Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    2:21:52 PM

  • resolution passed in punjab vidhan sabha against sir

    SIR ਦੇ ਮੁੱਦੇ 'ਤੇ ਚੋਣ ਕਮਿਸ਼ਨਰ ਖ਼ਿਲਾਫ਼ ਪੰਜਾਬ...

  • proceedings of special session of vidhan sabha adjourned till october 27

    ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ...

  • parvinder jhota  s father makes a major statement regarding entering politics

    ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ...

  • sukhbir badal s big statement amid alliance talks

    ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸੁਖਬੀਰ ਬਾਦਲ ਦਾ ਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਲਕੇ ਰੇਲ ਰੋਕੋ ਅੰਦੋਲਨ, ਸੰਯੁਕਤ ਕਿਸਾਨ ਮੋਰਚੇ ਨੇ 6 ਘੰਟੇ ਰੇਲਾਂ ਰੋਕਣ ਦਾ ਕੀਤਾ ਐਲਾਨ

NATIONAL News Punjabi(ਦੇਸ਼)

ਭਲਕੇ ਰੇਲ ਰੋਕੋ ਅੰਦੋਲਨ, ਸੰਯੁਕਤ ਕਿਸਾਨ ਮੋਰਚੇ ਨੇ 6 ਘੰਟੇ ਰੇਲਾਂ ਰੋਕਣ ਦਾ ਕੀਤਾ ਐਲਾਨ

  • Edited By Tanu,
  • Updated: 17 Oct, 2021 05:59 PM
New Delhi
kisan ekta morcha says 6 hour rail roko tomorrow
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ— ਖੇਤੀ ਕਾਨੂੰਨਾਂ ਦੇ ਵਿਰੋਧ ’ਚ ਡਟੇ ਕਿਸਾਨਾਂ ਵਲੋਂ ਇਕ ਵਾਰ ਫਿਰ ਰੇਲਵੇ ਟਰੈਕ ’ਤੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਭਲਕੇ ਯਾਨੀ ਕਿ 18 ਅਕਤੂਬਰ ਨੂੰ ਰੋਲ ਰੋਕੋ ਅੰਦੋਲਨ ਕੀਤਾ ਜਾਵੇਗਾ। ਕਿਸਾਨ ਜਥੇਬੰਦੀਆਂ ਵਲੋਂ ਸਵੇਰ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ। ਇਸ ਰੇਲ ਰੋਕੋ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਰੇਲ ਰੋਕੋ ਕਿਸੇ ਵੀ ਰੇਲਵੇ ਸੰਪਤੀ ਦੇ ਬਿਨਾਂ ਨੁਕਸਾਨ ਦੇ ਸ਼ਾਂਤਮਈ ਰਹੇਗਾ। ਲਖੀਮਪੁਰ ਖੀਰੀ ’ਚ ਹੋਏ ਕਿਸਾਨ ਕਤਲੇਆਮ ’ਚ ਇਨਸਾਫ ਮਿਲਣ ਤਕ ਸਾਡਾ ਅੰਦੋਲਨ ਹੋਰ ਤਿੱਖਾ ਹੋਵੇਗਾ।ਵੱਖ-ਵੱਖ ਸੂਬਿਆਂ ਵਿਚ ਲਖੀਮਪੁਰ ਖੀਰੀ ਸ਼ਹੀਦ ਕਲਸ਼ ਯਾਤਰਾਵਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਦੇਸ਼ ਭਰ ਵਿਚ ਬਹੁਤ ਸਾਰੇ ਪੱਕੇ ਮੋਰਚੇ ਜਾਰੀ ਹਨ।

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ: ਹੁਣ ਤੱਕ 8 ਲੋਕਾਂ ਨੇ ਗੁਆਈ ਜਾਨ, ਕਿਸਾਨਾਂ ’ਚ ਰੋਹ

PunjabKesari

ਜਾਣੋ ਕਿਉਂ ਰੋਕੀਆਂ ਜਾ ਰਹੀਆਂ ਰੇਲਾਂ—
ਦਰਅਸਲ 3 ਅਕਤੂਬਰ 2021 ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਕਾਰ ਨੇ ਕੁਚਲ ਦਿੱਤਾ ਸੀ, ਜਿਸ ’ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਕਿਸਾਨ ਮੋਰਚਾ ਮੋਦੀ ਸਰਕਾਰ ਤੋਂ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਬਰਖ਼ਾਸਤ ਕਰਨ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅਜੇ ਮਿਸ਼ਰਾ ਨੂੰ ਬਰਖ਼ਾਸਤ ਨਹੀਂ ਕੀਤਾ ਜਾਂਦਾ, ਸਾਡਾ ਅੰਦੋਲਨ ਹੋਰ ਤੇਜ਼ ਹੋਵੇਗਾ।

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ: ਹੁਣ ਤੱਕ 8 ਲੋਕਾਂ ਨੇ ਗੁਆਈ ਜਾਨ, ਕਿਸਾਨਾਂ ’ਚ ਰੋਹ

ਕਿਸਾਨ ਮੋਰਚੇ ਦੀ ਮੰਗ ਹੈ ਕਿ ਅਜੇ ਮਿਸ਼ਰਾ ਟੇਨੀ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਜਾਵੇ ਅਤੇ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਇੱਥੋਂ ਤਕ ਕਿ ਉਨ੍ਹਾਂ ਦਾ ਬੇਟਾ ਆਸ਼ੀਸ਼ ਮਿਸ਼ਰਾ ਇਸ ਘਟਨਾ ਦਾ ਮੁੱਖ ਦੋਸ਼ੀ ਹੈ, ਜੋ ਕਿ ਪੁਲਸ ਦੀ ਗਿ੍ਰਫ਼ਤ ਵਿਚ ਹੈ। ਲਖੀਮਪੁਰ ਖੀਰੀ ਘਟਨਾ ਮਗਰੋਂ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤੇ ਸਨ। ਜਿਸ ਮੁਤਾਬਕ ਹੁਣ 18 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ ਹੋਵੇਗਾ ਅਤੇ 26 ਅਕਤੂਬਰ ਨੂੰ ਲਖਨਊ ’ਚ ਮਹਾਪੰਚਾਇਤ ਸੱਦੀ ਗਈ ਹੈ।

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਹਿੰਸਾ : ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਹੋਈ ਨਾਮਨਜ਼ੂਰ

  • Kisan Ekta Morcha
  • Rail Roko
  • tomorrow
  • ਰੋਲ ਰੋਕੋ ਅੰਦੋਲਨ
  • ਸੰਯੁਕਤ ਕਿਸਾਨ ਮੋਰਚੇ
  • ਰੇਲਾਂ

ਕੇਰਲ ’ਚ ਮੀਂਹ ਕਾਰਨ ਸਥਿਤੀ ਗੰਭੀਰ, ਅਮਿਤ ਸ਼ਾਹ ਬੋਲੇ- ਕੇਂਦਰ ਹਰ ਸੰਭਵ ਮਦਦ ਮੁਹੱਈਆ ਕਰਵਾਏਗੀ

NEXT STORY

Stories You May Like

  • governors of 6 states changed suddenly
    ਅਚਾਨਕ ਬਦਲ ਗਏ  6 ਸੂਬਿਆਂ 'ਚ ਗਵਰਨਰ, ਰਾਸ਼ਟਰਪਤੀ ਮੁਰਮੂ ਨੇ ਕਰ'ਤਾ ਐਲਾਨ
  • form 6 voter list
    ਫਾਰਮ-6 : ਹੁਣ ਲੜਾਈ ਅਧਿਕਾਰ ਖੇਤਰ ਦੀ ਹੈ
  • diwali  farmers  5 000 rupees  chief minister
    ਦੀਵਾਲੀ ਤੋਂ ਪਹਿਲਾਂ ਹਰ ਕਿਸਾਨ ਦੇ ਖਾਤੇ 'ਚ ਆਉਣਗੇ 5000 ਰੁਪਏ, CM ਦੇਵੇਂਦਰ ਨੇ ਕੀਤਾ ਐਲਾਨ
  • protest 6 metro stations  closed
    ਦਿੱਲੀ 'ਚ ਕਾਂਗਰਸ ਦਾ ਵੱਡਾ ਵਿਰੋਧ ਪ੍ਰਦਰਸ਼ਨ ਅੱਜ, 6 ਮੈਟਰੋ ਸਟੇਸ਼ਨ 4 ਵਜੇ ਤੱਕ ਬੰਦ
  • farmers make a major announcement regarding the jhota murder case
    ਪਰਵਿੰਦਰ ਝੋਟਾ ਕਤਲ ਮਾਮਲੇ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਲਾਨ, ਭਲਕੇ ਤੋਂ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ
  • indian  woman farmer  strawberry  united nations
    ਮਾਣ ਵਾਲੀ ਗੱਲ ; ਭਾਰਤ ਦੀ ਮਹਿਲਾ ਕਿਸਾਨ ਨੂੰ UN ਦੀ ਏਜੰਸੀ ਨੇ ਕੀਤਾ ਸਨਮਾਨਿਤ
  • electricity will remain off for this many hours in tarn taran tomorrow
    ਭਲਕੇ ਤਰਨਤਾਰਨ 'ਚ ਇੰਨੇ ਘੰਟੇ ਬਿਜਲੀ ਬੰਦ ਰਹੇਗੀ
  • punjab a long 7hour power cut tomorrow
    ਪੰਜਾਬ : ਭਲਕੇ 7 ਘੰਟੇ ਦਾ ਲੱਗੇਗਾ ਲੰਬਾ POWER CUT ! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਗੁੱਲ
  • deadbody of a woman shehnaaz from jammu discovered at oval hut hotel
    ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼
  • route diversions jalandhar occasion of valmiki jayanti traffic police route plan
    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ...
  • major accident on the shahkot nakodar highway
    ਸ਼ਾਹਕੋਟ-ਨਕੋਦਰ ਹਾਈਵੇਅ 'ਤੇ ਵੱਡਾ ਹਦਸਾ ! ਆਈ-20 ਕਾਰ ਦੇ ਉੱਡੇ ਪਰਖੱਚੇ, 26 ਸਾਲਾ...
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
Trending
Ek Nazar
arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • karnataka  chief minister  poland  prime minister  donald tusk  meeting
      ਕਰਨਾਟਕ ਦੇ CM ਸ਼ਿਵਕੁਮਾਰ ਨੇ ਪੋਲੈਂਡ ਦੇ PM ਡੋਨਾਲਡ ਟਸਕ ਨਾਲ ਕੀਤੀ ਮੁਲਾਕਾਤ
    • government going to take big step with 4 government banks
      ਬੈਂਕਿੰਗ ਸੈਕਟਰ 'ਚ ਵੱਡੇ ਬਦਲਾਅ ਦੀ ਤਿਆਰੀ, 4 ਸਰਕਾਰੀ ਬੈਂਕਾਂ ਨੂੰ ਲੈ ਕੇ ਵੱਡਾ...
    • delhi police  narcotics  60 crore  people  arrested
      ਦਿੱਲੀ ਪੁਲਸ ਨੇ 60 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਕੀਤਾ ਜ਼ਬਤ, 7 ਗ੍ਰਿਫ਼ਤਾਰ
    • cjp  delhi police  saurav das  ashutosh ranka
      ਦਿੱਲੀ ਪੁਲਸ ਦੇ ਸਾਹਮਣੇ ਪੇਸ਼ ਨਹੀਂ ਹੋਏ ਸੌਰਵ ਦਾਸ ਤੇ ਆਸ਼ੂਤੋਸ਼, ਜਾਂਚ ’ਚ...
    • student  german shepherd  pet dog  police
      B.Tech ਦੀ ਵਿਦਿਆਰਥਣ 'ਤੇ ਜਰਮਨ ਸ਼ੈਫਰਡ ਦਾ ਹਮਲਾ, ਪਾਲਤੂ ਕੁੱਤੇ ਨੂੰ ਘੁੰਮਾ ਰਹੀ...
    • salesman  car  roof  window  road  police
      ਸ਼ੀਸ਼ੇ ’ਚ ਹੱਥ ਫਸਾ ਕੇ ਡੇਢ ਕਿਲੋਮੀਟਰ ਤੱਕ ਦੌੜਾਈ ਕਾਰ, ਫਿਰ ਕੁਚਲ ਕੇ ਕੀਤਾ...
    • jammu kashmir  pia balloon  pakistan  security forces
      ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਮਿਲਿਆ PIA ਲਿਖਿਆ ਗੁਬਾਰਾ
    • railway station master recruitment job apply
      ਰੇਲਵੇ 'ਚ ਸਟੇਸ਼ਨ ਮਾਸਟਰ ਦੀਆਂ ਨਿਕਲੀਆਂ ਭਰਤੀਆਂ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • commotion by passengers at hingoli railway station in maharashtra
      ਮਹਾਰਾਸ਼ਟਰ ਦੇ ਹਿੰਗੋਲੀ ਰੇਲਵੇ ਸਟੇਸ਼ਨ ’ਚ ਯਾਤਰੀਆਂ ਦਾ ਹੰਗਾਮਾ, ਟਰੇਨ ਰੋਕੀ
    • attack on ed office with a petrol bomb
      ਮੇਘਾਲਿਆ ’ਚ ਈ. ਡੀ. ਦੇ ਦਫ਼ਤਰ ’ਤੇ ਪੈਟਰੋਲ ਬੰਬ ਨਾਲ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +