Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    12:06:11 PM

  • noida bus pm modi compensation

    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ...

  • police personnel asi police custody

    ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ...

  • stock market in turmoil  sensex nifty fall sharply

    ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਸੈਂਸੈਕਸ-ਨਿਫਟੀ...

  • ukraine russia conflict

    ਜੰ.ਗ 'ਚ ਭਾਰਤ ਸਣੇ 46 ਹੋਰ ਦੇਸ਼ਾਂ ਦੇ ਨਾਗਰਿਕ ਗੁਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ED ਦੇ ਸਾਹਮਣੇ ਪੇਸ਼ ਨਹੀਂ ਹੋਣਗੇ ਕੇਜਰੀਵਾਲ, 'ਆਪ' ਬੋਲੀ- ਕੋਰਟ ਦੇ ਆਦੇਸ਼ ਦਾ ਇੰਤਜ਼ਾਰ ਕਰੇ ਏਜੰਸੀ

NATIONAL News Punjabi(ਦੇਸ਼)

ED ਦੇ ਸਾਹਮਣੇ ਪੇਸ਼ ਨਹੀਂ ਹੋਣਗੇ ਕੇਜਰੀਵਾਲ, 'ਆਪ' ਬੋਲੀ- ਕੋਰਟ ਦੇ ਆਦੇਸ਼ ਦਾ ਇੰਤਜ਼ਾਰ ਕਰੇ ਏਜੰਸੀ

  • Edited By Disha,
  • Updated: 26 Feb, 2024 10:47 AM
New Delhi
kejriwal will not appear before ed
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਆਮ ਆਦਮੀ ਪਾਰਟੀ (ਆਪ) ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਆਬਕਾਰੀ ਨੀਤੀ ਸੰਬੰਧੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ 'ਚ ਸੋਮਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ ਪੇਸ਼ ਨਹੀਂ ਹੋਣਗੇ ਅਤੇ ਏਜੰਸੀ ਨੂੰ ਵਾਰ-ਵਾਰ ਸੰਮਨ ਜਾਰੀ ਕਰਨ ਦੀ ਬਜਾਏ ਅਦਾਲਤ ਦੇ ਆਦੇਸ਼ ਦਾ ਇੰਤਜ਼ਾਰ ਕਰਨਾ ਚਾਹੀਦਾ। ਇਹ 7ਵੀਂ ਵਾਰ ਹੈ, ਜਦੋਂ ਕੇਜਰੀਵਾਲ ਈ.ਡੀ. ਦੇ ਸੰਮਨ 'ਤੇ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਈ.ਡੀ. ਨੇ ਪਿਛਲੇ ਹਫ਼ਤੇ ਮੁੱਖ ਮੰਤਰੀ ਨੂੰ 7ਵਾਂ ਸੰਮਨ ਜਾਰੀ ਕਰ ਕੇ ਉਨ੍ਹਾਂ ਨੂੰ ਪੁੱਛ-ਗਿੱਛ ਲਈ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਸੀ।

ਇਹ ਵੀ ਪੜ੍ਹੋ : ਖਨੌਰੀ ਬਾਰਡਰ ਜਾ ਰਹੇ ਕਿਸਾਨਾਂ 'ਤੇ ਪੁਲਸ ਨੇ ਕੀਤਾ ਲਾਠੀਚਾਰਜ, ਸੁੱਟੇ ਹੰਝੂ ਗੈਸ ਦੇ ਗੋਲੇ

ਕੇਜਰੀਵਾਲ ਹੁਣ ਤੱਕ ਇਕ ਵੀ ਸੰਮਨ ਦੀ ਪਾਲਣਾ 'ਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ ਹਨ ਅਤੇ ਉਨ੍ਹਾਂ ਨੇ ਇਨ੍ਹਾਂ ਸੰਮਨ ਨੂੰ 'ਗੈਰ-ਕਾਨੂੰਨੀ' ਕਰਾਰ ਦਿੱਤਾ ਹੈ। ਉਨ੍ਹਾਂ ਨੇ ਈ.ਡੀ. ਨੂੰ ਵੀ ਚਿੱਠੀ ਲਿਖ ਕੇ ਇਹ ਸੰਮਨ ਵਾਪਸ ਲੈਣ ਦੀ ਮੰਗ ਕੀਤੀ ਸੀ। 'ਆਪ' ਨੇ ਇਕ ਬਿਆਨ 'ਚ ਕਿਹਾ ਕਿ ਮੁੱਖ ਮੰਤਰੀ ਈ.ਡੀ. ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਉਸ ਨੇ ਕਿਹਾ ਕਿ ਦਿੱਲੀ ਦੀ ਇਕ ਅਦਾਲਤ ਡਾਇਰੈਕਟੋਰੇਟ ਦੇ ਸੰਮਨ ਦੀ ਵੈਧਤਾ ਦੇ ਮਾਮਲੇ 'ਤੇ 16 ਮਾਰਚ ਨੂੰ ਸੁਣਵਾਈ ਕਰੇਗੀ ਅਤੇ ਏਜੰਸੀ ਨੂੰ ਵਾਰ-ਵਾਰ ਸੰਮਨ ਭੇਜਣ ਦੀ ਬਜਾਏ ਉਸ ਦੇ ਆਦੇਸ਼ ਦਾ ਇੰਤਜ਼ਾਰ ਕਰਨਾ ਚਾਹੀਦਾ। ਈ.ਡੀ. ਨੇ 7ਵਾਂ ਸੰਮਨ ਜਾਰੀ ਕਰਦੇ ਹੋਏ ਇਸ ਤਰਕ ਨੂੰ ਖਾਰਜ ਕਰ ਦਿੱਤਾ ਸੀ ਕਿ ਕੇਜਰੀਵਾਲ ਨੂੰ ਪੇਸ਼ ਹੋਣ ਲਈ ਭੇਜਿਆ ਗਿਆ ਨੋਟਿਸ ਗੈਰ-ਕਾਨੂੰਨੀ ਸੀ ਕਿਉਂਕਿ ਮਾਮਲਾ ਸਥਾਨਕ ਅਦਾਲਤ 'ਚ ਵਿਚਾਰ ਅਧੀਨ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • ED
  • Arvind Kejriwal
  • court
  • summons
  • money laundering
  • ਈਡੀ
  • ਅਰਵਿੰਦ ਕੇਜਰੀਵਾਲ
  • ਅਦਾਲਤ
  • ਸੰਮਨ
  • ਮਨੀ ਲਾਂਡਰਿੰਗ

Big Breaking : ਮੂਸੇਵਾਲਾ ਵਾਂਗ ਘੇਰ ਕੇ ਭੁੰਨਿਆ ਹਰਿਆਣਾ ਦਾ ਸਾਬਕਾ MLA, ਲਾਰੈਂਸ ਦਾ ਆ ਰਿਹੈ ਨਾਂ(Video)

NEXT STORY

Stories You May Like

  • ed raid in ludhiana
    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
  • sanjeev arora ed
    ਸੰਜੀਵ ਅਰੋੜਾ ਦੀ ਪ੍ਰਾਪਰਟੀ ਮਾਮਲੇ 'ਚ ED ਨੇ ਗਲਾਡਾ ਦੇ ਮੁਖੀ ਨੂੰ ਕੀਤਾ ਤਲਬ
  • tirupati laddu prasadam  adulterated ghee  ed  company owner  arrested
    ਤਿਰੂਪਤੀ ਲੱਡੂ ਪ੍ਰਸਾਦ 'ਚ ਮਿਲਾਵਟੀ ਘਿਓ ਦਾ ਇਸਤੇਮਾਲ, ED ਨੇ ਕੰਪਨੀ ਦੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ
  • supreme court  tribunal  retired member  tenure
    ਟ੍ਰਿਬਿਊਨਲਾਂ ਦੇ ਸੇਵਾਮੁਕਤ ਹੋ ਰਹੇ ਮੈਂਬਰਾਂ ਦਾ ਕਾਰਜਕਾਲ ਵਧਾਉਣ 'ਤੇ ਵਿਚਾਰ ਕਰੇ ਕੇਂਦਰ : ਸੁਪਰੀਮ ਕੋਰਟ
  • big news ed raids gmada office in mohali
    ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ ਰੇਡ, ਦਸਤਾਵੇਜ਼ਾਂ ਤੇ ਰਿਕਾਰਡਾਂ ਦੀ ਕੀਤੀ ਗਈ ਜਾਂਚ (ਵੀਡੀਓ)
  • ed writes to dg
    'Ex CM ਵਿਜਯਨ ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR..!', ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ
  • ed raid in punjab
    ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ ਕਈ ਥਾਵਾਂ 'ਤੇ ਕੀਤੀ ਜਾ ਰਹੀ ਛਾਪੇਮਾਰੀ
  • major action by the ed in the case of suspended dig bhullar
    ਮੁਅੱਤਲ DIG ਭੁੱਲਰ ਮਾਮਲੇ 'ਚ ED ਦੀ ਵੱਡੀ ਕਾਰਵਾਈ, ਵਿਚੋਲੀਏ ਕ੍ਰਿਸ਼ਨੂ ਨੂੰ 7 ਦਿਨਾਂ ਦੇ ਰਿਮਾਂਡ 'ਤੇ ਲਿਆ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • liquor  son  60 rupees mother
      ਸ਼ਰਾਬ ਲਈ ਪੁੱਤ ਨੂੰ ਨਹੀਂ ਦਿੱਤੇ 60 ਰੁਪਏ...! ਕੁਹਾੜੀ ਮਾਰ ਕਰ 'ਤਾ ਮਾਂ ਦਾ...
    • air force  160 sat saaw bombs
      ਹਵਾਈ ਫੌਜ ਨੂੰ ਮਿਲਣਗੇ 160 SAT-SAAW ਬੰਬ, ਸੁਖੋਈ-30 MKI ਵਰਗੇ ਜਹਾਜ਼ ਵੀ...
    • jaishankar meets rubio
      ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਾਰਕੋ ਰੂਬੀਓ ਨਾਲ ਕੀਤੀ ਮੁਲਾਕਾਤ ! 'ਪਾਬੰਦੀਆਂ'...
    • rs 200 crore extortion case  court rejects plea to name jacqueline as an accused
      200 ਕਰੋੜ ਦੀ ਵਸੂਲੀ ਦਾ ਮਾਮਲਾ; ਜੈਕਲੀਨ ਨੂੰ ਮੁਲਜ਼ਮ ਬਣਾਉਣ ਦੀ ਮੰਗ ਅਦਾਲਤ ਨੇ...
    • trinamool  20 rebel mps  supreme court
      ਉਮੀਦ ਹੈ ਲੋਕ ਸਭਾ ਸਪੀਕਰ ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਤੇ ਜਲਦ ਫੈਸਲਾ...
    • tasmac buyers pay rs 10  empty liquor bottles refund
      ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ ਬੋਤਲਾਂ ਖ਼ਰੀਦੇਗੀ ਸਰਕਾਰ, CM...
    • these 4 zodiac signs are set to hit the jackpot today
      ਅੱਜ ਇਨ੍ਹਾਂ 4 ਰਾਸ਼ੀਆਂ ਦਾ ਲੱਗਣ ਵਾਲੈ ਜੈਕਪਾਟ ! ਖੁੱਲ੍ਹਣਗੇ ਤਰੱਕੀ ਦੇ ਰਾਹ ਤੇ...
    • greater noida  double decker bus  fire  9 passengers
      ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ ਭਿਆਨਕ ਅੱਗ, 9 ਯਾਤਰੀਆਂ ਦੀ...
    • patanjali  desi ghee  quality baba ramdev
      ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ ਸਵਾਲ, ਬਾਬਾ ਰਾਮਦੇਵ ਨੇ ਆਖ...
    • modi government  s two day brainstorming session for the cabinet begins
      ਮੋਦੀ ਸਰਕਾਰ ਦੇ ਮੰਤਰੀ ਮੰਡਲ ਦਾ 2 ਦਿਨਾ ਮੰਥਨ ਸੈਸ਼ਨ ਸ਼ੁਰੂ, ਸੁਧਾਰਾਂ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +