Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    3:07:25 AM

  • xi jinping says  india is not our enemy  but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਵੱਡੀ ਖ਼ਬਰ : ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ

NATIONAL News Punjabi(ਦੇਸ਼)

ਵੱਡੀ ਖ਼ਬਰ : ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ

  • Edited By Disha,
  • Updated: 10 May, 2024 03:03 PM
New Delhi
kejriwal got a big relief supreme court granted interim bail
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੌਜੂਦਾ ਲੋਕ ਸਭਾ ਚੋਣਾਂ 'ਚ ਪ੍ਰਚਾਰ ਲਈ ਇਕ ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ। ਜੱਜ ਸੰਜੀਵ ਖੰਨਾ ਅਤੇ ਜੱਜ ਦੀਪਾਂਕਰ ਦੱਤਾ ਦੀ ਬੈਂਚ ਨੇ ਕਿਹਾ ਕਿ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਕੇਜਰੀਵਾਲ ਨੂੰ 2 ਜੂਨ ਨੂੰ ਆਤਮਸਮਰਪਣ ਕਰਨਾ ਹੋਵੇਗਾ ਅਤੇ ਵਾਪਸ ਜੇਲ੍ਹ ਜਾਣਾ ਹੋਵੇਗਾ। ਬੈਂਚ ਨੇ ਕੇਜਰੀਵਾਲ ਵਲੋਂ ਪੇਸ਼ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਅਪੀਲ ਕੀਤੀ ਸੀ ਕਿ 4 ਜੂਨ ਨੂੰ ਵੋਟਾਂ ਦੀ ਗਿਣਤੀ ਦੇ ਇਕ ਦਿਨ ਬਾਅਦ 5 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਜਾਵੇ, ਜਿਸ ਨੂੰ ਬੈਂਚ ਨੇ ਅਸਵੀਕਾਰ ਕਰ ਦਿੱਤਾ। ਉੱਥੇ ਹੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਚੋਣ ਪ੍ਰਚਾਰ ਦੇ ਆਧਾਰ 'ਤੇ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੱਤੇ ਜਾਣ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਅਜਿਹਾ ਕੋਈ ਉਦਾਹਰਣ ਨਹੀਂ ਹੈ। ਕੋਰਟ ਨੇ ਈ.ਡੀ. ਨੂੰ ਕਿਹਾ ਕਿ ਕੇਜਰੀਵਾਲ ਨੂੰ 21 ਦਿਨ ਲਈ ਅੰਤਰਿਮ ਜ਼ਮਾਨਤ ਦੇਣ ਨਾਲ ਕੋਈ ਖ਼ਾਸ ਫ਼ਰਕ ਨਹੀਂ ਪਵੇਗਾ। ਸੁਪਰੀਮ ਕੋਰਟ ਇਸ ਮਾਮਲੇ 'ਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਣ ਦੇ ਦਿੱਲੀ ਹਾਈ ਕੋਰਟ ਦੇ ਪਿਛਲੇ ਮਹੀਨੇ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਹੈ। ਇਹ ਮਾਮਲਾ ਦਿੱਲੀ ਸਰਕਾਰ ਦੀ ਹੁਣ ਖ਼ਤਮ ਹੋ ਚੁੱਕੀ ਆਬਕਾਰੀ ਨੀਤੀ ਦੇ ਨਿਰਮਾਣ ਅਤੇ ਲਾਗੂ ਕਰਨ 'ਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸੰਬੰਧਤ ਹੈ। 

ਜ਼ਿਕਰਯੋਗ ਹੈ ਕਿ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਨਿਆਂਇਕ ਹਿਰਾਸਤ 'ਚ ਤਿਹਾੜ ਜੇਲ੍ਹ 'ਚ ਬੰਦ ਹਨ। ਸੁਪਰੀਮ ਕੋਰਟ ਨੇ 15 ਅਪ੍ਰੈਲ ਨੂੰ ਈਡੀ ਨੂੰ ਨੋਟਿਸ ਜਾਰੀ ਕਰ ਕੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਟੀਸ਼ਨ 'ਤੇ ਜਵਾਬ ਮੰਗਿਆ ਸੀ। ਦਿੱਲੀ ਹਾਈ ਕੋਰਟ ਨੇ 9 ਅਪ੍ਰੈਲ ਨੂੰ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਬਰਕਰਾਰ ਰੱਖਦੇ ਹੋਏ ਕਿਹਾ ਸੀ ਕਿ ਇਸ ਵਿਚ ਕੁਝ ਵੀ ਗੈਰ-ਕਾਨੂੰਨੀ ਨਹੀਂ ਹੈ ਅਤੇ ਕੇਜਰੀਵਾਲ ਦੇ ਵਾਰ-ਵਾਰ ਸੰਮਨਾਂ ਨੂੰ ਨਜ਼ਰਅੰਦਾਜ਼ ਕਰਨ ਤੋਂ ਬਾਅਦ ਈਡੀ ਕੋਲ ਬਹੁਤ ਘੱਟ ਵਿਕਲਪ ਬਚਿਆ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

  • arvind kejriwal
  • Supreme court
  • interim bail
  • ਅਰਵਿੰਦ ਕੇਜਰੀਵਾਲ
  • ਸੁਪਰੀਮ ਕੋਰਟ
  • ਜ਼ਮਾਨਤ

ਵਾਰਾਣਸੀ ’ਚ ਮੋਦੀ ਦੇ ਰੋਡ ਸ਼ੋਅ ’ਚ ਦਿਖੇਗੀ ਲਘੁ ਭਾਰਤ ਦੀ ਝਲਕ

NEXT STORY

Stories You May Like

  • satyendar jain bail
    AAP ਆਗੂ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ
  • cm mann kejriwal met sanjeev arora
    ਸੰਜੀਵ ਅਰੋੜਾ ਨੂੰ ਜੇਲ੍ਹ 'ਚ ਮਿਲੇ CM ਮਾਨ ਤੇ ਅਰਵਿੰਦ ਕੇਜਰੀਵਾਲ
  • moosewala case joga  who is in jail  did not get relief even from the high court
    ਮੂਸੇਵਾਲਾ ਕਤਲ ਕੇਸ: ਜੇਲ ’ਚ ਬੈਠੇ ਜੋਗਾ ਨੂੰ ਹਾਈ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਰੱਦ
  • bangladeshi court grants bail to jailed hindu rights leader chinmoy das
    ਬੰਗਲਾਦੇਸ਼ੀ ਅਦਾਲਤ ਨੇ ਜੇਲ੍ਹ 'ਚ ਬੰਦ ਹਿੰਦੂ ਅਧਿਕਾਰ ਨੇਤਾ ਚਿਨਮਯ ਦਾਸ ਨੂੰ ਦਿੱਤੀ ਜ਼ਮਾਨਤ
  • bail of accused woman in honey trap case rejected
    ਹਨੀ ਟਰੈਪ ਮਾਮਲੇ ’ਚ ਮੁਲਜ਼ਮ ਔਰਤ ਦੀ ਜ਼ਮਾਨਤ ਖਾਰਜ
  • major success for fazilka police
    ਫਾਜ਼ਿਲਕਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 36,000 ਨਸ਼ੀਲੇ ਕੈਪਸੂਲਾਂ ਅਤੇ 20 ਗੋਲੀਆਂ ਸਮੇਤ 2 ਤਸਕਰ ਕਾਬੂ
  • influencer manjit kaur main accused arrested police
    ਇਨਫਲੁਐਂਸਰ ਮਨਜੀਤ ਕੌਰ ਮਾਮਲੇ 'ਚ ਵੱਡੀ ਖ਼ਬਰ ; ਪੁਲਸ ਨੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
  • punjab haryana legislative assembly building  email
    ਵੱਡੀ ਖ਼ਬਰ : ਪੰਜਾਬ-ਹਰਿਆਣਾ ਵਿਧਾਨ ਸਭਾ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • zomato will charge extra on cod
      Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ ਦੇਣਾ ਹੋਵੇਗਾ Extra Charge
    • narendra modi  brics summit  new delhi  global governance
      'ਕਿਸੇ ਦੇ ਖ਼ਿਲਾਫ਼ ਨਹੀਂ, ਸਭ ਨੂੰ ਨਾਲ ਲੈ ਕੇ ਤੁਰਨ ਦਾ ਮੰਚ ਹੈ BRICS' ; PM...
    • putin on europe
      '...ਤਾਂ ਮੰਨਾਂਗੇ ਰੂਸ ਨਾਲ ਸਿੱਧੀ ਜੰਗ !', ਭਾਰਤ ਪਹੁੰਚੇ ਪੁਤਿਨ ਨੇ ਯੂਰਪੀ...
    • xi welcome
      'ਚਰਚਾ ਲਈ Excited ਹਾਂ..!' ਸ਼ੀ ਜਿਨਪਿੰਗ ਦੇ ਭਾਰਤ ਪਹੁੰਚਣ 'ਤੇ ਵਿਦੇਸ਼...
    • now you will be able to port fastag like a mobile sim
      ਹੁਣ ਮੋਬਾਇਲ SIM ਦੀ ਤਰ੍ਹਾਂ ਪੋਰਟ ਕਰਵਾ ਸਕੋਗੇ FASTAG, ਨਹੀਂ ਉਤਾਰਨਾ ਪਵੇਗਾ...
    • auto overturned
      ਪਲਟ ਗਿਆ ਸਕੂਲੀ ਵਿਦਿਆਰਥੀਆਂ ਨਾਲ ਭਰਿਆ ਆਟੋ ! 4 ਹੋਏ ਜ਼ਖ਼ਮੀ
    • brics leaders  family photo  posing  plants  bharat mandapam
      ਬ੍ਰਿਕਸ ਨੇਤਾਵਾਂ ਨੇ 'ਫੈਮਿਲੀ ਫੋਟੋ' ਲਈ ਦਿੱਤਾ ਪੋਜ਼, ਭਾਰਤ ਮੰਡਪਮ 'ਚ ਬੂਟੇ...
    • old man on devotional yatra
      ਪੈਦਲ ਯਾਤਰਾ ਕਰਨ ਨਿਕਲੇ ਬਜ਼ੁਰਗ ਸ਼ਰਧਾਲੂ ਦੀ ਹੋ ਗਈ ਮੌਤ ! ਸੁੱਤੇ ਪਏ ਨਿਕਲ ਗਈ ਜਾਨ
    • the entire of land registration will change
      ਬਦਲ ਜਾਵੇਗਾ ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਦਾ ਪੂਰਾ ਸਿਸਟਮ ! ਸਰਕਾਰ ਨੇ ਲਾਂਚ...
    • brics summit new delhi declaration consensus narendra modi
      BRICS ਨੇ 'ਨਵੀਂ ਦਿੱਲੀ ਘੋਸ਼ਣਾ ਪੱਤਰ' ਦਿੱਤੀ ਮਨਜ਼ੂਰੀ ! ਇਰਾਨ-UAE ਸਣੇ ਸਾਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +