Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    4:58:52 PM

  • another school attacked in iran

    Big Breaking : ਈਰਾਨ ਚ ਇਕ ਹੋਰ ਸਕੂਲ 'ਤੇ ਹਮਲਾ

  • punjabi air routes canada

    Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ...

  • 3 consecutive holidays in punjab closed school collages

    ਪੰਜਾਬ 'ਚ ਲਗਾਤਾਰ 3 ਛੁੱਟੀਆਂ ! ਬੰਦ ਰਹਿਣਗੇ ਸਕੂਲ,...

  • bhai ranjit singh dhadrianwale summoned

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਸੰਮਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ 'ਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਲੈ ਕੇ ਬੈਠਕ ਕਰਨਗੇ ਅਰਵਿੰਦ ਕੇਜਰੀਵਾਲ

NATIONAL News Punjabi(ਦੇਸ਼)

ਦਿੱਲੀ 'ਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਲੈ ਕੇ ਬੈਠਕ ਕਰਨਗੇ ਅਰਵਿੰਦ ਕੇਜਰੀਵਾਲ

  • Edited By Disha,
  • Updated: 31 Mar, 2023 10:12 AM
New Delhi
kejriwal will hold a meeting regarding increasing cases of corona in delhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਰਾਸ਼ਟਰੀ ਰਾਜਧਾਨੀ 'ਚ ਕੋਰੋਨਾ ਵਾਇਰਸ ਸੰਕਰਮਣ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਹਿਰ 'ਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਲਈ ਸ਼ੁੱਕਰਵਾਰ ਨੂੰ ਬੈਠਕ ਕਰਨਗੇ। ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਅਤੇ ਸੀਨੀਅਰ ਅਧਿਕਾਰੀ ਇਸ ਬੈਠਕ 'ਚ ਹਿੱਸਾ ਲੈਣਗੇ। ਭਾਰਦਵਾਜ ਨੇ ਵੀਰਵਾਰ ਨੂੰ ਸਥਿਤੀ ਦਾ ਜਾਇਜ਼ਾ ਲੈਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਕੇਜਰੀਵਾਲ ਦੀ ਸਥਿਤੀ ਦੀ ਸਮੀਖਿਆ ਕਰਨਗੇ।

ਸਿਹਤ ਮੰਤਰੀ ਨੇ ਕਿਹਾ ਸੀ ਕਿ ਬੈਠਕ 'ਚ ਕੇਜਰੀਵਾਲ ਨੂੰ ਪਿਛਲੇ ਹਫ਼ਤੇ ਸਰਕਾਰ ਵਲੋਂ ਸੰਚਾਲਿਤ ਹਸਪਤਾਲਾਂ 'ਚ ਆਯੋਜਿਤ 'ਮਾਕ ਡਰਿੱਲ' ਦੇ ਨਤੀਜਿਆਂ ਤੋਂ ਜਾਣੂੰ ਕਰਵਾਇਆ ਜਾਵੇਗਾ ਅਤੇ ਮਾਮਲਿਆਂ 'ਚ ਵਾਧੇ ਦੇ ਮੱਦੇਨਜ਼ਰ ਹੋਰ ਸੂਬਿਆਂ ਵਲੋਂ ਕੀਤੇ ਗਏ ਉਪਾਵਾਂ ਬਾਰੇ ਦੱਸਿਆ ਜਾਵੇਗਾ। ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ, ਦਿੱਲੀ 'ਚ ਵੀਰਵਾਰ ਨੂੰ ਕੋਰੋਨਾ ਵਾਇਰਸ ਸੰਕਰਮਣ ਦੇ 295 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ ਸੰਕਰਮਣ ਦਰ 12.48 ਫੀਸਦੀ ਦਰਜ ਕੀਤੀ ਗਈ ਸੀ। ਰਾਸ਼ਟਰੀ ਰਾਜਧਾਨੀ 'ਚ ਪਿਛਲੇ ਸਾਲ 31 ਅਗਸਤ ਤੋਂ ਬਾਅਦ ਬੁੱਧਵਾਰ ਨੂੰ ਸਭ ਤੋਂ ਵੱਧ 300 ਮਾਮਲੇ ਦਰਜ ਕੀਤੇ ਗਏ ਸਨ ਅਤੇ 2 ਲੋਕਾਂ ਦੀ ਮੌਤ ਹੋ ਗਈ ਸੀ, ਜਦੋਂ ਕਿ ਸੰਕਰਮਣ ਦਰ 13.89 ਫੀਸਦੀ ਦਰਜ ਕੀਤੀ ਗਈ ਸੀ।

  • Delhi
  • Corona virus
  • Arvind Kejriwal
  • ਦਿੱਲੀ
  • ਕੋਰੋਨਾ ਵਾਇਰਸ
  • ਅਰਵਿੰਦ ਕੇਜਰੀਵਾਲ

10 ਦਿਨਾਂ 'ਚ ਹੀ 1.35 ਲੱਖ ਸੈਲਾਨੀ ਪਹੁੰਚੇ ਟਿਊਲਿਪ ਗਾਰਡਨ, ਖੂਬਸੂਰਤੀ ਦੇਖ ਹੋਏ ਖੁਸ਼

NEXT STORY

Stories You May Like

  • delhi high court  cbi petition  arvind kejriwal  judge
    ਕੇਜਰੀਵਾਲ ਨੂੰ ਝਟਕਾ ; ਦਿੱਲੀ ਹਾਈ ਕੋਰਟ ਨੇ ਠੁਕਰਾਈ ਸ਼ਰਾਬ ਘਪਲੇ 'ਚ ਜੱਜ ਬਦਲਣ ਦੀ ਮੰਗ
  • over 47 million cyber threats prevented in india in 2025  kaspersky
    2025 ’ਚ ਭਾਰਤ ’ਚ 4.7 ਕਰੋੜ ਤੋਂ ਵੱਧ ਸਾਈਬਰ ਖਤਰਿਆਂ ਨੂੰ ਰੋਕਿਆ : ਕੈਸਪਰਸਕਾਈ
  • delhi high court  excise policy  arvind kejriwal  cbi petition  hearing
    ਦਿੱਲੀ ਸ਼ਰਾਬ ਨੀਤੀ ਮਾਮਲਾ: ਕੇਜਰੀਵਾਲ ਦੀ ਰਿਹਾਈ ਵਿਰੁੱਧ CBI ਦੀ ਪਟੀਸ਼ਨ 'ਤੇ 9 ਮਾਰਚ ਨੂੰ ਸੁਣਵਾਈ
  • bhagwant mann arvind kejriwal
    'ਭਗਵੰਤ ਮਾਨ ਤੇ ਕੇਜਰੀਵਾਲ ਕਰਕੇ ਟੁੱਟਿਆ ਮੇਰਾ ਰਿਸ਼ਤਾ, ਬੈਂਡ ਵਾਜਾ ਲੈ ਕੇ ਥਾਣੇ ਪਹੁੰਚਿਆ ਲਾੜਾ'
  • delhi excise policy arvind kejriwal cbi high court
    ਦਿੱਲੀ ਆਬਕਾਰੀ ਨੀਤੀ : ਕੇਜਰੀਵਾਲ ਦੀ ਰਿਹਾਈ ਖ਼ਿਲਾਫ਼ CBI ਨੇ ਦਾਇਰ ਕੀਤੀ 974 ਪੰਨਿਆਂ ਦੀ ਅਪੀਲ
  • delhi liquor policy case  kejriwal reaches supreme court
    ਦਿੱਲੀ ਸ਼ਰਾਬ ਨੀਤੀ ਮਾਮਲਾ: ਹਾਈਕੋਰਟ 'ਤੋਂ ਝਟਕੇ ਮਗਰੋਂ ਸੁਪਰੀਮ ਕੋਰਟ ਪਹੁੰਚੇ ਕੇਜਰੀਵਾਲ
  • dubai 149 passengers delhi
    ਦੁਬਈ ਤੋਂ 149 ਯਾਤਰੀਆਂ ਨੂੰ ਲੈ ਕੇ ਦਿੱਲੀ ਪੁੱਜੀ ਏਅਰ ਇੰਡੀਆ ਦੀ ਉਡਾਣ
  • delhi liquor policy kejriwal  sisodia
    ਦਿੱਲੀ ਸ਼ਰਾਬ ਨੀਤੀ ਮਾਮਲਾ: ਹਾਈਕੋਰਟ ਪਹੁੰਚੀ CBI, ਅਦਾਲਤ ਨੇ ਕੇਜਰੀਵਾਲ ਅਤੇ ਸਿਸੋਦੀਆ ਤੋਂ ਮੰਗਿਆ ਜਵਾਬ
  • punjabi air routes canada
    Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ...
  • 3 consecutive holidays in punjab closed school collages
    ਪੰਜਾਬ 'ਚ ਲਗਾਤਾਰ 3 ਛੁੱਟੀਆਂ ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
  • the robber was arrested by the people
    ਮੋਬਾਇਲ ਖੋਹ ਕੇ ਭੱਜ ਰਹੇ ਲੁਟੇਰੇ ਨੂੰ ਲੋਕਾਂ ਨੇ ਫੜਿਆ! ਹੋਈ ਛਿੱਤਰ ਪਰੇਡ
  • fire breaks dress guru cloth house jalandhar punjabi singer s outfit damaged
    ਜਲੰਧਰ ਦੇ ਮਸ਼ਹੂਰ ਕਲੋਥ ਹਾਊਸ 'ਚ ਲੱਗੀ ਭਿਆਨਕ ਅੱਗ, ਪੰਜਾਬੀ ਗਾਇਕ ਕੁਲਵਿੰਦਰ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • train delays become a problem during the   rainy season
    ਮੀਂਹ ਦੇ ਮੌਸਮ ’ਚ ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸੱਚਖੰਡ ਐਕਸਪ੍ਰੈੱਸ ਸਣੇ ਇਹ...
  • new orders issued by dc himanshu aggarwal regarding gas cylinders
    ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ DC ਹਿਮਾਂਸ਼ੂ ਵੱਲੋਂ ਨਵੇਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
Trending
Ek Nazar
amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • schools  girl students  separate toilets
      ਹਰੇਕ ਸਕੂਲ 'ਚ ਵਿਦਿਆਰਥਣਾਂ ਲਈ ਹੋਣ ਵੱਖਰੇ ਪਖਾਨੇ, ਰਾਜ ਸਭਾ 'ਚ ਬੋਲੇ ਕਾਂਗਰਸੀ...
    • impact on pulse markets and farmer concerns
      ਭਾਰਤ-ਅਮਰੀਕਾ ਵਪਾਰ : ਦਾਲਾਂ ਦੇ ਆਯਾਤ ਨੂੰ ਲੈ ਕੇ ਕਿਸਾਨਾਂ ਵਿੱਚ ਚਿੰਤਾ, ਸਰਕਾਰ...
    • no cash was withdrawn from the atm
      ATM 'ਚੋਂ ਨਹੀਂ ਨਿਕਲਿਆ ਕੈਸ਼ ਪਰ ਖਾਤੇ 'ਚੋਂ ਕੱਟੇ ਗਏ ਪੈਸੇ ! ਬੈਂਕ ਗਾਹਕ ਨੂੰ...
    • order veg thali meat bone piece
      ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...
    • motorcycle smoke family mechanic police
      ਮਕੈਨਿਕ ਦੇ ਕਹਿਣ 'ਤੇ ਸਾਰੀ ਰਾਤ ਚੱਲਦਾ ਰੱਖਿਆ ਮੋਟਰਸਾਈਕਲ ! ਸਵੇਰੇ ਉੱਜੜ ਗਿਆ...
    • 19 indians arrested in uae
      ਜੰਗ ਵਿਚਾਲੇ UAE 'ਚ 19 ਭਾਰਤੀ ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਇਹ ਸਖ਼ਤ ਕਾਰਵਾਈ
    • rajya sabha  cooking gas  mallikarjun kharge  jp nadda
      ਰਾਜ ਸਭਾ 'ਚ ਗੂੰਜਿਆ ਰਸੋਈ ਗੈਸ ਦਾ ਮੁੱਦਾ, ਖੜਗੇ ਅਤੇ ਨੱਢਾ ਵਿਚਾਲੇ ਹੋਈ ਤਿੱਖੀ...
    • gold price plummets on first day of the week
      ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...
    • stunts bike racing collided viral video
      ਸਟੰਟਬਾਜ਼ੀ ਦੌਰਾਨ ਹਵਾ 'ਚ ਉਛਲ ਡਿਵਾਈਡਰ ਨਾਲ ਟਕਰਾਇਆ ਨੌਜਵਾਨ, ਹੋਈ ਮੌਤ, ਦੇਖੋ...
    • indigo s big news
      ਜੰਗ ਵਿਚਾਲੇ Indigo ਨੇ ਕਰ'ਤਾ ਵੱਡਾ ਐਲਾਨ ! ਯਾਤਰੀਆਂ ਦੇ ਖਿੜ ਗਏ ਚਿਹਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +