Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 03, 2026

    12:47:51 PM

  • firing at doctor  s house in jalandhar

    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ...

  • revenue collected from ticket checking in february is rs 2 crore

    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ...

  • rp singh bjp mann government punjab complaint punishment

    'ਪੰਜਾਬ 'ਚ ਸ਼ਿਕਾਇਤ ਕਰਨ ਵਾਲੇ ਨੂੰ ਇਨਾਮ ਨਹੀਂ...

  • usa in saudi statement

    'ਇੱਧਰ ਕੋਈ ਨਾ ਆਇਓ..!', ਅਮਰੀਕੀ ਦੂਤਘਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਿਸਾਨ ਮਹਾਪੰਚਾਇਤ: 27 ਸਤੰਬਰ ਨੂੰ ‘ਭਾਰਤ ਬੰਦ’ ਦੀ ਕਾਲ, ਸੰਯੁਕਤ ਕਿਸਾਨ ਮੋਰਚੇ ਨੇ ਕੀਤੇ ਇਹ ਐਲਾਨ

NATIONAL News Punjabi(ਦੇਸ਼)

ਕਿਸਾਨ ਮਹਾਪੰਚਾਇਤ: 27 ਸਤੰਬਰ ਨੂੰ ‘ਭਾਰਤ ਬੰਦ’ ਦੀ ਕਾਲ, ਸੰਯੁਕਤ ਕਿਸਾਨ ਮੋਰਚੇ ਨੇ ਕੀਤੇ ਇਹ ਐਲਾਨ

  • Edited By Tanu,
  • Updated: 05 Sep, 2021 05:54 PM
National
kisan ekta morcha muzaffarnagar kisan maha panchayat
  • Share
    • Facebook
    • Tumblr
    • Linkedin
    • Twitter
  • Comment

ਮੁਜ਼ੱਫਰਨਗਰ— ਖੇਤੀ ਕਾਨੂੰਨਾਂ ਖ਼ਿਲਾਫ਼ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਜੀ. ਆਈ. ਸੀ. ਮੈਦਾਨ ’ਚ ਅੱਜ ਕਿਸਾਨ ਮਹਾਪੰਚਾਇਤ ਹੋਈ। ਇਸ ਮਹਾਪੰਚਾਇਤ ਵਿਚ ਲੱਖਾਂ ਦੀ ਤਾਦਾਦ ’ਚ ਕਿਸਾਨ ਪਹੁੰਚੇ। ਇਸ ਵਿਚ ਕਿਸਾਨ ਬੀਬੀਆਂ ਨੇ ਵੀ ਵਧ-ਚੜ੍ਹ ਕੇ ਹਿੱਸਾ ਲਿਆ। ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨ ਖੇਤੀ ਕਾਨੂੰਨਾਂ ਅਤੇ ਮੋਦੀ-ਯੋਗੀ ਸਰਕਾਰ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ ਲਈ ਇੱਥੇ ਇਕੱਠੇ ਹੋਏ ਸਨ। ਉੱਤਰ ਪ੍ਰਦੇਸ਼ ਤੋਂ ਇਲਾਵਾ ਪੰਜਾਬ, ਹਰਿਆਣਾ, ਕਰਨਾਟਕ ਵਰਗੇ 15 ਸੂਬਿਆਂ ਤੋਂ ਕਿਸਾਨ ਇਕੱਠੇ ਹੋਏ।

ਇਹ ਵੀ ਪੜ੍ਹੋ: ਮੁਜ਼ੱਫਰਨਗਰ ਕਿਸਾਨ ਮਹਾਪੰਚਾਇਤ: ਸੋਨੀਆ ਮਾਨ ਬੋਲੀ- ‘ਅਸੀਂ ਭਾਜਪਾ ਦਾ ਬਾਇਕਾਟ ਕਰਦੇ ਹਾਂ’

PunjabKesari

ਮਹਾਪੰਚਾਇਤ ਦੇ ਮੰਚ ’ਤੇ ਰਾਕੇਸ਼ ਟਿਕੈਤ, ਯੋਗੇਂਦਰ ਯਾਦਵ, ਬਲਬੀਰ ਸਿੰਘ ਰਾਜੇਵਾਲ ਸਮੇਤ ਕਈ ਹੋਰ ਕਿਸਾਨ ਆਗੂ ਮੌਜੂਦ ਰਹੇ। ਉਨ੍ਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਚੋਣਾਂ ਨਹੀਂ ਲੜਨਗੇ। ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਤਕ ਉਨ੍ਹਾਂ ਦੀ ਘਰ ਵਾਪਸੀ ਨਹੀਂ ਹੋਵੇਗੀ। ਜੀ. ਆਈ. ਸੀ. ਮੈਦਾਨ ’ਚ ਹੋਈ ਇਸ ਮਹਾਪੰਚਾਇਤ ’ਚ ਕਿਸਾਨ ਮੰਚ ਤੋਂ ਸੰਯੁਕਤ ਕਿਸਾਨ ਮੋਰਚੇ ਨੇ ਆਪਣੀ ਅੱਗੇ ਦੀ ਰਣਨੀਤੀ ਘੜ੍ਹੀ ਹੈ। ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਨੇ 4 ਅਹਿਮ ਐਲਾਨ ਕੀਤੇ ਹਨ। 

ਇਹ ਵੀ ਪੜ੍ਹੋ: ਕਿਸਾਨ ਮਹਾਪੰਚਾਇਤ: ਰਾਕੇਸ਼ ਟਿਕੈਤ ਦੀ ਹੁੰਕਾਰ- ‘ਸਿਰਫ਼ ਮਿਸ਼ਨ ਯੂ. ਪੀ. ਨਹੀਂ ਦੇਸ਼ ਬਚਾਉਣਾ ਹੈ’

PunjabKesari

ਇਹ ਵੀ ਪੜ੍ਹੋ: ਮਹਾਪੰਚਾਇਤ: ਰਾਜੇਵਾਲ ਦੀ ਮੋਦੀ ਸਰਕਾਰ ਨੂੰ ਲਲਕਾਰ-‘ਉਦੋਂ ਤੱਕ ਡਟੇ ਰਹਾਂਗੇ, ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋਣਗੇ’

ਮੁਜ਼ੱਫਰਨਗਰ ਕਿਸਾਨ ਮਹਾਪੰਚਾਇਤ ’ਚ ਸੰਯੁਕਤ ਕਿਸਾਨ ਮੋਰਚਾ ਦੇ ਅਹਿਮ ਐਲਾਨ—
— ਕਿਸਾਨਾਂ ’ਤੇ ਲਾਠੀਚਾਰਜ ਵਿਰੁੱਧ 7 ਸਤੰਬਰ 2021 ਨੂੰ ਕਰਨਾਲ ’ਚ ਮਹਾਪੰਚਾਇਤ ਹੋਵੇਗੀ।
— 9-10 ਸਤੰਬਰ ਨੂੰ ਲਖਨਊ ਵਿਚ ਕਿਸਾਨ ਸਮੂਹਾਂ ਦੀ ਵਿਸ਼ਾਲ ਮੀਟਿੰਗ ਹੋਵੇਗੀ।
— 15 ਸਤੰਬਰ ਨੂੰ ਜੈਪੁਰ ’ਚ ਕਿਸਾਨ ਸੰਸਦ ਹੋਵੇਗੀ।
— 27 ਸਤੰਬਰ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ।

  • Muzaffarnagar
  • kisan Maha Panchayat
  • Farmers Protest
  • Farm Laws
  • Kisan Ekta Morcha

ਮੀਂਹ ਦੇ ਪਾਣੀ ’ਚ ਵਹਿ ਗਿਆ 3 ਸਾਲ ਦਾ ਬੱਚਾ, 800 ਮੀਟਰ ਦੂਰੋਂ ਮਿਲੀ ਲਾਸ਼

NEXT STORY

Stories You May Like

  • workers   kisan union warns government
    ਕਿਰਤੀ ਕਿਸਾਨ ਯੂਨੀਅਨ ਨੇ ਦਿੱਤਾ ਧਰਨਾ, ਸਰਕਾਰ ਨੂੰ ਦਿੱਤੀ ਚਿਤਾਵਨੀ
  • indian farmers union farmer leader
    ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਦੀ ਕਰੰਟ ਲੱਗਣ ਕਾਰਣ ਮੌਤ
  • big protest to be held in amritsar on february 27 for press freedom
    ਪ੍ਰੈੱਸ ਦੀ ਆਜ਼ਾਦੀ ਲਈ 27 ਫ਼ਰਵਰੀ ਨੂੰ ਅੰਮ੍ਰਿਤਸਰ ਵਿਖੇ ਹੋਵੇਗਾ ਰੋਸ ਪ੍ਰਦਰਸ਼ਨ
  • martyrdom day celebrated in memory of shubhkaran and other farmers
    ਕਿਸਾਨ ਅੰਦੋਲਨ 'ਚ ਜਾਨਾਂ ਗੁਆਉਣ ਵਾਲੇ ਸ਼ੁਭਕਰਨ ਸਣੇ ਹੋਰ ਕਿਸਾਨਾਂ ਨੂੰ ਯਾਦ ਕਰ ਮਨਾਇਆ ਸ਼ਹੀਦੀ ਦਿਹਾੜਾ
  • electronic markets in jalandhar to remain closed on march 4
    ਜਲੰਧਰ ਵਾਸੀ ਦੇਣ ਧਿਆਨ! 4 ਮਾਰਚ ਲਈ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਮਸ਼ਹੂਰ ਦੁਕਾਨਾਂ
  • indian rupee falls 27 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਇਆ 27 ਪੈਸੇ ਡਿੱਗਾ
  • advocates on strike till 27 february
    27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
  • farmer leader and sarpanch attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਆਗੂ ਤੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
  • firing at doctor  s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ...
  • revenue collected from ticket checking in february is rs 2 crore
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • wearing of turban governor
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ :...
  • truck loaded with reels overturns at maqsudan chowk
    ਮਕਸੂਦਾਂ ਚੌਂਕ 'ਚ ਰੀਲਾਂ ਨਾਲ ਲੱਦਿਆ ਟਰੱਕ ਬੇਕਾਬੂ ਹੋ ਕੇ ਪਲਟਿਆ
  • people s money being wasted for political propaganda sukhpal khaira
    ਸਿਆਸੀ ਪ੍ਰਚਾਰ ਲਈ ਬਰਬਾਦ ਹੋ ਰਿਹਾ ਲੋਕਾਂ ਦਾ ਪੈਸਾ : ਸੁਖਪਾਲ ਖਹਿਰਾ
  • long power cut in punjab tomorrow these areas should be careful
    ਪੰਜਾਬ 'ਚ ਕੱਲ੍ਹ ਲੱਗੇਗਾ ਲੰਬਾ Power Cut! ਸਾਵਧਾਨ ਰਹਿਣ ਇਹ ਇਲਾਕੇ, 5 ਘੰਟੇ...
Trending
Ek Nazar
rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

ind vs eng semifinal t20 world cup

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ?...

bsnl holi offer

BSNL ਦਾ ਧਮਾਕੇਦਾਰ ਹੋਲੀ ਆਫ਼ਰ! ਇਸ ਰਿਚਾਰਜ ਪਲਾਨ 'ਤੇ ਮਿਲ ਰਿਹਾ ਹੈ ਵੱਡਾ ਫਾਇਦਾ

strait of hormuz should not be allowed to close

'ਹੋਰਮੁਜ਼ ਜਲਡਮਰੂ ਨੂੰ ਬੰਦ ਨਹੀਂ ਹੋਣ ਦੇਣਾ ਚਾਹੀਦਾ'

esha gupta assures fans she is safe in abu dhabi amid us israel iran conflict

'ਬੰਬਾਂ ਦੇ ਮੀਂਹ' ਵਿਚਾਲੇ ਆਬੂ-ਧਾਬੀ 'ਚ ਫਸੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ !...

nepal president extends greetings on holi

ਨੇਪਾਲ ਦੇ ਰਾਸ਼ਟਰਪਤੀ ਨੇ ਦਿੱਤੀਆਂ ਹੋਲੀ ਦੀਆਂ ਵਧਾਈਆਂ

india canada tension

ਭਾਰਤ ਅਜੇ ਵੀ ਕੈਨੇਡਾ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਅਤੇ ਜਾਸੂਸੀ ਦਾ ਮੁੱਖ ਦੋਸ਼ੀ...

weather heatwave alert barmer fatehpur holi

ਹੋਲੀ ਤੋਂ ਪਹਿਲਾਂ ਗਰਮੀ ਦਾ ਅਟੈਕ! ਬਾੜਮੇਰ-ਫਤੇਹਪੁਰ 'ਚ ਪਾਰਾ 36 ਡਿਗਰੀ ਤੋਂ...

india canada relations again in tension

ਕੈਨੇਡਾ ਦੇ ਮੁੱਖਧਾਰਾ ਅਖ਼ਬਾਰਾਂ ਦੇ ਖੁਲਾਸੇ ਨਾਲ ਭਾਰਤ-ਕੈਨੇਡਾ ਰਿਸ਼ਤੇ ਫਿਰ ਤਣਾਅ...

famous actor suffers horrific accident on set

ਸੈੱਟ 'ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ, ਗਰਮ ਤੇਲ 'ਚ ਸੜੀਆਂ...

myanmar government granted amnesty to over 10000 prisoners

ਮਿਆਂਮਾਰ ਸਰਕਾਰ ਨੇ 10,000 ਤੋਂ ਵੱਧ ਕੈਦੀਆਂ ਨੂੰ ਕੀਤਾ ਮੁਆਫ਼

here the national award was announced  there the director left this world

ਪੂਰੇ ਕਰੀਅਰ 'ਚ ਬਣਾਈ ਸਿਰਫ 1 ਫਿਲਮ ! National Award ਵਾਲੇ ਦਿਨ ਹੀ ਮੌਤ,...

iran israel war  ayatollah ali khamenei  death  kashmir internet

ਖਾਮੇਨੇਈ ਦੀ ਮੌਤ ਦੇ ਵਿਰੋਧ 'ਚ ਕਸ਼ਮੀਰ 'ਚ ਤਣਾਅ, ਪ੍ਰਸ਼ਾਸਨ ਨੇ ਇੰਟਰਨੈੱਟ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • shatak    film on 100 years of rss  declared tax free in madhya pradesh
      MP 'ਚ ਟੈਕਸ ਫ੍ਰੀ ਹੋਈ ਫ਼ਿਲਮ 'ਸ਼ਤਕ: ਸੰਘ ਕੇ 100 ਸਾਲ', CM ਮੋਹਨ ਯਾਦਵ ਨੇ...
    • narendra modi youtube subscribers 30 million instagram digital king
      Digital ਦੁਨੀਆ ਦੇ King ਬਣੇ PM ਮੋਦੀ ! Instagram ਮਗਰੋਂ ਹੁਣ YouTube 'ਤੇ...
    • delhi police  lawrence bishnoi  lawyer attack  main accused  arrested
      ਲਾਰੈਂਸ ਦੇ ਵਕੀਲ 'ਤੇ ਹਮਲੇ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ ! ਮੁੱਖ...
    • khamenei sonia gandhi
      ਖਮੇਨੀ ਦੇ ਕਤਲ 'ਤੇ ਸਰਕਾਰ ਦੀ ਚੁੱਪੀ ਨਿਰਪੱਖਤਾ ਨਹੀਂ, ਸੰਸਦ 'ਚ ਹੋਵੇ ਚਰਚਾ :...
    • relief for indians in uae
      ਦੁਬਈ 'ਚ ਫ਼ਸੇ ਭਾਰਤੀਆਂ ਲਈ ਰਾਹਤ ਭਰੀ ਖ਼ਬਰ ! ਖੁੱਲ੍ਹ ਗਿਆ ਘਰ ਵਾਪਸੀ ਦਾ...
    • qatar  s airspace closed  indigo and aqasa flights cancelled
      Qatar ਦਾ ਏਅਰਸਪੇਸ ਬੰਦ, ਇੰਡੀਗੋ ਤੇ ਅਕਾਸਾ ਦੀਆਂ ਉਡਾਣਾਂ 7 ਮਾਰਚ ਤੱਕ ਰੱਦ
    • holi festival  gujiya sweet  24 carat gold  price
      ਓ ਤੇਰੀ ; ਬਾਜ਼ਾਰ 'ਚ ਆ ਗਈ ਸੋਨੇ ਦੀ ਮਠਿਆਈ ! ਕੀਮਤ ਸੁਣ ਤੁਹਾਡੇ ਵੀ ਉੱਡ ਜਾਣਗੇ...
    • assembly elections amit shah
      ਵਿਧਾਨ ਸਭਾ ਚੋਣਾਂ ਜਿੱਤੇ ਤਾਂ ਬੰਗਾਲ ’ਚੋਂ ਘੁਸਪੈਠੀਆਂ ਨੂੰ ਬਾਹਰ ਕੱਢਾਂਗੇ : ਸ਼ਾਹ
    • yamuna expressway road accident bus van
      ਯਮੁਨਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ: ਡਬਲ ਡੈਕਰ ਬੱਸ ਨੇ ਵੈਨ ਨੂੰ ਮਾਰੀ ਟੱਕਰ,...
    • aadhaar center recruitment job
      AADHAAR ਕੇਂਦਰਾਂ 'ਚ ਸੁਪਰਵਾਈਜ਼ਰ ਤੇ ਆਪਰੇਟਰਾਂ ਲਈ ਨਿਕਲੀ ਭਰਤੀ ! 10ਵੀਂ ਪਾਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +