Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    2:18:59 PM

  • drug menace in punjab four sons of the same family die due to drugs

    ਪੰਜਾਬ: ਨਸ਼ੇ ਦੀ ਭੇਟ ਚੜ੍ਹੇ ਇਕੋ ਮਾਂ ਦੇ 4 ਪੁੱਤ,...

  • punjab police officer

    ਪੰਜਾਬ ਪੁਲਸ ਦੇ ਵੱਡੇ ਅਫ਼ਸਰ ਦੀਆਂ ਵਧੀਆਂ ਮੁਸ਼ਕਲਾਂ!

  • assembly elections shiromani akali dal

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਤਿਆਰੀ 'ਚ...

  • jalandhar amritsar national highway to remain closed on april 8

    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਖੜਗੇ ਨੇ PM 'ਤੇ 'ਭ੍ਰਿਸ਼ਟਾਚਾਰੀ ਭਜਾਓ ਮੁਹਿੰਮ' ਚਲਾਉਣ ਦਾ ਲਗਾਇਆ ਦੋਸ਼, ਕੀਤੇ ਇਹ ਸਵਾਲ

NATIONAL News Punjabi(ਦੇਸ਼)

ਖੜਗੇ ਨੇ PM 'ਤੇ 'ਭ੍ਰਿਸ਼ਟਾਚਾਰੀ ਭਜਾਓ ਮੁਹਿੰਮ' ਚਲਾਉਣ ਦਾ ਲਗਾਇਆ ਦੋਸ਼, ਕੀਤੇ ਇਹ ਸਵਾਲ

  • Edited By Disha,
  • Updated: 29 Mar, 2023 11:39 AM
New Delhi
kharge accused prime minister of running a drive away corruption campaign
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੁਝ ਸਿਆਸੀ ਦਲਾਂ 'ਤੇ 'ਭ੍ਰਿਸ਼ਟਾਚਾਰੀ ਬਚਾਓ ਮੁਹਿੰਮ' ਨਾਲ ਜੁੜੀ ਟਿੱਪਣੀ ਕੀਤੇ ਜਾਣ ਨੂੰ ਲੈ ਕੇ ਬੁੱਧਵਾਰ ਨੂੰ ਉਨ੍ਹਾਂ 'ਤੇ ਪਲਟਵਾਰ ਕੀਤਾ ਅਤੇ ਸਵਾਲ ਕੀਤਾ ਕਿ ਕੀ ਨੀਰਵ ਮੋਦੀ ਅਤੇ ਵਿਜੇ ਮਾਲਿਆ ਵਰਗੇ ਲੋਕ ਉਨ੍ਹਾਂ ਦੇ 'ਭ੍ਰਿਸ਼ਟਾਚਾਰੀ ਭਜਾਓ ਮੁਹਿੰਮ' ਦੇ ਮੈਂਬਰ ਹਨ। ਖੜਗੇ ਨੇ ਟਵੀਟ ਕੀਤਾ,''ਮੋਦੀ ਜੀ, ਅਡਾਨੀ ਦੀਆਂ ਮੁਖੌਟਾ ਕੰਪਨੀਆਂ 'ਚ 20 ਹਜ਼ਾਰ ਕਰੋੜ ਰੁਪਏ ਕਿਸ ਦੇ ਹਨ? ਲਲਿਤ ਮੋਦੀ, ਨੀਰਵ ਮੋਦੀ, ਮੇਹੁਲ ਚੌਕਸੀ,  ਵਿਜੇ ਮਾਲਿਆ, ਜਤਿਨ ਮੇਹਤਾ ਆਦਿ ਕੀ ਤੁਹਾਡੀ 'ਭ੍ਰਿਸ਼ਟਾਚਾਰ ਭਜਾਓ ਮੁਹਿੰਮ' ਦੇ ਮੈਂਬਰ ਹਨ? ਕੀ ਤੁਸੀਂ ਇਸ ਗਠਜੋੜ ਦੇ ਕਨਵੀਨਰ ਹੈ?'' ਉਨ੍ਹਾਂ ਇਹ ਵੀ ਕਿਹਾ,''ਖੁਦ ਨੂੰ ਭ੍ਰਿਸ਼ਟਾਚਾਰ ਵਿਰੋਧੀ ਯੋਧਾ ਦੱਸ ਅਕਸ ਬਣਾਉਣਾ ਬੰਦ ਕਰੋ। ਪਹਿਲੇ ਆਪਣੇ ਅੰਦਰ ਝਾਤੀ ਮਾਰ ਕੇ ਦੇਖੋ। ਕਰਨਾਟਕ 'ਚ ਤੁਹਾਡੀ ਸਰਕਾਰ 'ਤੇ 40 ਫੀਸਦੀ ਕਮਿਸ਼ਨ ਲੈਣ ਦਾ ਦੋਸ਼ ਕਿਉਂ ਹੈ? ਮੇਘਾਲਿਆ 'ਚ ਨੰਬਰ ਇਕ ਭ੍ਰਿਸ਼ਟਾਚਾਰੀ ਸਰਕਾਰ 'ਚ ਤੁਸੀਂ ਸ਼ਾਮਲ ਕਿਉਂ ਹੋ? ਰਾਜਸਥਾਨ 'ਚ ਸੰਜੀਵਨੀ ਕੋਆਪਰੇਟਿਵ ਘਪਲਾ, ਮੱਧ ਪ੍ਰਦੇਸ਼ ਦਾ ਪੋਸ਼ਣ ਘਪਲਾ ਜਾਂ ਛੱਤੀਸਗੜ੍ਹ 'ਚ ਨਾਨ ਘਪਲਾ 'ਚ ਕੀ ਭਾਜਪਾ ਨੇਤਾ ਸ਼ਾਮਲ ਨਹੀਂ?''

PunjabKesari

ਕਾਂਗਰਸ ਪ੍ਰਧਾਨ ਨੇ ਕਿਹਾ,''ਵਿਰੋਧੀ ਧਿਰ ਦੇ 95 ਫੀਸਦੀ ਨੇਤਾਵਾਂ 'ਤੇ ਈ.ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਦੀ ਕਾਰਵਾਈ। ਭਾਜਪਾ 'ਚ ਸ਼ਾਮਲ ਨੇਤਾ ਕੀ ਵਾਸ਼ਿੰਗ ਮਸ਼ੀਨ ਤੋਂ ਸਾਫ਼ ਹੋਏ ਹਨ? 56 ਇੰਚ ਦੀ ਛਾਤੀ ਹੈ ਤਾਂ ਜੇ.ਪੀ.ਸੀ. (ਸੰਯੁਕਤ ਸੰਸਦੀ ਕਮੇਟੀ) ਬੈਠਾਓ ਅਤੇ 9 ਸਾਲਾਂ 'ਚ ਪਹਿਲੀ ਵਾਰ ਸ਼ਰੇਆਮ ਖੁੱਲ੍ਹੀ ਪ੍ਰੈੱਸ ਵਾਰਤਾ ਕਰੋ। ਹਾਂ ਉਨ੍ਹਾਂ ਨੂੰ ਜਵਾਬ ਦੇਣਾ ਜੋ ਇਹ ਨਾ ਪੁੱਛੇ ਕਿ- ''ਤਸੀਂ ਅੰਬ ਕਿਵੇਂ ਖਾਂਦੇ ਹੋ ਜਾਂ ਤੁਸੀਂ ਥੱਕਦੇ ਕਿਉਂ ਨਹੀਂ।'' ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਦਲਾਂ 'ਤੇ ਤੰਜ਼ ਕੱਸਦੇ ਹੋਏ ਮੰਗਲਵਾਰ ਨੂੰ ਕਿਹਾ ਸੀ ਕਿ ਭ੍ਰਿਸ਼ਟਾਚਾਰ 'ਚ ਸ਼ਾਮਲ ਨੇਤਾ ਇਕੱਠੇ, ਇਕ ਮੰਚ 'ਤੇ ਆ ਰਹੇ ਹਨ ਅਤੇ ਕੁਝ ਦਲਾਂ ਨੇ ਮਿਲ ਕੇ 'ਭ੍ਰਿਸ਼ਟਾਚਾਰੀ ਬਚਾਓ' ਮੁਹਿੰਮ ਛੇੜੀ ਹੋਈ ਹੈ। ਭਾਜਪਾ ਦੇ ਕੇਂਦਰੀ ਦਫ਼ਤਰ ਦੇ ਵਿਸਥਾਰ ਦਾ ਉਦਘਾਟਨ ਕਰਨ ਤੋਂ ਬਾਅਦ ਆਪਣੇ ਸੰਬੋਧਨ 'ਚ ਪੀ.ਐੱਮ. ਮੋਦੀ ਨੇ ਕਿਹਾ ਸੀ ਕਿ ਪੂਰੇ ਵਿਸ਼ਵ 'ਚ ਅੱਜ ਜਦੋਂ ਹਿੰਦੁਸਤਾਨ ਦਾ ਡੰਕਾ ਵੱਜ ਰਿਹਾ ਹੈ ਤਾਂ ਦੇਸ਼ ਦੇ ਅੰਦਰ ਅਤੇ ਦੇਸ਼ ਦੇ ਬਾਹਰ ਬੈਠੀਆਂ 'ਭਾਰਤ ਵਿਰੋਧੀ ਸ਼ਕਤੀਆਂ' ਦਾ ਇਕਜੁਟ ਹੋਣਾ ਸੁਭਾਵਿਕ ਹੈ।

  • Mallikarjun Kharge
  • Narendra Modi
  • Questions
  • Corruption
  • ਮਲਿਕਾਰਜੁਨ ਖੜਗੇ
  • ਨਰਿੰਦਰ ਮੋਦੀ
  • ਸਵਾਲ
  • ਭ੍ਰਿਸ਼ਟਾਚਾਰ

'ਹੇਟ ਸਪੀਚ' ਖ਼ਿਲਾਫ਼ SC ਦੀ ਦੋ-ਟੁੱਕ, ਸਿਰਫ਼ ਮਾਮਲਾ ਦਰਜ ਕਰਨ ਨਾਲ ਨਹੀਂ ਸੁਲਝੇਗੀ ਸਮੱਸਿਆ

NEXT STORY

Stories You May Like

  • noida international airport pm modi
    ਨੋਇਡਾ ਇੰਟਰਨੈਸ਼ਨਲ ਏਅਰਪੋਰਟ ਦਾ ਅੱਜ ਉਦਘਾਟਨ ਕਰਨਗੇ PM ਮੋਦੀ, ਕਰੀਬ 11282 ਕਰੋੜ ਕੀਤੇ ਖ਼ਰਚ
  • narendra modi  fitness  sugar  oil  obesity  mann ki baat
    PM ਮੋਦੀ ਦਾ 'ਫਿਟਨੈਸ ਮੰਤਰ': ਖੰਡ ਅਤੇ ਤੇਲ ਦੀ ਵਰਤੋਂ ਘਟਾਓ, ਮੋਟਾਪੇ ਨੂੰ ਦੂਰ ਭਜਾਓ
  • ev buyers  government makes changes to   pm e drive   scheme
    EV ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਸਰਕਾਰ ਨੇ 'PM E-Drive' ਸਕੀਮ 'ਚ ਕੀਤੇ ਬਦਲਾਅ
  • daughter in law accused of theft by in laws
    ਪਰਿਵਾਰ ਨੇ ਨੂੰਹ ਤੇ ਉਸ ਦੇ ਪੇਕਿਆਂ ਖ਼ਿਲਾਫ਼ ਲਾਇਆ ਗਹਿਣੇ ਚੋਰੀ ਕਰਨ ਦਾ ਦੋਸ਼, ਮਾਮਲਾ ਦਰਜ
  • bus accident pm modi compensation
    ਬੱਸ-ਟਰੱਕ ਦੀ ਟੱਕਰ 'ਚ 14 ਲੋਕਾਂ ਦੀ ਮੌਤ, PM ਮੋਦੀ ਨੇ ਜਤਾਇਆ ਦੁੱਖ! ਕੀਤਾ ਮੁਆਵਜ਼ੇ ਦਾ ਐਲਾਨ
  • pm modi on water reservation
    'ਮਨ ਕੀ ਬਾਤ' 'ਚ PM ਮੋਦੀ ਨੇ ਜਲ ਸੰਚੈ ਅਭਿਆਨ ਦੀ ਕੀਤੀ ਸ਼ਲਾਘਾ, ਜਨਤਾ ਨੂੰ ਦਿੱਤਾ ਪਾਣੀ ਦੀ ਬਚਤ ਕਰਨ ਦਾ ਸੱਦਾ
  • assam five guarantees  announcement
    ਆਸਾਮ ਲਈ ਮੱਲਿਕਾਰਜੁਨ ਖੜਗੇ ਨੇ ਕਾਂਗਰਸ ਦੀਆਂ ‘ਪੰਜ ਗਾਰੰਟੀਆਂ’ ਦਾ ਕੀਤਾ ਐਲਾਨ
  • pm modi holds important meeting with chief ministers
    'ਦੇਸ਼ 'ਚ ਨਹੀਂ ਲੱਗੇਗਾ ਲੌਕਡਾਊਨ', PM ਮੋਦੀ ਦਾ ਮੁੱਖ ਮੰਤਰੀਆਂ ਨੂੰ ਸਪੱਸ਼ਟ ਸੰਦੇਸ਼
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ ਮਜ਼ਦੂਰ,...
  • tragic accident in jalandhar  boy dies after falling from roof
    ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ: ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ
  • holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫਤਰ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • punjab police transfers
    ਇੱਕੋ ਝਟਕੇ ਪੰਜਾਬ ਪੁਲਸ ਸਟੇਸ਼ਨ ਦੇ ਸਾਰੇ ਸਟਾਫ਼ ਦਾ Transfer, ਜਾਣੋ ਕਿਉਂ ਹੋਈ...
  • elderly man walking becomes victim of robbers
    ਸੈਰ ਕਰ ਰਿਹਾ ਬਜ਼ੁਰਗ ਹੋਇਆ ਲੁਟੇਰਿਆਂ ਦਾ ਸ਼ਿਕਾਰ
  • a truck loaded with sand crashed into a divider in jandusingha
    ਜੰਡੂਸਿੰਘਾ ’ਚ ਰੇਤਾ ਨਾਲ ਲੱਦਿਆ ਟਰੱਕ ਡਿਵਾਈਡਰ ’ਤੇ ਚੜ੍ਹਿਆ, ਪਹਿਲਾਂ ਵੀ ਹੋ...
Trending
Ek Nazar
know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਸੁਭਾਸ਼ਿਨੀ ਨੇ ਕੀਤੀ ਖੁਦਕੁਸ਼ੀ

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • bjp  47th foundation day  narendra modi  workers congratulations
      ਭਾਜਪਾ ਦਾ 47ਵਾਂ ਸਥਾਪਨਾ ਦਿਵਸ: PM ਮੋਦੀ ਨੇ ਵਰਕਰਾਂ ਨੂੰ ਦਿੱਤੀ ਵਧਾਈ
    • election commission  assembly elections  rs 650 crore cash
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 650 ਕਰੋੜ ਦੀ ਨਾਜਾਇਜ਼ ਨਕਦੀ, ਸ਼ਰਾਬ ਤੇ ਨਸ਼ੀਲੇ...
    • shankaracharya swami mohan bhagwat  marriage
      ਸ਼ੰਕਰਾਚਾਰੀਆ ਬੋਲੇ-ਮੋਹਨ ਭਾਗਵਤ ਵਿਆਹ ਕਰ ਕੇ ਬੱਚੇ ਕਿਉਂ ਨਹੀਂ ਪੈਦਾ ਕਰਦੇ?
    • horoscope  rashifal  luck  rain of notes  mars  venus
      ਅੱਜ ਤੋਂ ਬਦਲ ਜਾਏਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਵਰ੍ਹੇਗਾ ਨੋਟਾਂ ਦਾ ਮੀਂਹ
    • narendra modi  assam  election rally  bjp candidate
      PM ਮੋਦੀ ਅੱਜ ਆਸਾਮ 'ਚ ਤਿੰਨ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ
    • air india  s big decision
      Air India ਦਾ ਵੱਡਾ ਫੈਸਲਾ: ਈਰਾਨ ਜੰਗ ਦੌਰਾਨ 31 ਮਈ ਤੱਕ ਇਜ਼ਰਾਈਲ ਲਈ ਉਡਾਣਾਂ...
    • iit guwahati develops integrated 3d printing solutions
      ਵਿਗਿਆਨੀਆਂ ਦਾ ਵੱਡਾ ਤੋਹਫ਼ਾ: ਹੁਣ ਭੂਚਾਲ ਆਉਣ 'ਤੇ ਵੀ ਨਹੀਂ ਡਿੱਗਣਗੇ ਤੁਹਾਡੇ...
    • heavy rain thunderstorms
      ਅਗਲੇ 3 ਦਿਨ ਕਹਿਰ ਵਰ੍ਹਾਏਗਾ ਮੌਸਮ! ਪੰਜਾਬ ਸਣੇ 10 ਤੋਂ ਵੱਧ ਸੂਬਿਆਂ 'ਚ ਭਾਰੀ...
    • iphone price drops by rs 28000
      iPhone ਖਰੀਦਣ ਦਾ ਸੁਨਹਿਰੀ ਮੌਕਾ, ਮਿਲ ਰਹੀ 28,000 ਰੁਪਏ ਤਕ ਦੀ ਛੋਟ
    • qatar and iran s jaishankar telephone call
      ਈਰਾਨ ਤੇ ਕਤਰ ਦੇ ਵਿਦੇਸ਼ ਮੰਤਰੀਆਂ ਨੇ ਜੈਸ਼ੰਕਰ ਨਾਲ ਫੋਨ 'ਤੇ ਕੀਤੀ ਗੱਲਬਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +