Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 14, 2026

    9:43:50 AM

  • indian national in oman

    ਓਮਾਨ ਤੋਂ ਮੰਦਭਾਗੀ ਖ਼ਬਰ, ਜਹਾਜ਼ 'ਤੇ ਸਵਾਰ ਭਾਰਤੀ...

  • uproar at pataliputra station

    ਪਾਟਲੀਪੁੱਤਰ ਸਟੇਸ਼ਨ 'ਤੇ ਹੰਗਾਮਾ: ਟ੍ਰੇਨਾਂ ਦੀ ਘਾਟ...

  • pm modi reached france

    ਫਰਾਂਸ ਪੁੱਜੇ PM ਮੋਦੀ; ਅੱਜ ਰਾਸ਼ਟਰਪਤੀ ਮੈਕਰੋਨ ਨਾਲ...

  • encounter in fatehgarh sahib  shots fired during recovery of weapons

    ਫ਼ਤਹਿਗੜ੍ਹ ਸਾਹਿਬ 'ਚ ਐਨਕਾਊਂਟਰ! ਹਥਿਆਰਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • NEET ਪੇਪਰ ਲੀਕ ਦਾ ਮਾਸਟਰਮਾਈਂਡ ਗ੍ਰਿਫ਼ਤਾਰ, ਹੋਇਆ ਹੈਰਾਨੀਜਨਕ ਖੁਲਾਸਾ

NATIONAL News Punjabi(ਦੇਸ਼)

NEET ਪੇਪਰ ਲੀਕ ਦਾ ਮਾਸਟਰਮਾਈਂਡ ਗ੍ਰਿਫ਼ਤਾਰ, ਹੋਇਆ ਹੈਰਾਨੀਜਨਕ ਖੁਲਾਸਾ

  • Edited By Baljit Singh,
  • Updated: 15 May, 2026 07:25 PM
National
kingpin neet ug 2026 paper leak
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਮੁੰਬਈ : NEET-UG 2026 ਪੇਪਰ ਲੀਕ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ। CBI ਨੇ ਇਸ ਪੂਰੇ ਘੁਟਾਲੇ ਦੇ ਮੁੱਖ ਸਰਗਨਾ (ਕਿੰਗਪਿਨ) ਪੀ.ਵੀ. ਕੁਲਕਰਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

NTA ਦੀ ਪ੍ਰੀਖਿਆ ਪ੍ਰਕਿਰਿਆ 'ਚ ਸੀ ਸ਼ਾਮਲ
ਸੂਤਰਾਂ ਅਨੁਸਾਰ, ਪੀ.ਵੀ. ਕੁਲਕਰਨੀ ਪੁਣੇ ਵਿੱਚ ਇੱਕ ਕੈਮਿਸਟਰੀ ਲੈਕਚਰਾਰ ਹੈ ਅਤੇ ਉਹ ਮੂਲ ਰੂਪ ਵਿੱਚ ਲਾਤੂਰ ਦਾ ਰਹਿਣ ਵਾਲਾ ਹੈ। ਸਭ ਤੋਂ ਹੈਰਾਨੀਜਨਕ ਖੁਲਾਸਾ ਇਹ ਹੋਇਆ ਹੈ ਕਿ ਉਹ ਨੈਸ਼ਨਲ ਟੈਸਟਿੰਗ ਏਜੰਸੀ (NTA) ਵੱਲੋਂ ਚਲਾਈ ਜਾ ਰਹੀ ਪ੍ਰੀਖਿਆ ਪ੍ਰਕਿਰਿਆ ਦਾ ਹਿੱਸਾ ਸੀ, ਜਿਸ ਕਾਰਨ ਉਸ ਦੀ ਪਹੁੰਚ ਸਿੱਧੀ ਪ੍ਰਸ਼ਨ ਪੱਤਰਾਂ ਤੱਕ ਸੀ।

ਘਰ 'ਚ ਚਲਾਈਆਂ ਸਪੈਸ਼ਲ ਕਲਾਸਾਂ
ਜਾਂਚ ਏਜੰਸੀ ਮੁਤਾਬਕ, ਕੁਲਕਰਨੀ ਨੇ ਅਪ੍ਰੈਲ 2026 ਦੇ ਆਖਰੀ ਹਫ਼ਤੇ ਪੁਣੇ ਵਿੱਚ ਆਪਣੇ ਘਰ 'ਤੇ ਵਿਸ਼ੇਸ਼ ਕੋਚਿੰਗ ਕਲਾਸਾਂ ਚਲਾਈਆਂ ਸਨ। ਇਹਨਾਂ ਕਲਾਸਾਂ ਵਿੱਚ ਉਸਨੇ ਵਿਦਿਆਰਥੀਆਂ ਨੂੰ ਪ੍ਰਸ਼ਨ, ਉਹਨਾਂ ਦੇ ਵਿਕਲਪ ਅਤੇ ਸਹੀ ਜਵਾਬ ਬੋਲ ਕੇ ਲਿਖਵਾਏ ਸਨ। ਬਾਅਦ ਵਿੱਚ ਜਾਂਚ ਵਿੱਚ ਇਹ ਪਾਇਆ ਗਿਆ ਕਿ ਇਹ ਸਵਾਲ 3 ਮਈ 2026 ਨੂੰ ਹੋਈ NEET-UG ਪ੍ਰੀਖਿਆ ਦੇ ਅਸਲ ਪੇਪਰ ਨਾਲ ਪੂਰੀ ਤਰ੍ਹਾਂ ਮੇਲ ਖਾਂਦੇ ਸਨ।

ਮਨੀਸ਼ਾ ਵਾਘਮਾਰੇ ਨੇ ਕੀਤੀ ਸੀ ਮਦਦ
ਇਸ ਕੰਮ ਵਿੱਚ ਕੁਲਕਰਨੀ ਦੀ ਮਦਦ ਇਕ ਹੋਰ ਮੁਲਜ਼ਮ ਮਨੀਸ਼ਾ ਵਾਘਮਾਰੇ ਨੇ ਕੀਤੀ ਸੀ, ਜਿਸ ਨੇ ਵਿਦਿਆਰਥੀਆਂ ਨੂੰ ਇਕੱਠਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਦੱਸਣਯੋਗ ਹੈ ਕਿ CBI ਮਨੀਸ਼ਾ ਵਾਘਮਾਰੇ ਨੂੰ ਪਹਿਲਾਂ ਹੀ 14 ਮਈ 2026 ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਫਿਲਹਾਲ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • NEET
  • paper leak
  • mastermind
  • arrested
  • ਨੀਟ
  • ਪੇਪਰ ਲੀਕ
  • ਮਾਸਟਰਮਾਈਂਡ
  • ਗ੍ਰਿਫਤਾਰ

ਤੇਲ ਕੰਪਨੀਆਂ ਨੇ ਵਧਾਈ ਡੀਲਰਾਂ ਦੀ ਚਿੰਤਾ, ਨਿਯਮ ਤੋੜਨ 'ਤੇ ਰਾਜਸਥਾਨ 'ਚ ਪੈਟਰੋਲ ਪੰਪ ਬੰਦ ਕਰਨ ਦੀ ਚੇਤਾਵਨੀ

NEXT STORY

Stories You May Like

  • neet paper leak proof air force admit card
    NEET ਪੇਪਰ ਨੂੰ ਲੀਕ-ਪਰੂਫ ਬਣਾਉਣ ਲਈ ਹਵਾਈ ਸੈਨਾ ਸੰਭਾਲੇਗੀ ਕਮਾਨ, ਇਸ ਦਿਨ ਜਾਰੀ ਹੋਵੇਗਾ ਐਡਮਿਟ ਕਾਰਡ
  • neet ug paper leak case
    NEET-UG ਪੇਪਰ ਲੀਕ ਮਾਮਲਾ: ਅਦਾਲਤ ਨੇ 3 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ
  • teachers in lockdown
    ਟੀਚਰਾਂ ਲਈ LockDown ! ਹੁਣ ਨਹੀਂ ਹੋਵੇਗਾ ਪੇਪਰ 'ਲੀਕ', NEET-UG ਪ੍ਰੀਖਿਆ ਬਾਰੇ ਵੱਡੀ ਖ਼ਬਰ
  • parliamentary committee  nta  neet ug  written reply
    ਸੰਸਦੀ ਕਮੇਟੀ ਨੇ ਮੰਗਿਆ ਲਿਖਤੀ ਜਵਾਬ, NTA ਦੱਸੇ ‘ਪੇਪਰ ਲੀਕ’ ਦੀ ਪਰਿਭਾਸ਼ਾ
  • neet ug candidates  paper  15 minutes extra
    NEET UG 2026 ਦੇ ਉਮੀਦਵਾਰਾਂ ਨੂੰ ਮਿਲਣਗੇ 15 ਮਿੰਟ ਵਾਧੂ, NTA ਦਾ ਵੱਡਾ ਫੈਸਲਾ, ਜਾਣੋ ਕਿਉਂ
  • neet reexamtination maharashtra cm 21 june
    21 ਜੂਨ ਹੋਣ ਵਾਲੀ NEET ਪ੍ਰੀਖਿਆ ਨੂੰ ਲੈ ਕੇ ਮਹਾਰਾਸ਼ਟਰ ਦੇ CM ਦਾ ਵੱਡਾ ਬਿਆਨ
  • big news regarding neet ug exam
    NEET UG ਪ੍ਰੀਖਿਆ ਸਬੰਧੀ ਵੱਡੀ ਖ਼ਬਰ! NTA ਨੇ ਕੇਂਦਰਾਂ ਦੀ ਸੂਚੀ ਕੀਤੀ ਜਾਰੀ
  • neet ug re examination computer cancel
    21 ਜੂਨ ਨੂੰ ਕੰਪਿਊਟਰ 'ਤੇ ਨਹੀਂ ਹੋਵੇਗਾ NEET-UG 2026 ਦਾ Exam, ਸੁਪਰੀਮ ਕੋਰਟ ਵਲੋਂ ਪਟੀਸ਼ਨ ਖਾਰਜ
  • big success of jalandhar police
    ਜਲੰਧਰ ਪੁਲਸ ਦੀ ਵੱਡੀ ਕਾਮਯਾਬੀ: ਔਰਤ ਤੋਂ ਮੋਬਾਈਲ ਤੇ ਬੱਚਾ ਖੋਹਣ ਦੀ ਕੋਸ਼ਿਸ਼...
  • rampage vaan zandjkipper in meowal
    ਮੀਓਵਾਲ ’ਚ ਰੇਤ ਦੇ ਟਿੱਪਰ ਦਾ ਤਾਂਡਵ: 25 ਸਾਲਾ ਨੌਜਵਾਨ ਨੂੰ ਬੇਰਹਿਮੀ ਨਾਲ...
  • jalandhar police  s war on gangsters
    ਜਲੰਧਰ ਪੁਲਸ ਦਾ ‘ਗੈਂਗਸਟਰਾਂ ਤੇ ਵਾਰ’: ਫਾਇਰਿੰਗ ਮਾਮਲੇ 'ਚ ਇੱਕ ਮੁਲਜ਼ਮ ਕਾਬੂ,...
  • boys shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕੇ 2 ਨੌਜਵਾਨਾਂ ਦਾ ਕਤਲ! ਜ਼ਖ਼ਮੀ ਨੌਜਵਾਨ ਨੇ ਹਸਪਤਾਲ...
  • young man injured after bike collides with municipal corporation trolley
    ਜਲੰਧਰ ਨਗਰ ਨਿਗਮ ਦੀ ਟਰਾਲੀ ਨਾਲ ਮੋਟਰਸਾਈਕਲ ਦੀ ਹੋਈ ਟੱਕਰ, ਨੌਜਵਾਨ ਜ਼ਖ਼ਮੀ
  • two accused arrested in jalandhar youth  s shooting death case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ
  • harmanbir singh gill gets the responsibility of dig of border range amritsar
    ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ
  • rain is falling in many places in punjab
    ਪੰਜਾਬ 'ਚ ਕਈ ਥਾਈਂ ਪੈ ਰਿਹਾ ਮੀਂਹ, ਪੜ੍ਹੋ ਆਉਣ ਵਾਲੇ ਦਿਨਾਂ ਦੀ ਵੱਡੀ ਅਪਡੇਟ
Trending
Ek Nazar
ayushman card holders july 1 services closed warning

ਆਯੁਸ਼ਮਾਨ ਕਾਰਡ ਧਾਰਕਾਂ ਨੂੰ 1 ਜੁਲਾਈ ਤੋਂ ਲੱਗੇਗਾ ਵੱਡਾ ਝਟਕਾ! ਜੰਮੂ 'ਚ...

brick merchant wife head hammer

ਗੁਰੂਗ੍ਰਾਮ 'ਚ ਵੱਡੀ ਵਾਰਦਾਤ: ਕਾਰੋਬਾਰੀ ਨੇ ਸਿਰ ’ਤੇ ਹਥੌੜਾ ਮਾਰ ਕਰ'ਤਾ ਪਤਨੀ...

know what the new week will be like for you

ਸਿੰਘ ਰਾਸ਼ੀ ਵਾਲਿਆਂ ਨੂੰ ਹੋਵੇਗਾ ਧਨ ਦਾ ਲਾਭ! ਜਾਣੋ ਤੁਹਾਡੇ ਲਈ ਕਿਹੋ ਜਿਹਾ ਰਹੇਗਾ...

youtuber  family dispute

Youtuber ਦਾ ਬੇਰਹਿਮੀ ਨਾਲ ਕਤਲ ! ਸਾਲੇ ਨੇ ਹੀ ਦੋਸਤਾਂ ਨਾਲ ਮਿਲ ਕੇ ਦਿੱਤਾ...

this famous couple could not become parents even after 9 years of marriage

ਵਿਆਹ ਦੇ 9 ਸਾਲ ਬਾਅਦ ਵੀ ਮਾਂ-ਪਿਓ ਨਹੀਂ ਬਣ ਸਕਿਆ ਫ਼ਿਲਮ ਜਗਤ ਦਾ ਇਹ ਮਸ਼ਹੂਰ ਜੋੜਾ...

electricity price hike

ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ...

family s safety in danger sidhu moosewala s father balkaur singh s big claim

'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ...

youtuber armaan malik will become the father of 7 children

7 ਬੱਚਿਆਂ ਦਾ ਪਿਤਾ ਬਣੇਗਾ Youtuber ਅਰਮਾਨ ਮਲਿਕ ! ਦੂਜੀ ਪਤਨੀ ਕਰ ਰਹੀ ਜੁੜਵਾ...

retirement working employee record request

ਰਿਟਾਇਰਮੈਂਟ ਤੋਂ ਬਾਅਦ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਰਿਕਾਰਡ ਤਲਬ, ਹਰਿਆਣਾ...

snowfall rain flash flood

ਹਿਮਾਚਲ 'ਚ ਅਗਲੇ ਕੁਝ ਘੰਟੇ ਖ਼ਤਰਨਾਕ! ਮੌਸਮ ਵਿਭਾਗ ਵਲੋਂ Flash Flood ਦੀ...

iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 7 crore theft case in ram temple
      7 ਕਰੋੜ ਰੁਪਏ ਚੋਰੀ ਦਾ ਮਾਮਲਾ: ਰਾਮ ਮੰਦਰ 'ਚ ਚੜ੍ਹਾਵਾ ਗਿਣਨ ਵਾਲੇ ਦੇ ਘਰੋਂ 10...
    • india  s first private rocket vikram 1 ready for flight
      ਨਵਾਂ ਇਤਿਹਾਸ ਰਚਣ ਦੀ ਤਿਆਰੀ: ਭਾਰਤ ਦਾ ਪਹਿਲਾ ਪ੍ਰਾਈਵੇਟ ਰਾਕੇਟ 'ਵਿਕਰਮ-1'...
    • 18  age group will not get aadhaar
      18+ ਉਮਰ ਵਾਲਿਆਂ ਦਾ ਨਹੀਂ ਬਣੇਗਾ ਆਧਾਰ ਕਾਰਡ, CM ਹਿਮੰਤਾ ਦਾ ਵੱਡਾ ਫੈਸਲਾ
    • indian lander will be able to work on the moon for 200 days
      ਚੰਦਰਮਾ ’ਤੇ 200 ਦਿਨਾਂ ਤਕ ਕੰਮ ਕਰ ਸਕੇਗਾ ਭਾਰਤੀ ਲੈਂਡਰ, ਆਧੁਨਿਕ ਤਕਨੀਕ ਵਿਕਸਤ...
    • 21 year old youth posing as a fake brigadier in custody
      ਫਰਜ਼ੀ ਬ੍ਰਿਗੇਡੀਅਰ ਬਣ ਕੇ ਘੁੰਮ ਰਿਹਾ 21 ਸਾਲਾ ਨੌਜਵਾਨ ਹਿਰਾਸਤ ’ਚ, ਜਾਂਚ...
    • indiscriminate firing in private school in shimla
      ਸ਼ਿਮਲਾ ਦੇ ਨਿੱਜੀ ਸਕੂਲ 'ਚ ਅੰਨ੍ਹੇਵਾਹ ਫਾਇਰਿੰਗ, ਸਕੂਲ ਦੀ ਡਾਇਰੈਕਟਰ ਦਾ...
    • commercial flights to start from noida international airport
      ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 15 ਤੋਂ ਸ਼ੁਰੂ ਹੋਣਗੀਆਂ ਵਪਾਰਕ ਉਡਾਣਾਂ
    • pm modi and trump will meet both leaders will meet in france
      16 ਮਹੀਨਿਆਂ ਬਾਅਦ ਮਿਲਣਗੇ ਡੋਨਾਲਡ ਟਰੰਪ ਤੇ PM ਮੋਦੀ, ਫਰਾਂਸ 'ਚ ਹੋਵੇਗੀ ਮੁਲਾਕਾਤ
    • tragic road accident in saharanpur
      ਦਰਦਨਾਕ ਸੜਕ ਹਾਦਸਾ: ਕਰੇਟਾ ਕਾਰ ਦੀ ਟੱਕਰ ਨਾਲ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ
    • tata s iphone plant accused of violating rules factory may be closed
      Tata ਦੇ iPhone ਪਲਾਂਟ 'ਤੇ ਨਿਯਮਾਂ ਦੀ ਉਲੰਘਣਾ ਦਾ ਦੋਸ਼, ਬੰਦ ਹੋ ਸਕਦੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +