Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:41:48 PM

  • punjabi man arrested in us

    'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ...

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • air india

    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੇਜਰੀਵਾਲ ਨੂੰ ਵਿਦੇਸ਼ ਮੰਤਰਾਲੇ ਨੇ ਨਹੀਂ ਦਿੱਤੀ ਡੈਨਮਾਰਕ ਜਾਣ ਦੀ ਮਨਜ਼ੂਰੀ

NATIONAL News Punjabi(ਦੇਸ਼)

ਕੇਜਰੀਵਾਲ ਨੂੰ ਵਿਦੇਸ਼ ਮੰਤਰਾਲੇ ਨੇ ਨਹੀਂ ਦਿੱਤੀ ਡੈਨਮਾਰਕ ਜਾਣ ਦੀ ਮਨਜ਼ੂਰੀ

  • Edited By Disha,
  • Updated: 08 Oct, 2019 05:25 PM
New Delhi
kejriwal did not get approval for denmark tour
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੀ-40 ਜਲਵਾਯੂ ਸੰਮੇਲਨ 'ਚ ਸ਼ਾਮਲ ਨਹੀਂ ਹੋਣਗੇ। ਮੰਗਲਵਾਰ ਨੂੰ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਵਿਦੇਸ਼ ਮੰਤਰਾਲੇ ਨੇ ਇਸ ਦੌਰੇ ਲਈ ਕੇਜਰੀਵਾਲ ਨੂੰ ਸਿਆਸੀ ਮਨਜ਼ੂਰੀ ਦੇਣ ਤੋਂ ਮਨ੍ਹਾ ਕਰ ਦਿੱਤਾ। ਦਿੱਲੀ ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ ਕੇਜਰੀਵਾਲ ਮੰਗਲਵਾਰ ਨੂੰ ਦੁਪਹਿਰ 2 ਵਜੇ ਸੰਮੇਲਨ ਲਈ ਰਵਾਨਾ ਹੋਣ ਵਾਲੇ ਸਨ। ਕੇਜਰੀਵਾਲ ਸੰਮੇਲਨ 'ਚ ਭਾਰਤ ਦੀ 8 ਮੈਂਬਰੀ ਵਫ਼ਦ ਦੀ ਅਗਵਾਈ ਕਰਨ ਵਾਲੇ ਸਨ। ਸੂਤਰਾਂ ਅਨੁਸਾਰ ਵਿਦੇਸ਼ ਮੰਤਰਾਲੇ ਨੇ ਪੱਛਮੀ ਬੰਗਾਲ ਦੇ ਸ਼ਹਿਰੀ ਵਿਕਾਸ ਮੰਤਰੀ ਫਰਹਾਦ ਹਕੀਮ ਨੂੰ ਸੰਮੇਲਨ 'ਚ ਸ਼ਾਮਲ ਹੋਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸੰਮੇਲਨ 'ਚ ਕੇਜਰੀਵਾਲ ਦਿੱਲੀ 'ਚ 'ਆਪ' ਸਰਕਾਰ ਵਲੋਂ ਪ੍ਰਦੂਸ਼ਣ ਕੰਟਰੋਲ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਸਮੇਤ ਕਈ ਹੋਰ ਮੁੱਦਿਆਂ 'ਤੇ ਸੰਬੋਧਨ ਕਰਨ ਵਾਲੇ ਸਨ। ਪਿਛਲੇ ਹਫਤੇ ਕੇਜਰੀਵਾਲ ਨੇ ਡੈਨਮਾਰਕ ਦੌਰੇ ਬਾਰੇ ਪੁੱਛੇ ਜਾਣ 'ਤੇ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਸਾਰੀਆਂ ਸੂਚਨਾਵਾਂ ਨੂੰ ਧਿਆਨ 'ਚ ਰੱਖ ਕੇ ਕੋਈ ਵੀ ਫੈਸਲਾ ਲਿਆ ਜਾਵੇਗਾ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ,''ਮੈਂ ਸਿਆਸੀ ਮਨਜ਼ੂਰੀ ਲਈ ਸਵਾਲਾਂ ਦਾ ਜਵਾਬ ਨਹੀਂ ਦੇਣਾ ਚਾਹੁੰਦਾ। ਜੇਕਰ ਤੁਸੀਂ ਸਮਝਦਾਰ ਹੋ ਤਾਂ ਤੁਹਾਨੂੰ ਇਸ ਦੀ ਪ੍ਰਕਿਰਿਆ ਬਾਰੇ ਪੂਰੀ ਜਾਣਕਾਰੀ ਹੋਵੇਗੀ। ਸਾਨੂੰ ਹਰ ਮਹੀਨੇ ਮੰਤਰਾਲਿਆਂ, ਸਕੱਤਰਾਂ, ਨੌਕਰਸ਼ਾਹਾਂ ਤੋਂ ਸਿਆਸੀ ਮਨਜ਼ੂਰੀ ਲਈ ਸੈਂਕੜੇ ਅਪੀਲਾਂ ਮਿਲਦੀਆਂ ਹਨ। ਇਕ ਫੈਸਲਾ ਕਈ ਸੂਚਨਾਵਾਂ 'ਤੇ ਆਧਾਰਤ ਹੁੰਦਾ ਹੈ।'' ਉਨ੍ਹਾਂ ਨੇ ਕਿਹਾ ਕਿ ਸੰਮੇਲਨ ਦੀ ਵਿਸ਼ੇਸ਼ਤਾ ਦਾ ਵੀ ਧਿਆਨ ਰੱਖਿਆ ਜਾਂਦਾ ਹੈ, ਜਿੱਥੇ ਵਿਅਕਤੀ ਹਿੱਸਾ ਲੈਣ ਜਾ ਰਿਹਾ ਹੈ। ਹੋਰ ਦੇਸ਼ਾਂ ਦੀ ਹਿੱਸੇਦਾਰੀ ਦੇ ਪੱਧਰ ਨੂੰ ਵੀ ਧਿਆਨ 'ਚ ਰੱਖ ਕੇ ਇਸ ਤਰ੍ਹਾਂ ਦੇ ਸੱਦੇ ਨੂੰ ਵੀ ਮਨਜ਼ੂਰੀ ਦਿੱਤੀ ਜਾਂਦੀ ਹੈ। 22 ਸਤੰਬਰ ਨੂੰ ਦਿੱਲੀ ਸਰਕਾਰ ਨੇ ਇਕ ਅਧਿਕਾਰਤ ਬਿਆਨ 'ਚ ਕਿਹਾ ਸੀ ਕਿ ਮੁੱਖ ਮੰਤਰੀ ਵਲੋਂ ਦਿੱਲੀ 'ਚ ਹਵਾ ਪ੍ਰਦੂਸ਼ਣ ਘੱਟ ਕਰਨ ਦੀਆਂ 'ਆਪ' ਸਰਕਾਰ ਦੀਆਂ ਕੋਸ਼ਿਸ਼ਾਂ ਅਤੇ ਅਨੁਭਵ ਨੂੰ ਸਿਖਰ ਸੰਮੇਲਨ 'ਚ ਸਾਂਝਾ ਕਰਨ ਦੀ ਉਮੀਦ ਸੀ। 'ਆਪ' ਸਰਕਾਰ ਦੀਆਂ ਕੋਸ਼ਿਸ਼ਾਂ ਦੀ ਬਦੌਲਤ ਦਿੱਲੀ 'ਚ ਹਵਾ ਪ੍ਰਦੂਸ਼ਣ 'ਚ 25 ਫੀਸਦੀ ਤੱਕ ਦੀ ਕਮੀ ਆਈ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਨੇ ਇਸ ਨੂੰ ਬਹੁਤ ਹੀ ਮੰਦਭਾਗੀ ਦੱਸਦੇ ਹੋਏ ਕਿਹਾ,''ਇਸ ਨਾਲ ਕੌਮਾਂਤਰੀ ਪੱਧਰ 'ਤੇ ਭਾਰਤ ਦੀ ਅਕਸ ਖਰਾਬ ਹੋਵੇਗੀ। ਕੇਂਦਰ ਸਰਕਾਰ ਸਾਡੇ ਵਿਰੁੱਧ ਕਿਉਂ ਹੈ?''

  • Arvind Kejriwal
  • Denmark
  • Ministry of Foreign Affairs
  • Conference
  • ਅਰਵਿੰਦ ਕੇਜਰੀਵਾਲ
  • ਡੈਨਮਾਰਕ
  • ਵਿਦੇਸ਼ ਮੰਤਰਾਲੇ
  • ਸੰਮੇਲਨ

ਮਹਾਰਾਸ਼ਟਰ 'ਚ ਨਾਬਾਲਗ ਨੂੰਹ ਨਾਲ ਰੇਪ, ਸਹੁਰੇ ਨੂੰ ਉਮਰ ਕੈਦ

NEXT STORY

Stories You May Like

  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • ministry of defence  indian army  project
    ਹੋਰ ਵਧੇਗੀ ਭਾਰਤੀ ਫੌਜ ਦੀ ਤਾਕਤ ! ਰੱਖਿਆ ਮੰਤਰਾਲੇ ਨੇ 4106 ਕਰੋੜ ਦੇ ਪ੍ਰੋਜੈਕਟਾਂ ਨੂੰ ਦਿੱਤੀ ਮਨਜ਼ੂਰੀ
  • banking sector these two banks will merge rbi gives approval
    Banking Sector 'ਚ ਵੱਡਾ ਬਦਲਾਅ: ਇਨ੍ਹਾਂ ਦੋਵਾਂ ਬੈਂਕਾਂ ਦਾ ਹੋਵੇਗਾ ਰਲੇਵਾਂ, RBI ਨੇ ਦਿੱਤੀ ਮਨਜ਼ੂਰੀ
  • external affairs ministry objection referendum by khalistani group
    ਕੈਨੇਡਾ ’ਚ ਖਾਲਿਸਤਾਨੀ ਗਰੁੱਪ ਦੀ ਪ੍ਰਸਤਾਵਿਤ ‘ਰਾਏਸ਼ੁਮਾਰੀ’ ’ਤੇ ਵਿਦੇਸ਼ ਮੰਤਰਾਲੇ ਨੇ ਪ੍ਰਗਟਾਇਆ ਇਤਰਾਜ਼
  • canada referendum
    ਕੈਨੇਡਾ ’ਚ ਖਾਲਿਸਤਾਨੀ ਗਰੁੱਪ ਦੀ ਪ੍ਰਸਤਾਵਿਤ ‘ਰਾਏਸ਼ੁਮਾਰੀ’ ’ਤੇ ਵਿਦੇਸ਼ ਮੰਤਰਾਲੇ ਨੇ ਪ੍ਰਗਟਾਇਆ ਇਤਰਾਜ਼
  • cockroach janata party  cjp  protest  delhi police  train cancellations
    CJP ਦਾ ਪ੍ਰਦਰਸ਼ਨ ਭਲਕੇ, ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ, ਦਿੱਲੀ ਆਉਣ ਵਾਲੀਆਂ ਕਈ ਟਰੇਨਾਂ ਰੱਦ
  • banking sector  cabinet approves sale of idbi bank
    ਬੈਂਕਿੰਗ ਖੇਤਰ 'ਚ ਵੱਡਾ ਬਦਲਾਅ, ਕੈਬਨਿਟ ਨੇ IDBI ਬੈਂਕ ਦੀ ਵਿਕਰੀ ਨੂੰ ਦਿੱਤੀ ਮਨਜ਼ੂਰੀ
  • ladakh  tehsil  vk saxena  lieutenant governor
    ਬਣਨਗੀਆਂ 5 ਨਵੀਆਂ ਤਹਿਸੀਲਾਂ ! ਲੱਦਾਖ ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • deputy cm arun sao admitted hospital
      ਹਾਦਸੇ ਦਾ ਸ਼ਿਕਾਰ ਹੋਏ ਡਿਪਟੀ CM ਅਰੁਣ ਸਾਓ, ਹਸਪਤਾਲ ਕਰਵਾਇਆ ਦਾਖਲ, ਸਾਰੇ...
    • odisha  student union elections amit shah
      ਓਡੀਸ਼ਾ ਵਿਦਿਆਰਥੀ ਯੂਨੀਅਨ ਚੋਣਾਂ 'ਚ ਏਬੀਵੀਪੀ ਦੀ ਜਿੱਤ 'ਦੇਸ਼ ਵਿਰੋਧੀ...
    • air india
      ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ ਨੇ ਕੀਤਾ ਵੱਡਾ ਐਲਾਨ
    • nephew fires a barrage of bullets at uncle
      ਜ਼ਮੀਨੀ ਝਗੜੇ ਨੂੰ ਲੈ ਕੇ ਭਤੀਜੇ ਨੇ ਚਾਚੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਮੌਤ
    • 30 quintals of firecrackers seized from a residential house in the cantt area
      ਵਾਰਾਣਸੀ : ਕੈਂਟ ਖੇਤਰ ਦੇ ਰਿਹਾਇਸ਼ੀ ਮਕਾਨ ਤੋਂ 30 ਕੁਇੰਟਲ ਪਟਾਕੇ ਬਰਾਮਦ
    • ed took amarjit singh grewal into custody
      ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ ਗਰੇਵਾਲ ਨੂੰ ਹਿਰਾਸਤ 'ਚ ਲਿਆ!...
    • supreme court major decision regarding a complete ban
      ਬੱਚਿਆਂ ਦੇ ਇੰਟਰਨੈੱਟ ਵਰਤੋਂ 'ਤੇ ਪੂਰੀ ਪਾਬੰਦੀ ਨੂੰ ਲੈ ਕੇ ਸੁਪਰੀਮ ਕੋਰਟ ਦਾ...
    • troubles mount for popular youtuber dhruv rathee
      ਮਸ਼ਹੂਰ YouTuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ ! ਜਾਰੀ ਹੋਇਆ ਵਾਰੰਟ
    • medicine worth rs 200 being sold for rs 4 500 a big game in mrp
      ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ, MRP ਦੇ ਨਾਂ 'ਤੇ ਖੇਡੀ ਜਾ...
    • student dies after car hits divider
      ਨੋਇਡਾ 'ਚ ਵੱਡਾ ਹਾਦਸਾ: ਡਿਵਾਈਡਰ ਨਾਲ ਕਾਰ ਟਕਰਾਉਣ ਕਾਰਨ ਵਿਦਿਆਰਥੀ ਦੀ ਮੌਤ, 1...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +