Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    10:47:02 AM

  • weather update  storm  imd alert  rain alert

    ਪੰਜਾਬ ਸਣੇ 15 ਸੂਬਿਆਂ 'ਚ ਆਵੇਗਾ ਤੂਫ਼ਾਨ !...

  • gurdaspur sdm dr anupreet kaur in custody

    ਗੁਰਦਾਸਪੁਰ ਦੀ SDM ਡਾ. ਅਨੁਪਰੀਤ ਕੌਰ ਨੂੰ ਪੁਲਸ ਨੇ...

  • petrol diesel price cut

    5 ਰੁਪਏ ਸਸਤਾ ਹੋ ਗਿਆ ਪੈਟਰੋਲ ! ਡੀਜ਼ਲ ਦੀਆਂ...

  • another explosion in punjab

    ਪੰਜਾਬ 'ਚ ਫਿਰ ਹੋ ਗਿਆ ਧਮਾਕਾ! ਮੌਕੇ 'ਤੇ ਪੁੱਜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਾਂਗਰਸ ਪ੍ਰਧਾਨ ਖੜਗੇ ਦਾ ਸੇਬੀ 'ਤੇ ਹਮਲਾ, ਬੋਲੇ- ਸਾਂਝੀ ਸੰਸਦੀ ਕਮੇਟੀ ਤੋਂ ਕਰਵਾਈ ਜਾਵੇ ਘਪਲੇ ਦੀ ਜਾਂਚ

NATIONAL News Punjabi(ਦੇਸ਼)

ਕਾਂਗਰਸ ਪ੍ਰਧਾਨ ਖੜਗੇ ਦਾ ਸੇਬੀ 'ਤੇ ਹਮਲਾ, ਬੋਲੇ- ਸਾਂਝੀ ਸੰਸਦੀ ਕਮੇਟੀ ਤੋਂ ਕਰਵਾਈ ਜਾਵੇ ਘਪਲੇ ਦੀ ਜਾਂਚ

  • Edited By Rakesh,
  • Updated: 11 Aug, 2024 07:09 PM
National
kharge says after hindenburg allegations jpc imperative
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਅਮਰੀਕੀ ਸ਼ਾਰਟ ਸੇਲਰ ਹਿੰਡਨਬਰਗ ਦੀ ਰਿਸਰਚ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਕੇ ਨੇ ਸੇਬੀ 'ਤੇ ਲੱਗੇ ਦੋਸ਼ਾਂ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਡਾਨੀ ਸਮੂਹ ਅਤੇ ਸੇਬੀ ਦੀ ਮਿਲੀਭੁਗਤ ਨਾਲ ਹੋਏ ਘਪਲੇ ਦੀ ਜਾਂਚ ਸਾਂਝੀ ਸੰਸਦੀ ਕਮੇਟੀ (ਜੇ.ਪੀ.ਸੀ.) ਤੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁੱਦੇ ਦੀ ਜੇ.ਪੀ.ਸੀ. ਤੋਂ ਜਾਂਚ ਕਰਵਾਉਣਾ ਜ਼ਰੂਰੀ ਹੈ। ਨਹੀਂ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੀਆਂ ਸੰਵਿਧਾਨਿਕ ਸੰਸਥਾਵਾਂ ਨਾਲ ਸਮਝੌਤਾ ਕਰਕੇ ਆਪਣੇ ਸਹਿਯੋਗੀਆਂ ਨੂੰ ਬਚਾਉਂਦੇ ਰਹਿਣਗੇ। 

ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੂੰ ਅਡਾਨੀ ਸਮੂਹ ਦੇ ਘਪਲਿਆਂ ਦੀ ਜਾਂਚ ਕਰਵਾ ਕੇ ਸੇਬੀ 'ਤੇ ਲੱਗੇ ਦੋਸ਼ਾਂ 'ਤੇ ਸਥਿਤੀ ਸਪਸ਼ਟ ਕਰਨੀ ਹੋਵੇਗੀ। ਨਾਲ ਹੀ ਤੁਰੰਤ ਕਾਰਵਾਈ ਕਰਨੀ ਹੋਵੇਗੀ। ਐਕਸ 'ਤੇ ਕੀਤੇ ਗਏ ਇਕ ਪੋਸਟ 'ਤੇ ਖੜਗੇ ਨੇ ਕਿਹਾ ਕਿ ਜਨਵਰੀ 2023 'ਚ ਹਿੰਡਨਬਰਗ ਦੀ ਰਿਪੋਰਟ ਆਉਣ ਤੋਂ ਬਾਅਦ ਸੇਬੀ ਨੇ ਸੁਪਰੀਮ ਕੋਰਟ 'ਚ ਅਡਾਨੀ ਸਮੂਹ 'ਤੇ ਲੱਗੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਸੀ। ਹੁਣ ਸੇਬੀ ਮੁਖੀ 'ਤੇ ਦੋਸ਼ ਲੱਗੇ ਹਨ। ਉਨ੍ਹਾਂ ਕਿਹਾ ਕਿ ਮੱਧ ਵਰਗ ਦੇ ਨਿਵੇਸ਼ਕ ਆਪਣੀ ਮਿਹਨਤ ਦੀ ਕਮਾਈ ਸ਼ੇਅਰ ਬਾਜ਼ਾਰ 'ਚ ਨਿਵੇਸ਼ ਕਰਦੇ ਹਨ। ਅਜਿਹੇ ਘਪਲਿਆਂ ਅਤੇ ਦੋਸ਼ਾਂ ਤੋਂ ਬਾਅਦ ਨਿਵੇਸ਼ਕ ਚਿੰਤਤ ਹਨ। ਉਨ੍ਹਾਂ ਨੂੰ ਸੁਰੱਖਿਆ ਦੀ ਲੋੜ ਹੈ। ਖੜਕੇ ਨੇ ਕਿਹਾ ਕਿ ਇਸ ਘਪਲੇ ਦੀ ਜਾਂਚ ਜੀ.ਪੀ.ਸੀ. ਤੋਂ ਕਰਵਾਉਣੀ ਜ਼ਰੂਰੀ ਹੈ। 

ਹਿੰਡਨਬਰਗ ਦੀ ਰਿਸਰਚ 'ਚ ਕੀਤਾ ਗਿਆ ਇਹ ਦਾਅਵਾ

ਅਮਰੀਕੀ ਸ਼ਾਰਟ ਸੇਲਰ ਹਿੰਡਨਬਰਗ ਰਿਸਰਚ ਦੀ ਤਾਜ਼ਾ ਰਿਪੋਰਟ 'ਚ ਹੈਰਾਨ ਕਰਨ ਵਾਲੇ ਦਾਅਵੇ ਕੀਤੇ ਗਏ ਹਨ। ਰਿਪੋਰਟ 'ਚ ਭਾਰਤੀ ਸ਼ੇਅਰ ਬਾਜ਼ਾਰ ਰੈਗੂਲੇਟਰੀ ਸੇਬੀ ਦੇ ਮੁਖੀ ਅਤੇ ਉਨ੍ਹਾਂ ਦੇ ਪਤੀ 'ਤੇ ਗੰਭੀਰ ਦੋਸ਼ ਲਗਾਏ ਗਏ ਹਨ। ਤਾਜਾ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਸੇਬੀ ਦੀ ਮੁਖੀ ਮਾਧਬੀ ਬੁਚ ਅਤੇ ਉਨ੍ਹਾਂ ਦੇ ਪਤੀ ਧਵਲ ਬੁਚ ਦੇ ਨਾਂ ਕਥਿਤ ਅਡਾਨੀ ਘਪਲੇ ਨਾਲ ਜੁੜ ਰਿਹਾ ਹੈ। ਸ਼ਨੀਵਾਰ ਦੇਰ ਰਾਤ ਆਈ ਰਿਪੋਰਟ 'ਚ ਦੋਸ਼ ਲਗਾਇਆ ਗਿਆ ਹੈ ਕਿ ਕਥਿਤ ਅਡਾਨੀ ਧਨ ਹੇਰਾਫੇਰੀ ਘੋਟਾਲੇ 'ਚ ਇਸਤੇਮਾਲ ਕੀਤੇ ਗਏ ਅਸਪਸ਼ਟ ਆਫਸ਼ੋਰ ਫੰਡ 'ਚ ਜੋੜੇ ਦੀ ਹਿੱਸੇਦਾਰੀ ਸੀ। ਹਿੰਡਨਬਰਗ ਨੇ ਦਾਅਵਾ ਕੀਤਾ ਹੈ ਕਿ ਸੇਬੀ ਦੀ ਚੇਅਰਪਰਸਨ ਮਾਧਬੀ ਪੁਰੀ ਬੁਚ ਅਤੇ ਉਨ੍ਹਾਂ ਦੇ ਪਤੀ ਧਵਲ ਬੁਚ ਦੀ ਮਾਰੀਸ਼ਸ ਦੀ ਆਫਸ਼ੋਰ ਕੰਪਨੀ 'ਗਲੋਬਲ ਡਾਇਨਾਮਿਕ ਅਪਚੁਰਨਿਟੀ ਫੰਡ' 'ਚ ਹਿੱਸੇਦਾਰੀ ਹੈ। ਹਿੰਡਨਬਰਗ ਨੇ ਦਾਅਵਾ ਕੀਤਾ ਹੈ ਕਿ ਇਸੇਕੰਪਨੀ 'ਚ ਗੌਤਮ ਅਡਾਨੀ ਦੇ ਭਰਾ ਵਿਨੋਦ ਅਡਾਨੀ ਨੇ ਅਰਬਾਂ ਡਾਲਬ ਦਾ ਨਿਵੇਸ਼ ਕੀਤਾ ਹੈ। ਦੋਸ਼ ਹੈ ਕਿ ਇਸ ਪੈਸੇ ਦਾ ਇਸਤੇਮਾਲ ਹੀ ਸ਼ੇਅਰਾਂ ਦੀ ਕੀਮਤ 'ਚ ਤੇਜੀ ਲਿਆਉਣ ਲਈ ਕੀਤਾ ਗਿਆ ਸੀ।

  • Congress
  • chief Mallikarjun Kharge
  • JPC
  • imperative
  • massive scandal
  • Hindenburg
  • allegations
  • SEBI
  • Madhabi Buch

ਬੰਗਲਾਦੇਸ਼ ਨਾਲ ਨਾ ਕਰੋ ਭਾਰਤ ਦੀ ਤੁਲਨਾ : ਗਜੇਂਦਰ ਸ਼ੇਖਾਵਤ

NEXT STORY

Stories You May Like

  • ngt committee visits barnala to investigate felling of 140 trees
    ਬਰਨਾਲਾ 'ਚ 140 ਦਰੱਖਤਾਂ ਦੀ ਕਟਾਈ ਦੀ ਜਾਂਚ ਲਈ NGT ਦੀ ਕਮੇਟੀ ਨੇ ਕੀਤਾ ਦੌਰਾ
  • smuggling of screws from abroad should be stopped
    ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ ਹੋਵੇ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ 'ਤੇ ਜਾਨਲੇਵਾ ਹਮਲਾ
  • the punishment for acid attack perpetrators should be increased
    ‘ਤੇਜ਼ਾਬੀ ਹਮਲਾ ਕਰਨ ਵਾਲਿਆਂ ਦੀ ਸਜ਼ਾ ਵਧਾਈ ਜਾਵੇ’ ਸੁਪਰੀਮ ਕੋਰਟ ਦਾ ਸਹੀ ਸੁਝਾਅ!
  • police team arrives to investigate complaint
    ਸ਼ਿਕਾਇਤ ਦੀ ਜਾਂਚ ਕਰਨ ਪੁੱਜੀ ਪੁਲਸ ਟੀਮ ’ਤੇ ਜਾਨਲੇਵਾ ਹਮਲਾ, ਮੁਲਾਜ਼ਮ ਲਹੂ-ਲੁਹਾਨ
  • district congress president ajay mangupur placed under house arrest
    ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੇ ਮੰਗੂਪੁਰ ਸਾਥੀਆਂ ਸਣੇ ਘਰ 'ਚ ਰੱਖਿਆ ਨਜ਼ਰਬੰਦ ਤੇ ਫਿਰ ਪੁਲਸ ਥਾਣੇ ਡੱਕਿਆ
  • congress state president ajay rai
    ਕਾਂਗਰਸ ਦੇ ਸੂਬਾ ਪ੍ਰਧਾਨ ਅਜੇ ਰਾਏ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਦਾਖਲ
  • gurjinder singh gavy
    ਗੁਰਜਿੰਦਰ ਸਿੰਘ “ਗੈਵੀ” ਰਾਜਸਥਾਨ ਪ੍ਰਦੇਸ਼ ਕਾਂਗਰਸ ਕਮੇਟੀ 'ਚ NRI ਤੇ ਓਵਰਸੀਜ਼ ਕਾਂਗਰਸ ਸੈੱਲ ਦੇ ਚੇਅਰਮੈਨ ਨਿਯੁਕਤ
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
Trending
Ek Nazar
school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • railways big decision
      ਰੇਲਵੇ ਦਾ ਵੱਡਾ ਫ਼ੈਸਲਾ: ਹੁਣ ਕੈਮਰੇ 'ਚ ਕੈਦ ਹੋਵੇਗੀ ਟਿਕਟ ਚੈਕਿੰਗ, ਡਿਊਟੀ...
    • terrorist hideout destroyed in bandipora
      ਬਾਂਦੀਪੋਰਾ 'ਚ ਅੱਤਵਾਦੀਆਂ ਦਾ ਟਿਕਾਣਾ ਤਬਾਹ, ਭਾਰੀ ਮਾਤਰਾ 'ਚ ਹਥਿਆਰ ਤੇ...
    • moving car becomes fireball
      ਚਲਦੀ ਕਾਰ ਬਣੀ 'ਅੱਗ ਦਾ ਗੋਲਾ', ਅੱਖਾਂ ਸਾਹਮਣੇ ਜ਼ਿੰਦਾ ਸੜੀ ਗਰਭਵਤੀ ਪਤਨੀ
    • if you sacrifice a man  there will be a marriage
      'ਨਰ ਬਲੀ ਦੇਵੇਂਗਾ ਤਾਂ ਹੋਵੇਗਾ ਵਿਆਹ', ਤਾਂਤਰਿਕ ਦੇ ਕਹਿਣ 'ਤੇ ਵੱਢ ਤਾਂ ਜਵਾਕ
    • petrol will not be available without puc
      ਹੁਣ ਅਜਿਹੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ, ਦਿੱਲੀ-NCR 'ਚ 1 ਅਕਤੂਬਰ ਤੋਂ...
    • heartbreaking accident in karnataka
      ਕਰਨਾਟਕ 'ਚ ਰੂਹ ਕੰਬਾਊ ਹਾਦਸਾ: ਸ਼ਰਧਾਲੂਆਂ ਨਾਲ ਭਰੀ ਟਰਾਲੀ ਨੂੰ ਟਰੱਕ ਨੇ ਮਾਰੀ...
    • women trapped under a moving train
      ਮੌਤ ਨੂੰ ਮਾਤ ਦੇ ਕੇ ਪਰਤੀਆਂ 4 ਜਿੰਦਗੀਆਂ: ਚਲਦੀ ਟਰੇਨ ਦੇ ਹੇਠਾਂ ਫਸੀਆਂ ਔਰਤਾਂ
    • what  s next for trinamool
      ਆਫ਼ ਦਾ ਰਿਕਾਰਡ : ਤ੍ਰਿਣਮੂਲ ਲਈ ਅੱਗੇ ਕੀ?
    • massive fire breaks out
      ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
    • pm modi fact checks
      PM ਮੋਦੀ ਨੇ ਕੀਤਾ ਫੈਕਟ ਚੈੱਕ, ਵਿਦੇਸ਼ ਯਾਤਰਾ 'ਤੇ ਟੈਕਸ ਦੀਆਂ ਖਬਰਾਂ ਨੂੰ ਦੱਸਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +