Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    3:16:45 AM

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਗੁਜਰਾਤ 'ਚ ਸਰਕਾਰ ਬਣੀ ਤਾਂ ਸੀਨੀਅਰ ਨਾਗਰਿਕਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾਏਗੀ 'ਆਪ' ਸਰਕਾਰ : ਕੇਜਰੀਵਾਲ

NATIONAL News Punjabi(ਦੇਸ਼)

ਗੁਜਰਾਤ 'ਚ ਸਰਕਾਰ ਬਣੀ ਤਾਂ ਸੀਨੀਅਰ ਨਾਗਰਿਕਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾਏਗੀ 'ਆਪ' ਸਰਕਾਰ : ਕੇਜਰੀਵਾਲ

  • Edited By Disha,
  • Updated: 12 May, 2022 12:02 PM
National
kejriwal promises free pilgrimage if he comes to power in gujarat
  • Share
    • Facebook
    • Tumblr
    • Linkedin
    • Twitter
  • Comment

ਅਹਿਮਦਾਬਾਦ (ਭਾਸ਼ਾ)- ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾ ਨੂੰ ਵਾਅਦਾ ਕੀਤਾ ਕਿ ਜੇਕਰ ਗੁਜਰਾਤ 'ਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਸੀਨੀਅਰ ਨਾਗਰਿਕਾਂ ਨੂੰ ਵਾਤਾਵਰਣ ਅਨੁਕੂਲ ਸ਼੍ਰੇਣੀ (ਏ.ਸੀ.) ਰੇਲ ਗੱਡੀਆਂ 'ਚ ਅਯੁੱਧਿਆ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਤੀਰਥ ਯਾਤਰਾ ਕਰਵਾਈ ਜਾਵੇਗੀ। ਕੇਜਰੀਵਾਲ ਨੇ ਭਾਜਪਾ 'ਤੇ ਦੋਸ਼ ਲਗਾਇਆ ਕਿ ਉਹ ਸੂਬੇ 'ਚ ਆਪਣੇ ਕਰੀਬ ਤਿੰਨ ਦਹਾਕਿਆਂ ਦੇ ਸ਼ਾਸਨ ਦੌਰਾਨ ਕਈ ਮੋਰਚਿਆਂ 'ਤੇ ਅਸਫ਼ਲ ਰਹੀ ਹੈ। ਕੇਜਰੀਵਾਲ ਨੇ ਗੁਜਰਾਤ 'ਚ 'ਆਪ' ਵਲੋਂ ਅਗਲੀ ਸਰਕਾਰੀ ਬਣਾਏ ਜਾਣ 'ਤੇ ਮੁਫ਼ਤ ਬਿਜਲੀ, ਬਿਹਤਰ ਸਕੂਲ ਅਤੇ ਹਸਪਤਾਲ ਦੇਣ ਦਾ ਵੀ ਵਾਅਦਾ ਕੀਤਾ। ਸੂਬੇ 'ਚ ਇਸ ਸਾਲ ਦੇ ਅੰਤ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਰਾਜਕੋਟ ਸ਼ਹਿਰ 'ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ, ਕੇਜਰੀਵਾਲ ਨੇ ਭਾਜਪਾ 'ਤੇ ਆਪਣੇ ਲੰਬੇ ਸ਼ਾਸਨ ਦੇ ਬਾਵਜੂਦ ਗੁਜਰਾਤ 'ਚ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਮੋਰਚੇ 'ਤੇ ਅਸਫ਼ਲ ਰਹਿਣ ਦਾ ਦੋਸ਼ ਵੀ ਲਗਾਇਆ। 

ਇਹ ਵੀ ਪੜ੍ਹੋ : ਸ਼ਰਮਨਾਕ! ਝਾਂਜਰ ਚੋਰੀ ਕਰਨ ਦੇ ਸ਼ੱਕ 'ਚ 4 ਸਾਲਾ ਮਾਸੂਮ ਦਾ ਕਤਲ ਕਰ ਮਿੱਟੀ 'ਚ ਦੱਬੀ ਲਾਸ਼

ਉਨ੍ਹਾਂ ਕਿਹਾ,''ਗੁਜਰਾਤ 'ਚ ਭਾਜਪਾ 27 ਸਾਲਾਂ ਤੋਂ ਸੱਤਾ 'ਚ ਹੈ ਪਰ ਉਸ ਨੇ ਕਦੇ ਇਕ ਵੀ ਵਿਅਕਤੀ ਨੂੰ ਤੀਰਥ ਯਾਤਰਾ 'ਤੇ ਨਹੀਂ ਭੇਜਿਆ। ਇੰਨੇ ਸਾਲਾਂ 'ਚ ਕੀ ਉਨ੍ਹਾਂ ਨੇ ਕਿਸੇ ਨੂੰ ਅਯੁੱਧਿਆ ਭੇਜਿਆ? ਦਿੱਲੀ 'ਚ 'ਆਪ' ਸਰਕਾਰ ਨੇ ਸਿਰਫ਼ 3 ਸਾਲਾਂ 'ਚ 50 ਹਜ਼ਾਰ ਬਜ਼ੁਰਗਾਂ ਨੂੰ ਤੀਰਥ ਯਾਤਰਾ 'ਤੇ ਭੇਜਿਆ ਹੈ। ਅਸੀਂ ਉਨ੍ਹਾਂ ਨੂੰ ਆਪਣੀ ਯੋਜਨਾ ਦੇ ਅਧੀਨ ਮਥੁਰਾ, ਹਰਿਦੁਆਰ ਅਤੇ ਵਰਿੰਦਾਵਨ ਵਰਗੀਆਂ ਥਾਂਵਾਂ 'ਤੇ ਮੁਫ਼ਤ ਭੇਜਿਆ ਹੈ।'' ਕੇਜਰੀਵਾਲ ਨੇ ਕਿਹਾ,''ਜੇਕਰ ਗੁਜਰਾਤ 'ਚ ਸੱਤਾ 'ਚ ਆਏ ਤਾਂ ਅਸੀਂ ਹਰ ਬਜ਼ੁਰਗ ਨਾਗਰਿਕ ਨੂੰ ਮੁਫ਼ਤ ਧਾਰਮਿਕ ਥਾਂਵਾਂ ਦੀ ਯਾਤਰਾ 'ਤੇ ਲਿਜਾਵਾਂਗੇ। ਅਸੀਂ ਉਨ੍ਹਾਂ ਨੂੰ ਵਾਤਾਵਰਣ ਅਨੁਸਾਰ ਰੇਲਾਂ 'ਚ ਭੇਜਾਂਗੇ ਅਤੇ ਵਾਤਾਵਰਣ ਅਨੁਸਾਰ ਹੋਟਲ ਦੇ ਕਮਰਿਆਂ 'ਚ ਉਨ੍ਹਾਂ ਦੇ ਰੁਕਣ ਦੀ ਵਿਵਸਥਾ ਕਰਾਂਗੇ।'' ਉਨਾਂ ਕਿਹਾ,''ਆਪ ਸਿੱਖਿਅਕ, ਈਮਾਨਦਾਰ ਅਤੇ ਦੇਸ਼ਭਗਤ ਲੋਕਾਂ ਦੀ ਪਾਰਟੀ ਹੈ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਸਾਨੂੰ ਇਕ ਮੌਕਾ ਦਿਓ, ਘੱਟੋ-ਘੱਟ ਭਾਜਪਾ ਦਾ ਹੰਕਾਰ ਤੋੜਨ ਈ। ਜੇਕਰ ਤੁਸੀਂ ਸਾਡੇ ਕੰਮ ਨੂੰ ਸੰਤੋਸ਼ਜਨਕ ਨਹੀਂ ਪਾਉਂਦੇ ਤਾਂ ਤੁਸੀਂ 5 ਸਾਲ ਬਾਅਦ ਅਗਲੀ ਚੋਣਾਂ 'ਚ ਕਿਸੇ ਹੋਰ ਪਾਰਟੀ ਨੂੰ ਚੁਣਨ ਲਈ ਆਜ਼ਾਦ ਹੋ।'' ਕੇਜਰੀਵਾਲ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਦਿੱਲੀ ਦੀ ਤਰ੍ਹਾਂ 24 ਘੰਟੇ ਮੁਫ਼ਤ ਬਿਜਲੀ ਚਾਹੀਦੀ ਹੈ ਤਾਂ ਉਨ੍ਹਾਂ ਦੀ ਪਾਰਟੀ ਨੂੰ ਵੋਟ ਦੇਣਾ ਚਾਹੀਦਾ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Gujarat
  • Government
  • Arvind Kejriwal
  • Free
  • Pilgrimage
  • ਗੁਜਰਾਤ
  • ਸਰਕਾਰ
  • ਅਰਵਿੰਦ ਕੇਜਰੀਵਾਲ
  • ਮੁਫ਼ਤ
  • ਤੀਰਥ ਯਾਤਰਾ

PM ਮੋਦੀ ਬੋਲੇ- ਨਰਸ ਸਾਡੀ ਧਰਤੀ ਨੂੰ ਸਿਹਤਮੰਦ ਰੱਖਣ ’ਚ ਅਹਿਮ ਭੂਮਿਕਾ ਨਿਭਾਉਂਦੀ ਹੈ

NEXT STORY

Stories You May Like

  • pilgrimage bus attack on bus
    ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ 'ਤੇ ਹਮਲਾ
  • amarnath yatra  resumes pilgrimage  bad weather  jammu
    6 ਦਿਨ ਮਗਰੋਂ ਮੁੜ ਸ਼ੁਰੂ ਹੋਈ ਅਮਰਨਾਥ ਯਾਤਰਾ, 6 ਹਜ਼ਾਰ ਤੋਂ ਵੱਧ ਤੀਰਥ ਯਾਤਰੀ ਜੰਮੂ ਤੋਂ ਰਵਾਨਾ
  • canada bars entry to foreign nationals
    ਕੈਨੇਡਾ ਸਰਕਾਰ ਦਾ ਵੱਡਾ ਕਦਮ,  ਵਿਦੇਸ਼ੀ ਨਾਗਰਿਕਾਂ ਦੇ ਦਾਖ਼ਲੇ ’ਤੇ ਲਾਈ ਰੋਕ
  • aap government is exposing its dishonesty by protecting ministers
    ਪੇਪਰ ਲੀਕ ਤੇ ਨਕਲ ਕਾਂਡ 'ਤੇ ਮੰਤਰੀਆਂ ਨੂੰ ਬਚਾ ਰਹੀ ਆਪ ਸਰਕਾਰ ਆਪਣੀ ਬੇਈਮਾਨੀ ਬੇਨਕਾਬ ਕਰ ਰਹੀ ਹੈ: ਢਿੱਲੋਂ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ ਘੇਰੀ 'ਆਪ' ਸਰਕਾਰ
  • raja warring statement
    ਖੰਨਾ 'ਚ ਮਨਰੇਗਾ ਮਜ਼ਦੂਰਾਂ 'ਤੇ ਅੱਥਰੂ ਗੈਸ ਛੱਡਣ ਦਾ ਦੋਸ਼, ਰਾਜਾ ਵੜਿੰਗ ਨੇ ਸਰਕਾਰ ਨੂੰ ਘੇਰਿਆ
  • the government has stopped pension  so do this immediately work
    ਸਰਕਾਰ ਨੇ ਬੰਦ ਕਰ ਦਿੱਤੀ ਹੈ Pension ਤਾਂ ਤੁਰੰਤ ਕਰੋ ਇਹ ਕੰਮ, ਛੋਟੇ ਜਿਹੇ ਕੰਮ ਨਾਲ ਖ਼ਤਮ ਹੋਵੇਗੀ ਸਮੱਸਿਆ
  • eps on pension hike  government gives information to parliament
    EPS ਪੈਨਸ਼ਨ ਵਾਧੇ ਨੂੰ ਲੈ ਕੇ ਆਇਆ ਅਪਡੇਟ, ਸਰਕਾਰ ਨੇ ਸੰਸਦ ਨੂੰ ਦਿੱਤੀ ਜਾਣਕਾਰੀ
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • kangana ranaut s controversial statement on young hindu girls
      ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ ਬਿਆਨ, ਕਿਹਾ- ਬਦਸੂਰਤ,...
    • the son was becoming an obstacle in the conversation with the lover
      ਕਲਯੁਗੀ ਮਾਂ ਦਾ ਕਰਤੂਤ ! ਪ੍ਰੇਮੀ ਨਾਲ ਗੱਲਬਾਤ 'ਚ ਰੁਕਾਵਟ ਬਣ ਰਿਹਾ ਸੀ ਪੁੱਤ,...
    • sanjeev arora case
      ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
    • good news for women rs 2500 will be deposited in accounts every month
      ਔਰਤਾਂ ਲਈ Good News ! ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ, ਦਿੱਲੀ ਸਰਕਾਰ...
    • congress mp met sc commission
      ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
    • paper leak case priyanka gandhi raises issue
      ਪੇਪਰ ਲੀਕ ਮਾਮਲਾ: ਪ੍ਰਿਯੰਕਾ ਗਾਂਧੀ ਨੇ ਸੰਸਦ 'ਚ ਚੁੱਕਿਆ ਵਿਦਿਆਰਥੀਆਂ 'ਤੇ ਪੁਲਸ...
    • rajauri shell
      ਖੇਤਾਂ 'ਚੋਂ ਲੱਭਿਆ ਮੋਰਟਾਰ ! ਫ਼ੌਜ ਨੇ ਸੁਰੱਖਿਅਤ ਤਰੀਕੇ ਨਾਲ ਕੀਤਾ ਨਸ਼ਟ
    • meta summoned for blocking prime minister s post
      ਪ੍ਰਧਾਨ ਮੰਤਰੀ ਦੀ ਪੋਸਟ ਬਲਾਕ ਕਰਨ 'ਤੇ ਮੈਟਾ ਤਲਬ, ਸਰਕਾਰ ਕੰਪਨੀ ਦੇ ਜਵਾਬ ਤੋਂ...
    • student protests police action supreme court sit
      ਪੇਪਰ ਲੀਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਸ ਦੀ ਕਾਰਵਾਈ 'ਤੇ ਸੁਪਰੀਮ ਕੋਰਟ ਸਖ਼ਤ!...
    • salary 2 lakhs poor youth
      'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ 'ਚ ਰਹਿਣਾ ਸੋਖਾ ਨਹੀਂ, ਬੰਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +