Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    5:24:03 PM

  • sunil jakhar  governor  letter

    ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ...

  • pargat singh press conference

    ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ

  • mp charanjit channi  s major statement regarding rahul gandhi  s visit to punjab

    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP...

  • outsiders were handling the functioning of the pnb  branch heads suspended

    ਵੱਡਾ ਖ਼ੁਲਾਸਾ ! PNB 'ਚ ਬਾਹਰੀ ਲੋਕ ਸੰਭਾਲ ਰਹੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸੈਫ ਅਲੀ ਖ਼ਾਨ 'ਤੇ ਹੋਏ ਹਮਲੇ ਮਗਰੋਂ ਭੜਕੇ ਅਰਵਿੰਦ ਕੇਜਰੀਵਾਲ, ਸ਼ਰੇਆਮ ਆਖੀ ਇਹ ਵੱਡੀ ਗੱਲ

NATIONAL News Punjabi(ਦੇਸ਼)

ਸੈਫ ਅਲੀ ਖ਼ਾਨ 'ਤੇ ਹੋਏ ਹਮਲੇ ਮਗਰੋਂ ਭੜਕੇ ਅਰਵਿੰਦ ਕੇਜਰੀਵਾਲ, ਸ਼ਰੇਆਮ ਆਖੀ ਇਹ ਵੱਡੀ ਗੱਲ

  • Edited By Sunita,
  • Updated: 16 Jan, 2025 04:01 PM
National
kejriwal slams bjp over attack on saif ali khan
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਅਦਾਕਾਰ ਸੈਫ ਅਲੀ ਖ਼ਾਨ ਆਪਣੇ ਪਰਿਵਾਰ ਨਾਲ ਘਰ ਵਿਚ ਸ਼ਾਂਤੀ ਨਾਲ ਸੌਂ ਰਹੇ ਸਨ ਤਾਂ ਇਕ ਅਣਪਛਾਤਾ ਵਿਅਕਤੀ ਉਨ੍ਹਾਂ ਦੇ ਅਪਾਰਟਮੈਂਟ 'ਚ ਦਾਖਲ ਹੋ ਜਾਂਦਾ ਅਤੇ ਉਨ੍ਹਾਂ 'ਤੇ ਚਾਕੂ ਨਾਲ ਹਮਲਾ ਕਰ ਦਿੰਦਾ ਹੈ। ਉਥੇ ਹੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੰਬਈ 'ਚ ਸੈਫ 'ਤੇ ਹੋਏ ਹਮਲੇ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਇੰਨੇ ਵੱਡੇ ਸੈਲੀਬ੍ਰਿਟੀ ਸੁਰੱਖਿਅਤ ਨਹੀਂ ਹਨ ਤਾਂ ਅਸੀਂ ਆਮ ਆਦਮੀ ਬਾਰੇ ਕੀ ਆਖ ਸਕਦੇ ਹਾਂ? 

ਕੇਂਦਰ ਤੇ ਸੂਬਾ ਸਰਕਾਰ ਨੂੰ ਘੇਰਿਆ
ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ, ''ਡਬਲ ਇੰਜਣ ਸਰਕਾਰ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਤੇ ਸਰਹੱਦਾਂ ਨੂੰ ਸੁਰੱਖਿਅਤ ਰੱਖਣ 'ਚ ਅਸਫਲ ਰਹੀ ਹੈ।'' ਕੇਜਰੀਵਾਲ ਨੇ ਲਾਰੈਂਸ ਬਿਸ਼ਨੋਈ 'ਤੇ ਵੀ ਨਿਸ਼ਾਨਾ ਵਿੰਨ੍ਹਿਆ, ਜੋ ਗੁਜਰਾਤ ਦੀ ਜੇਲ੍ਹ 'ਚ ਬੰਦ ਹੈ।''

भाजपा शासित राज्यों में बिगड़ती क़ानून व्यवस्था पर महत्वपूर्ण प्रेस कॉन्फ़्रेंस। https://t.co/BC1M8nHUku

— Arvind Kejriwal (@ArvindKejriwal) January 16, 2025


ਕੇਜਰੀਵਾਲ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਅੱਜ ਅਸੀਂ ਇਹ ਹੈਰਾਨ ਕਰਨ ਵਾਲੀ ਖ਼ਬਰ ਸੁਣੀ ਕਿ ਦੇਸ਼ ਦੇ ਮਸ਼ਹੂਰ ਅਦਾਕਾਰ ਸੈਫ ਅਲੀ ਖ਼ਾਨ 'ਤੇ ਕੁਝ ਅਣਪਛਾਤੇ ਲੋਕਾਂ ਨੇ ਉਨ੍ਹਾਂ ਦੇ ਘਰ ਦੇ ਅੰਦਰ ਦਾਖਲ ਹੋ ਕੇ 6 ਵਾਰ ਚਾਕੂ ਨਾਲ ਹਮਲਾ ਕੀਤਾ। ਪਤਾ ਲੱਗਾ ਹੈ ਕਿ ਉਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਅਸੀਂ ਉਮੀਦ ਕਰਦੇ ਹਾਂ ਅਤੇ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦੇ ਹਾਂ ਕਿ ਉਹ ਜਲਦੀ ਠੀਕ ਹੋ ਜਾਣ ਪਰ ਇਹ ਬਹੁਤ ਚਿੰਤਾ ਦੀ ਗੱਲ ਹੈ ਕਿ ਇੰਨੇ ਵੱਡੇ ਅਦਾਕਾਰ ਦੀ ਸੁਰੱਖਿਆ ਅਜਿਹੀ ਨਹੀਂ ਹੋਵੇਗੀ ਕਿ ਕੋਈ ਖਿੜਕੀ ਰਾਹੀਂ ਉਸ ਦੇ ਘਰ 'ਚ ਦਾਖ਼ਲ ਹੋ ਸਕਦਾ ਹੋਵੇ। ਜੇ ਕੋਈ ਇੰਨੀ ਸੁਰੱਖਿਅਤ ਜਗ੍ਹਾ 'ਚ ਰਹਿਣ ਵਾਲੇ ਅਦਾਕਾਰ ਦੇ ਘਰ 'ਚ ਸੌਂਦੇ ਹੋਏ ਚਾਕੂ ਨਾਲ ਹਮਲਾ ਕਰਦਾ ਹੈ ਤਾਂ ਰਾਜ ਤੇ ਕੇਂਦਰ ਸਰਕਾਰ 'ਤੇ ਸਵਾਲ ਖੜ੍ਹੇ ਹੁੰਦੇ ਹਨ। ਇਸ ਦਾ ਮਤਲਬ ਹੈ ਕਿ ਦੋਵੇਂ ਸਰਕਾਰਾਂ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ 'ਚ ਅਸਫਲ ਰਹੀਆਂ ਹਨ।

ਇਹ ਖ਼ਬਰ ਵੀ ਪੜ੍ਹੋ - ਕੈਂਸਰ ਨਾਲ ਲੜ ਰਹੀ ਹਿਨਾ ਖ਼ਾਨ ਦੀ ਨਵੀਂ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ

ਗੈਂਗਸਟਰਾਂ ਨੂੰ ਸਰਕਾਰ ਦਿੰਦੀ ਹੈ ਸੁਰੱਖਿਆ
ਅਰਵਿੰਦ ਕੇਜਰੀਵਾਲ ਨੇ ਸਲਮਾਨ ਖ਼ਾਨ ਦੇ ਘਰ 'ਤੇ ਹੋਈ ਗੋਲੀਬਾਰੀ ਅਤੇ ਬਾਬਾ ਸਿੱਦੀਕੀ ਦਾ ਦਿਨ-ਦਿਹਾੜੇ ਹੋਏ ਕਤਲ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਜੇਕਰ ਦੇਸ਼ ਦੀਆਂ ਇੰਨੀਆਂ ਵੱਡੀਆਂ ਹਸਤੀਆਂ ਸੁਰੱਖਿਅਤ ਨਹੀਂ ਹਨ ਤਾਂ ਆਮ ਆਦਮੀ ਦੀ ਸੁਰੱਖਿਆ ਬਾਰੇ ਕੀ ਗੱਲ ਕਰੀਏ। ਉਨ੍ਹਾਂ ਇੱਕ ਵਾਰ ਫਿਰ ਲਾਰੈਂਸ ਬਿਸ਼ਨੋਈ ਵੱਲ ਇਸ਼ਾਰਾ ਕੀਤਾ ਅਤੇ ਦੋਸ਼ ਲਗਾਇਆ ਕਿ ਗੈਂਗਸਟਰਾਂ ਨੂੰ ਸਰਕਾਰ ਦੀ ਸੁਰੱਖਿਆ ਪ੍ਰਾਪਤ ਹੈ। 

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Arvind Kejriwal
  • Saif Ali Khan
  • Slams
  • BJP
  • Double Engine Govt Incapable
  • Providing Security

ਸਰਕਾਰੀ ਮੁਲਾਜ਼ਮਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ, ਵਧੇਗੀ ਤਨਖਾਹ

NEXT STORY

Stories You May Like

  • major in the case regarding the removal of a body in mansa
    ਮਾਨਸਾ 'ਚ ਲਾਸ਼ ਚੁੱਕਣ ਦੇ ਮਾਮਲੇ 'ਚ ਵੱਡੀ ਅਪਡੇਟ, ਝੋਟੇ ਦੇ ਪਿਤਾ ਭੀਮ ਸਿੰਘ ਨੇ ਆਖੀ ਵੱਡੀ ਗੱਲ (ਵੀਡੀਓ)
  • ayushmann and sara ali khan paid obeisance sri harmandir sahib
    'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ
  • kashmira shah gets emotional while shooting for her second film
    ਆਪਣੀ ਦੂਜੀ ਫਿਲਮ ਦੀ ਸ਼ੂਟਿੰਗ ਦੌਰਾਨ ਭਾਵੁਕ ਹੋਈ ਕਸ਼ਮੀਰਾ ਸ਼ਾਹ, ਪੋਸਟ ਸਾਂਝੀ ਕਰ ਆਖੀ ਇਹ ਗੱਲ
  • this famous hollywood actress will make a splash once again after 20 years
    20 ਸਾਲ ਬਾਅਦ ਫਿਰ ਧਮਾਲ ਪਾਵੇਗੀ ਹਾਲੀਵੁੱਡ ਦੀ ਇਹ ਮਸ਼ਹੂਰ ਅਦਾਕਾਰਾ ! ਪੋਸਟ ਸਾਂਝੀ ਕਰ ਆਖੀ ਇਹ ਗੱਲ
  • sara ali khan  ayushmann khurrana  sri harmandir sahib
    ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਭਾਵੁਕ ਹੋ ਗਈ ਸਾਰਾ ਅਲੀ ਖ਼ਾਨ, ਨਹੀਂ ਰੋਕ ਸਕੀ ਹੰਝੂ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
  • sachin pilot on raja warring
    ਰਾਜਾ ਵੜਿੰਗ ਨੂੰ ਪ੍ਰਧਾਨਗੀ ਤੋਂ ਹਟਾਏ ਜਾਣ ਮਗਰੋਂ ਸਚਿਨ ਪਾਇਲਟ ਦਾ ਵੱਡਾ ਬਿਆਨ; ਚੋਣਾਂ ਲਈ ਆਖ਼ੀ ਇਹ ਗੱਲ
  • students in albania rise up against the government
    ਅਲਬਾਨੀਆ 'ਚ ਸਰਕਾਰ ਖ਼ਿਲਾਫ਼ ਭੜਕੇ ਵਿਦਿਆਰਥੀ: PM ਦਫ਼ਤਰ ਬਾਹਰ ਕੁਰਸੀਆਂ ਸਾੜੀਆਂ, ਅਸਤੀਫ਼ੇ ਦੀ ਮੰਗ ਤੇਜ਼
  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • woman jailed in drug smuggling case
    ਨਸ਼ਾ ਸਮਗਲਿੰਗ ਦੇ ਮਾਮਲੇ ’ਚ ਮਹਿਲਾ ਨੂੰ ਕੈਦ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
  • the election commission
    ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Trending
Ek Nazar
bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • school holidays 11 days festivals diwali
      ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11 ਦਿਨ ਰਹਿਣਗੇ ਬੰਦ, ਚੈਕ ਕਰੋ...
    • bjp  released  pm modi song
      ਖੜਗੇ ਦੀ ‘ਪਿਓ’ ਵਾਲੀ ਟਿੱਪਣੀ ਦਾ ਮਾਮਲਾ, ਭਾਜਪਾ ਵਲੋਂ ਜਾਰੀ ‘ਮੋਦੀ ਕਹੀਂ ਨਹੀਂ...
    • salary 10000 rupees  man accounts 1 lakh crore
      10 ਹਜ਼ਾਰ ਰੁਪਏ ਤਨਖ਼ਾਹ, ਖਾਤੇ 'ਚ ਆ ਗਏ 1 ਲੱਖ ਕਰੋੜ! ਹੈਰਾਨ ਕਰ ਦੇਵੇਗਾ ਪੂਰਾ...
    • bengal violence case
      ਬੰਗਾਲ ਹਿੰਸਾ ਮਾਮਲੇ 'ਚ CBI ਨੇ ਨੇ ਸੁਪਰੀਮ ਕੋਰਟ ਤੋਂ ਵਾਪਸ ਲਈਆਂ 20 ਪਟੀਸ਼ਨਾਂ...
    • sri amarnath srine board ceo
      ਪ੍ਰਿੰਸ ਕੁਮਾਰ ਸ਼੍ਰੀ ਅਮਰਨਾਥ ਜੀ ਸ਼੍ਰਾਈਨ ਬੋਰਡ ਦੇ ਐਡੀਸ਼ਨਲ ਸੀ.ਈ.ਓ. ਨਿਯੁਕਤ
    • extra chhole incident
      ਭਟੂਰੇ ਖਾਂਦੇ ਮੁੰਡੇ ਨੇ ਮੰਗ ਲਏ ਵਾਧੂ ਛੋਲੇ ! ਦੁਕਾਨਦਾਰ ਨੇ ਚਾਕੂ ਮਾਰ ਕਰ'ਤਾ...
    • brij bhushan  response  court  last opportunity
      ਜਿਨਸੀ ਸ਼ੋਸ਼ਣ ਮਾਮਲਾ: ਬ੍ਰਿਜਭੂਸ਼ਣ ਨੂੰ ਜਵਾਬ ਦਾਖਲ ਕਰਨ ਲਈ ਅਦਾਲਤ ਨੇ ਦਿੱਤਾ...
    • theni jail  escape  17 prisoners  arrested
      ਥੇਨੀ ਜੇਲ੍ਹ ਤੋਂ ਫ਼ਰਾਰ ਸਾਰੇ 17 ਵਿਚਾਰ ਅਧੀਨ ਕੈਦੀ ਗ੍ਰਿਫ਼ਤਾਰ, ਉੱਚ-ਸੁਰੱਖਿਆ...
    • punjab  individual  faridabad  arrested
      ਪੰਜਾਬ ਗ੍ਰਨੇਡ ਹਮਲੇ ਦੇ ਮਾਮਲੇ 'ਚ ਲੋੜੀਂਦਾ ਵਿਅਕਤੀ ਫਰੀਦਾਬਾਦ ਤੋਂ ਗ੍ਰਿਫ਼ਤਾਰ
    • major accident in shamli
      ਸ਼ਾਮਲੀ 'ਚ ਵੱਡਾ ਹਾਦਸਾ: ਪਿਕਅੱਪ ਵਾਹਨ ਦੀ ਭਿਆਨਕ ਟੱਕਰ ਕਾਰਨ 1 ਵਿਅਕਤੀ ਦੀ ਮੌਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +