Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 11, 2025

    5:36:58 PM

  • government holiday  electricity department  powercom

    ਸਰਕਾਰੀ ਛੁੱਟੀ ਦੇ ਬਾਵਜੂਦ ਪੰਜਾਬ ’ਚ ਬਿਜਲੀ ਦੀ ਮੰਗ...

  • railways big decision from july 1 ticket booking will be

    1 ਜੁਲਾਈ ਤੋਂ ਟਿਕਟ ਬੁੱਕ ਨਹੀਂ ਕਰ ਸਕਣਗੇ ਇਹ ਲੋਕ!...

  • sonam brother big statement

    ਸੋਨਮ ਨਾਲ 2 ਮਿੰਟ ਦੀ ਮੁਲਾਕਾਤ ਤੋਂ ਬਾਅਦ ਭਰਾ...

  • cm bhagwant mann and arvind kejriwal reach in jalandhar

    ਜਲੰਧਰ ਪਹੁੰਚੇ CM ਮਾਨ ਤੇ ਕੇਜਰੀਵਾਲ, ਲੰਡਨ ਭੇਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦਿੱਲੀ ਦੇ ਚੀਫ਼ ਸੈਕਟਰੀ ਦੀਆਂ ਵਧੀਆਂ ਮੁਸ਼ਕਿਲਾਂ! ਕੇਜਰੀਵਾਲ ਨੇ LG ਨੂੰ ਭੇਜੀ ਸਸਪੈਂਡ ਕਰਨ ਦੀ ਸਿਫਾਰਿਸ਼

NATIONAL News Punjabi(ਦੇਸ਼)

ਦਿੱਲੀ ਦੇ ਚੀਫ਼ ਸੈਕਟਰੀ ਦੀਆਂ ਵਧੀਆਂ ਮੁਸ਼ਕਿਲਾਂ! ਕੇਜਰੀਵਾਲ ਨੇ LG ਨੂੰ ਭੇਜੀ ਸਸਪੈਂਡ ਕਰਨ ਦੀ ਸਿਫਾਰਿਸ਼

  • Edited By Rakesh,
  • Updated: 15 Nov, 2023 03:36 PM
National
kejriwal recommended to lg to remove and suspend the chief secretary
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਦੇ ਮੁੱਖ ਸਕੱਤਰ ਨਰੇਸ਼ ਕੁਮਾਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ 'ਚ ਸ਼ੁਰੂਆਤੀ ਜਾਂਚ ਤੋਂ ਬਾਅਦ ਚੌਕਸੀ ਮੰਤਰੀ ਆਤਿਸ਼ੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੱਢਲੀ ਰਿਪੋਰਟ ਸੌਂਪੀ ਸੀ। ਜਿਸਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਚੌਕਸੀ ਮੰਤਰੀ ਦੀ ਰਿਪੋਰਟ ਨੂੰ ਐੱਲ.ਜੀ. ਕੋਲ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਸੀ.ਐੱਮ. ਨੇ ਮੁੱਖ ਸਕੱਤਰ ਨੂੰ ਤੁਰੰਤ ਅਹੁੱਦੇ ਤੋਂ ਹਟਾਉਣ ਅਤੇ ਸਸਪੈਂਡ ਕਰਨ ਦੀ ਸ਼ਿਫਾਰਿਸ਼ ਕੀਤੀ ਹੈ। ਉਥੇ ਹੀ ਸੀ.ਐੱਮ. ਨੇ ਆਤਿਸ਼ੀ ਨੂੰ ਇਹ ਰਿਪੋਰਟ ਸੀ.ਬੀ.ਆਈ. ਅਤੇ ਈ.ਡੀ. ਨੂੰ ਭੇਜਣ ਦੇ ਆਦੇਸ਼ ਦਿੱਤੇ ਹਨ। 

ਇਹ ਵੀ ਪੜ੍ਹੋ- ਕੇਂਦਰ ਸਰਕਾਰ ਨੇ ਸੇਵਾ ਮੁਕਤ ਫ਼ੌਜੀਆਂ ਦੀ ਦੀਵਾਲੀ ਵੀ ਕੀਤੀ ਰੌਸ਼ਨ, ਦਿੱਤੀ ਵੱਡੀ ਖ਼ੁਸ਼ਖ਼ਬਰੀ

ਮੁੱਖ ਸਕੱਤਰ ਨਰੇਸ਼ ਕੁਮਾਰ ਦੇ ਖਿਲਾਫ ਸ਼ਿਕਾਇਤ ਦੇ ਸੰਬੰਧ 'ਚ 650 ਪੇਜ ਦੀ ਮੁੱਢਲੀ ਰਿਪੋਰਟ ਤਿਆਰ ਕੀਤੀ ਗਈ ਹੈ। ਸ਼ਿਕਾਇਤ 'ਚ ਦੋਸ਼ ਲਗਾਇਆ ਗਿਆ ਕਿ ਮੁੱਖ ਸਕੱਤਰ ਦੇ ਪੁੱਤਰ ਨੂੰ ਇਕ ਅਜਿਹੇ ਵਿਅਕਤੀ ਦੇ ਰਿਸ਼ਦੇਤਾਰ ਨੇ ਨੌਕਰੀ 'ਤੇ ਰੱਖਿਆਸੀ, ਜਿਸਨੂੰ ਇਕ ਸੜਕ ਪ੍ਰਾਜੈਕਟ ਲਈ ਐਕਵਾਇਰ ਜ਼ਮੀਨ ਲਈ ਵਧਿਆ ਹੋਇਆ ਮੁਆਵਜ਼ਾ ਦਿੱਤਾ ਗਿਆ ਸੀ। 

ਰਿਪੋਰਟ ਮੁਤਾਬਕ, ਦਿੱਲੀ ਮੰਤਰੀ ਨੇ 650 ਪੰਨਿਆਂ ਦੀ ਰਿਪੋਰਟ ਕੇਜਰੀਵਾਲ ਨੂੰ ਸੌਂਪੀ ਹੈ। ਰਿਪੋਰਟ 'ਚ ਕਿਹਾ ਗਿਆ ਹੈ ਕਿ ਇਸ ਮਾਮਲੇ 'ਚ 850 ਕਰੋੜ ਰੁਪਏ ਦਾ ਨਾਜਾਇਜ਼ ਫਾਇਦਾ ਪਹੁੰਚਾਇਆ ਗਿਆ ਹੈ। ਇਹ ਜ਼ਮੀਨ 2015 'ਚ ਦੁਆਰਕਾ ਐਕਸਪ੍ਰੈਸਵੇ ਦੇ ਨੇੜੇ ਸਿਰਫ 75 ਲੱਖ ਰੁਪਏ 'ਚ ਖਰੀਦੀ ਗਈ ਸੀ।

ਇਹ ਵੀ ਪੜ੍ਹੋ- ਮੁੜ ਵਿਵਾਦਾਂ 'ਚ ਘਿਰੇ ਸਵਾਮੀ ਪ੍ਰਸਾਦ ਮੌਰਿਆ, ਹੁਣ ਦੇਵੀ ਲਕਸ਼ਮੀ ’ਤੇ ਕੀਤੀ ਵਿਵਾਦਿਤ ਟਿੱਪਣੀ

  • arvind kejriwal
  • recommended
  • lg
  • suspend
  • chief secretary
  • Atishi

ਕੇਂਦਰ ਸਰਕਾਰ ਦਾ ਵੱਡਾ ਤੋਹਫ਼ਾ, ਕਰੋੜਾਂ ਕਿਸਾਨਾਂ ਦੇ ਖਾਤਿਆਂ 'ਚ ਪਾਏ 2-2 ਹਜ਼ਾਰ ਰੁਪਏ

NEXT STORY

Stories You May Like

  • mla raman arora  s growing difficulties
    MLA ਰਮਨ ਅਰੋੜਾ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਰਿਸ਼ਵਤ ਦੀ ਰਿਕਾਰਡਿੰਗ...
  • 30 wrestlers suspended in cheating case
    ਧੋਖਾਧੜੀ ਦੇ ਮਾਮਲੇ ’ਚ 30 ਪਹਿਲਵਾਨ ਸਸਪੈਂਡ
  • serious allegations against hdfc bank ceo shashidhar jagdishan
    HDFC ਬੈਂਕ ਦੇ CEO 'ਤੇ ਲੱਗੇ ਗੰਭੀਰ ਦੋਸ਼, ਲੀਲਾਵਤੀ ਟਰੱਸਟ ਨੇ ਕੀਤੀ ਸਸਪੈਂਡ ਕਰਨ ਦੀ ਮੰਗ
  • chief vigilance officer inspects gurbanta singh marg road
    97 ਲੱਖ ਨਾਲ ਬਣ ਰਹੀ ਮਾਸਟਰ ਗੁਰਬੰਤਾ ਸਿੰਘ ਮਾਰਗ ਵਾਲੀ ਸੜਕ ਦੀ ਚੀਫ਼ ਵਿਜੀਲੈਂਸ ਆਫਿਸਰ ਨੇ ਕੀਤੀ ਜਾਂਚ
  • india cheers as nindini gupta fast tracks to top 40 of miss world 2025
    ਮਿਸ ਵਰਲਡ-2025: ਨੰਦਿਨੀ ਗੁਪਤਾ ਦੇ ਤਾਜ ਜਿੱਤਣ ਦੀਆਂ ਵਧੀਆਂ ਉਮੀਦਾਂ, ਟੌਪ-40 'ਚ ਬਣਾਈ ਜਗ੍ਹਾ
  • gold  silver has become expensive  know the price of 10gm
    ਮਹਿੰਗਾ ਹੋ ਗਿਆ Gold, ਚਾਂਦੀ ਦੀਆਂ ਕੀਮਤਾਂ ਵੀ ਵਧੀਆਂ, ਜਾਣੋ 10gm ਦੀ ਕੀਮਤ
  • punjab police  dsp  suspended
    ਪੰਜਾਬ ਪੁਲਸ ਦਾ ਡੀ. ਐੱਸ. ਪੀ. ਸਸਪੈਂਡ, ਇਸ ਮਾਮਲੇ "ਚ ਹੋਈ ਕਾਰਵਾਈ
  • ssp vigilance suspended
    Breaking: ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਵਿਜੀਲੈਂਸ ਸਸਪੈਂਡ! ਹੋਏ ਸਨਸਨੀਖੇਜ਼ ਖ਼ੁਲਾਸੇ (ਵੀਡੀਓ)
  • cm bhagwant mann and arvind kejriwal reach in jalandhar
    ਜਲੰਧਰ ਪਹੁੰਚੇ CM ਮਾਨ ਤੇ ਕੇਜਰੀਵਾਲ, ਲੰਡਨ ਭੇਜੀ ਰਗਬੀ ਦੀ ਸ਼ਿਪਮੈਂਟ
  • shahkot police arrest an accused with weapons
    ਸ਼ਾਹਕੋਟ ਪੁਲਸ ਵੱਲੋਂ ਇਕ ਮੁਲਜ਼ਮ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • flight is going to start from adampur airport to europe and england
    ਪੰਜਾਬੀਆਂ ਲਈ Good News: ਆਦਮਪੁਰ ਏਅਰਪੋਰਟ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਣ ਜਾ...
  • narco hawala cartel busted in amritsar
    ਅੰਮ੍ਰਿਤਸਰ ’ਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼, 6 ਗ੍ਰਿਫ਼ਤਾਰ, DGP ਨੇ ਕੀਤੇ...
  • people of jalandhar are going to get a big gift today
    ਜਲੰਧਰ ਵਾਸੀਆਂ ਨੂੰ ਅੱਜ ਮਿਲਣ ਜਾ ਰਿਹੈ ਵੱਡਾ ਤੋਹਫ਼ਾ, CM ਭਗਵੰਤ ਮਾਨ ਕਰਨਗੇ...
  • arvind kejriwal statement
    ਪੰਜਾਬ ’ਚ ਲਾਲ-ਫੀਤਾਸ਼ਾਹੀ ਖਤਮ ਕਰਨ ਲਈ 75 ਸਾਲਾਂ ’ਚ ਸਭ ਤੋਂ ਸਾਹਸੀ ਕਦਮ ਚੁੱਕੇ:...
  • punjab weather update
    ਪੰਜਾਬ 'ਚ ਕਦੋਂ ਪਵੇਗਾ ਮੀਂਹ? ਮੌਸਮ ਵਿਭਾਗ ਨੇ ਦਿੱਤੀ ਨਵੀਂ ਅਪਡੇਟ
  • canadian citizen boy used to supply drugs in jalandhar
    ਕੈਨੇਡਾ ਸਿਟੀਜ਼ਨ ਬੰਦਾ ਜਲੰਧਰ 'ਚ ਕਰਦਾ ਸੀ ਨਸ਼ਾ ਸਪਲਾਈ
Trending
Ek Nazar
referendum related to citizenship failed in italy

ਇਟਲੀ 'ਚ ਨਾਗਰਿਕਤਾ ਅਤੇ 4 ਹੋਰ ਮੰਗਾਂ ਨਾਲ ਸਬੰਧਤ ਰੈਫਰੈਂਡਮ ਹੋਇਆ ਫੇਲ

terrorist attacks in colombia

ਅੱਤਵਾਦੀ ਹਮਲਿਆਂ 'ਚ ਅੱਠ ਲੋਕਾਂ ਦੀ ਮੌਤ, ਕਈ ਜ਼ਖਮੀ

atmosphere in amritsar

ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !

free facility provided to local vehicle drivers at toll plaza has been closed

ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

42 university students offered jobs by multinational companies

GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...

anil vij economy country gdp

ਜਲਦ ਹੀ ਅਰਥਵਿਵਸਥਾ 'ਚ ਤੀਜੇ ਨੰਬਰ 'ਤੇ ਹੋਵੇਗਾ ਸਾਡਾ ਦੇਸ਼ : ਅਨਿਲ ਵਿਜ

2 elderly people climbed a 150 feet high electricity tower

150 ਫੁੱਟ ਉੱਚੇ ਬਿਜਲੀ ਟਾਵਰ 'ਤੇ ਚੜ੍ਹੇ 2 ਬਜ਼ੁਰਗ, ਮਾਮਲਾ ਕਰੇਗਾ ਹੈਰਾਨ

heat breaks records in punjab

ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ

government holiday declared in punjab tomorrow

ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ

jewellers shops in nawanshahr will remain closed for 4 days

Punjab: 26 ਤੋਂ ਲੈ ਕੇ 29 ਜੂਨ ਲਈ ਹੋਇਆ ਵੱਡਾ ਐਲਾਨ, ਖੜ੍ਹੀ ਹੋਵੇਗੀ ਨਵੀਂ...

abdul hamid returned home

ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ

heatwave in punjab

ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...

big relief for the people of punjab from the mann government

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...

water crisis in muslim country

ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ

india vizhinjam port world container ship

ਭਾਰਤ ਦੀ ਵਿਝਿੰਜਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼

hezbollah member killed in israeli airstrike

ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ

russia destroyed abrams tanks

ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...

two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਦੇਸ਼ ਦੀਆਂ ਖਬਰਾਂ
    • strawberry moon 2025 tonight sky
      ਅੱਜ ਰਾਤ ਆਸਮਾਨ 'ਚ ਦਿਖਾਈ ਦੇਵੇਗਾ Strawberry Moon!
    • instagram whatsapp mobile number
      ਹੁਣ Instagram ਦੀ ਤਰ੍ਹਾਂ ਕੰਮ ਕਰੇਗਾ WhatsApp, ਆ ਰਿਹਾ ਹੈ ਕਮਾਲ ਦਾ ਫੀਚਰ
    • pm modi  s statement
      PM ਮੋਦੀ ਦਾ ਬਿਆਨ, ਕਿਹਾ-'ਭਾਰਤ ਦੀ ਆਵਾਜ਼ ਨੂੰ ਜਿਸ ਤਰ੍ਹਾਂ ਪੇਸ਼ ਕੀਤਾ ਗਿਆ, ਉਸ...
    • flood situation not arise in delhi  cm rekha gupta
      ਦਿੱਲੀ 'ਚ ਇਸ ਸਾਲ ਹੜ੍ਹ ਵਰਗੀ ਸਥਿਤੀ ਪੈਦਾ ਨਹੀਂ ਹੋਵੇਗੀ : CM ਰੇਖਾ ਗੁਪਤਾ
    • himachal pradesh missing israeli tourist police
      ਹਿਮਾਚਲ ਘੁੰਮਣ ਆਏ ਲਾਪਤਾ ਇਜ਼ਰਾਇਲੀ ਸੈਲਾਨੀ ਦਾ ਨਹੀਂ ਮਿਲਿਆ ਕੋਈ ਸੁਰਾਗ
    • bills will have to be paid every three months
      ਤਿੰਨ ਮਹੀਨਿਆਂ 'ਚ ਦੇਣਾ ਪਏਗਾ ਬਿੱਲ, ਸਮਾਰਟ ਮੀਟਰ ਨੂੰ ਲੈ ਕੇ ਸਰਕਾਰ ਦਾ ਵੱਡਾ...
    • google  s big change in employees
      Google ਦਾ ਕਰਮਚਾਰੀਆਂ 'ਚ ਵੱਡਾ ਬਦਲਾਅ: AI ਨਿਵੇਸ਼ 'ਚ ਕਰਮਚਾਰੀਆਂ ਨੂੰ ਨੌਕਰੀ...
    • cleaning workers salary
      ਸਫਾਈ ਕਰਮੀਆਂ ਦੀ ਬੱਲੇ-ਬੱਲੇ, ਸਰਕਾਰ ਨੇ ਵਧਾਈ ਤਨਖ਼ਾਹ
    • heatwave summer tree bats
      Heatwave ਜਾਂ ਕੁਝ ਹੋਰ! ਬੋਹੜ ਦੇ ਦਰੱਖਤ ਹੇਠਾਂ ਮਰੇ ਮਿਲੇ ਸੈਂਕੜੇ ਚਮਗਿੱਦੜ
    • ration card government ayushman bharat scheme
      ਹੁਣ ਬਿਨਾਂ Ration Card ਵੀ ਮਿਲੇਗਾ 5 ਲੱਖ ਦਾ ਮੁਫ਼ਤ ਇਲਾਜ! ਆਯੁਸ਼ਮਾਨ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +