Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 23, 2026

    6:06:03 AM

  • h 1b registrations decline in fy27

    ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ...

  • uk mp tanmanjeet singh dhesi receives sikh hero award 2026

    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ...

  • srh vs rcb  ipl 2026

    IPL 2026: ਹੈਦਰਾਬਾਦ ਨੇ ਬੈਂਗਲੁਰੂ ਨੂੰ 55 ਦੌੜਾਂ...

  • rcb vs srh hyderabad set a target of 256 runs for bangalore

    RCB vs SRH :ਹੈਦਰਾਬਾਦ ਨੇ ਬੈਂਗਲੁਰੂ ਨੂੰ ਦਿੱਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭੋਪਾਲ 'ਚ ਗਰਜੇ CM ਮਾਨ, ਬੋਲੇ- ਜੇਕਰ ਨੀਅਤ ਸਾਫ਼ ਹੋਵੇ ਤਾਂ ਬਹੁਤ ਕੁਝ ਹੋ ਸਕਦੈ

NATIONAL News Punjabi(ਦੇਸ਼)

ਭੋਪਾਲ 'ਚ ਗਰਜੇ CM ਮਾਨ, ਬੋਲੇ- ਜੇਕਰ ਨੀਅਤ ਸਾਫ਼ ਹੋਵੇ ਤਾਂ ਬਹੁਤ ਕੁਝ ਹੋ ਸਕਦੈ

  • Edited By Tanu,
  • Updated: 14 Mar, 2023 04:13 PM
National
kejriwal punjab cm mann addressing in bhopal madhya pradesh
  • Share
    • Facebook
    • Tumblr
    • Linkedin
    • Twitter
  • Comment

ਭੋਪਾਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਯਾਨੀ ਕਿ ਮੰਗਲਵਾਰ ਨੂੰ ਮੱਧ ਪ੍ਰਦੇਸ਼ ਦੇ ਭੋਪਾਲ ਪਹੁੰਚੇ। ਜਿੱਥੇ ਦੋਹਾਂ ਨੇ ਰੈਲੀ ਨੂੰ ਸੰਬੋਧਿਤ ਕੀਤਾ। ਦੱਸ ਦੇਈਏ ਕਿ ਮੱਧ ਪ੍ਰਦੇਸ਼ 'ਚ ਇਸ ਸਾਲ ਦੇ ਅਖ਼ੀਰ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਆਮ ਆਦਮੀ ਪਾਰਟੀ ਵੱਖ-ਵੱਖ ਸੂਬਿਆਂ 'ਚ ਆਪਣੀ ਜਿੱਤ ਯਕੀਨੀ ਕਰਨਾ ਚਾਹੁੰਦੀ ਹੈ। ਇਸੇ ਤਹਿਤ 'ਆਪ' ਪਾਰਟੀ ਸੁਪਰੀਮੋ ਕੇਜਰੀਵਾਲ ਤੇ ਸੀ. ਐੱਮ ਮਾਨ ਮੱਧ ਪ੍ਰਦੇਸ਼ ਆਏ ਹਨ।

ਇਹ ਵੀ ਪੜ੍ਹੋ-  ਖ਼ੁਸ਼ੀਆਂ ਨੂੰ ਲੱਗਾ ਗ੍ਰਹਿਣ! 5 ਸਾਲ ਬਾਅਦ ਕੈਨੇਡਾ ਤੋਂ ਪਰਤੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਹੀਨੇ ਬਾਅਦ ਸੀ ਵਿਆਹ

ਜੇਕਰ ਨੀਅਤ ਸਾਫ਼ ਹੋਵੇ ਤਾਂ ਬਹੁਤ ਕੁਝ ਹੋ ਸਕਦਾ ਹੈ

ਮੁੱਖ ਮੰਤਰੀ ਮਾਨ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਜੇਕਰ ਨੀਅਤ ਸਾਫ਼ ਹੋਵੇ ਤਾਂ ਬਹੁਤ ਕੁਝ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਕ ਸਾਲ ਵਿਚ ਅਸੀਂ ਸਕੂਲਾਂ ਦਾ ਕਾਇਆਪਲਟ ਕਰਨਾ ਸ਼ੁਰੂ ਕਰ ਦਿੱਤਾ। ਹੁਣ ਸਕੂਲ ਆਫ ਐਮੀਨੈਂਸ ਬਣਨਗੇ। ਅਧਿਆਪਕਾਂ ਨੂੰ ਸਿੰਗਾਪੁਰ ਭੇਜ ਕੇ ਸਿਖਲਾਈ ਦੇ ਰਹੇ ਹਾਂ। ਭ੍ਰਿਸ਼ਟਾਚਾਰ 'ਤੇ ਨੱਥ ਪਾਉਣ ਲਈ ਐਂਟੀ-ਕਰੱਪਸ਼ਨ ਮੁਹਿੰਮ ਚਲਾਈ ਹੈ, ਰਿਸ਼ਵਤਖੋਰਾਂ ਨੂੰ ਜੇਲ੍ਹ ਭੇਜਿਆ ਹੈ। ਇਹ ਸਾਡੀ ਇਕ ਸਾਲ ਦੀ ਪ੍ਰਾਪਤੀ ਹੈ। ਅਸੀਂ ਸੱਚੀ ਨੀਅਤ ਨਾਲ ਕੰਮ ਕਰਨ ਵਾਲੇ ਲੋਕ ਹਾਂ। ਅਸੀਂ ਕਿਸੇ ਪਾਰਟੀ ਤੋਂ ਕੱਢੇ ਹੋਏ ਜਾਂ ਕਿਸੇ ਪਾਰਟੀ ਨੂੰ ਛੱਡ ਕੇ ਨਹੀਂ ਆਏ। ਬਸ ਨੀਅਤ ਦਾ ਫ਼ਰਕ ਹੈ। ਸਾਡੇ ਦੇਸ਼ ਦੇ ਲੋਕ ਬਹੁਤ ਦੇਸ਼ ਭਗਤ ਅਤੇ ਮਿਹਨਤੀ ਹਨ ਪਰ ਸੱਚੀ ਨੀਅਤ ਵਾਲੇ ਨੇਤਾਵਾਂ ਦੀ ਕਮੀ ਰਹਿ ਗਈ। ਜੇਕਰ ਉਹ ਕਮੀ ਪੂਰੀ ਹੋ ਜਾਵੇ ਤਾਂ ਸਾਡਾ ਦੇਸ਼ ਦੁਨੀਆ ਦਾ ਨੰਬਰ-1 ਦੇਸ਼ ਬਣੇਗਾ। 

ਇਹ ਵੀ ਪੜ੍ਹੋ- ਲੋਕ ਸਭਾ 'ਚ ਸਭ ਤੋਂ ਵੱਧ ਸਰਗਰਮ ਹਨ ਮਹਾਰਾਸ਼ਟਰ ਦੇ MP, ਸਵਾਲ ਪੁੱਛਣ ਦੇ ਮਾਮਲੇ 'ਚ 'ਪੰਜਾਬ ਫਾਡੀ'

PM ਮੋਦੀ 'ਤੇ ਮਾਨ ਦਾ ਤਿੱਖਾ ਸ਼ਬਦੀ ਵਾਰ

ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਸ਼ਬਦੀ ਵਾਰ ਕੀਤਾ। ਉਨ੍ਹਾਂ ਕਿਹਾ ਕਿ ਵੱਡੇ ਸਾਬ੍ਹ ਕਹਿੰਦੇ ਹਨ ਕਿ ਮੈਂ ਛੋਟਾ ਸੀ ਤਾਂ ਟਰੇਨ 'ਚ ਚਾਹ ਵੇਚਦਾ ਸੀ। ਵੱਡੇ ਹੋ ਕੇ ਰੇਲ ਹੀ ਵੇਚ ਦਿੱਤੀ। ਭੇਲ-ਤੇਲ,  LIC, ਏਅਰਪੋਰਟ ਵੇਚ ਦਿੱਤਾ। ਥੋੜ੍ਹਾ ਜਿਹਾ ਮੀਡੀਆ ਖਰੀਦਿਆ ਅਤੇ ਸਭ ਕੁਝ ਵੇਚ ਦਿੱਤਾ। ਮਾਨ ਨੇ ਅੱਗੇ ਕਿਹਾ ਕਿ ਇਹ ਸੋਚਦੇ ਹਨ ਕਿ ਮਨੀਸ਼ ਸਿਸੋਦੀਆ ਸਕੂਲ ਬਣਾ ਰਿਹਾ ਹੈ, ਦਿਲ ਜਿੱਤ ਰਿਹਾ ਹੈ, ਇਸ ਨੂੰ ਅੰਦਰ ਕਰੋ। ਸਾਡੇ ਗਾਹਕ ਤੋੜ ਰਿਹਾ ਹੈ, ਲੋਕਾਂ ਨੂੰ ਮੁਫ਼ਤ ਇਲਾਜ ਦੇ ਰਿਹਾ ਹੈ- ਚਲੋ ਸਤੇਂਦਰ ਜੈਨ ਨੂੰ ਜੇਲ੍ਹ 'ਚ ਬੰਦ ਕਰੋ। ਇਨ੍ਹਾਂ ਦੀ ਇਹ ਨੀਤੀ ਚੱਲ ਰਹੀ ਹੈ। ਜਿਸ ਨੇ ਨਕਲੀ ਸ਼ੇਅਰ ਬਣਾਏ, ਕਰੋੜਾਂ ਰੁਪਏ ਲੋਕਾਂ ਤੋਂ ਠੱਗ ਲਿਆ। ਉਹ ਮੋਦੀ ਸਾਬ੍ਹ ਦਾ ਮਿੱਤਰ ਹੈ, ਉਹ ਜਹਾਜ਼ਾਂ 'ਚ ਘੁੰਮ ਰਹੇ ਹਨ, ਉਹ ਦੇਸ਼ ਲੁੱਟ ਰਿਹਾ ਹੈ, ਉਸ ਨੂੰ ਕੁਝ ਨਹੀਂ ਕਹਿੰਦੇ। 

ਇਹ ਵੀ ਪੜ੍ਹੋ- ਡਾਕਟਰ ਬਣਨ ਦਾ ਅਧੂਰਾ ਸੁਫ਼ਨਾ ਲੈ ਕੇ ਦੁਨੀਆ ਤੋਂ ਰੁਖ਼ਸਤ ਹੋਈ ਅਨੀਤਾ, ਜਸ਼ਨ ਦੀ ਜਗ੍ਹਾ ਪਿੰਡ 'ਚ ਪਸਰਿਆ ਸੋਗ

  • Arvind Kejriwal
  • Bhagwant Mann
  • Madhya Pradesh
  • ਅਰਵਿੰਦ ਕੇਜਰੀਵਾਲ
  • ਭਗਵੰਤ ਮਾਨ
  • ਮੱਧ ਪ੍ਰਦੇਸ਼
  • ਭੋਪਾਲ

'ਲਾਇਸੈਂਸ ਹਥਿਆਰ ਨਿੱਜੀ ਸੁਰੱਖਿਆ ਲਈ ਹਨ, ਜਸ਼ਨ ਦੌਰਾਨ ਫਾਇਰਿੰਗ ਲਈ ਨਹੀਂ'

NEXT STORY

Stories You May Like

  • smuggling of screws from abroad should be stopped
    ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ ਹੋਵੇ
  • delhi visit cm vijay  pm modi
    ਦਿੱਲੀ ਦੌਰੇ 'ਤੇ ਤਾਮਿਲਨਾਡੂ ਦੇ ਨਵੇਂ CM ਵਿਜੇ, PM ਮੋਦੀ ਨਾਲ ਹੋ ਸਕਦੀ ਮੁਲਾਕਾਤ
  • ipl 2026  ryan parag  s anger flared up at the commentator
    IPL 2026: ਕੁਮੈਂਟੇਟਰ 'ਤੇ ਫੁੱਟਿਆ ਰਿਆਨ ਪਰਾਗ ਦਾ ਗੁੱਸਾ, ਬੋਲੇ- ਸਿਰਫ ਕ੍ਰਿਕਟ ਦੀ ਗੱਲ ਹੋਵੇ ਤਾਂ ਚੰਗਾ ਹੈ
  • uttarakhand  former cm funeral
    ਉਤਰਾਖੰਡ: ਪੰਜ ਤੱਤਾਂ 'ਚ ਵਿਲੀਨ ਸਾਬਕਾ CM ਚੰਦਰ ਖੰਡੂਰੀ, ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸੰਸਕਾਰ
  • keep these things in mind while applying mascara to your eyes
    ਅੱਖਾਂ 'ਚ ਕਾਜਲ ਲਗਾਉਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ, ਨਹੀਂ ਤਾਂ ਹੋ ਸਕਦੈ ਨੁਕਸਾਨ
  • vijay meets stalin
    ਤਾਮਿਲਨਾਡੂ ਦੀ ਸਿਆਸਤ 'ਚ ਹੋਣ ਜਾ ਰਿਹੈ ਕੁਝ ਵੱਡਾ ! ਸਟਾਲਿਨ ਦੇ ਘਰ ਪਹੁੰਚੇ CM ਵਿਜੇ
  • tvk vijay tamil nadu new cm
    ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ, IUML ਬੋਲੀ- ਅਸੀਂ ਤਾਂ...
  • cm vijay strict
    'ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ..!' CM ਵਿਜੇ ਨੇ ਆਪਣੇ ਹੀ ਪਾਰਟੀ ਵਰਕਰਾਂ ਨੂੰ ਦੇ'ਤੀ ਸਖ਼ਤ ਚਿਤਾਵਨੀ
  • uk mp tanmanjeet singh dhesi receives sikh hero award 2026
    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਮਿਲਿਆ ‘ਸਿੱਖ ਹੀਰੋ...
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
Trending
Ek Nazar
cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • big decision to overcome power crisis
      ਬਿਜਲੀ ਸੰਕਟ ਨੂੰ ਦੂਰ ਕਰਨ ਲਈ ਵੱਡਾ ਫੈਸਲਾ; UP ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ...
    • supreme court  s sharp comment on reservation
      'ਜੇ ਮਾਪੇ ਦੋਵੇਂ IAS ਹਨ ਤਾਂ ਬੱਚਿਆਂ ਨੂੰ ਕੋਟਾ ਕਿਉਂ?', ਰਾਖਵੇਂਕਰਨ 'ਤੇ...
    • bjp woman leader
      ਛੱਤੀਸਗੜ੍ਹ ’ਚ ਭਾਜਪਾ ਦੀ ਮਹਿਲਾ ਆਗੂ ਨਾਲ ਜਬਰ-ਜ਼ਨਾਹ, ਮੁਲਜ਼ਮ ਗ੍ਰਿਫ਼ਤਾਰ
    • heavy rains expected for next 2 days
      ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...
    • sudha dairy increases prices of all products including milk and lassi
      ਮਹਿੰਗਾਈ ਦਾ ਝਟਕਾ: ਸੁਧਾ ਡੇਅਰੀ ਨੇ ਦੁੱਧ ਤੇ ਲੱਸੀ ਸਮੇਤ ਸਾਰੇ ਉਤਪਾਦਾਂ ਦੀਆਂ...
    • india successfully tests agni 1  ballistic missile
      ਭਾਰਤ ਵੱਲੋਂ 'ਅਗਨੀ-1' ਬੈਲਿਸਟਿਕ ਮਿਜ਼ਾਈਲ ਦਾ ਸਫਲ ਪਰੀਖਣ; ਓਡੀਸ਼ਾ ਦੇ...
    • illegal bangladeshi migrants bsf deportation suvendu adhikari order
      ਗੈਰ-ਕਾਨੂੰਨੀ ਬੰਗਲਾਦੇਸ਼ੀਆਂ ਨੂੰ ਸਿੱਧਾ BSF ਹਵਾਲੇ ਕਰਨ ਦੇ ਹੁਕਮ, CM ਸ਼ੁਭੇਂਦੂ...
    • another mastermind arrested
      NEET ਪੇਪਰ ਲੀਕ ਮਾਮਲਾ: ਇੱਕ ਹੋਰ ਮਾਸਟਰਮਾਈਂਡ ਗ੍ਰਿਫਤਾਰ; ਫਿਜ਼ਿਕਸ ਦੇ ਸਵਾਲ...
    • global heatwave top 50 hottest cities the world
      ਗਰਮੀ 'ਚ ਭਾਰਤ ਨੇ ਬਣਾਇਆ ਰਿਕਾਰਡ! ਦੁਨੀਆ ਦੇ 50 ਸਭ ਤੋਂ ਗਰਮ ਸ਼ਹਿਰਾਂ 'ਚ...
    • video of drinking beer while bathing in ganga goes viral
      ਗੰਗਾ ਇਸ਼ਨਾਨ ਦੌਰਾਨ ਬੀਅਰ ਪੀਣ ਦੀ ਵੀਡੀਓ ਵਾਇਰਲ ! ਪੁਲਸ ਨੇ ਲਿਆ ਵੱਡਾ ਐਕਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +