Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    5:58:32 AM

  • amit shah to visit jalandhar

    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ...

  • murder in doda

    ਵੱਡੀ ਵਾਰਦਾਤ! ਘਰ 'ਚ ਵੜ ਕੇ ਵਿਅਕਤੀ ਦਾ ਲੋਹੇ ਦੀ...

  • charanjit singh channi big statement

    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ!...

  • dismissed aig rajjit singh produced in mohali court 5 day police remand

    ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਆਕਸੀਜਨ ਨੂੰ ਲੈ ਕੇ ਕੇਜਰੀਵਾਲ ਨੇ ਝੂਠ ਬੋਲ ਕੇ ਕੀਤਾ ਘੋਰ ਅਪਰਾਧ : ਸੰਬਿਤ ਪਾਤਰਾ

NATIONAL News Punjabi(ਦੇਸ਼)

ਆਕਸੀਜਨ ਨੂੰ ਲੈ ਕੇ ਕੇਜਰੀਵਾਲ ਨੇ ਝੂਠ ਬੋਲ ਕੇ ਕੀਤਾ ਘੋਰ ਅਪਰਾਧ : ਸੰਬਿਤ ਪਾਤਰਾ

  • Edited By Disha,
  • Updated: 25 Jun, 2021 01:49 PM
New Delhi
kejriwal committed heinous crime by lying about oxygen bjp
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਝੂਠ ਬੋਲਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਝੂਠ ਕਾਰਨ 12 ਸੂਬਿਆਂ 'ਚ ਆਕਸੀਜਨ ਦੀ ਸਪਲਾਈ 'ਚ ਪ੍ਰਭਾਵਿਤ ਹੋਈ ਪਰ ਇਨ੍ਹਾਂ ਸੂਬਿਆਂ ਨੂੰ ਆਕਸੀਜਨ ਮਿਲ ਜਾਂਦਾ ਤਾਂ ਬਹੁਤ ਸਾਰੇ ਲੋਕਾਂ ਦੀ ਜਾਨ ਬਚ ਸਕਦੀ ਸੀ। ਭਾਜਪਾ ਬੁਲਾਰੇ ਸੰਬਿਤ ਪਾਤਰਾ ਨੇ ਸ਼ੁੱਕਰਵਾਰ ਨੂੰ ਇਕ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਸ਼੍ਰੀ ਕੇਜਰੀਵਾਲ ਨੇ ਆਕਸੀਜਨ ਨੂੰ ਲੈ ਕੇ ਦੂਸ਼ਿਤ ਰਾਜਨੀਤੀ ਕਰ ਕੇ ਘੋਰ ਅਪਰਾਧ ਕੀਤਾ ਹੈ, ਇਸ ਅਪਰਾਧਕ ਲਾਪਰਵਾਹੀ ਲਈ ਉਨ੍ਹਾਂ ਨੂੰ ਸੁਪਰੀਮ ਕੋਰਟ 'ਚ ਦੋਸ਼ੀ ਠਹਿਰਾਇਆ ਜਾਣਾ ਚਾਹੀਦਾ। ਉਨ੍ਹਾਂ ਨੇ ਆਕਸੀਜਨ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ,''ਸ਼੍ਰੀ ਕੇਜਰੀਵਾਲ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ ਸੀ ਕਿ ਉਨ੍ਹਾਂ ਨੇ ਭਾਰਤੀ ਆਯੂਵਿਗਿਆਨ ਖੋਜ ਕੌਂਸਲ (ਆਈ.ਸੀ.ਐੱਮ.ਆਰ.) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਕਸੀਜਨ ਦੀ ਜ਼ਰੂਰਤ ਦੀ ਗਣਨਾ ਕੀਤੀ ਸੀ ਪਰ ਜਦੋਂ ਸੁਪਰੀਮ ਕੋਰਟ ਵਲੋਂ ਗਠਿਤ ਕਮੇਟੀ ਨੇ ਕੇਜਰੀਵਾਲ ਤੋਂ ਆਈ.ਸੀ.ਐੱਮ.ਆਰ. ਦੀ ਦਿਸ਼ਾ-ਨਿਰਦੇਸ਼ਾਂ ਦੀ ਕਾਪੀ ਮੰਗੀ ਤਾਂ ਉਨ੍ਹਾਂ ਨੇ ਹੱਥ ਖੜ੍ਹੇ ਕਰ ਦਿੱਤੇ। ਕੇਜਰੀਵਾਲ ਨੇ ਸੁਪਰੀਮ ਕੋਰਟ 'ਚ ਝੂਠ ਬੋਲਿਆ, ਜਿਸ ਲਈ ਉਨ੍ਹਾਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।'' 

ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਦਿੱਤਾ 'Tripple-T' ਦਾ ਫਾਰਮੂਲਾ, ਕਿਹਾ ਇਵੇਂ ਜਿੱਤਾਂਗੇ 'ਜੰਗ'

ਸੰਬਿਤਾ ਪਾਤਰਾ ਨੇ ਅੱਗੇ ਕਿਹਾ,''6 ਮਈ ਨੂੰ ਕੇਜਰੀਵਾਲ ਨੇ ਪੱਤਰਕਾਰ ਸੰਮੇਲਨ ਕਰ ਕੇ 700 ਮੀਟ੍ਰਿਕ ਟਨ ਆਕਸੀਜਨ ਦੀ ਮੰਗ ਕੀਤੀ ਸੀ। ਉਸ ਦੇ ਕੁਝ ਘੰਟਿਆਂ ਬਾਅਦ ਉਨ੍ਹਾਂ ਦੀ ਪਾਰਟੀ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਕਿਹਾ ਸੀ ਕਿ ਉਨ੍ਹਾਂ ਨੂੰ 976 ਮੀਟ੍ਰਿਕ ਟਨ ਆਕਸੀਜਨ ਚਾਹੀਦਾ। ਇਕ ਹੀ ਦਿਨ 'ਚ 2 ਵੱਖ-ਵੱਖ ਅੰਕੜੇ ਦੱਸੇ ਗਏ। ਇਹ ਕਿਤੇ ਨਾ ਕਿਤੇ ਇਕ ਸਾਜਿਸ਼ ਦੇ ਅਧੀਨ ਕੀਤਾ ਗਿਆ ਹੈ, ਦਿੱਲੀ ਸਰਕਾਰ ਨੇ ਆਪਣੀ ਲੁਕਾਉਣ ਲਈ ਕੇਂਦਰ 'ਤੇ ਦੋਸ਼ ਲਗਾਇਆ।'' ਉਨ੍ਹਾਂ ਕਿਹਾ,''ਆਕਸੀਜਨ ਆਡਿਟ ਲਈ ਗਠਿਤ ਕਮੇਟੀ ਅਨੁਸਾਰ ਦਿੱਲੀ ਸਰਕਾਰ ਵਲੋਂ 25 ਅਪ੍ਰੈਲ ਤੋਂ 10 ਮਈ ਵਿਚਾਲੇ ਆਕਸੀਜਨ ਦੀ ਜੋ ਮੰਗ ਰੱਖੀ ਗਈ, ਉਹ ਅਸਲ ਜ਼ਰੂਰਤ ਤੋਂ ਚਾਰ ਗੁਣਾ ਤੱਕ ਵੱਧ ਸੀ। ਕਮੇਟੀ ਨੇ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਦਿੱਲੀ ਨੂੰ ਆਕਸੀਜਨ ਦੀ ਵਾਧੂ ਸਪਲਾਈ ਨਾਲ 12 ਸੂਬਿਆਂ 'ਚ ਸਪਲਾਈ ਪ੍ਰਭਾਵਿਤ ਹੋਈ। ਕਮੇਟੀ ਨੇ ਆਪਣੀ ਰਿਪੋਰਟ 'ਚ ਕਿਹਾ ਹੈ ਕਿ ਦਿੱਲੀ 'ਚ ਬਿਸਤਰ ਸਮਰੱਥਾ ਦੇ ਹਿਸਾਬ ਨਾਲ 289 ਮੀਟ੍ਰਿਕ ਟਨ ਆਕਸੀਜਨ ਦੀ ਜ਼ਰੂਰਤ ਸੀ, ਜਦੋਂ ਕਿ ਦਿੱਲੀ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਕਿ ਉਨ੍ਹਾਂ ਨੂੰ 1140 ਮੀਟ੍ਰਿਨ ਟਨ ਆਕਸੀਜਨ ਚਾਹੀਦਾ, ਜੋ ਸਮਰੱਥਾ ਤੋਂ 4 ਗੁਣਾ ਜ਼ਿਆਦਾ ਸੀ।

ਇਹ ਵੀ ਪੜ੍ਹੋ : ਐਮਰਜੈਂਸੀ ਦੇ ਕਾਲੇ ਦਿਨਾਂ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ : ਨਰਿੰਦਰ ਮੋਦੀ

  • Arvind Kejriwal
  • Sambit Patra
  • Oxygen
  • BJP
  • Supply
  • ਅਰਵਿੰਦ ਕੇਜਰੀਵਾਲ
  • ਸੰਬਿਤ ਪਾਤਰਾ
  • ਆਕਸੀਜਨ
  • ਭਾਜਪਾ
  • ਸਪਲਾਈ

IT ਵਿਭਾਗ ਨੇ ਛੱਤੀਸਗੜ੍ਹ 'ਚ ਛਾਪੇਮਾਰੀ ਤੋਂ ਬਾਅਦ 100 ਕਰੋੜ ਰੁਪਏ ਦੇ ਹਵਾਲਾ ਕਾਰੋਬਾਰ ਦਾ ਪਤਾ ਲਗਾਇਆ

NEXT STORY

Stories You May Like

  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • auto rickshaw driver attacked
    ਸਵਾਰੀ ਬਣ ਕੇ ਆਏ ਨੌਜਵਾਨ ਨੇ ਆਟੋ ਚਾਲਕ ਨੂੰ ਸੁੰਨਸਾਨ ਥਾਂ ਲੈ ਜਾ ਕੇ ਕੀਤਾ ਹਮਲਾ
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • japan  s central bank raises policy interest rate
    ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
  • bjp leader rp singh raises questions regarding police security
    ਭਾਜਪਾ ਆਗੂ RP ਸਿੰਘ ਨੇ ਪੰਜਾਬ ਪੁਲਸ ਦੀ ਸੁਰੱਖਿਆ ਨੂੰ ਲੈ ਕੇ ਚੁੱਕੇ ਸਵਾਲ, ਪੜ੍ਹੋ ਕੀ ਕੀਤਾ ਟਵੀਟ
  • political activities intensify over the formation of a third front
    ਤੀਜੇ ਮੋਰਚੇ ਦੇ ਗਠਨ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ ਕੀਤੇ ਹੁਕਮ
  • shradh the festival commemorating ancestors
    ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
  • amit shah to visit jalandhar
    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ
  • shri vijay kumar chopra paid obeisance at the shri siddh baba sodhal
    ਸਾਲਾਨਾ ਮੇਲੇ ਦੌਰਾਨ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਨਤਮਸਤਕ ਹੋਏ ਸ਼੍ਰੀ ਵਿਜੇ...
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ...
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ...
  • possibility of heavy rain and storms in punjab for two days
    ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ...
  • video of youths firing shots in jalandhar goes viral  police arrest
    ਜਲੰਧਰ 'ਚ ਫਾਇਰਿੰਗ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਸ ਨੇ ਦੋ ਵਿਅਕਤੀ...
  • clash in jalandhar  boy attacked with kirpans
    ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ...
Trending
Ek Nazar
shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • infrastructure force in india s development
      ਭਾਰਤ ਦੇ ਵਿਕਾਸ ’ਚ ਬੁਨਿਆਦੀ ਢਾਂਚਾ ਬਣਿਆ ਵੱਡੀ ਤਾਕਤ
    • government s big statement on 3 day bank strike
      3 ਦਿਨਾਂ ਬੈਂਕ ਹੜਤਾਲ ਨੂੰ ਲੈ ਕੇ ਸਰਕਾਰ ਦਾ ਆ ਗਿਆ ਵੱਡਾ ਬਿਆਨ !
    • uproar in j k assembly marshals remove bjp mla from the house
      J&K ਅਸੈਂਬਲੀ 'ਚ ਜ਼ਬਰਦਸਤ ਹੰਗਾਮਾ ! ਮਾਰਸ਼ਲਾਂ ਨੇ ਭਾਜਪਾ ਵਿਧਾਇਕ ਨੂੰ ਸਦਨ 'ਚੋਂ...
    • no mdr tax proposed on upi  sitharaman
      UPI ’ਤੇ ਪ੍ਰਸਤਾਵਿਤ MDR ਟੈਕਸ ਨਹੀਂ, ਖਪਤਕਾਰਾਂ ’ਤੇ ਨਹੀਂ ਪਵੇਗਾ ਬੋਝ :...
    • make in india  jairam ramesh  congress  modi government
      'ਮੇਕ ਇਨ ਇੰਡੀਆ' ਉਮੀਦਾਂ 'ਤੇ ਖਰਾ ਨਹੀਂ ਉਤਰਿਆ : ਜੈਰਾਮ ਰਮੇਸ਼
    • india  pakistan  border  fields  heroin
      ਖੇਤ 'ਚੋਂ 1.53 ਕਿਲੋ ਹੈਰੋਇਨ ਬਰਾਮਦ, ਕੀਮਤ ਦੱਸੀ ਜਾ ਰਹੀ 7.50 ਕਰੋੜ
    • air india  pilot  alcohol test  failed  suspended
      Air India ਪਾਇਲਟ ਅਲਕੋਹਲ ਟੈਸਟ 'ਚ ਫੇਲ੍ਹ ਹੋਣ 'ਤੇ ਸਸਪੈਂਡ
    • supreme court
      ਬਾਲ ਜਿਨਸੀ ਸ਼ੋਸ਼ਣ ਨਾਲ ਜੁੜੀ ਸਮੱਗਰੀ ਅਪਲੋਡ ਕੀਤੇ ਜਾਣ ਦੀ ਰੋਕਥਾਮ ਦੇ ਉਪਾਅ ਕਰੇ...
    • delhi high court woman picture pm
      PM ਮੋਦੀ ਨਾਲ ਔਰਤ ਦੀ 'ਛੇੜਛਾੜ ਕੀਤੀ ਗਈ' ਤਸਵੀਰ ਤੁਰੰਤ ਹਟਾਏ ਮੇਟਾ : ਹਾਈ ਕੋਰਟ
    • make in india 12 years narendra modi investment
      'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +