Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    9:07:53 PM

  • gujarat won the toss and invited bengaluru to bat

    GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ...

  • thief who escaped with motorcycle jumps into kali bein sultanpur lodhi

    ਮੋਟਰਸਾਈਕਲ ਚੁੱਕ ਭੱਜੇ ਚੋਰ ਨੇ ਮਾਰ 'ਤੀ ਕਾਲੀ ਵੇਈਂ...

  • five indian origin men charged theft in canada

    ਕੈਨੇਡਾ 'ਚ 5 ਪੰਜਾਬੀ ਨੌਜਵਾਨ ਗ੍ਰਿਫਤਾਰ, 16.5...

  • khalistani module exposed again in punjab big conspiracy behind isi

    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਕਿਡਨੀ ਠੱਗ ਮਹਿਕਮੇ' ਦਾ ਪਰਦਾਫਾਸ਼ ! ਨੋਟਾਂ ਦੀਆਂ ਥੱਦੀਆਂ 'ਤੇ ਸੌਂਦੇ ਸੀ ਮੁਲਜ਼ਮ, ਹੋਸ਼ ਉਡਾਏਗਾ ਪੂਰਾ ਮਾਮਲਾ

NATIONAL News Punjabi(ਦੇਸ਼)

'ਕਿਡਨੀ ਠੱਗ ਮਹਿਕਮੇ' ਦਾ ਪਰਦਾਫਾਸ਼ ! ਨੋਟਾਂ ਦੀਆਂ ਥੱਦੀਆਂ 'ਤੇ ਸੌਂਦੇ ਸੀ ਮੁਲਜ਼ਮ, ਹੋਸ਼ ਉਡਾਏਗਾ ਪੂਰਾ ਮਾਮਲਾ

  • Edited By Disha,
  • Updated: 06 Apr, 2026 01:23 PM
National
kidney racket accused doctor note bed
  • Share
    • Facebook
    • Tumblr
    • Linkedin
    • Twitter
  • Comment

ਕਾਨਪੁਰ- ਉੱਤਰ ਪ੍ਰਦੇਸ਼ ਦੇ ਕਾਨਪੁਰ 'ਚ ਸਾਹਮਣੇ ਆਏ ਕਿਡਨੀ ਰੈਕੇਟ 'ਚ ਹਰ ਰੋਜ਼ ਨਵੇਂ ਅਤੇ ਹੈਰਾਨ ਕਰਨ ਵਾਲੇ ਖੁਲਾਸੇ ਹੋ ਰਹੇ ਹਨ। ਇਸ ਕਾਲੇ ਕਾਰੋਬਾਰ ਦੇ ਮੁੱਖ ਦੋਸ਼ੀ ਡਾਕਟਰ ਅਫਜ਼ਲ ਅਤੇ ਪਰਵੇਜ਼ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਉਹ ਇਕ ਹੋਟਲ ਦੇ ਕਮਰੇ 'ਚ ਬੈੱਡ 'ਤੇ ਨੋਟਾਂ ਦੀਆਂ ਥੱਦੀਆਂ ਨਾਲ ਨਜ਼ਰ ਆ ਰਹੇ ਹਨ। ਇਹ ਵੀਡੀਓ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਇਨਸਾਨੀ ਅੰਗਾਂ ਦੀ ਇਸ ਸੌਦੇਬਾਜ਼ੀ 'ਚ ਲੱਖਾਂ ਰੁਪਏ ਦਾ ਲੈਣ-ਦੇਣ ਕੀਤਾ ਜਾ ਰਿਹਾ ਸੀ। ਜਾਂਚ 'ਚ ਸਾਹਮਣੇ ਆਇਆ ਹੈ ਕਿ ਇਸ ਗਿਰੋਹ ਦਾ ਅਹਿਮ ਮੈਂਬਰ ਪਰਵੇਜ਼ ਸੈਫੀ ਕੋਈ ਮਾਮੂਲੀ ਅਪਰਾਧੀ ਨਹੀਂ ਹੈ, ਉਹ ਪਹਿਲਾਂ ਵੀ ਗਾਜ਼ੀਆਬਾਦ 'ਚ ਲੁੱਟ ਅਤੇ ਡਕੈਤੀ ਵਰਗੇ ਗੰਭੀਰ ਮਾਮਲਿਆਂ 'ਚ ਜੇਲ੍ਹ ਜਾ ਚੁੱਕਾ ਹੈ। ਉਹ ਇਸ ਰੈਕੇਟ ਦੇ 'ਲੌਜਿਸਟਿਕ ਹੈੱਡ' ਵਜੋਂ ਕੰਮ ਕਰਦਾ ਸੀ, ਜਿਸ ਦਾ ਮੁੱਖ ਕੰਮ ਦਿੱਲੀ ਅਤੇ ਗਾਜ਼ੀਆਬਾਦ ਤੋਂ ਡਾਕਟਰਾਂ ਅਤੇ ਮਾਹਿਰਾਂ ਦੀ ਟੀਮ ਨੂੰ ਕਾਨਪੁਰ ਲਿਆਉਣ ਲਈ ਗੱਡੀਆਂ ਮੁਹੱਈਆ ਕਰਵਾਉਣਾ ਸੀ। ਪੁਲਸ ਨੇ ਬੀਤੇ ਐਤਵਾਰ ਨੂੰ ਆਹੂਜਾ ਹਸਪਤਾਲ ਦੀ ਘੇਰਾਬੰਦੀ ਕਰਕੇ ਦੋਸ਼ੀਆਂ ਨੂੰ ਕਾਬੂ ਕੀਤਾ ਸੀ।

ਡਾਕਟਰ ਨਹੀਂ, ਟੈਕਨੀਸ਼ੀਅਨ ਕਰ ਰਹੇ ਸਨ ਆਪਰੇਸ਼ਨ 

ਪੁਲਸ ਕਮਿਸ਼ਨਰ ਰਘੂਬੀਰ ਲਾਲ ਅਨੁਸਾਰ, ਸ਼ੁਰੂ 'ਚ ਜਿਨ੍ਹਾਂ ਚਾਰ ਮੁੱਖ ਦੋਸ਼ੀਆਂ ਨੂੰ ਡਾਕਟਰ ਸਮਝਿਆ ਜਾ ਰਿਹਾ ਸੀ, ਉਹ ਅਸਲ 'ਚ ਅਯੋਗ ਨਿਕਲੇ। ਇਨ੍ਹਾਂ 'ਚ ਰੋਹਿਤ ਤਿਵਾੜੀ (ਟੈਕਨੀਸ਼ੀਅਨ), ਅਮਿਤ (ਫਿਜ਼ੀਓਥੈਰੇਪਿਸਟ), ਅਫਜ਼ਲ (ਫਾਰਮੇਸੀ ਆਪਰੇਟਰ) ਅਤੇ ਵੈਭਵ (ਡੈਂਟਿਸਟ) ਸ਼ਾਮਲ ਹਨ, ਜੋ ਫਿਲਹਾਲ ਫਰਾਰ ਹਨ। ਜਾਂਚ 'ਚ ਹੁਣ ਤੱਕ 6 ਗੈਰ-ਕਾਨੂੰਨੀ ਟਰਾਂਸਪਲਾਂਟ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ 'ਚੋਂ ਪੰਜ ਆਹੂਜਾ ਹਸਪਤਾਲ ਅਤੇ ਇਕ ਮੇਡਲਾਈਫ ਸੁਵਿਧਾ ਨਾਲ ਜੁੜਿਆ ਪਾਇਆ ਗਿਆ ਹੈ।

ਪਿੱਤੇ ਦੇ ਇਲਾਜ ਦੇ ਬਹਾਨੇ ਕਿਡਨੀ ਟਰਾਂਸਪਲਾਂਟ 

ਰੈਕੇਟ ਦੀ ਕਾਰਜਪ੍ਰਣਾਲੀ ਬਹੁਤ ਹੀ ਖ਼ਤਰਨਾਕ ਸੀ। ਕਿਡਨੀ ਪ੍ਰਤਿਆਰੋਪਣ (transplant) ਨੂੰ ਛਿਪਾਉਣ ਲਈ ਮਰੀਜ਼ਾਂ ਨੂੰ ਪਿੱਤੇ (gallbladder) ਦੇ ਇਲਾਜ ਦੇ ਬਹਾਨੇ ਹਸਪਤਾਲਾਂ 'ਚ ਦਾਖਲ ਕਰਵਾਇਆ ਜਾਂਦਾ ਸੀ। ਇਸ ਗਿਰੋਹ ਦੀ ਇਕ ਅਹਿਮ ਕੜੀ ਸਾਹਿਲ ਨਾਮ ਦਾ ਵਿਚੋਲਾ ਸੀ, ਜੋ ਕਥਿਤ ਤੌਰ 'ਤੇ ਬਾਜ਼ਾਰ ਦਰ ਤੋਂ ਲਗਭਗ ਅੱਧੀ ਕੀਮਤ 'ਤੇ ਕਿਡਨੀ ਦਾ ਪ੍ਰਬੰਧ ਕਰਦਾ ਸੀ ਅਤੇ ਦਾਨੀ ਤੇ ਮਰੀਜ਼ ਨੂੰ ਆਪਸ 'ਚ ਜੋੜਦਾ ਸੀ।

ਵੱਡੇ ਨਾਮ ਹੋ ਸਕਦੇ ਹਨ ਬੇਨਕਾਬ 

ਪੁਲਸ ਹੁਣ ਇਸ ਗੱਲ ਦੀ ਤਫਤੀਸ਼ ਕਰ ਰਹੀ ਹੈ ਕਿ ਇਸ ਨੈੱਟਵਰਕ ਦੀਆਂ ਤਾਰਾਂ ਹੋਰ ਕਿਹੜੇ ਵੱਡੇ ਹਸਪਤਾਲਾਂ ਅਤੇ ਪ੍ਰਭਾਵਸ਼ਾਲੀ ਲੋਕਾਂ ਨਾਲ ਜੁੜੀਆਂ ਹੋਈਆਂ ਹਨ। ਕਾਨਪੁਰ ਪੁਲਸ ਦੀਆਂ ਕਈ ਟੀਮਾਂ ਦਿੱਲੀ ਅਤੇ ਗਾਜ਼ੀਆਬਾਦ 'ਚ ਛਾਪੇਮਾਰੀ ਕਰ ਰਹੀਆਂ ਹਨ। ਉਮੀਦ ਜਤਾਈ ਜਾ ਰਹੀ ਹੈ ਕਿ ਮੁੱਖ ਦੋਸ਼ੀਆਂ ਦੀ ਪੁੱਛਗਿੱਛ ਤੋਂ ਬਾਅਦ ਕਈ ਹੋਰ ਵੱਡੇ ਚਿਹਰੇ ਬੇਨਕਾਬ ਹੋ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Kidney racket
  • Uttar Pradesh
  • accused doctor
  • note
  • bed
  • ਕਿਡਨੀ ਰੈਕੇਟ
  • ਉੱਤਰ ਪ੍ਰਦੇਸ਼
  • ਦੋਸ਼ੀ ਡਾਕਟਰ
  • ਨੋਟ
  • ਬੈੱਡ

40 ਸਾਲਾ ਬੰਦੇ ਦੀ 19 ਸਾਲਾਂ ਦੀ ਘਰਵਾਲੀ, ਅਦਾਲਤ ਨੇ ਬੁਆਏਫਰੈਂਡ ਨਾਲ ਰਹਿਣ ਦੀ ਦਿੱਤੀ ਮਨਜ਼ੂਰੀ

NEXT STORY

Stories You May Like

  • shocking incident in punjab
    ਪੰਜਾਬ: ਸਟੂਲ ਨਾਲ ਮਾਰ'ਤਾ ਬੰਦਾ! ਪੂਰਾ ਮਾਮਲਾ ਜਾਣ ਉੱਡਣਗੇ ਹੋਸ਼
  • fraud in the name of investment
    ਨਿਵੇਸ਼ ਦੇ ਨਾਂ 'ਤੇ ਲੱਖਾਂ ਦੀ ਠੱਗੀ ! ਦਿੱਲੀ ਪੁਲਸ ਨੇ ਠੱਗ ਗਿਰੋਹ ਦਾ ਕੀਤਾ ਪਰਦਾਫਾਸ਼
  • blast outside bjp office
    ਭਾਜਪਾ ਦਫ਼ਤਰ ਦੇ ਬਾਹਰ ਧਮਾਕੇ ਦਾ ਮਾਮਲਾ : ਦੋ ਮੁੱਖ ਮੁਲਜ਼ਮ ਨਿਆਇਕ ਹਿਰਾਸਤ 'ਚ ਭੇਜੇ
  • nurse  facebook ad dress  one lakh
    ਨਰਸ ਨਾਲ ਹੋ ਗਿਆ ਕਾਂਡ ! 1 ਲੱਖ 'ਚ ਪਈ 299 ਡਰੈੱਸ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • punjab student teacher
    ਪੰਜਾਬ: Student ਵੱਲੋਂ Teacher ਨਾਲ 15 ਕਰੋੜ ਰੁਪਏ ਦੀ ਠੱਗੀ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • grenade blast case at bjp office
    ਭਾਜਪਾ ਦਫ਼ਤਰ 'ਤੇ ਗ੍ਰਨੇਡ ਧਮਾਕਾ ਮਾਮਲਾ : ਦੋ ਮੁੱਖ ਮੁਲਜ਼ਮ ਤੀਜੀ ਵਾਰ ਪੁਲਸ ਰਿਮਾਂਡ ’ਤੇ
  • punjab police asi
    ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰ ਗਈ ਅਣਹੋਣੀ! ਡਿਊਟੀ ਦੌਰਾਨ ਦਰਦਨਾਕ ਮੌਤ; ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • moga police arrest 3 accused with heroin and liquor
    ਮੋਗਾ ਪੁਲਸ ਵੱਲੋਂ ਹੈਰੋਇਨ ਤੇ ਸ਼ਰਾਬ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
Trending
Ek Nazar
major rules will change

LPG ਸਿਲੰਡਰ ਤੋਂ ਲੈ ਕੇ UPI ਤੱਕ 1 ਮਈ ਤੋਂ ਬਦਲ ਜਾਣਗੇ ਇਹ ਨਿਯਮ! ਤੁਹਾਡੀ ਜੇਬ...

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • salim dola  ncb custody  court  mumbai
      ਕੋਰਟ ਨੇ ਨਸ਼ੀਲੇ ਪਦਾਰਥ ਤਸਕਰ ਸਲੀਮ ਡੋਲਾ ਨੂੰ 8 ਮਈ ਤੱਕ NCB ਦੀ ਹਿਰਾਸਤ 'ਚ...
    • mamata banerjee statement
      'ਮਾਂ, ਮਾਟੀ ਤੇ ਮਾਨੁਸ਼ ਦੀ ਸਰਕਾਰ ਬਣਾ ਰਹੇ ਹਾਂ', ਐਗਜ਼ਿਟ ਪੋਲ ਮਗਰੋਂ ਮਮਤਾ...
    • bank holiday may 2026 check statewise
      12 ਦਿਨ ਬੰਦ ਰਹਿਣਗੇ Bank! ਦੇਖੋ ਛੁੱਟੀਆਂ ਦੀ ਪੂਰੀ ਲਿਸਟ
    • imd weather alert heatwave relief storm rain north india
      ਅਗਲੇ 24 ਘੰਟੇ ਅਹਿਮ! IMD ਨੇ ਪੂਰੇ ਉੱਤਰ ਭਾਰਤ ਲਈ ਜਾਰੀ ਕੀਤਾ ਅਲਰਟ
    • monkey on runway
      ਰਨਵੇ 'ਤੇ ਦੌੜਦੇ ਸਵਾਰੀਆਂ ਨਾਲ ਭਰੇ ਜਹਾਜ਼ ਅੱਗੇ ਆ ਗਿਆ ਬਾਂਦਰ ! ਫ਼ਿਰ ਜੋ...
    • family  5 brothers  marriage  brides
      5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ
    • rp singh writes to external affairs minister sikh families to india
      RP ਸਿੰਘ ਨੇ ਸਿੱਖ ਪਰਿਵਾਰਾਂ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਵਿਦੇਸ਼ ਮੰਤਰੀ ਨੂੰ...
    • adi kailash yatra  1 may  devotees
      ਆਦਿ ਕੈਲਾਸ਼ ਯਾਤਰਾ ਭਲਕੇ ਹੋਵੇਗੀ ਸ਼ੁਰੂ, ਸਾਰੀਆਂ ਤਿਆਰੀਆਂ ਹੋਈਆਂ ਪੂਰੀਆਂ
    • union bank  job  recruitment
      Union Bank 'ਚ ਨਿਕਲੀਆਂ ਭਰਤੀਆਂ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • dehradun  police  robbers  encounter
      ਦੇਹਰਾਦੂਨ 'ਚ ਪੁਲਸ ਅਤੇ ਲੁਟੇਰਿਆਂ ਵਿਚਾਲੇ ਖੂਨੀ ਮੁਕਾਬਲਾ, ਫਾਇਰਿੰਗ ਦੌਰਾਨ ਇੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +