ਨਵੀਂ ਦਿੱਲੀ : ਕੇਰਲ ਦੇ ਰਾਜਪਾਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਘਰ 'ਚ ਹੀ ਖ਼ੁਦ ਨੂੰ ਇਕਾਂਵਾਸ ਕਰ ਲਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਮੁਹੰਮਦ ਖ਼ਾਨ ਨੇ ਕਿਹਾ ਕਿ ਜਾਂਚ ਦੌਰਾਨ ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਮੈਂ ਘਰ 'ਚ ਹੀ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਪਿਛਲੇ ਕੁਝ ਦਿਨਾਂ ਤੋਂ ਮੇਰੇ ਸੰਪਰਕ 'ਚ ਆਏ ਲੋਕ ਪ੍ਰੋਟੋਕੋਲ ਦੀ ਪਾਲਣਾ ਕਰਨ।
ਇਹ ਵੀ ਪੜ੍ਹੋ : ਮੋਦੀ ਖ਼ਾਨੇ ਦਾ ਵਿਰੋਧ ਕਰਨ ਵਾਲੀ ਡਾਕਟਰ ਗੁਰਪ੍ਰੀਤ ਦੀ ਭੇਤਭਰੀ ਹਾਲਤ 'ਚ ਮੌਤ
ਰਾਜਪਾਲ ਆਰਿਫ਼ ਤੋਂ ਪਹਿਲਾਂ ਕਈ ਨੇਤਾ ਕੋਰੋਨਾ ਦੀ ਚਪੇਟ 'ਚ ਆ ਚੁੱਕੇ ਹਨ। ਮੋਤੀਲਾਲ ਵੋਰਾ, ਅਹਿਮਦ ਪਟੇਲ, ਅਭਿਸ਼ੇਕ ਮਨੂੰ ਸਿੰਘਵੀ, ਪੀ.ਐੱਲ. ਪੂਨੀਆ, ਤਰੁਣ ਗੋਗੋਈ, ਆਰ.ਪੀ.ਐੱਨ. ਸਿੰਘ ਅਤੇ ਪਾਰਟੀ ਦੇ ਕੁਝ ਹੋਰ ਨੇਤਾ ਪਿਛਲੇ ਮਹੀਨਿਆਂ 'ਚ ਕੋਰੋਨਾ ਪਾਜ਼ੇਟਿਵ ਪਏ ਗਏ ਹਨ। ਇਨ੍ਹਾਂ ਤੋਂ ਇਲਾਵਾ ਹੋਰ ਵ ਬਹੁਤ ਸਾਰੇ ਸੀਨੀਅਰ ਨੇਤਾ ਵੀ ਕੋਰੋਨਾ ਪਾਜ਼ੇਟਿਵ ਆ ਚੁੱਕੇ ਹਨ।
ਇਹ ਵੀ ਪੜ੍ਹੋ : ਕਲਯੁੱਗੀ ਪਤਨੀ ਦੀ ਦਰਿੰਦਗੀ, ਪ੍ਰੇਮੀ ਨਾਲ ਮਿਲ ਉਜਾੜਿਆ ਆਪਣਾ ਸੁਹਾਗ
ਫੌਜ ਮੁਖੀ ਜਨਰਲ ਨਰਵਣੇ ਨੂੰ ਮਿਲੇ ਨੇਪਾਲ ਦੇ ਪ੍ਰਧਾਨ ਮੰਤਰੀ ਓਲੀ, ਭਾਰਤ ਨੂੰ ਦੱਸਿਆ ਚੰਗਾ ਦੋਸਤ
NEXT STORY