Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    1:56:16 PM

  • harcharan singh bhullar

    ਸਾਬਕਾ DIG ਭੁੱਲਰ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ...

  • mad sandhu social media influencer

    ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ...

  • jalandhar city railway station

    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ...

  • transfers in punjab

    ਪੰਜਾਬ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਰੋਹਤਕ ਪਹੁੰਚੇ ਕੇਜਰੀਵਾਲ, ਕਿਹਾ- 2 ਪਾਰਟੀਆਂ ਵਿਚਾਲੇ ਪਿਸ ਰਿਹਾ ਹੈ ਹਰਿਆਣਾ

NATIONAL News Punjabi(ਦੇਸ਼)

ਰੋਹਤਕ ਪਹੁੰਚੇ ਕੇਜਰੀਵਾਲ, ਕਿਹਾ- 2 ਪਾਰਟੀਆਂ ਵਿਚਾਲੇ ਪਿਸ ਰਿਹਾ ਹੈ ਹਰਿਆਣਾ

  • Edited By Disha,
  • Updated: 05 Nov, 2023 03:50 PM
Haryana
kejriwal reached rohtak said haryana is getting crushed between two parties
  • Share
    • Facebook
    • Tumblr
    • Linkedin
    • Twitter
  • Comment

ਰੋਹਤਕ- ਹਰਿਆਣਾ ਦੇ ਰੋਹਤਕ 'ਚ ਆਮ ਆਦਮੀ ਪਾਰਟੀ ਦੇ 11 ਅਹੁਦਾ ਅਧਿਕਾਰੀਆਂ ਨੂੰ ਸਹੁੰ ਚੁਕਾਉਣ ਲਈ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ। ਉੱਥੇ ਹੀ ਪ੍ਰੋਗਰਾਮ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਆਏ। ਉਨ੍ਹਾਂ ਕਿਹਾ ਕਿ ਹਰਿਆਣਾ 'ਚ ਭਾਜਪਾ ਖ਼ੁਦ ਨੂੰ ਨਾਨ-ਜਾਟ ਪਾਰਟੀ ਕਹਿੰਦੀ ਹੈ, ਜਦੋਂ ਕਿ ਕਾਂਗਰਸ ਖ਼ੁਦ ਨੂੰ ਜਾਟਾਂ ਦੀ ਪਾਰਟੀ ਕਹਿੰਦੀ ਹੈ। ਦੋਵੇਂ ਪਾਰਟੀਆਂ ਦੀ ਸੱਤਾ ਹਰਿਆਣਾ 'ਚ ਰਹਿ ਚੁੱਕੀ ਹੈ। ਇਨ੍ਹਾਂ ਨੇ ਨਾ ਜਾਟਾਂ ਦਾ ਭਲਾ ਕੀਤਾ ਅਤੇ ਨਾ ਹੀ ਨਾਨ-ਜਾਟਾਂ ਦਾ। ਹੁਣ ਲੋਕ ਆਮ ਆਦਮੀ ਪਾਰਟੀ ਵੱਲ ਦੇਖ ਰਹੇ ਹਨ। ਆਮ ਆਦਮੀ ਪਾਰਟੀ 36 ਬਿਰਾਦਰੀ ਦੀ ਪਾਰਟੀ ਹੈ, ਜੋ ਸਾਰਿਆਂ ਦਾ ਭਲਾ ਕਰੇਗੀ।

दिल्ली और पंजाब में हो रहे शानदार कामों को हरियाणा के घर-घर तक लेकर जाने के लिए हरियाणा में आम आदमी पार्टी का संगठन तैयार है। https://t.co/jOKpRxvc7C

— Arvind Kejriwal (@ArvindKejriwal) November 5, 2023

ਕੇਜਰੀਵਾਲ ਨੇ ਈ.ਡੀ. ਵਲੋਂ ਦਿੱਤੇ ਗਏ ਨੋਟਿਸ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਸਿਰਫ਼ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ, ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਜੇਕਰ ਪੀ.ਐੱਮ. ਅਸਲ 'ਚ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਲੜਦੇ ਹਨ ਤਾਂ ਕੇਜਰੀਵਾਲ ਅਤੇ 'ਆਪ'  ਪਾਰਟੀ ਉਨ੍ਹਾਂ ਦਾ ਅੱਗੇ ਵਧ ਕੇ ਸਾਥ ਦਿੰਦੀ ਪਰ ਮੋਦੀ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਨਹੀਂ ਲੜ ਰਹੇ ਸਗੋਂ ਆਪਣੇ ਇਕ ਦੋਸਤ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਜਿਨ੍ਹਾਂ 'ਤੇ ਗਲਤ ਕੰਮ ਕਰਨ ਦਾ ਦੋਸ਼ ਲਗਾਉਂਦੀ ਹੈ, ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਹੋਣ 'ਤੇ ਮੰਤਰੀ ਅਹੁਦੇ ਦੇ ਨਾਲ ਸਨਮਾਨਤ ਕਰਦੀ ਹੈ। ਪਾਰਟੀ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਨੇ ਕੋਈ ‘ਵੱਡਾ ਪਾਪ ਜਾਂ ਅਪਰਾਧ’ ਕੀਤਾ ਹੈ ਅਤੇ ਭਾਜਪਾ ਵਿਚ ਸ਼ਾਮਲ ਹੋ ਗਿਆ ਹੈ, ਤਾਂ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.), ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਜਾਂ ਇਨਕਮ ਟੈਕਸ ਵਿਭਾਗ ਦੇ ਅਧਿਕਾਰੀ ਕਦੇ ਵੀ ਉਸ ਵਿਅਕਤੀ ਨੂੰ ਛੂਹਣ ਦੀ ਹਿੰਮਤ ਨਹੀਂ ਕਰਦੇ। 'ਆਪ' ਨੇਤਾ ਨੇ ਕਿਹਾ,''ਕੌਣ ਭ੍ਰਿਸ਼ਟ ਹੈ? ਭ੍ਰਿਸ਼ਟ ਉਹ ਨਹੀਂ ਹਨ, ਜਿਨ੍ਹਾਂ ਨੂੰ ਈ.ਡੀ. ਫੜਦੀ ਹੈ ਅਤੇ ਸਲਾਖਾਂ ਦੇ ਪਿੱਛੇ ਭੇਜ ਦਿੰਦੀ ਹੈ। ਭ੍ਰਿਸ਼ਟ ਉਹ ਹਨ ਜੋ ਈ.ਡੀ. ਦੇ ਡਰ ਤੋਂ ਭਾਜਪਾ 'ਚ ਸ਼ਾਮਲ ਹੋ ਜਾਂਦੇ ਹਨ। ਜਿਨ੍ਹਾਂ ਨੂੰ ਈ.ਡੀ. ਫੜਦੀ ਹੈ ਪਰ ਉਹ ਭਾਜਪਾ 'ਚ ਸ਼ਾਮਲ ਨਹੀਂ ਹੁੰਦੇ, ਉਹ ਕੱਟੜ ਈਮਾਨਦਾਰ ਹਨ, ਕਿਉਂਕਿ ਉਹ ਜਾਣਕਾਰੀ ਹਨ ਕਿ ਅੱਜ ਨਹੀਂ ਤਾਂ ਕੱਲ੍ਹ ਉਹ ਬਾਹਰ ਆ ਜਾਣਗੇ।'' ਕੇਜਰੀਵਾਲ ਨੇ ਕਿਹਾ,''ਪਰ ਜੋ ਬੇਇਮਾਨੀ 'ਚ ਸ਼ਾਮਲ ਹਨ, ਉਹ ਜਾਣਦੇ ਹਨ ਕਿ ਜੇਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਪੂਰੀ ਜ਼ਿੰਦਗੀ ਜੇਲ੍ਹ 'ਚ ਬਿਤਾਉਣੀ ਹੋਵੇਗੀ, ਇਸ ਲਈ ਤੁਰੰਤ ਭਾਜਪਾ 'ਚ ਸ਼ਾਮਲ ਹੋ ਜਾਂਦੇ ਹਨ। ਇਸ ਲਈ ਸਮਝੋ ਕਿ ਕੌਣ ਭ੍ਰਿਸ਼ਟ ਹੈ ਅਤੇ ਕੌਣ ਈਮਾਨਦਾਰ ਹੈ।'' ਈ.ਡੀ. ਨੇ ਹਾਲ ਹੀ ਵਿਚ ਕੇਜਰੀਵਾਲ ਨੂੰ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਪੁੱਛਗਿੱਛ ਲਈ ਬੁਲਾਇਆ ਸੀ ਅਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਦੇ ਤਹਿਤ ਉਨ੍ਹਾਂ ਦਾ ਬਿਆਨ ਦਰਜ ਕੀਤਾ ਸੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Delhi
  • Arvind Kejriwal
  • BJP
  • Congress
  • Haryana
  • ਦਿੱਲੀ
  • ਅਰਵਿੰਦ ਕੇਜਰੀਵਾਲ
  • ਭਾਜਪਾ
  • ਕਾਂਗਰਸ
  • ਹਰਿਆਣਾ

ਗੁਰੂ ਘਰਾਂ ਖ਼ਿਲਾਫ ਟਿੱਪਣੀ ਕਰਨ ਵਾਲੇ ਸੰਦੀਪ ਦਾਇਮਾ ਨੂੰ ਭਾਜਪਾ ਨੇ ਪਾਰਟੀ 'ਚੋਂ ਕੱਢਿਆ

NEXT STORY

Stories You May Like

  • woman 2 sons 2 daughters birth
    ਔਰਤ ਨੇ ਇਕੋ ਵੇਲੇ 2 ਪੁੱਤਰਾਂ ਤੇ 2 ਧੀਆਂ ਨੂੰ ਦਿੱਤਾ ਜਨਮ, ਬਰੇਲੀ ਹਸਪਤਾਲ 'ਚ ਖੁਸ਼ੀ ਦੀ ਲਹਿਰ
  • jailer 2 trailer released
    ਜੇਲਰ 2 ਦਾ ਟ੍ਰੇਲਰ ਰਿਲੀਜ਼, ਰਜਨੀਕਾਂਤ ਨਾਲ ਪਹਿਲੀ ਵਾਰ ਸਕ੍ਰੀਨ ਸਾਂਝੀ ਕਰੇਗੀ ਵਿਦਿਆ ਬਾਲਨ
  • illegal arms factory busted in amethi 2 arrested
    ਅਮੇਠੀ ’ਚ ਗੈਰ-ਕਾਨੂੰਨੀ ਅਸਲਾ ਫੈਕਟਰੀ ਦਾ ਪਰਦਾਫਾਸ਼, 2 ਗ੍ਰਿਫ਼ਤਾਰ
  • hindi signboard  2 officials  suspended
    ਤਾਮਿਲਨਾਡੂ ’ਚ ਹਾਈਵੇਅ ’ਤੇ ਸਾਈਨਬੋਰਡ ਹਿੰਦੀ ’ਚ ਲਿਖਣ ’ਤੇ ਵਿਵਾਦ, 2 ਅਧਿਕਾਰੀ ਮੁਅੱਤਲ
  • ex serviceman 2 women car
    ਤਰਨਤਾਰਨ ਤੋਂ ਵੱਡੀ ਖ਼ਬਰ : ਮਾਮੂਲੀ ਗੱਲ 'ਤੇ ਸਾਬਕਾ ਫੌਜੀ ਨੇ 2 ਔਰਤਾਂ 'ਤੇ ਚੜ੍ਹਾ 'ਤੀ ਕਾਰ, ਹੋਈ ਮੌਤ
  • no upi day on october 2 500 business organizations
    2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
  • no improvement in sanitation despite notice  2 bakeries sealed
    ਨੋਟਿਸ ਦੇ ਬਾਵਜੂਦ ਸਫ਼ਾਈ ਵਿਵਸਥਾ ’ਚ ਨਹੀਂ ਹੋਇਆ ਸੁਧਰ, 2 ਬੇਕਰੀਆਂ ਸੀਲ
  • gurugram  two parties  stf team
    ਗੁਰੂਗ੍ਰਾਮ 'ਚ 2 ਧਿਰਾਂ ਵਿਚਾਲੇ ਜ਼ਬਰਦਸਤ ਝੜਪ, STF ਟੀਮ 'ਤੇ ਕੀਤਾ ਹਮਲਾ, ਕਾਂਸਟੇਬਲ ਜ਼ਖਮੀ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
Trending
Ek Nazar
kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rahul gandhi  resignation  nitin nabin
      ਘੁਸਪੈਠੀਆਂ ਨੂੰ ਬਚਾ ਰਿਹਾ ਵਿਰੋਧੀ ਧਿਰ ਦਾ ਨੇਤਾ ਰਾਹੁਲ ਗਾਂਧੀ, ਤੁਰੰਤ ਦੇਵੇ...
    • narendra modi  hemant soren  mother  death  mourning
      CM ਸੋਰੇਨ ਦੀ ਮਾਂ ਦਾ ਹੋਇਆ ਦਿਹਾਂਤ, PM ਮੋਦੀ ਨੇ ਜਤਾਇਆ ਦੁੱਖ
    • supreme court on election commissioners
      ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਸਬੰਧਤ ਫੈਸਲੇ ਦੀ ਜਾਂਚ ਕਰੇਗੀ ਸੁਪਰੀਮ ਕੋਰਟ
    • diljit dosanjh punjabi singer
      ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਕਿਹਾ-ਭਾਰਤ...
    • high court on student protests
      ਪ੍ਰੀਖਿਆ ’ਚ ਗੜਬੜੀ ਦਾ ਵਿਰੋਧ ਕਰਨ ਵਾਲੇ ਵਿਦਿਆਰਥੀ ਅਸਮਾਜਿਕ ਅਨਸਰ ਨਹੀਂ : ਹਾਈ...
    • food safety department  online grocery store
      ਖ਼ਰਾਬ ਦੁੱਧ, ਪਨੀਰ ਤੇ ਆਟਾ ਵੇਚਣ 'ਤੇ ਫੂਡ ਸੇਫਟੀ ਵਿਭਾਗ ਦਾ ਐਕਸ਼ਨ, Online...
    • bsf constable
      BSF ਦੀ ਮਹਿਲਾ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ
    • india  auto  norway  mayor  social media
      ਸ਼ਾਹੀ ਜ਼ਿੰਦਗੀ ਛੱਡ ਭਾਰਤ 'ਚ ਆਟੋ ਚਲਾ ਰਿਹਾ ਨਾਰਵੇ ਦਾ ਮੇਅਰ ! ਦੇਖ ਹਰ ਕੋਈ...
    • indian soldiers honey trap
      ਭਾਰਤੀ ਫੌਜ ਦੇ ਜਵਾਨਾਂ ਨੂੰ ਨਿਸ਼ਾਨਾ ਬਣਾ ਰਹੀਆਂ ਪਾਕਿਸਤਾਨੀ ਮਹਿਲਾ ਜਾਸੂਸ !...
    • bijnor  liquor shop  person  crowd  tractor
      ਬਿਜਨੌਰ: ਸ਼ਰਾਬ ਦੀ ਦੁਕਾਨ 'ਤੇ ਝਗੜਾ, ਵਿਅਕਤੀ ਨੇ ਗੁੱਸੇ 'ਚ ਭੀੜ 'ਤੇ ਚੜ੍ਹਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +