Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 12, 2025

    9:43:50 PM

  • ahmedabad plane crash

    37 ਸਾਲ ਪਹਿਲਾਂ ਵੀ ਅਹਿਮਦਾਬਾਦ ’ਚ ਹੋਇਆ ਸੀ ਜਹਾਜ਼...

  • husband married his wife to her lover

    'ਮੈਨੂੰ ਤਾਂ ਜ਼ਿੰਦਾ ਰਹਿਣਾ ਹੈ'... ਪਤਨੀ ਦਾ...

  • mother and grandmother sell minor girl for rs 3 lakh

    ਘੋਰ ਕਲਯੁਗ ; ਮਾਂ ਤੇ ਨਾਨੀ ਨੇ 3 ਲੱਖ ਰੁਪਏ ’ਚ...

  • air india flight ai 171 crashed

    ਪਹਿਲੀ ਤੇ ਆਖਰੀ ਉਡਾਣ: ਪਤੀ ਕੋਲ ਜਾ ਰਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਤੀ ਅਤੇ ਪਰਿਵਾਰ ਵੱਲੋਂ ਦੁਰਕਾਰੀ ਕੁੜੀ ਨੇ ਸੜਕਾਂ ਤੇ ਵੇਚਿਆ ਨਿੰਬੂ ਪਾਣੀ, ਹੁਣ ਬਣੀ ਸਬ-ਇੰਸਪੈਕਟਰ

NATIONAL News Punjabi(ਦੇਸ਼)

ਪਤੀ ਅਤੇ ਪਰਿਵਾਰ ਵੱਲੋਂ ਦੁਰਕਾਰੀ ਕੁੜੀ ਨੇ ਸੜਕਾਂ ਤੇ ਵੇਚਿਆ ਨਿੰਬੂ ਪਾਣੀ, ਹੁਣ ਬਣੀ ਸਬ-ਇੰਸਪੈਕਟਰ

  • Edited By Tanu,
  • Updated: 28 Jun, 2021 01:16 PM
National
kerala woman sold lemonade joins sub inspector
  • Share
    • Facebook
    • Tumblr
    • Linkedin
    • Twitter
  • Comment

ਕੇਰਲ— ਕਹਿੰਦੇ ਨੇ ਜੇਕਰ ਮਨ ’ਚ ਕੁਝ ਕਰਨ ਦਾ ਜਨੂੰਨ ਅਤੇ ਮਜ਼ਬੂਤ ਇਰਾਦਾ ਹੋਵੇ ਤਾਂ ਵੱਡੀ ਤੋਂ ਵੱਡੀ ਮੁਸ਼ਕਲ ਵੀ ਤੁਹਾਡੇ ਅੱਗੇ ਗੋਡੇ ਟੇਕਣ ਨੂੰ ਮਜਬੂਰ ਹੋ ਜਾਂਦੀ ਹੈ। ਅਜਿਹੀ ਹੀ ਇਕ ਕੁੜੀ ਬਾਰੇ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਜਿਸ ਦੀ ਪ੍ਰੇਰਣਾਦਾਇਕ ਕਹਾਣੀ ਨੇ ਸਭ ਨੂੰ ਆਪਣੇ ਵੱਲ ਖਿੱਚਿਆ ਹੈ। ਨਿੰਬੂ ਪਾਣੀ ਅਤੇ ਆਈਸਕ੍ਰੀਮ ਵੇਚਣ ਵਾਲੀ ਕੁੜੀ ਅੱਜ ਆਪਣੇ ਹੌਂਸਲੇ ਸਦਕਾ ਸਬ-ਇੰਸਪੈਕਟਰ ਬਣ ਗਈ ਹੈ। ਕੇਰਲ ਦੇ ਵਰਕਲਾ ਵਿਚ ਆਪਣੀ ਰੋਜ਼ੀ-ਰੋਟੀ ਲਈ ਸੈਲਾਨੀਆਂ ਨੂੰ ਨਿੰਬੂ ਪਾਣੀ ਅਤੇ ਆਈਸਕ੍ਰੀਮ ਵੇਚਣ ਵਾਲੀ 18 ਸਾਲਾ ਐਨੀ ਸ਼ਿਵਾ ਨੇ ਕਦੇ ਆਪਣੇ ਸੁਫ਼ਨੇ ’ਚ ਵੀ ਨਹੀਂ ਸੋਚਿਆ ਹੋਵੇਗਾ ਕਿ ਇਕ ਦਿਨ ਉਸੇ ਇਸ ਥਾਂ ’ਤੇ ਪੁਲਸ ਸਬ-ਇੰਸਪੈਕਟਰ ਦੇ ਰੂਪ ਵਿਚ ਤਾਇਨਾਤ ਹੋਵੇਗੀ। 

ਇਹ ਵੀ ਪੜ੍ਹੋ: PM ਮੋਦੀ ਨੇ 'ਮਨ ਕੀ ਬਾਤ' 'ਚ ਕੀਤਾ ਤਾਰਿਕ ਅਹਿਮਦ ਦਾ ਜ਼ਿਕਰ; ਪੜ੍ਹੋ ਪਾਣੀ 'ਤੇ ਤੈਰਦੀ ਐਂਬੂਲੈਂਸ ਦੀ ਕਹਾਣੀ

PunjabKesari

ਓਧਰ ਕੇਰਲ ਪੁਲਸ ਨੇ ਉਨ੍ਹਾਂ ਨੂੰ ਉਨ੍ਹਾਂ ਦੀ ਸਫ਼ਲਤਾ ਲਈ ਵਧਾਈ ਦਿੰਦੇ ਹੋਏ ਟਵੀਟ ਵੀ ਕੀਤਾ ਹੈ। ਇਸ ਟਵੀਟ ’ਚ ਕਿਹਾ ਗਿਆ ਕਿ ਇੱਛਾ ਸ਼ਕਤੀ ਅਤੇ ਆਤਮਵਿਸ਼ਵਾਸ ਦਾ ਇਕ ਸੱਚਾ ਮਾਡਲ। ਇਕ 18 ਸਾਲਾ ਕੁੜੀ ਜੋ ਆਪਣੇ 6 ਮਹੀਨੇ ਦੇ ਬੱਚੇ ਨਾਲ ਪਤੀ ਅਤੇ ਪਰਿਵਾਰ ਵਲੋਂ ਦੁਰਕਾਰਨ ਮਗਰੋਂ ਸੜਕਾਂ ’ਤੇ ਛੱਡ ਦਿੱਤਾ ਗਿਆ। ਅੱਜ ਵਰਕਲਾ ਪੁਲਸ ਸਟੇਸ਼ਨ ’ਚ ਸਬ-ਇੰਸਪੈਕਟਰ ਬਣੀ ਹੈ। 

ਇਹ ਵੀ ਪੜ੍ਹੋ: ਮਨ ਕੀ ਬਾਤ ’ਚ PM ਮੋਦੀ ਨੇ ਮਿਲਖਾ ਸਿੰਘ ਨੂੰ ਕੀਤਾ ਯਾਦ, ‘ਕੋਰੋਨਾ ਟੀਕਾਕਰਨ’ ਨੂੰ ਲੈ ਕੇ ਆਖੀ ਇਹ ਗੱਲ

PunjabKesari

ਐਨੀ ਸ਼ਿਵਾ ਜੋ ਹੁਣ 31 ਸਾਲ ਦੀ ਹੈ, ਵਰਕਲਾ ਪੁਲਸ ਸਟੇਸ਼ਨ ’ਚ ਪ੍ਰੋਬੇਸ਼ਨਰੀ ਸਬ-ਇੰਸਪੈਕਟਰ ਦੇ ਰੂਪ ਵਿਚ ਸ਼ਾਮਲ ਹੋਈ ਹੈ। ਸ਼ਿਵਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਮੇਰੀ ਪੋਸਟਿੰਗ ਵਰਕਲਾ ਪੁਲਸ ਸਟੇਸ਼ਨ ਵਿਚ ਹੋਈ। ਇਹ ਇਕ ਅਜਿਹੀ ਥਾਂ ਹੈ, ਜਿੱਥੇ ਮੈਂ ਆਪਣੇ ਛੋਟੇ ਬੱਚੇ ਨਾਲ ਹੰਝੂ ਵਹਾਏ ਅਤੇ ਮੇਰੀ ਸਾਰ ਲੈਣ ਵਾਲਾ ਕੋਈ ਨਹੀਂ ਸੀ। ਉਸ ਨੇ ਆਪਣੀ ਜ਼ਿੰਦਗੀ ’ਚ ਬਹੁਤ ਨੌਕਰੀਆਂ ਕੀਤੀਆਂ। ਉਸ ਨੇ ਤਿਉਹਾਰਾਂ ਦੌਰਾਨ ਮੇਲਿਆਂ ’ਚ ਆਈਸਕ੍ਰੀਮ ਅਤੇ ਨਿੰਬੂ ਪਾਣੀ ਵੇਚਿਆ। ਸੈਰ-ਸਪਾਟਾ ਵਾਲੀਆਂ ਥਾਵਾਂ ’ਤੇ ਨਿੰਬੂ ਪਾਣੀ ਵੇਚਿਆ। ਇਕੱਲੀ ਮਾਂ ਹੋਣ ਕਰ ਕੇ ਉਸ ਨੂੰ ਖ਼ੁਦ ਲਈ ਅਤੇ ਆਪਣੇ ਬੱਚੇ ਲਈ ਕਿਰਾਏ ’ਤੇ ਮਕਾਨ ਲੱਭਣ ’ਚ ਮੁਸ਼ਕਲ ਆਈ। ਉਸ ਨੇ ਕਿਸੇ ਵੀ ਪਰੇਸ਼ਾਨੀ ਤੋਂ ਬਚਣ ਲਈ ਮੁੰਡਿਆਂ ਵਾਂਗ ਵਾਲ ਕਟਵਾ ਲਏ। 

ਇਹ ਵੀ ਪੜ੍ਹੋ: ਸਕੂਲਾਂ ਨੂੰ ਮੁੜ ਤੋਂ ਖੋਲ੍ਹਣਾ ਹੈ ਤਾਂ ਟੀਕਾਕਰਨ ਹੀ ਇਕੋ-ਇਕ ਰਾਹ: ਏਮਜ਼ ਮੁਖੀ

PunjabKesari

ਸ਼ਿਵਾ ਨੇ ਕਿਹਾ ਕਿ ਮੈਂ ਹਮੇਸ਼ਾ ਤੋਂ ਆਈ. ਪੀ. ਐੱਸ. ਅਧਿਕਾਰੀ ਬਣਨਾ ਚਾਹੁੰਦੀ ਸੀ ਪਰ ਕਿਸਮਤ ’ਚ ਕੁਝ ਹੋਰ ਚੀਜ਼ਾਂ ਸਨ। ਹੁਣ ਫੇਸਬੁੱਕ ਪੋਸਟ ਨੂੰ ਕਈ ਲੋਕਾਂ ਵਲੋਂ ਸਾਂਝਾ ਕੀਤਾ ਜਾ ਰਿਹਾ ਹੈ ਅਤੇ ਮੈਂ ਇਸ ਗੱਲ ਦਾ ਮਾਣ ਮਹਿਸੂਸ ਕਰ ਰਹੀ ਹਾਂ। ਸ਼ਿਵਾ ਨੇ  ਇਹ ਵੀ ਕਿਹਾ ਕਿ ਲੋਕਾਂ ਨੂੰ ਇਕ-ਦੂਜੇ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਜੇਕਰ ਕੋਈ ਮਹਿਲਾ ਆਪਣੇ ਪੈਰਾਂ ’ਤੇ ਖੜ੍ਹੀ ਹੋਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਉਨ੍ਹਾਂ ਨੂੰ ਉਸ ਦੀ ਜੀਵਨ ਕਹਾਣੀ ਤੋਂ ਪ੍ਰੇਰਣਾ ਮਿਲੇਗੀ।
 

  • Kerala Woman
  • Sold Lemonade
  • Sub Inspector
  • ਨਿੰਬੂ ਪਾਣੀ
  • ਸਬ ਇੰਸਪੈਕਟਰ
  • ਐਨੀ ਸ਼ਿਵਾ

ਦਸਤਾਵੇਜ਼ਾਂ 'ਚ ਮ੍ਰਿਤਕ ਐਲਾਨਿਆ ਲਾਪਤਾ ਪੁਲਸ ਹੋਮਗਾਰਡ 28 ਸਾਲ ਬਾਅਦ ਮਿਲਿਆ

NEXT STORY

Stories You May Like

  • vigilance bureau arrests police si for accepting rs 30 000 bribe
    30,000 ਰੁਪਏ ਰਿਸ਼ਵਤ ਲੈਂਦਾ ਸੀਆਈਏ ਸਟਾਫ ਦਾ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ
  • lemon water is like poison to these people
    ਇਨ੍ਹਾਂ ਲੋਕਾਂ ਲਈ ਜ਼ਹਿਰ ਦੇ ਸਮਾਨ ਹੈ ਨਿੰਬੂ ਪਾਣੀ!
  • land dispute  miscreants opened fire
    ਜ਼ਮੀਨੀ ਵਿਵਾਦ ; ਬਦਮਾਸ਼ਾਂ ਨੇ ਚਲਾਈਆਂ ਗੋਲੀਆਂ, ਸਬ-ਇੰਸਪੈਕਟਰ ਸਮੇਤ ਤਿੰਨ ਲੋਕ ਜ਼ਖਮੀ
  • actress planning for second baby
    7 ਮਹੀਨੇ ਪਹਿਲਾਂ IVF ਰਾਹੀਂ ਮਾਂ ਬਣੀ ਅਦਾਕਾਰਾ, ਪਤੀ ਤੇ ਪਰਿਵਾਰ ਬਣਾ ਰਿਹੈ ਦੂਜੇ ਬੱਚੇ ਦਾ ਪ੍ਰੈਸ਼ਰ
  • now there is a ban on walking dogs on the roads
    ਹੁਣ ਸੜਕਾਂ 'ਤੇ ਕੁੱਤਿਆਂ ਨੂੰ ਘੁੰਮਾਉਣ 'ਤੇ ਲੱਗਾ Ban ! ਸਰਕਾਰ ਨੇ ਦਿੱਤੀ ਚਿਤਾਵਨੀ
  • married  husband  suicide
    ਵਿਆਹੁਤਾ ਵੱਲੋਂ ਪਤੀ ਤੋਂ ਤੰਗ ਆਕੇ ਜੀਵਨ ਲੀਲਾ ਕੀਤੀ ਸਮਾਪਤ
  • private channel releases documentary on sidhu moosewala
    ਨਿੱਜੀ ਚੈਨਲ ਵਲੋਂ ਸਿੱਧੂ ਮੂਸੇਵਾਲਾ 'ਤੇ ਬਣੀ ਡਾਕੂਮੈਂਟਰੀ ਰਿਲੀਜ਼, ਪਰਿਵਾਰ ਨੇ ਕੀਤਾ ਸੀ ਸਖ਼ਤ ਵਿਰੋਧ
  • floods in western china damage dozens of homes and roads
    ਪੱਛਮੀ ਚੀਨ 'ਚ ਹੜ੍ਹਾਂ ਕਾਰਨ ਦਰਜਨਾਂ ਘਰਾਂ ਤੇ ਸੜਕਾਂ ਨੂੰ ਪੁੱਜਾ ਨੁਕਸਾਨ
  • meteorological department warns in punjab
    ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ
  • electrical equipment damaged due to electricity supply issue
    ਬਿਜਲੀ ਘੱਟ-ਵਧ ਆਉਣ ਕਾਰਨ ਘਰਾਂ ਤੇ ਫੈਕਟਰੀ 'ਚ ਬਿਜਲੀ ਉਪਕਰਣ ਹੋਏ ਖ਼ਰਾਬ
  • sukhbir singh badal expresses grief over air india plane crash
    ਏਅਰ ਇੰਡੀਆ ਜਹਾਜ਼ ਹਾਦਸੇ 'ਤੇ ਸੁਖਬੀਰ ਸਿੰਘ ਬਾਦਲ ਨੇ ਜਤਾਇਆ ਦੁੱਖ਼
  • dilkusha market in jalandhar to remain closed from june 19 to 22
    19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...
  • major police action in case of attack by youth near milap chowk  jalandhar
    ਜਲੰਧਰ ਦੇ ਮਿਲਾਪ ਚੌਂਕ ਨੇੜੇ ਨੌਜਵਾਨਾਂ ਵੱਲੋਂ ਹਮਲਾ ਕਰਨ ਦੇ ਮਾਮਲੇ 'ਚ ਪੁਲਸ ਦੀ...
  • friend attacked friend in jalandhar
    ਜਲੰਧਰ 'ਚ ਦੋਸਤ ਨੇ ਕੀਤੀ ਦਗੇਬਾਜ਼ੀ, ਕਿਸ਼ਤਾਂ ਚੁਕਾਉਣ ਲਈ ਕਿਹਾ ਤਾਂ ਕਰ 'ਤਾ...
  • jalandhar smart city s top officials may face charges
    ਜਲੰਧਰ ਸਮਾਰਟ ਸਿਟੀ ਦੇ ਵੱਡੇ ਅਫ਼ਸਰਾਂ 'ਤੇ ਡਿੱਗ ਸਕਦੀ ਹੈ ਗਾਜ, ਬਣ ਗਈ ਸੂਚੀ,...
  • with creation of a sports hub  cricket and other sports will also get a boost
    ਆਊਟਡੋਰ ਗੇਮਜ਼ ਤੋਂ ਦੂਰ ਹੋ ਰਹੇ ਬੱਚੇ ਤੇ ਨੌਜਵਾਨ, ਹੁਣ ਸਪੋਰਟਸ ਹੱਬ ਬਣਨ ਨਾਲ...
Trending
Ek Nazar
dilkusha market in jalandhar to remain closed from june 19 to 22

19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...

people died due to floods

ਹੜ੍ਹ ਕਾਰਨ 57 ਲੋਕਾਂ ਦੀ ਮੌਤ, ਲਾਪਤਾ ਲੋਕਾਂ ਦੀ ਭਾਲ ਜਾਰੀ

meteorological department warns in punjab

ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ

flash floods wreak havoc

ਹੜ੍ਹ ਨੇ ਮਚਾਈ ਤਬਾਹੀ; ਘਰ, ਖੇਤ ਅਤੇ ਪਸ਼ੂ ਪ੍ਰਭਾਵਿਤ

transgender community continues to face discrimination

ਟਰਾਂਸਜੈਂਡਰ ਭਾਈਚਾਰਾ ਵਿਤਕਰੇ ਦਾ ਸ਼ਿਕਾਰ

punjabi man dies in england

ਇੰਗਲੈਂਡ 'ਚ ਪੰਜਾਬੀ ਵਿਅਕਤੀ ਦੀ ਹੋਈ ਮੌਤ, ਪਿੰਡ ਪੁੱਜੀ ਲਾਸ਼ ਨੂੰ ਵੇਖ ਧਾਹਾਂ...

action on foreigners in pakistan

ਪਾਕਿਸਤਾਨ ਦੀ ਵਿਦੇਸ਼ੀਆਂ 'ਤੇ ਸਖ਼ਤੀ, ਸਾਮਾਨ ਪੈਕ ਕਰਨ ਲਈ ਦਿੱਤੇ 45 ਮਿੰਟ

woman arrested for trafficking students

ਵਿਦਿਆਰਥੀਆਂ ਦੀ ਤਸਕਰੀ ਕਰਨ ਦੇ ਮਾਮਲੇ 'ਚ ਔਰਤ ਗ੍ਰਿਫ਼ਤਾਰ

forest fire in usa

ਅਮਰੀਕਾ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਸੈਂਕੜੇ ਘਰਾਂ ਨੂੰ ਖਾਲੀ ਕਰਨ ਦੇ ਹੁਕਮ

us military families evacuated from uae base

UAE ਬੇਸ ਤੋਂ ਅਮਰੀਕੀ ਫੌਜੀ ਪਰਿਵਾਰਾਂ ਨੂੰ ਨਿਕਲਣ ਦੇ ਆਦੇਸ਼

people are starting to feel helpless in the record breaking heat

ਪੰਜਾਬ : ਅੱਤ ਦੀ ਰਿਕਾਰਡਤੋੜ ਗਰਮੀ 'ਚ ਬੇਵੱਸ ਹੋਣ ਲੱਗੇ ਲੋਕ, Ac ਵੀ ਨਹੀਂ ਕਰ...

indian origin man sentenced us

ਅਮਰੀਕਾ : 20 ਲੱਖ ਡਾਲਰ ਦੇ ਕਾਲ ਸੈਂਟਰ ਧੋਖਾਧੜੀ ਮਾਮਲੇ 'ਚ ਭਾਰਤੀ ਮੂਲ ਦੇ...

curfew like situation hoshiarpur district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਕਰਫ਼ਿਊ ਵਰਗੇ ਹਾਲਾਤ! ਦੁਪਹਿਰ 12 ਤੋਂ 4 ਵਜੇ ਤੱਕ ਲਈ...

deadly heatwave in punjab another death

ਪੰਜਾਬ 'ਚ ਜਾਨਲੇਵਾ ਹੋਈ ਗਰਮੀ, ਇਕ ਹੋਰ ਮੌਤ, ਤਾਪਮਾਨ ਪੁੱਜਾ 47 ਡਿਗਰੀ ਤੋਂ ਪਾਰ

a big threat looms over the farmers of punjab canal breaks for the 5th time

ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਇਸ ਪਿੰਡ ਦੀ ਨਹਿਰ 'ਚ ਪੈ...

cm bhagwant mann inaugurates burlton park sports hub in jalandhar

ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ...

bullets fired in punjab s grain market in sultanpur lodhi

ਪੰਜਾਬ ਦੀ ਦਾਣਾ ਮੰਡੀ 'ਚ ਚੱਲ ਗਈਆਂ ਗੋਲ਼ੀਆਂ, ਆਪਸ 'ਚ ਭਿੜੀਆਂ ਦੋ ਧਿਰਾਂ

son missing meet family

10 ਸਾਲ ਬਾਅਦ ਪਰਿਵਾਰ ਨੂੰ ਮਿਲਿਆ ਅਗਵਾ ਹੋਇਆ ਪੁੱਤ, ਜਿਗਰ ਦੇ ਟੋਟੇ ਨੂੰ ਵੇਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਦੇਸ਼ ਦੀਆਂ ਖਬਰਾਂ
    • canadian pm carney expresses grief over ahmedabad plane crash
      ਅਹਿਮਦਾਬਾਦ ਜਹਾਜ਼ ਹਾਦਸੇ 'ਤੇ ਕੈਨੇਡੀਅਨ ਪ੍ਰਧਾਨ ਮੰਤਰੀ ਕਾਰਨੀ ਨੇ ਪ੍ਰਗਟਾਇਆ...
    • rail incident in delhi
      Plane Crash ਦਰਮਿਆਨ ਦਿੱਲੀ 'ਚ ਵਾਪਰ ਗਿਆ ਰੇਲ ਹਾਦਸਾ
    • ahmedabad plane crash boeing 787 dreamliner
      11 ਸਾਲ ਪੁਰਾਣਾ ਬੋਇੰਗ ਤੇ 7000 ਕਿਲੋਮੀਟਰ ਲੰਬੀ ਉਡਾਣ...! ਅਹਿਮਦਾਬਾਦ 'ਚ ਕ੍ਰੈਸ਼...
    • president murmu plane crash
      ਜਹਾਜ਼ ਹਾਦਸੇ 'ਤੇ ਰਾਸ਼ਟਰਪਤੀ ਮੁਰਮੂ ਦਾ ਬਿਆਨ, ਕਿਹਾ-ਦਿਲ ਦਹਿਲਾ ਦੇਣ ਵਾਲਾ...
    • air india plane crash 6 doctors of hostel died
      Air India Plane Crash: ਹੋਸਟਲ ਦੇ 6 ਡਾਕਟਰਾਂ ਦੀ ਮੌਤ
    • jaishankar statement on ahmedabad plane crash
      ਅਹਿਮਦਾਬਾਦ ਜਹਾਜ਼ ਹਾਦਸੇ 'ਤੇ ਜੈਸ਼ੰਕਰ ਦਾ ਬਿਆਨ, ਕਿਹਾ-ਜਾਣਕਾਰੀ ਮਿਲਣ 'ਤੇ...
    • ahmedabad airport limited flights start
      ਸੀਮਤ ਉਡਾਣਾਂ ਦੇ ਨਾਲ ਅਹਿਮਦਾਬਾਦ ਹਵਾਈ ਅੱਡੇ ਤੋਂ ਸੰਚਾਲਨ ਮੁੜ ਹੋਇਆ ਸ਼ੁਰੂ
    • air india plane crash
      Air India Plane Crash : ਸੋਨੀਆ ਗਾਂਧੀ, ਰਾਹੁਲ ਤੇ ਪ੍ਰਿਯੰਕਾ ਗਾਂਧੀ ਨੇ...
    • ahmedabad air india plane crash
      ਜਹਾਜ਼ ਹਾਦਸਾ: ਕਿਸੇ ਦੇ ਵੀ ਬਚਣ ਦੀ ਨਹੀਂ ਉਮੀਦ, 242 ਲੋਕਾਂ ਦੀ ਮੌਤ ਦਾ ਖ਼ਦਸ਼ਾ
    • aaib to investigate air india plane crash
      Air India Plane Crash: AAIB ਏਅਰ ਇੰਡੀਆ ਕਰੇਗਾ ਜਹਾਜ਼ ਹਾਦਸੇ ਦੀ ਜਾਂਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +