Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    12:45:47 AM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੇਰਲ 'ਚ ਬੇਰਹਿਮ ਪਿਤਾ ਦੀ ਖ਼ੌਫ਼ਨਾਕ ਹਰਕਤ, 40 ਦਿਨਾਂ ਦੀ ਬੱਚੀ ਨੂੰ ਇਸ ਕਾਰਨ ਨਦੀ 'ਚ ਸੁੱਟਿਆ

NATIONAL News Punjabi(ਦੇਸ਼)

ਕੇਰਲ 'ਚ ਬੇਰਹਿਮ ਪਿਤਾ ਦੀ ਖ਼ੌਫ਼ਨਾਕ ਹਰਕਤ, 40 ਦਿਨਾਂ ਦੀ ਬੱਚੀ ਨੂੰ ਇਸ ਕਾਰਨ ਨਦੀ 'ਚ ਸੁੱਟਿਆ

  • Edited By Disha,
  • Updated: 25 Sep, 2020 05:36 PM
National
kerala father child river corpse
  • Share
    • Facebook
    • Tumblr
    • Linkedin
    • Twitter
  • Comment

ਤਿਰੁਅਨੰਤਪੁਰਮ- ਕੇਰਲ ਦੇ ਤਿਰੁਵਲੱਮ ਦੇ ਪਚਲੂਰ 'ਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਪਿਤਾ ਨੇ ਨਾਮਕਰਨ ਦੇ ਕੁਝ ਹੀ ਘੰਟਿਆਂ ਬਾਅਦ ਆਪਣੀ ਧੀ ਨੂੰ ਨਦੀ 'ਚ ਸੁੱਟ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਸ ਨੇ ਦੋਸ਼ੀ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਸ਼ੁੱਕਰਵਾਰ ਤੜਕੇ ਬੱਚੀ ਦੀ ਲਾਸ਼ ਬਰਾਮਦ ਕਰ ਲਈ ਗਈ। ਬੱਚੀ ਦਾ ਨਾਮਕਰਨ ਵੀਰਵਾਰ ਸਵੇਰੇ ਕੀਤਾ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਬੱਚੀ ਦੇ ਪਿਤਾ ਉਨੀਕ੍ਰਿਸ਼ਨਨ (26) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਉਹ ਪੇਸ਼ੇ ਤੋਂ ਇਲੈਕਟ੍ਰਿਸ਼ੀਅਨ ਹੈ। ਪੁਲਸ ਨੇ ਦੱਸਿਆ ਕਿ ਬੱਚੀ ਦੇ ਮਾਤਾ-ਪਿਤਾ 'ਚ ਕੋਈ ਕਲੇਸ਼ ਚੱਲ ਰਿਹਾ ਸੀ। 

ਬੱਚੀ ਦੀ ਮਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਦੋਸ਼ੀ ਆਪਣੀ ਪਤਨੀ 'ਤੇ ਇਸ ਗੱਲ ਲਈ ਦਬਾਅ ਬਣਾ ਰਿਹਾ ਸੀ ਕਿ ਸ਼ਾਮ ਨੂੰ ਉਹ ਬੱਚੀ ਨੂੰ ਆਪਣੀ ਮਾਂ ਕੋਲ ਲੈ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਜਦੋਂ ਉਹ ਕੁਝ ਸਮੇਂ ਬਾਅਦ ਨਹੀਂ ਆਇਆ ਤਾਂ ਮਾਂ ਨੇ ਇਸ ਸੰਬੰਧ 'ਚ ਥਾਣੇ 'ਚ ਸ਼ਿਕਾਇਤ ਕੀਤੀ। ਕੁਝ ਲੋਕਾਂ ਨੇ ਦੋਸ਼ੀ ਨੂੰ ਨਦੀ ਨੇੜੇ ਘੁੰਮਦੇ ਦੇਖਿਆ, ਇਸ ਤੋਂ ਬਾਅਦ ਤਲਾਸ਼ ਮੁਹਿੰਮ ਚਲਾਈ ਅਤੇ ਸ਼ੁੱਕਰਵਾਰ ਸਵੇਰੇ ਬੱਚੀ ਦੀ ਲਾਸ਼ ਬਰਾਮਦ ਕੀਤੀ ਗਈ।

  • Kerala
  • father
  • child
  • river
  • corpse
  • ਕੇਰਲ
  • ਪਿਤਾ
  • ਬੱਚੀ
  • ਨਦੀ
  • ਲਾਸ਼

76 ਸਾਲ ਬਾਅਦ ਪੂਰੀ ਦੁਨੀਆ 'ਚ ਹੋਣਗੇ ਬਲਿਊ ਮੂਨ ਦੇ ਦੀਦਾਰ

NEXT STORY

Stories You May Like

  • even after 40 months of caste based violence
    ‘ਜਾਤੀ ਹਿੰਸਾ ਦੇ 40 ਮਹੀਨਿਆਂ ਬਾਅਦ ਵੀ’ ਮਣੀਪੁਰ ਦੀ ਜਨਤਾ ਨੂੰ ਹੈ ਸ਼ਾਂਤੀ ਦੀ ਉਡੀਕ!
  • 40 police personnel in prayagraj sent to police lines
    ਪ੍ਰਯਾਗਰਾਜ ’ਚ 40 ਪੁਲਸ ਮੁਲਾਜ਼ਮ ਲਾਈਨ ਹਾਜ਼ਰ, ਜਾਣੋ ਮਾਮਲਾ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ ਬੱਚੀ ਨੂੰ ਬਚਾਇਆ
  • kerala  heavy rain  landslide  flash flood
    ਕੇਰਲ 'ਚ ਭਾਰੀ ਮੀਂਹ ਕਾਰਨ ਹੋਈ Landslide, FlashFlood ਆਉਣ ਨਾਲ 6 ਲੋਕਾਂ ਦੀ ਮੌਤ, ਕਈ ਲਾਪਤਾ
  • cbi irs officer vinay arrested 40 lakh bribe
    CBI ਦਾ ਵੱਡਾ ਐਕਸ਼ਨ; 40 ਲੱਖ ਰੁਪਏ ਦੇ ਰਿਸ਼ਵਤ ਮਾਮਲੇ 'ਚ IRS ਅਧਿਕਾਰੀ ਵਿਨੈ ਗ੍ਰਿਫ਼ਤਾਰ
  • women  s share to get a job has increased
    ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
  • famous 40 year old actress to become a mother without getting married
    40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ ਬਿਆਨ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • gold  silver  prices  latest rates
      ਮੂਧੇ-ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! ਹਜ਼ਾਰਾਂ 'ਚ ਹੋਏ ਸਸਤੇ, ਜਾਣੋ...
    • delhi government  air pollution  office  timings
      ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...
    • tarang shakti
      ‘ਤਰੰਗ ਸ਼ਕਤੀ’ ’ਚ ਗਰਜਣਗੇ 7 ਦੇਸ਼ਾਂ ਦੇ ਲੜਾਕੂ ਜਹਾਜ਼ ! ਜੋਧਪੁਰ ’ਚ ਸ਼ੁਰੂ ਹੋਇਆ...
    • young man
      ਸ਼ਰਾਬ ਪੀਣ ਮਗਰੋਂ ਹੈਵਾਨ ਬਣਿਆ ਨੌਜਵਾਨ ! ਮਤਰੇਏ ਪਿਓ ਦਾ ਕਰ'ਤਾ ਕਤਲ
    • ed action
      ED ਦੀ ਵੱਡੀ ਕਾਰਵਾਈ ; ਗੇਮਿੰਗ ਕੰਪਨੀ ‘ਗੇਮਸਕ੍ਰਾਫਟ’ ਦੀਆਂ 442 ਕਰੋੜ ਦੀਆਂ...
    • boeing  737 max aircraft  software  company
      ਬੋਇੰਗ ਦੇ ਜਹਾਜ਼ਾਂਂ 'ਚ ਪੈ ਗਿਆ ਨੁਕਸ ! ਨੈਵੀਗੇਸ਼ਨ ਸਿਸਟਮ ਹੋ ਸਕਦੀ ਹੈ ਬੰਦ
    • jaishankar in unga
      UNGA 'ਚ ਜੈਸ਼ੰਕਰ ਨੇ ਕੀਤਾ ਸੰਬੋਧਨ, ਟਾਪੂ ਦੇਸ਼ਾਂ ਦੇ ਸਹਿਯੋਗ 'ਤੇ ਦਿੱਤਾ ਜ਼ੋਰ
    • our zero tolerance policy against terrorism continues  jaishankar
      ਸੰਯੁਕਤ ਰਾਸ਼ਟਰ ’ਚ ਬੋਲੇ ਜੈਸ਼ੰਕਰ- ਅੱਤਵਾਦ ਖਿਲਾਫ ਸਾਡੀ ਜ਼ੀਰੋ ਟਾਲਰੈਂਸ ਨੀਤੀ...
    • shimla  landslide  village  traffic
      ਜ਼ਮੀਨ ਖਿਸਕਣ ਕਾਰਨ ਕਈ ਪਿੰਡਾਂ ਦਾ ਸੰਪਰਕ ਟੁੱਟਿਆ, ਆਵਾਜਾਈ ਪ੍ਰਭਾਵਿਤ
    • ed has seized the assets of gaming company  gameskraft
      ਮਨੀ ਲਾਂਡਰਿੰਗ ਮਾਮਲੇ ’ਚ ED ਦੀ ਕਾਰਵਾਈ, ਗੇਮਿੰਗ ਕੰਪਨੀ ‘ਗੇਮਸਕ੍ਰਾਫਟ’ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +