ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਲੀ ਸਰਕਾਰ ਤੇ ਸ਼ਹਿਰ ਦੇ ਲੋਕਾਂ ਦੀ ਕੋਰੋਨਾ ਵਾਇਰਸ (ਕੋਵਿਡ-19) ਮਹਾਮਾਰੀ ਦੇ ਵਿਰੁੱਧ ਲੜਾਈ 'ਚ ਮਦਦ ਦੇ ਲਈ ਧੰਨਵਾਦ ਕੀਤਾ ਹੈ। ਸ਼੍ਰੀ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ-ਦੇਸ਼ ਦੀ ਫ਼ੌਜ, ਡਾਕਟਰ, ਸਮਾਜਿਕ ਸੰਸਥਾਵਾਂ, ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਸਾਰੇ ਦਿੱਲੀ ਦੇ ਲਈ ਇਕੱਠੇ ਹੋ ਕੇ ਕੰਮ ਕਰ ਰਹੇ ਹਾਂ। ਮੈਨੂੰ ਪੂਰਾ ਯਕੀਨ ਹੈ ਕਿ ਸਭ ਮਿਲ ਕੇ ਕੋਰੋਨਾ ਨੂੰ ਹਰਾਵਾਂਗੇ। ਇਸ ਮੁਸ਼ਕਿਲ ਹਾਲਾਤਾਂ 'ਚ ਦਿੱਲੀ ਸਰਕਾਰ ਤੇ ਦਿੱਲੀ ਦੇ ਲੋਕਾਂ ਦੀ ਮਦਦ ਕਰਨ ਲਈ ਧੰਨਵਾਦ।
ਟੀ.ਵੀ. ਚੈਨਲ ਲਈ ਭੈਣਾਂ ਨੇ ਕੀਤੀ ਕੁੱਟਮਾਰ, ਨਿਗਲਿਆ ਜ਼ਹਿਰ
NEXT STORY