ਹੈ।  ਆਮ ਆਦਮੀ ਪਾਰਟੀ (ਆਪ) ਨੇ ਇਕ ਦਿਨ ਪਹਿਲਾਂ ਦਾਅਵਾ ਕੀਤਾ ਸੀ ਕਿ ਜੇਲ੍ਹ ਵਿਚ ਕੇਜਰੀਵਾਲ ਦਾ ਭਾਰ 8.5 ਕਿਲੋ ਘਟਿਆ ਹੈ, ਜਿਸ ਤੋਂ ਬਾਅਦ ਤਿਹਾੜ ਤੋਂ ਇਹ ਬਿਆਨ ਆਇਆ ਹੈ। ਸੂਤਰਾਂ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਨੇ ‘ਆਪ’ ਦੇ ਮੰਤਰੀਆਂ ਅਤੇ ਆਗੂਆਂ ਵੱਲੋਂ ਲਾਏ ਗਏ ਦੋਸ਼ਾਂ ਦੇ ਸਬੰਧ ਵਿਚ ਦਿੱਲੀ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਅਜਿਹੀਆਂ ਮਨਘੜਤ ਕਹਾਣੀਆਂ ਜਨਤਾ ਨੂੰ ਗੁੰਮਰਾਹ ਕਰਦੀਆਂ ਹਨ। ਓਧਰ'ਆਪ' ਦੇ ਸੀਨੀਅਰ ਨੇਤਾ ਸੰਜੇ ਸਿੰਘ ਨੇ ਕਿਹਾ ਕਿ ਤਿਹਾੜ ਦੇ ਅਧਿਕਾਰੀਆਂ ਨੇ ਸਵੀਕਾਰ ਕਰ ਲਿਆ ਹੈ ਕਿ ਕੇਜਰੀਵਾਲ ਦਾ ਭਾਰ ਘੱਟ ਗਿਆ ਹੈ।

ਇਹ ਵੀ ਪੜ੍ਹੋ-  1984 ਸਿੱਖ ਕਤਲੇਆਮ: 437 ਪੀੜਤ ਪਰਿਵਾਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ

ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦੇ ਬਿਨਾਂ ਕਿਸੇ ਕਾਰਨ ਉਨ੍ਹਾਂ ਦਾ ਵਜ਼ਨ 8.5 ਕਿਲੋਗ੍ਰਾਮ ਦੇ ਘਟਣ 'ਤੇ ਚਿੰਤਾ ਜ਼ਾਹਰ ਕੀਤੀ ਸੀ ਅਤੇ ਦਾਅਵਾ ਕੀਤਾ ਸੀ ਕਿ ਜੇਲ੍ਹ 'ਚ ਉਨ੍ਹਾਂ ਦਾ ਸ਼ੂਗਰ ਲੈਵਲ 5 ਤੋਂ ਜ਼ਿਆਦਾ ਵਾਰ 50 ਤੋਂ ਹੇਠਾਂ ਆ ਗਿਆ। ਤਿਹਾੜ ਦੇ ਸੂਤਰਾਂ ਵੱਲੋਂ ਸਾਂਝੀ ਕੀਤੀ ਗਈ ਕੇਜਰੀਵਾਲ ਦੀ ਸਿਹਤ ਰਿਪੋਰਟ ਮੁਤਾਬਕ ਇਕ ਅਪ੍ਰੈਲ ਨੂੰ ਜਦੋਂ ਉਹ ਜੇਲ੍ਹ 'ਚ ਆਏ ਸਨ ਤਾਂ ਉਨ੍ਹਾਂ ਦਾ ਭਾਰ 65 ਕਿਲੋਗ੍ਰਾਮ ਸੀ ਅਤੇ 8 ਤੋਂ 29 ਅਪ੍ਰੈਲ ਦਰਮਿਆਨ ਉਨ੍ਹਾਂ ਦਾ ਭਾਰ 66 ਕਿਲੋਗ੍ਰਾਮ ਸੀ। ਇਸ ਤੋਂ ਇਲਾਵਾ ਜਦੋਂ ਉਹ 21 ਦਿਨਾਂ ਦੀ ਜ਼ਮਾਨਤ ਤੋਂ ਬਾਅਦ 2 ਜੂਨ ਨੂੰ ਜੇਲ੍ਹ ਪਰਤੇ ਤਾਂ ਉਸ ਦਾ ਭਾਰ 63.5 ਕਿਲੋ ਸੀ।

ਇਹ ਵੀ ਪੜ੍ਹੋ-  ਮਨੀਸ਼ ਸਿਸੋਦੀਆ ਨੂੰ ਫਿਰ ਲੱਗਾ ਝਟਕਾ, ਅਦਾਲਤ ਨੇ ਵਧਾਈ ਨਿਆਂਇਕ ਹਿਰਾਸਤ

 

ਇਕ ਅਧਿਕਾਰਤ ਸੂਤਰ ਨੇ ਕਿਹਾ ਕਿ 14 ਜੁਲਾਈ ਨੂੰ ਉਨ੍ਹਾਂ ਦਾ ਵਜ਼ਨ 61.5 ਕਿਲੋਗ੍ਰਾਮ ਸੀ। ਇਸ ਲਈ ਪ੍ਰਭਾਵਸ਼ਾਲੀ ਢੰਗ ਨਾਲ ਉਨ੍ਹਾਂ ਦਾ ਵਜ਼ਨ 2 ਕਿਲੋਗ੍ਰਾਮ ਘੱਟ ਹੋਇਆ। ਸੂਤਰਾਂ ਮੁਤਾਬਕ ਕੇਜਰੀਵਾਲ ਨੂੰ ਘਰ ਦਾ ਖਾਣਾ ਦਿੱਤਾ ਜਾ ਰਿਹਾ ਹੈ ਪਰ ਉਹ 3 ਜੂਨ ਤੋਂ ਲਗਾਤਾਰ ਕੁਝ ਖਾਣਾ ਵਾਪਸ ਕਰ ਰਹੇ ਹਨ। ਸੂਤਰਾਂ ਨੇ ਦੱਸਿਆ ਕਿ ਏਮਜ਼ ਦਾ ਮੈਡੀਕਲ ਬੋਰਡ ਲਗਾਤਾਰ ਮੁੱਖ ਮੰਤਰੀ ਦੀ ਨਿਗਰਾਨੀ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਬੋਰਡ ਦੇ ਨਿਯਮਿਤ ਸੰਪਰਕ ਵਿਚ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਨੇ ਦਿੱਲੀ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਚਿੱਠੀ ਲਿਖ ਕੇ ਕੇਜਰੀਵਾਲ ਦੀ ਸਿਹਤ ਸਬੰਧੀ ‘ਆਪ’ ਦੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਜੇਲ੍ਹ ਪ੍ਰਸ਼ਾਸਨ ਨੇ ਆਪਣੀ ਚਿੱਠੀ ਵਿਚ ਕਿਹਾ ਹੈ ਕਿ ਅਜਿਹੀਆਂ ਚੀਜ਼ਾਂ ਲੋਕਾਂ ਨੂੰ ਗੁੰਮਰਾਹ ਕਰਦੀਆਂ ਹਨ।

ਇਹ ਵੀ ਪੜ੍ਹੋ- ਸ਼ੰਭੂ ਬਾਰਡਰ ਬੰਦ ਕਰਨ 'ਤੇ ਹਰਿਆਣਾ ਸਰਕਾਰ ਨੂੰ SC ਦੀ ਫਟਕਾਰ, ਤੁਸੀਂ ਹਾਈਵੇਅ ਕਿਵੇਂ ਬੰਦ ਕਰ ਸਕਦੇ ਹੋ?

ਦੱਸਣਯੋਗ ਹੈ ਕਿ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 21 ਮਾਰਚ ਨੂੰ ਦਿੱਲੀ ਸਰਕਾਰ ਦੀ ਹੁਣ ਰੱਦ ਹੋ ਚੁੱਕੀ ਆਬਕਾਰੀ ਨੀਤੀ 2021-22 'ਚ ਬੇਨਿਯਮੀਆਂ ਨਾਲ ਸਬੰਧਤ ਇਕ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਉਨ੍ਹਾਂ ਨੂੰ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇਕ ਮਾਮਲੇ 'ਚ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਕੇਜਰੀਵਾਲ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ ਪਰ ਸੀ. ਬੀ. ਆਈ ਮਾਮਲੇ 'ਚ ਉਹ ਅਜੇ ਵੀ ਜੇਲ੍ਹ 'ਚ ਹਨ।

  • Tihar Jail
  • Arvind Kejriwal
  • Weight
  • Aam Aadmi Party
  • ਤਿਹਾੜ ਜੇਲ੍ਹ
  • ਅਰਵਿੰਦ ਕੇਜਰੀਵਾਲ
  • ਵਜ਼ਨ
  • ਆਮ ਆਦਮੀ ਪਾਰਟੀ

ਨਦੀ 'ਚ ਡਿੱਗੀ ਕਾਰ, 2 ਦੀ ਮੌਤ, 3 ਦੋਸਤਾਂ ਨੇ ਸ਼ੀਸ਼ਾ ਤੋੜ ਕੇ ਬਚਾਈ ਆਪਣੀ ਜਾਨ

NEXT STORY

Stories You May Like

  • cm mann kejriwal met sanjeev arora
    ਸੰਜੀਵ ਅਰੋੜਾ ਨੂੰ ਜੇਲ੍ਹ 'ਚ ਮਿਲੇ CM ਮਾਨ ਤੇ ਅਰਵਿੰਦ ਕੇਜਰੀਵਾਲ
  • cm bhagwant mann will meet sanjeev arora in jail today
    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • cm vijay  tamil nadu legislative assembly dmk mlas
    CM ਦੇ ਦੋਸ਼ਾਂ 'ਤੇ ਤਾਮਿਲਨਾਡੂ ਵਿਧਾਨ ਸਭਾ 'ਚ ਹੰਗਾਮਾ, ਬਾਹਰ ਕੱਢੇ DMK ਦੇ ਵਿਧਾਇਕ
  • ed writes to dg says   fir should be registered against former cm
    ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR
  • major ed action against former cm harish rawat s pa
    ਸਾਬਕਾ CM ਹਰੀਸ਼ ਰਾਵਤ ਦੇ PA 'ਤੇ ED ਦਾ ਵੱਡਾ ਐਕਸ਼ਨ, 52 ਲੱਖ ਦਾ ਬੈਂਕ ਬੈਲੇਂਸ, ਸੋਨਾ ਤੇ ਲਗਜ਼ਰੀ ਘੜੀਆਂ ਜ਼ਬਤ
  • will ashish nehra become the coach of the indian team
    ਭਾਰਤੀ ਟੀਮ ਦੇ ਕੋਚ ਬਣਨਗੇ ਆਸ਼ੀਸ਼ ਨੇਹਰਾ? GT ਦੇ ਹੈੱਡ ਕੋਟ ਨੇ ਖੁਦ ਦਿੱਤਾ ਜਵਾਬ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • clash between students at north campus before du elections
      DU ਚੋਣਾਂ ਤੋਂ ਪਹਿਲਾਂ ਨੌਰਥ ਕੈਂਪਸ 'ਚ ਵਿਦਿਆਰਥੀਆਂ ਵਿਚਾਲੇ ਝੜਪ, ਪੈਰਾਮਿਲਟਰੀ...
    • railways to run 54 special trains during festivals
      ਤਿਉਹਾਰਾਂ 'ਤੇ ਟਿਕਟਾਂ ਦੀ ਚਿੰਤਾ ਖ਼ਤਮ: ਰੇਲਵੇ ਚਲਾਏਗਾ 54 ਸਪੈਸ਼ਲ ਟ੍ਰੇਨਾਂ;...
    • issue of upi payment fees reaches supreme court
      UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਨੋਟੀਫਿਕੇਸ਼ਨ ਰੱਦ ਕਰਨ...
    • onion becomes cheaper  due to government  s buffer stock
      ਸਸਤਾ ਹੋ ਗਿਆ ਪਿਆਜ਼, ਸਰਕਾਰ ਦੇ ਬਫਰ ਸਟਾਕ ਨਾਲ ਥੋਕ ਭਾਅ 9 ਦਿਨਾਂ 'ਚ 9 ਫ਼ੀਸਦੀ...
    • iv worth rs 11 is being sold for rs 325 in hospitals  tukaram munde
      ਹਸਪਤਾਲਾਂ 'ਚ 325 ਰੁਪਏ 'ਚ ਵਿਕ ਰਹੀ 11 ਰੁਪਏ ਵਾਲੀ IV ! 'ਲੁੱਟ' ਖ਼ਿਲਾਫ਼...
    • shahzad bhatti government uapa
      ਸ਼ਹਿਜ਼ਾਦ ਭੱਟੀ ਨੈੱਟਵਰਕ ਖ਼ਿਲਾਫ਼ ਸਰਕਾਰ ਦੀ ਵੱਡੀ ਕਾਰਵਾਈ ! ਐਲਾਨਿਆ ਅੱਤਵਾਦੀ...
    • dera chief ram rahim returned to jail after 21 days
      ਖ਼ਤਮ ਹੋਈ ਡੇਰਾ ਮੁੱਖੀ ਰਾਮ ਰਹੀਮ ਦੀ ਪੈਰੋਲ, 21 ਦਿਨਾਂ ਬਾਅਦ ਵਾਪਸ ਪਰਤੇ ਜੇਲ੍ਹ
    • october 1 these vehicles will not get petrol and diesel 775 anpr cameras
      1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ...
    • land  father  son  haryana police
      ਜ਼ਮੀਨ ਪਿੱਛੇ ਪਿਓ ਨੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ, ਜਵਾਈ ਨਾਲ ਮਿਲ ਦਿੱਤਾ...
    • cigarette  matchbox  person  knife  delhi police  arrested
      ਸਿਗਰਟ ਪੀਣ ਲਈ ਨਾ ਦਿੱਤੀ ਮਾਚਿਸ ਤਾਂ ਮਾਰ'ਤਾ ਬੰਦਾ ! ਪੁਲਸ ਨੇ 3 ਨੂੰ ਕੀਤਾ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +