Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    3:05:07 PM

  • father refuses to perform parvinder jhota s cremation

    ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ,...

  • person got out of a toyota fortuner and hit a broom on the road

    35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • parvinder jhota  mansa city  closed

    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮਿੰਟਾਂ 'ਚ ਤੈਅ ਹੋਵੇਗੀ ਖਜ਼ੂਰੀ ਖਾਸ ਤੋਂ UP ਬਾਰਡਰ ਦੀ ਦੂਰੀ, ਜਾਮ ਤੋਂ ਮਿਲੇਗੀ ਰਾਹਤ

NATIONAL News Punjabi(ਦੇਸ਼)

ਮਿੰਟਾਂ 'ਚ ਤੈਅ ਹੋਵੇਗੀ ਖਜ਼ੂਰੀ ਖਾਸ ਤੋਂ UP ਬਾਰਡਰ ਦੀ ਦੂਰੀ, ਜਾਮ ਤੋਂ ਮਿਲੇਗੀ ਰਾਹਤ

  • Edited By Disha,
  • Updated: 14 Aug, 2019 03:27 PM
New Delhi
khajuri khas up border jam
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਵਜ਼ੀਰਾਬਾਦ ਤੋਂ ਯੂ.ਪੀ. ਬਾਰਡਰ ਤੱਕ ਜਾਣ ਦੌਰਾਨ ਹੁਣ ਤੁਹਾਨੂੰ ਜਾਮ ਨਾਲ ਨਹੀਂ ਜੂਝਣਾ ਪਵੇਗਾ। ਇਹ ਦੂਰੀ ਮਿੰਟਾਂ 'ਚ ਤੈਅ ਹੋਵੇਗੀ। ਦਰਅਸਲ ਮੰਗਲ ਪਾਂਡੇ ਰੋਡ 'ਤੇ ਖਜ਼ੂਰੀ ਖਾਸ ਤੋਂ ਭੋਪੁਰਾ ਬਾਰਡਰ ਦਰਮਿਆਨ ਕਰੀਬ 6.9 ਕਿਲੋਮੀਟਰ ਦਾ ਸਟ੍ਰੇਚ ਹੈ ਅਤੇ ਹੁਣ ਇਸ ਸਟ੍ਰੇਚ 'ਤੇ 2 ਫਲਾਈਓਵਰ ਅਤੇ ਇਕ ਅੰਡਰਪਾਸ ਬਣਾਇਆ ਜਾਵੇਗਾ। ਇਹ ਪਲਾਨ 2 ਪੜਾਵਾਂ 'ਚ ਪੂਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਸ ਫਲਾਈਓਵਰ ਦੇ ਉੱਪਰ ਫੇਜ਼-4 ਦੀ ਮੈਟਰੋ ਲਾਈਨ ਵੀ ਲੰਘੇਗੀ। ਪਹਿਲੇ ਪੜਾਅ ਦੇ ਫਲਾਈਓਵਰ ਦੇ ਨਿਰਮਾਣ ਨੂੰ ਤਾਂ ਮਨਜ਼ੂਰੀ ਮਿਲ ਚੁਕੀ ਹੈ ਪਰ ਦਿੱਲੀ ਸਰਕਾਰ ਨੇ ਹਾਲੇ ਇਸ ਦਾ ਬਜਟ ਮਨਜ਼ੂਰ ਨਹੀਂ ਕੀਤਾ ਹੈ। ਦੂਜੇ ਪਾਸੇ ਦੂਜੇ ਪੜਾਅ ਦਾ ਫਲਾਈਓਵਰ ਨੰਦ ਨਗਰੀ ਤੋਂ ਗਗਨ ਸਿਨੇਮਾ ਦਰਮਿਆਨ 1.3 ਕਿਲੋਮੀਟਰ ਲੰਬਾ ਹੋਵੇਗਾ। ਉੱਥੇ ਹੀ ਲੋਨੀ ਚੌਰਾਹੇ ਕੋਲ 489 ਮੀਟਰ ਲੰਬਾ ਅੰਡਰਪਾਸ ਬਣਾਇਆ ਜਾਵੇਗਾ। ਦੂਜੇ ਫੇਜ਼ 'ਚ ਬਣਨ ਵਾਲੇ ਅੰਡਰਪਾਸ ਅਤੇ ਫਲਾਈਓਵਰ ਲਈ ਯੂਟੀਪੇਕ ਤੋਂ ਮਨਜ਼ੂਰੀ ਮਿਲ ਚੁਕੀ ਹੈ ਪਰ ਦਿੱਲੀ ਸਰਕਾਰ ਤੋਂ ਇਸ ਨੂੰ ਹਾਲੇ ਮਨਜ਼ੂਰੀ ਨਹੀਂ ਮਿਲੀ ਹੈ।PunjabKesariਪੀ.ਡਬਲਿਊ.ਡੀ. ਦੇ ਇਕ ਅਧਿਕਾਰੀ ਅਨੁਸਾਰ ਸਿਗਨੇਚਰ ਬਰਿੱਜ ਬਣਨ ਤੋਂ ਬਾਅਦ ਨਾਰਥ ਈਸਟ ਦਿੱਲੀ ਵਾਸੀਆਂ ਨੂੰ ਜਾਮ ਤੋਂ ਰਾਹਤ ਤਾਂ ਮਿਲ ਗਈ ਸੀ ਪਰ ਜਿਨ੍ਹਾਂ ਨੂੰ ਖਜ਼ੂਰੀ ਬਾਰਡਰ ਤੋਂ ਯੂ.ਪੀ. ਬਾਰਡਰ ਤੱਕ ਜਾਣਾ ਹੁੰਦਾ ਸੀ, ਉਨ੍ਹਾਂ ਨੂੰ ਜਗ੍ਹਾ-ਜਗ੍ਹਾ ਜਾਮ ਅਤੇ ਸਿਗਨਲ ਨਾਲ ਜੂਝਣਾ ਪੈਂਦਾ ਸੀ। ਹੁਣ ਖਜ਼ੂਰੀ ਖਾਸ ਫਲਾਈਓਵਰ ਨਾਲ 100 ਮੀਟਰ ਦੀ ਦੂਰੀ 'ਤੇ 1.4 ਕਿਲੋਮੀਟਰ ਲੰਬਾ ਨਵਾਂ ਫਲਾਈਓਵਰ ਬਣਾਇਆ ਜਾਵੇਗਾ, ਜਿਸ ਨਾਲ ਲੋਕਾਂ ਨੂੰ ਜਾਮ ਅਤੇ ਟਰੈਫਿਕ ਸਿਗਨਲ ਤੋਂ ਮੁਕਤੀ ਮਿਲ ਜਾਵੇਗੀ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਭਜਨਪੁਰਾ ਤੋਂ ਕਰਾਵਲ ਨਗਰ ਦਰਮਿਆਨ ਮੈਟਰੋ ਫੇਜ਼-4 ਦਾ ਕੋਰੀਡੋਰ ਬਣਾਇਆ ਜਾ ਰਿਹਾ ਹੈ। ਇੱਥੇ ਕਰੀਬ 1400 ਮੀਟਰ ਤੱਕ ਫਲਾਈਓਵਰ ਅਤੇ ਮੈਟਰੋ ਕੋਰੀਡੋਰ ਨੂੰ ਉੱਪਰ-ਹੇਠਾਂ ਰੱਖਿਆ ਜਾਵੇਗਾ। ਮੈਟਰੋ ਲਾਈਨ 18.5 ਮੀਟਰ ਦੀ ਉੱਚਾਈ 'ਤੇ ਹੋਵੇਗੀ ਅਤੇ ਫਲਾਈਓਵਰ ਜ਼ਮੀਨ ਤੋਂ 9.5 ਮੀਟਰ ਦੀ ਉੱਚਾਈ 'ਤੇ ਹੋਵੇਗਾ। ਪਹਿਲੇ ਫੇਜ਼ 'ਚ ਬਣਨ ਵਾਲੇ ਫਲਾਈਓਵਰ 'ਤੇ ਕਰੀਬ 350 ਕਰੋੜ ਰੁਪਏ ਖਰਚ ਦਾ ਅਨੁਮਾਨ ਹੈ। ਇਹ 6 ਲੇਨ ਦਾ ਫਲਾਈਓਵਰ ਹੋਵੇਗਾ।

  • Khajuri Khas
  • UP Border
  • Jam
  • ਖਜ਼ੂਰੀ ਖਾਸ
  • ਯੂਪੀ ਬਾਰਡਰ
  • ਜਾਮ

ਹਿਮਾਚਲ: ਭਾਜਪਾ ਤੋਂ ਬਰਖਾਸਤ ਕੀਤੇ ਗਏ ਬਾਗੀ ਵਿਧਾਇਕ ਅਨਿਲ ਸ਼ਰਮਾ

NEXT STORY

Stories You May Like

  • ed action in up
    UP 'ਚ ਈ. ਡੀ. ਦਾ ਐਕਸ਼ਨ: 2013 'ਚ ਲਈ ਬ੍ਰਿਟੇਨ ਦੀ ਨਾਗਰਿਕਤਾ, ਫਿਰ ਵੀ ਭਾਰਤੀ ਮਦਰੱਸੇ ਤੋਂ ਲੈਂਦਾ ਰਿਹਾ ਤਨਖ਼ਾਹ
  • samajwadi party bold move ahead of up mlc elections
    UP MLC ਚੋਣਾਂ ਤੋਂ ਪਹਿਲਾਂ ਸਮਾਜਵਾਦੀ ਪਾਰਟੀ ਦਾ ਵੱਡਾ ਦਾਅ! ਆਖਰੀ ਸਮੇਂ ਬਦਲੇ 2 ਉਮੀਦਵਾਰ
  • all 10 rajya sabha candidates from up elected unopposed
    UP ਤੋਂ ਬਿਨਾਂ ਮੁਕਾਬਲਾ ਜਿੱਤੇ ਸਾਰੇ 10 ਰਾਜ ਸਭਾ ਉਮੀਦਵਾਰ, BJP ਦੇ 8 ਤੇ ਸਪਾ ਦੇ 2 ਸੰਸਦ ਮੈਂਬਰ ਚੁਣੇ
  • aradhana mishra appointed new up congress president
    ਆਰਾਧਨਾ ਮਿਸ਼ਰਾ ਬਣੀ UP ਕਾਂਗਰਸ ਦੀ ਨਵੀਂ ਪ੍ਰਧਾਨ, ਇਮਰਾਨ ਮਸੂਦ ਬਣਾਏ ਗਏ ਕਾਰਜਕਾਰੀ ਪ੍ਰਧਾਨ
  • hdfc bank  s new ceo will get a big salary  will become the highest paid banker
    HDFC ਬੈਂਕ ਦੇ ਨਵੇਂ CEO ਨੂੰ  ਮਿਲੇਗੀ ਮੋਟੀ ਤਨਖਾਹ, ਬਣਨਗੇ ਸਭ ਤੋਂ ਵਧ ਸੈਲਰੀ ਲੈਣ ਵਾਲੇ ਬੈਂਕਰ
  • up rajya sabha elections  bjp  8 candidates
    UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
  • up board releases date sheet for class 10 and 12 exams
    UP ਬੋਰਡ ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਦੇਖੋ ਕਦੋਂ ਤੋਂ ਸ਼ੁਰੂ ਹੋਣਗੇ Exam
  • jairam ramesh  election commission  digital platform  committee
    ਚੋਣ ਕਮਿਸ਼ਨ ਮਾਮਲੇ 'ਚ ਤੈਅ ਹੋਵੇਗੀ ਜਵਾਬਦੇਹੀ : ਜੈਰਾਮ ਰਮੇਸ਼
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • foreign liquor  seized in navi mumbai truck driver arrested
      ਨਵੀਂ ਮੁੰਬਈ 'ਚ 1.15 ਕਰੋੜ ਰੁਪਏ ਦੀ ਵਿਦੇਸ਼ੀ ਸ਼ਰਾਬ ਜ਼ਬਤ, ਟਰੱਕ ਡਰਾਈਵਰ...
    • bimstec countries amit shah
      ਬਿਮਸਟੇਕ ਦੇਸ਼ ਇਹ ਯਕੀਨੀ ਬਣਾਉਣ ਕਿ ਅੱਤਵਾਦੀਆਂ ਨੂੰ ਖੇਤਰ 'ਚ ਸੁਰੱਖਿਅਤ ਪਨਾਹ...
    • person got out of a toyota fortuner and hit a broom on the road
      35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ ਵਿਅਕਤੀ ਨੇ ਸੜਕ 'ਤੇ ਮਾਰਿਆ...
    • newlywed woman found hanging in amethi mother alleges murder
      ਅਮੇਠੀ ਵਿੱਚ ਨਵ-ਵਿਆਹੀ ਔਰਤ ਦੀ ਲਟਕਦੀ ਮਿਲੀ ਲਾਸ਼ ; ਮਾਂ ਨੇ ਕਤਲ ਦਾ ਲਾਇਆ ਦੋਸ਼
    • hospitals  treatment  medicines  expenses  rate list
      ਹਸਪਤਾਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਕੇਂਦਰ ਸਰਕਾਰ ਨੇ ਲਿਆ ਵੱਡਾ ਫ਼ੈਸਲਾ
    • supreme court delhi protests petitions hearing 15 october
      ਸੁਪਰੀਮ ਕੋਰਟ 'ਚ 15 ਅਕਤੂਬਰ ਤੱਕ ਟਲੀ ਦਿੱਲੀ ਪ੍ਰਦਰਸ਼ਨਾਂ ਨਾਲ ਜੁੜੀਆਂ ਪਟੀਸ਼ਨਾਂ...
    • sharing home address in hopes of a box of sweets proves costly for influencer
      'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...
    • imd weather update hailstorm states
      14,15 ਅਕਤੂਬਰ ਨੂੰ ਪੈਣਗੇ ਗੜੇ, ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਵਲੋਂ ਚਿਤਾਵਨੀ...
    • rahul gandhi  india alliance  tea
      ਰਾਹੁਲ ਗਾਂਧੀ ਨੇ ਵਿਰੋਧੀ ਸੰਸਦ ਮੈਂਬਰਾਂ ਨੂੰ ਚਾਹ 'ਤੇ ਬੁਲਾਇਆ, ਗਿਆਨੇਸ਼ ਕੁਮਾਰ...
    • obc reservation  madhya pradesh high court
      27% ਨਹੀਂ ਸਿਰਫ਼ 14% ਮਿਲੇਗਾ OBC ਰਾਖਵਾਂਕਰਨ, ਮੱਧ ਪ੍ਰਦੇਸ਼ ਹਾਈ ਕੋਰਟ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +