Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    7:21:23 AM

  • earthquake in the philippines

    ਫਿਲੀਪੀਨਜ਼ 'ਚ ਕੰਬੀ ਧਰਤੀ: 7.8 ਦੀ ਤੀਬਰਤਾ ਦੇ...

  • punjab bjp president kewal singh dhillon met amit shah

    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਮਿਤ...

  • two injured in gunfire brawl in corridor area near darbar sahib

    ਦਰਬਾਰ ਸਾਹਿਬ ਨੇੜੇ ਗਲਿਆਰਾ ਇਲਾਕੇ 'ਚ ਹੁੱਲੜਬਾਜ਼ੀ,...

  • war flares up again in the middle east

    ਮੱਧ ਪੂਰਬ 'ਚ ਮੁੜ ਭੜਕੀ ਜੰਗ: Beirut ਹਮਲਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਿਸਾਨਾਂ ਦੀ ਹਿਮਾਇਤ 'ਚ ਕੇਜਰੀਵਾਲ, ਭਲਕੇ ਰੱਖਣਗੇ ਇਕ ਦਿਨ ਦਾ 'ਵਰਤ'

NATIONAL News Punjabi(ਦੇਸ਼)

ਕਿਸਾਨਾਂ ਦੀ ਹਿਮਾਇਤ 'ਚ ਕੇਜਰੀਵਾਲ, ਭਲਕੇ ਰੱਖਣਗੇ ਇਕ ਦਿਨ ਦਾ 'ਵਰਤ'

  • Edited By Tanu,
  • Updated: 13 Dec, 2020 05:32 PM
New Delhi
kejriwal says i appeal to aap workers supporters one day fast tomorrow
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਦੀ ਹਿਮਾਇਤ ਵਿਚ ਉਤਰੇ ਹਨ। ਕੇਜਰੀਵਾਲ ਨੇ ਕੱਲ੍ਹ ਭਾਵ 14 ਦਸੰਬਰ ਨੂੰ ਇਕ ਦਿਨ ਦਾ ਵਰਤ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ, ਸਮਰਥਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੀ ਹਿਮਾਇਤ 'ਚ ਕੱਲ੍ਹ ਆਪਣੇ ਘਰਾਂ 'ਚ ਹੀ ਇਕ ਦਿਨ ਦਾ ਵਰਤ ਰੱਖਣ ਅਤੇ ਕਿਸਾਨਾਂ ਦਾ ਸਮਰਥਨ ਕਰਨ। ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵੀ ਕੱਲ੍ਹ ਆਪਣੇ-ਆਪਣੇ ਘਰਾਂ 'ਚ ਕਿਸਾਨਾਂ ਦੀਆਂ ਮੰਗਾਂ ਦੇ ਸਮਰਥਨ ਵਿਚ ਇਕ ਦਿਨ ਦਾ ਵਰਤ ਰੱਖਣ। 

ਇਹ ਵੀ ਪੜ੍ਹੋ: ਕੜਾਕੇ ਦੀ ਠੰਡ 'ਚ ਵੀ ਦਿੱਲੀ ਧਰਨੇ 'ਤੇ ਡਟੇ ਕਿਸਾਨ, ਰਾਜਸਥਾਨ ਤੋਂ ਕਿਸਾਨਾਂ ਦਾ 'ਦਿੱਲੀ ਕੂਚ'

PunjabKesari

ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰ ਕੇ ਕਿਹਾ ਕਿ ਮੈਂ ਕੱਲ੍ਹ ਇਕ ਦਿਨ ਦਾ ਵਰਤ ਰੱਖਾਂਗਾ। ਆਮ ਆਦਮੀ ਪਾਰਟੀ ਕਿਸਾਨਾਂ ਦਾ ਪੂਰਾ ਸਮਰਥਨ ਕਰਦੀ ਹੈ। ਮੈਂ ਵੀ ਕੱਲ੍ਹ ਆਪਣੇ ਕਿਸਾਨ ਭਰਾਵਾਂ ਲਈ ਵਰਤ ਰੱਖਾਂਗਾ। ਉਨ੍ਹਾਂ ਨੇ ਕਿਹਾ ਕਿ ਮੈਂ ਦੇਸ਼ ਦੀ ਜਨਤਾ ਨੂੰ ਅਪੀਲ ਕਰਦਾ ਹਾਂ ਕਿ ਉਹ ਵੀ ਕਿਸਾਨਾਂ ਦੇ ਸਮਰਥਨ 'ਚ ਇਕ ਦਿਨ ਦਾ ਵਰਤ ਰੱਖਣ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਇਹ ਗਲਤਫਹਿਮੀ 'ਚ ਨਾ ਰਹੇ ਕਿ ਇਸ ਕਾਨੂੰਨ ਦੇ ਵਿਰੋਧ ਵਿਚ ਸਿਰਫ ਕੁਝ ਕਿਸਾਨ ਹਨ, ਜੋ ਧਰਨੇ 'ਤੇ ਬੈਠੇ ਹੋਏ ਹਨ ਸਗੋਂ ਕਿ ਦੇਸ਼ ਦਾ ਇਕ-ਇਕ ਵਿਅਕਤੀ ਇਨ੍ਹਾਂ ਕਾਨੂੰਨਾਂ ਨੂੰ ਸਮਝ ਰਿਹਾ ਹੈ। ਮੇਰੀ ਕੇਂਦਰ ਸਰਕਾਰ ਨੂੰ ਬੇਨਤੀ ਹੈ ਕਿ ਇਨ੍ਹਾਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਐੱਮ. ਐੱਸ. ਪੀ. 'ਤੇ ਕਿਸਾਨਾਂ ਦੀ ਫ਼ਸਲ ਖਰੀਦਣ ਦਾ ਕਾਨੂੰਨ ਬਣਾਇਆ ਜਾਵੇ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ 'ਚ ਡਟੀਆਂ ਬੀਬੀਆਂ, ਕਿਹਾ- 'ਜੇ ਖੇਤਾਂ 'ਚ ਹੱਥ ਵੰਡਾ ਸਕਦੀਆਂ ਤਾਂ ਇੱਥੇ ਕਿਉਂ ਨਹੀਂ'

ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਆਪਣੀਆਂ ਮੰਗਾਂ ਨਾ ਮੰਨੇ ਜਾਣ 'ਤੇ 14 ਦਸੰਬਰ ਨੂੰ ਭੁੱਖ ਹੜਤਾਲ 'ਤੇ ਬੈਠਣ ਦਾ ਵੀ ਐਲਾਨ ਕੀਤਾ ਹੈ। ਕਿਸਾਨ ਨੇਤਾ ਕਮਲਪ੍ਰੀਤ ਪੰਨੂੰ ਨੇ ਬੀਤੇ ਕੱਲ੍ਹ ਪ੍ਰੈੱਸ ਕਾਨਫਰੰਸ 'ਚ ਸਾਫ਼ ਕਿਹਾ ਕਿ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ। ਸੋਧ ਮਨਜ਼ੂਰ ਨਹੀਂ।

ਨੋਟ: ਕਿਸਾਨ ਦੇ ਹੱਕ 'ਚ ਕੇਜਰੀਵਾਲ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Arvind Kejriwal
  • fast
  • support farmers
  • ਅਰਵਿੰਦ ਕੇਜਰੀਵਾਲ
  • ਵਰਤ
  • ਕਿਸਾਨਾਂ ਹਿਮਾਇਤ

ਕਿਸਾਨ ਅੰਦੋਲਨ: ਦਿੱਲੀ-ਜੈਪੁਰ ਹਾਈਵੇਅ 'ਤੇ ਕਿਸਾਨਾਂ ਦਾ ਵੱਡਾ ਇਕੱਠ, ਲੱਗਾ ਲੰਬਾ ਜਾਮ

NEXT STORY

Stories You May Like

  • power cut
    ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ ਇਲਾਕੇ 'ਚ 3 ਦਿਨ ਲੱਗੇਗਾ ਲੰਬਾ Power Cut
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • studying in canada usa has become expensive  these countries
    Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ
  • people deported in one day
    ਇਕ ਦਿਨ 'ਚ 1800 ਤੋਂ ਵੱਧ ਲੋਕ ਡਿਪੋਰਟ! ਤਾਲਿਬਾਨ ਨੇ ਜਾਰੀ ਕੀਤੇ ਅੰਕੜੇ
  • bakrid holiday date changed in punjab
    ਪੰਜਾਬ ਵਿਚ ਬਕਰੀਦ ਦੀ ਛੁੱਟੀ ਦੀ ਤਾਰੀਖ਼ ਬਦਲੀ, ਹੁਣ ਇਸ ਦਿਨ ਹੋਇਆ ਛੁੱਟੀ ਦਾ ਐਲਾਨ
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
  • speeding bus hits e rickshaw  one dead  one injured
    ਤੇਜ਼ ਰਫਤਾਰ ਬੱਸ ਨੇ ਈ-ਰਿਕਸ਼ਾ ਨੂੰ ਲਿਆ ਲਪੇਟ ’ਚ, ਇਕ ਦੀ ਮੌਤ, ਇਕ ਜ਼ਖਮੀ
  • there will be a long power cut in these areas of punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
Trending
Ek Nazar
griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • defence minister rajnath singh addressed the samvad program
      "ਵਿਦੇਸ਼ਾਂ 'ਤੇ ਨਿਰਭਰਤਾ ਹੋ ਰਹੀ ਖ਼ਤਮ", ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੰਵਾਦ...
    • road accident  xuv falls into gorge near rudraprayag
      Road Accident : ਉਤਰਾਖੰਡ ਦੇ ਰੁਦਰਪ੍ਰਯਾਗ ਨੇੜੇ XUV ਖੱਡ 'ਚ ਡਿੱਗੀ, 5 ਜ਼ਖਮੀ
    • big news regarding neet ug exam
      NEET UG ਪ੍ਰੀਖਿਆ ਸਬੰਧੀ ਵੱਡੀ ਖ਼ਬਰ! NTA ਨੇ ਕੇਂਦਰਾਂ ਦੀ ਸੂਚੀ ਕੀਤੀ ਜਾਰੀ
    • married woman  incident
      ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਹੋ ਗਈ ਮੌਤ ! 3 ਸਾਲ ਪਹਿਲਾਂ ਹੀ ਹੋਇਆ ਸੀ ਵਿਆਹ
    • column fell on girl
      ਝੂਲਾ ਝੂਲਦੀ ਕੁੜੀ 'ਤੇ ਆ ਡਿੱਗਾ ਖੰਭਾ, ਹੋਈ ਦਰਦਨਾਕ ਮੌਤ
    • india alliance will hold an important meeting in delhi tomorrow
      INDIA ਗਠਜੋੜ ਦੀ ਭਲਕੇ ਦਿੱਲੀ 'ਚ ਅਹਿਮ ਹੋਵੇਗੀ ਬੈਠਕ, 23 ਪਾਰਟੀਆਂ ਹੋਣਗੀਆਂ...
    • four killed collision on delhi mumbai expressway
      ਸੁੱਖਣਾ ਲਾਉਣ ਜਾ ਰਹੇ ਪਰਿਵਾਰ ਨਾਲ ਵਡੋਦਰਾ 'ਚ ਵਾਪਰਿਆ ਹਾਦਸਾ! ਵੈਨ ਦੇ ਉੱਡੇ...
    • bangladeshi family in india
      ਨਕਲੀ ਦਸਤਾਵੇਜ਼ ਬਣਾ ਕੇ ਕਈ ਸਾਲ ਭਾਰਤ 'ਚ ਰਹਿੰਦਾ ਰਿਹਾ ਬੰਗਲਾਦੇਸ਼ੀ ਪਰਿਵਾਰ !...
    • hindu youth attacked in hapur stabbed with knives after refusing to eat meat
      ਮਾਸ ਖਾਣ ਤੋਂ ਇਨਕਾਰ ਕਰਨ 'ਤੇ ਨੌਜਵਾਨ 'ਤੇ ਚਾਕੂਆਂ ਨਾਲ ਹਮਲਾ, ਹਾਲਤ ਗੰਭੀਰ
    • meta reveals what indians are watching the most in reels
      Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +