Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 04, 2026

    4:27:18 AM

  • alliance akali bjp narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • gurdwara manji sahib arrested accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕੇਜਰੀਵਾਲ ਦੀਆਂ ਮੁਸ਼ਕਲਾਂ ਵਧੀਆਂ, ਅਦਾਲਤ ਪਹੁੰਚੀ ED ਨੇ ਦਰਜ ਕਰਵਾਈ ਇਕ ਹੋਰ ਸ਼ਿਕਾਇਤ

NATIONAL News Punjabi(ਦੇਸ਼)

ਕੇਜਰੀਵਾਲ ਦੀਆਂ ਮੁਸ਼ਕਲਾਂ ਵਧੀਆਂ, ਅਦਾਲਤ ਪਹੁੰਚੀ ED ਨੇ ਦਰਜ ਕਰਵਾਈ ਇਕ ਹੋਰ ਸ਼ਿਕਾਇਤ

  • Edited By Harinder Kaur,
  • Updated: 04 Feb, 2024 11:12 AM
New Delhi
kejriwal s problems increased ed filed another complaint
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਸ਼ਰਾਬ ਘਪਲੇ ਦੇ ਮਾਮਲੇ ਵਿੱਚ ਈ. ਡੀ. ਦਿੱਲੀ ਦੀ ਅਦਾਲਤ ਵਿਚ ਪਹੁੰਚ ਗਈ ਹੈ। ਜਾਣਕਾਰੀ ਮੁਤਾਬਕ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ’ਚ ਕੇਜਰੀਵਾਲ ਖਿਲਾਫ ਜਾਰੀ ਸੰਮਨ ਦੀ ਤਾਮੀਲ ਨਾ ਹੋਣ ਕਾਰਨ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਮਾਮਲੇ ਦੀ ਸੁਣਵਾਈ 7 ਫਰਵਰੀ ਨੂੰ ਹੋਵੇਗੀ। ਈ. ਡੀ. ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਧਾਰਾ 50 ਅਧੀਨ ਪੁੱਛਗਿੱਛ ਲਈ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਕਿਸੇ ਵਿਅਕਤੀ ਦੀ ਹਾਜ਼ਰੀ ਜ਼ਰੂਰੀ ਹੈ।

ਇਹ ਵੀ ਪੜ੍ਹੋ :   Paytm : ਡਿਜੀਟਲ ਧੋਖਾਧੜੀ, KYC ਉਲੰਘਣਾ ਦੇ ਸੰਕੇਤ ਮਿਲਣ ਤੋਂ ਬਾਅਦ RBI ਨੇ ਬੈਂਕ 'ਤੇ ਲਗਾਈ ਪਾਬੰਦੀ

ਦੱਸਣਯੋਗ ਹੈ ਕਿ ਈ. ਡੀ. ਨੇ ਅਰਵਿੰਦ ਕੇਜਰੀਵਾਲ ਵਿਰੁੱਧ ਇਕ ਤੋਂ ਬਾਅਦ ਇਕ 5 ਸੰਮਨ ਜਾਰੀ ਕੀਤੇ ਹਨ ਪਰ ਕੇਜਰੀਵਾਲ ਈ. ਡੀ. ਸਾਹਮਣੇ ਪੇਸ਼ ਨਹੀਂ ਹੋ ਰਹੇ। ਦਿੱਲੀ ਦੇ ਸੀ. ਐੱਮ ਨੇ ਇਨ੍ਹਾਂ ਸਾਰੇ ਸੰਮਨਾਂ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਈ. ਡੀ. ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ।

ਇਸ ਮਾਮਲੇ ਨੂੰ ਲੈ ਕੇ ਸੀ.ਐਮ. ਕੇਜਰੀਵਾਲ ਨੇ ਕਿਹਾ ਕਿ ਸੰਮਨ ਰਾਜਨੀਤੀ ਤੋਂ ਪ੍ਰੇਰਿਤ ਹਨ।

ਇਹ ਵੀ ਪੜ੍ਹੋ :  ਮੋਦੀ ਸਰਕਾਰ ਦਾ ਟਰੱਕ ਡਰਾਈਵਰਾਂ ਨੂੰ ਵੱਡਾ ਤੋਹਫਾ, ਹਾਈਵੇਅ 'ਤੇ ਬਣਨਗੇ ਇਕ ਹਜ਼ਾਰ ਰੈਸਟ ਹਾਊਸ

ਵਿਧਾਇਕਾਂ ਦੀ ਖ੍ਰੀਦ ਵੇਚ ਦਾ ਮਾਮਲਾ

ਕੇਜਰੀਵਾਲ ਨੇ 5 ਘੰਟੇ ਕਰਵਾਈ ਉਡੀਕ, ਨਹੀਂ ਆਏ ਤਾਂ ਪੁਲਸ ਨੇ ਸਟਾਫ਼ ਨੂੰ ਦਿੱਤਾ ਸੰਮਨ

ਦਿੱਲੀ ਪੁਲਸ ਦੀ ਅਪਰਾਧ ਸ਼ਾਖਾ ਦੇ ਅਧਿਕਾਰੀਆਂ ਨੇ ਸ਼ਨੀਵਾਰ ਪੰਜ ਘੰਟਿਆਂ ਦੇ ਨਾਟਕੀ ਘਟਨਾਚੱਕਰ ਪਿੱਛੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਉਨ੍ਹਾਂ ਨੂੰ ਇੇਕ ਨੋਟਿਸ ਤਾਮੀਲ ਕਰਵਾਇਆ ਤੇ ਆਮ ਆਦਮੀ ਪਾਰਟੀ (ਆਪ) ਦੇ ਸੱਤ ਵਿਧਾਇਕਾਂ ਨੂੰ ਭਾਜਪਾ ਵਲੋਂ ਖ੍ਰੀਦਣ ਦੀ ਕੋਸ਼ਿਸ਼ ਦੇ ਉਨ੍ਹਾਂ ਦੇ ਦੋਸ਼ਾਂ ਬਾਰੇ ਉਨ੍ਹਾਂ ਤੋਂ 3 ਦਿਨਾਂ ਦੇ ਅੰਦਰ ਜਵਾਬ ਮੰਗਿਆ।

ਕੇਜਰੀਵਾਲ ਨੇ ਪਿਛਲੇ ਹਫਤੇ ਦੋਸ਼ ਲਾਇਆ ਸੀ ਕਿ ਭਾਜਪਾ ਨੇ ਦਿੱਲੀ ’ਚ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਲਈ ‘ਆਪ’ ਦੇ 7 ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ।

ਇਹ ਵੀ ਪੜ੍ਹੋ :   Europe 'ਚ UPI : ਹੁਣ Eiffel Tower 'ਤੇ ਜੇਬ 'ਚੋਂ ਨਹੀਂ mobile ਤੋਂ ਕਰ ਸਕੋਗੇ Payment

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Kejriwal
  • court
  • ED
  • registration
  • complaint
  • ਕੇਜਰੀਵਾਲ
  • ਅਦਾਲਤ
  • ਈਡੀ
  •  ਦਰਜ
  • ਸ਼ਿਕਾਇਤ

ਕਸ਼ਮੀਰ ਤੇ ਹਿਮਾਚਲ ’ਚ ਬਰਫਬਾਰੀ, ਪੰਜਾਬ 'ਚ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

NEXT STORY

Stories You May Like

  • chhattisgarh ed
    ਛੱਤੀਸਗੜ੍ਹ ਜ਼ਿਲ੍ਹਾ ਖਣਿਜ ਟਰੱਸਟ ਫੰਡ ’ਚ ਹੋਏ ਘਪਲੇ ਦੇ ਮਾਮਲੇ 'ਚ ED ਨੇ 31.70 ਕਰੋੜ ਦੀ ਜਾਇਦਾਦ ਕੀਤੀ ਜ਼ਬਤ
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • meghalaya  ed office  building  bike riders
    ਮੇਘਾਲਿਆ: ED ਦਫ਼ਤਰ ਦੀ ਇਮਾਰਤ 'ਤੇ ਬਾਈਕ ਸਵਾਰਾਂ ਨੇ ਸੁੱਟਿਆ ਪੈਟਰੋਲ ਬੰਬ, ਪੁਲਸ ਨੂੰ ਪਈਆਂ ਭਾਜੜਾਂ
  • liquor businessman  ankush goyal  ed  raid
    ਨਾਰਨੌਲ 'ਚ ਸ਼ਰਾਬ ਕਾਰੋਬਾਰੀ ਅੰਕੁਸ਼ ਗੋਇਲ ਦੇ ਅਹਾਤੇ 'ਤੇ ED ਨੇ ਮਾਰਿਆ ਛਾਪਾ
  • ed officer and head constable arrested for accepting bribe
    5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ED ਅਫ਼ਸਰ ਤੇ ਹੈੱਡ ਕਾਂਸਟੇਬਲ ਗ੍ਰਿਫ਼ਤਾਰ: CBI ਨੇ ਰੰਗੇ ਹੱਥੀਂ ਕੀਤਾ ਕਾਬੂ
  • nora fatehi  s troubles mount
    Nora Fatehi ਦੀਆਂ ਵਧੀਆਂ ਮੁਸ਼ਕਲਾਂ: ਠੱਗੀ ਮਾਮਲੇ 'ਚ ਕੋਰਟ ਦਾ ਸੰਮਨ, ਦਿੱਲੀ ਅਦਾਲਤ 'ਚ ਇਸ ਦਿਨ ਹੋਵੇਗੀ ਪੇਸ਼ੀ
  • ed  jammu kashmir  money laundering  raids
    ਅੱਤਵਾਦ ਵਿੱਤ ਪੋਸ਼ਣ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ED ਦੀ ਜੰਮੂ ਕਸ਼ਮੀਰ 'ਚ ਛਾਪੇਮਾਰੀ
  • ed raids continue at former punjab minister  s house
    ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ ਜਾਰੀ, ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਟੀਮ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • dhirendra shastri apologized
      ਧੀਰੇਂਦਰ ਸ਼ਾਸਤਰੀ ਨੇ ‘ਕ੍ਰਿਸ਼ਨ-ਟੇਢੇ’ ਬਿਆਨ ’ਤੇ ਹੱਥ ਜੋੜ ਕੇ ਮੁਆਫੀ ਮੰਗੀ
    • congress leader arrested
      ਮੱਧ ਪ੍ਰਦੇਸ਼ ’ਚ ਜ਼ਹਿਰੀਲੀ ਸ਼ਰਾਬ ਕਾਂਡ ਨੂੰ ਲੈ ਕੇ ਕਾਂਗਰਸੀ ਆਗੂ ਗ੍ਰਿਫ਼ਤਾਰ
    • entire opposition united against vote theft lalu yadav
      ‘ਵੋਟ ਚੋਰੀ’ ਦੇ ਖ਼ਿਲਾਫ ਪੂਰਾ ਵਿਰੋਧੀ ਧਿਰ ਇਕਜੁੱਟ : ਲਾਲੂ ਯਾਦਵ
    • a ghost started appearing in dreams and scaring me
      ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...
    • massive layoffs are being prepared in disney  employees may be affected
      Disney 'ਚ ਵੱਡੇ ਪੱਧਰ 'ਤੇ ਛਾਂਟੀ ਦੀ ਤਿਆਰੀ, ਹਜ਼ਾਰਾਂ ਕਰਮਚਾਰੀਆਂ ਨੂੰ ਹੋ...
    • banks are giving huge discounts on credit cards  huge offers
      ਬੈਂਕ ਦੇ ਰਹੇ Credit Card 'ਤੇ ਭਾਰੀ ਛੋਟ, ਸ਼ਾਪਿੰਗ ਤੋਂ ਲੈ ਕੇ ਟ੍ਰੈਵਲਿੰਗ ਤੱਕ...
    • made in india  suv  alpha  company
      Made In India ਇਲੈਕਟ੍ਰਿਕ SUV ਦੀ ਹੋਣ ਜਾ ਰਹੀ ਐਂਟਰੀ ! Alpha ਨਾਂ ਨਾਲ ਧਮਾਕਾ...
    • employees holidays cancelled for diwali
      ਦੀਵਾਲੀ 'ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ! ਫਾਇਰ ਵਿਭਾਗ ਦਾ ਵੱਡਾ ਫ਼ੈਸਲ,...
    • aga ruhullah mehdi  resignation  national conference  jammu kashmir
      ਆਗਾ ਰੂਹੁੱਲਾ ਮੇਹਦੀ ਨੇ ਨੈਸ਼ਨਲ ਕਾਨਫਰੰਸ ਤੋਂ ਦਿੱਤਾ ਅਸਤੀਫ਼ਾ, ਨਵਾਂ ਰਾਜਨੀਤਕ...
    • advisory issued for passengers coming to india from abroad  fill form
      ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ Advisory ਜਾਰੀ, ਭਰਨਾ ਹੋਵੇਗਾ ਏਅਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +