Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 02, 2026

    11:07:32 AM

  • staff beware half day leave will now be taken

    ਸਟਾਫ਼ ਸਾਵਧਾਨ! ਹੁਣ ਕੱਟੀ ਜਾਵੇਗੀ ਅੱਧੇ ਦਿਨ ਦੀ...

  • electronic markets in jalandhar to remain closed on march 4

    ਜਲੰਧਰ ਵਾਸੀ ਦੇਣ ਧਿਆਨ! 4 ਮਾਰਚ ਲਈ ਵੱਡਾ ਐਲਾਨ,...

  • iran israel war  india alert  home ministry  advisory

    ਭਾਰਤ ਤੱਕ ਆ ਗਿਆ ਜੰਗ ਦਾ ਸੇਕ ! ਗ੍ਰਹਿ ਮੰਤਰਾਲੇ ਨੇ...

  • delhi many schools email

    ਵੱਡੀ ਖ਼ਬਰ : ਦਿੱਲੀ ਦੇ ਕਈ ਨਾਮੀ ਸਕੂਲਾਂ 'ਚ ਬੰਬ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਿਸਾਨ ਮੋਰਚੇ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਲਖੀਮਪੁਰ ਖੀਰੀ ਮਾਮਲੇ 'ਚ ਕੀਤੀ ਇਹ ਮੰਗ

NATIONAL News Punjabi(ਦੇਸ਼)

ਕਿਸਾਨ ਮੋਰਚੇ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਲਖੀਮਪੁਰ ਖੀਰੀ ਮਾਮਲੇ 'ਚ ਕੀਤੀ ਇਹ ਮੰਗ

  • Edited By Disha,
  • Updated: 26 Oct, 2021 10:40 AM
New Delhi
kisan morcha wrote a letter to the president
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਸੰਯੁਕਤ ਕਿਸਾਨ ਮੋਰਚਾ ਨੇ ਸੋਮਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਇਕ ਚਿੱਠੀ ਲਿਖ ਕੇ ਲਖੀਮਪੁਰ ਖੀਰੀ ਹਿੰਸਾ ਦੇ ਸਿਲਸਿਲੇ ’ਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੀ ਬਰਖ਼ਾਸਤਗੀ ਅਤੇ ਗ੍ਰਿਫ਼ਤਾਰੀ ਦੇ ਨਾਲ ਹੀ ਘਟਨਾ ਦੀ ਜਾਂਚ ਲਈ ਸੁਪਰੀਮ ਕੋਰਟ ਦੀ ਨਿਗਰਾਨੀ ’ਚ ਇਕ ਵਿਸ਼ੇਸ਼ ਜਾਂਚ ਦਲ (ਐੱਸ.ਆਈ.ਟੀ.) ਗਠਿਤ ਕਰਨ ਦੀ ਮੰਗ ਕੀਤੀ। ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਮੁੱਖ ਸੰਗਠਨ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨੇ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਹਿੱਤਾਂ ਦਾ ਟਕਰਾਅ ਨਿਆਂ ਲਈ ਇਕ ਮੁੱਖ ਰੁਕਾਵਟ ਹੈ। ਕਿਸਾਨ ਮੋਰਚੇ ਨੇ ਦੋਸ਼ ਲਗਾਇਆ ਕਿ ਹਿਰਾਸਤ ’ਚ ਦੋਸ਼ੀਆਂ ਨਾਲ ‘ਵੀ.ਆਈ.ਪੀ.) ਰਵੱਈਆ ਕੀਤਾ ਜਾ ਰਿਹਾ ਹੈ। ਐੱਸ.ਕੇ.ਐੱਮ. ਨੇ ਆਪਣੀ ਚਿੱਠੀ ’ਚ ਕਿਹਾ,‘ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ। ਕਤਲ ’ਚ ਭੂਮਿਕਾ ਲਈ ਅਜੇ ਮਿਸ਼ਰਾ ਨੂੰ ਵੀ ਤੁਰੰਤ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ।’’

ਇਹ ਵੀ ਪੜ੍ਹੋ : ਕਾਨਪੁਰ ’ਚ ਜ਼ੀਕਾ ਵਾਇਰਸ ਨਾਲ ਪੀੜਤ ਮਿਲਿਆ ਪਹਿਲਾ ਰੋਗੀ, ਕੇਂਦਰ ਨੇ ਭੇਜੀ ਉੱਚ ਪੱਧਰੀ ਟੀਮ

ਮੋਰਚੇ ਨੇ ਕਿਹਾ,‘‘ਅਸੀਂ ਇਹ ਵੀ ਮੰਗ ਕਰਦੇ ਹਾਂ ਕਿ ਇਸ ਘਟਨਾ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ’ਚ ਇਕ ਐੱਸ.ਆਈ.ਟੀ. ਵਲੋਂ ਕੀਤੀ ਜਾਣੀ ਚਾਹੀਦੀ ਹੈ।’’ ਲਖੀਮਪੁਰ ਖੀਰੀ ’ਚ 3 ਅਕਤੂਬਰ ਨੂੰ ਹੋਈ ਹਿੰਸਾ ’ਚ ਚਾਰ ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਮੋਰਚੇ ਦਾ ਦੋਸ਼ ਹੈ ਕਿ ਹਿਰਾਸਤ ’ਚ ਦੋਸ਼ੀਆਂ ਨਾਲ ਵੀ.ਆਈ.ਪੀ. ਰਵੱਈਆ ਕੀਤਾ ਜਾ ਰਿਹਾ ਹੈ ਅਤੇ ਗਵਾਹਾਂ ਦੇ ਬਿਆਨ ਦਰਜ ਨਹੀਂ ਕੀਤੇ ਜਾ ਰਹੇ ਹਨ। ਮੋਰਚੇ ਨੇ ਚਿੱਠੀ ’ਚ ਕਿਹਾ,‘‘ਇਹ ਸਪੱਸ਼ਟ ਹੈ ਕਿ ਹਿੱਤਾਂ ਦਾ ਟਕਰਾਅ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਨਿਆਂ ਲਈ ਇਕ ਮੁੱਖ ਰੁਕਾਵਟ ਹੈ ਅਤੇ ਕੋਈ ਵੀ ਸੱਭਿਅਕ ਸਰਕਾਰ ਹੁਣ ਤੱਕ ਕੁਦਰਤੀ ਨਿਆਂ ਦੇ ਸਿਧਾਂਤਾਂ ਅਧੀਨ, ਅਜੇ ਮਿਸ਼ਰਾ ਨੂੰ ਬਰਖ਼ਾਸਤ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲੈਂਦੀ।

ਇਹ ਵੀ ਪੜ੍ਹੋ : ਕਲਯੁੱਗੀ ਮਾਂ ਨੇ 3 ਮਹੀਨੇ ਦੀ ਧੀ ਦਾ ਬੇਰਹਿਮੀ ਨਾਲ ਕੀਤਾ ਕਤਲ, ਇੰਟਰਨੈੱਟ ’ਤੇ ਦੇਖਿਆ ਸੀ ‘ਮਾਰਨ ਦਾ ਤਰੀਕਾ’

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

  • Sanyukt Kisan Morcha
  • President
  • letter
  • ਸੰਯੁਕਤ ਕਿਸਾਨ ਮੋਰਚਾ
  • ਰਾਸ਼ਟਰਪਤੀ
  • ਚਿੱਠੀ

ਕਿਸਾਨੀ ਘੋਲ ਨੂੰ 11 ਮਹੀਨੇ ਪੂਰੇ; ਕਿਸਾਨ ਅੱਜ ਪੂਰੇ ਦੇਸ਼ ’ਚ ਕਰਨਗੇ ਧਰਨਾ-ਪ੍ਰਦਰਸ਼ਨ

NEXT STORY

Stories You May Like

  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ ਲਾਏ ਦੋਸ਼, ਕੇਂਦਰ ਨੂੰ ਲਿਖੀ ਚਿੱਠੀ
  • sukhjinder randhawa latter to amit shah
    ਪੰਜਾਬ ਪੁਲਸ ਦੇ ਮੁਲਾਜ਼ਮਾਂ ਦੇ ਕਤਲਕਾਂਡ ਬਾਰੇ MP ਸੁਖਜਿੰਦਰ ਰੰਧਾਵਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ
  • sukhjinder randhawa wrote latter to amit shah
    'CBI ਜਾਂ NIA ਤੋਂ ਕਰਵਾਈ ਜਾਵੇ ਗੁਰਦਾਸਪੁਰ ਕਾਂਡ ਦੀ ਜਾਂਚ', ਸੁਖਜਿੰਦਰ ਰੰਧਾਵਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ
  • majithia attacks aap government in gurdaspur case
    ਗੁਰਦਾਸਪੁਰ ਮਾਮਲੇ 'ਚ ਮਜੀਠੀਆ ਨੇ 'ਆਪ' ਸਰਕਾਰ ਨੂੰ ਘੇਰਿਆ, ਕਤਲ ਦਾ ਪਰਚਾ ਦਰਜ ਕਰਨ ਦੀ ਕੀਤੀ ਮੰਗ
  • prime minister narendra modi congress jairam ramesh
    ਕਾਂਗਰਸ ਨੇ ਈਰਾਨ ਵਿਰੁੱਧ ਅਮਰੀਕਾ ਦੀ ਕਾਰਵਾਈ ਦੀ ਕੀਤੀ ਨਿੰਦਾ, ਭਾਰਤ ਸਰਕਾਰ ਤੋਂ ਕੀਤੀ ਇਹ ਮੰਗ
  • workers   kisan union warns government
    ਕਿਰਤੀ ਕਿਸਾਨ ਯੂਨੀਅਨ ਨੇ ਦਿੱਤਾ ਧਰਨਾ, ਸਰਕਾਰ ਨੂੰ ਦਿੱਤੀ ਚਿਤਾਵਨੀ
  • vice president  cp radhakrishnan  dal lake  shikara ride
    ਉੱਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨ ਨੇ ਡਲ ਝੀਲ 'ਚ ਕੀਤੀ ਸ਼ਿਕਾਰਾ ਦੀ ਸਵਾਰੀ
  • patap bajwa wrote latter to pm modi
    ਪੰਜਾਬ ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਚਿੱਠੀ
  • electronic markets in jalandhar to remain closed on march 4
    ਜਲੰਧਰ ਵਾਸੀ ਦੇਣ ਧਿਆਨ! 4 ਮਾਰਚ ਲਈ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਮਸ਼ਹੂਰ...
  • jalandhar schools  threatened
    ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਅਤੇ ਬੰਬ ਸਕੁਐਡ ਦਸਤੇ...
  • world famous astrologer scary prediction
    ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ...
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • acp and sho suspended in the firing incident at vardaan medical centre
    ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ACP ਤੇ SHO...
  • 2 arrested with 30 grams of heroin and cash worth rs 4 30 lakh
    30 ਗ੍ਰਾਮ ਹੈਰੋਇਨ ਤੇ 4.30 ਲੱਖ ਦੀ ਨਗਦੀ ਸਮੇਤ 2 ਨੂੰ ਕੀਤਾ ਕਾਬੂ
  • protest held in jalandhar against attack on iran
    ਈਰਾਨ 'ਤੇ ਹਮਲੇ ਖ਼ਿਲਾਫ਼ ਜਲੰਧਰ 'ਚ ਕੀਤਾ ਗਿਆ ਰੋਸ ਪ੍ਰਦਰਸ਼ਨ
Trending
Ek Nazar
cream rolls dirt shocked video

ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ...

up  man wanted for stabbing youtuber in ghaziabad killed in encounter

YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...

businessman body parts thrown river

ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...

vijay deverakonda  rashmika mandanna

ਕੀ ਵਿਆਹ ਦੇ ਤੀਜੇ ਦਿਨ ਹੀ ਰਸ਼ਮਿਕਾ-ਵਿਜੇ ਦੇ ਰਿਸ਼ਤੇ 'ਚ ਆ ਗਈ ਖਟਾਸ? ਕਿਹਾ-...

son shot himself father licensed pistol

ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ...

two free lpg cylinders on festivals

ਹੋਲੀ ਦੀਵਾਲੀ 'ਤੇ ਮੁਫਤ ਮਿਲਣਗੇ 2 Cylinders! ਦਿੱਲੀ ਦੇ ਰਾਸ਼ਨ ਕਾਰਡ ਧਾਰਕਾਂ...

how rich was iran s supreme leader khamenei

ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ...

two israelis killed in iranian retaliatory strike

ਈਰਾਨ ਦੇ ਜਵਾਬੀ ਹਮਲੇ 'ਚ ਮਾਰੇ ਗਏ ਦੋ ਇਜ਼ਰਾਈਲੀ

social media star payal param warned by nihangs

ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...

iranian missiles ritish military bases in cyprus and bahrain

ਬ੍ਰਿਟੇਨ ਵੱਲੋਂ ਬ੍ਰਿਟਿਸ਼ ਫੌਜੀ ਠਿਕਾਣਿਆਂ 'ਤੇ ਈਰਾਨੀ ਮਿਜ਼ਾਈਲਾਂ ਦਾਗੇ ਜਾਣ ਦੀ...

delhi family  atm puducherry  narendra modi  congress

ਪੁਡੂਚੇਰੀ ਨੂੰ ਦਿੱਲੀ ਦੇ 'ਇਕ ਪਰਿਵਾਰ' ਲਈ ATM ਵਾਂਗ ਵਰਤਿਆ ਗਿਆ: PM ਮੋਦੀ ਦਾ...

protesters set fire to united nations office in pakistan

ਪਾਕਿਸਤਾਨ 'ਚ ਭਾਰੀ ਹਿੰਸਾ: ਪ੍ਰਦਰਸ਼ਨਕਾਰੀਆਂ ਨੇ UN ਦਫਤਰ ਨੂੰ ਲਾਈ ਅੱਗ

pakistan attacks bergamo airbase

ਇਜ਼ਰਾਈਲ ਦੀ ਰਾਹ 'ਤੇ ਪਾਕਿਸਤਾਨ; ਬਰਗਾਮ ਏਅਰਬੇਸ 'ਤੇ ਕਰ 'ਤਾ ਹਮਲਾ

pak cancels nearly 184 international flights after iran attack

ਈਰਾਨ ਹਮਲੇ ਦਾ ਅਸਰ, ਪਾਕਿਸਤਾਨ ਤੋਂ ਲਗਭਗ 184 ਅੰਤਰਰਾਸ਼ਟਰੀ ਉਡਾਣਾਂ ਰੱਦ

a truck full of beer overturned villagers looted it

ਸੜਕ ਵਿਚਾਲੇ ਪਲਟ ਗਿਆ ਬੀਅਰ ਦਾ ਟਰਾਲਾ! ਲੋਕਾਂ ਨੇ ਮਚਾਈ ਲੁੱਟ, ਸੱਦਣੀ ਪੈ ਗਈ ਫੋਰਸ

oil tanker attacked in maritime area near oman

ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...

large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

tourists live in miserable conditions  in dubai

ਜੰਗ ਦੌਰਾਨ ਦੁਬਈ 'ਚ ਫਸੇ ਸੈਂਕੜੇ ਸੈਲਾਨੀ ! ਤਰਸਯੋਗ ਹਾਲਾਤ 'ਚ ਰਹਿਣ ਲਈ ਹੋਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • businessman body parts thrown river
      ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...
    • son shot himself father licensed pistol
      ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ...
    • guru sahib martyrdom  amit shah
      ਹਿੰਦੂ ਧਰਮ ਦੀ ਰੱਖਿਆ ਲਈ ਗੁਰੂ ਸਾਹਿਬ ਸ਼ਹਾਦਤ ਨਾ ਦਿੰਦੇ ਤਾਂ ਅੱਜ ਵਿਸ਼ਵ ’ਚ ਕੋਈ...
    • world famous astrologer scary prediction
      ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ...
    • zodiac signs
      ਸਾਲ ਦੇ ਪਹਿਲੇ ਚੰਦਰ ਗ੍ਰਹਿਣ 'ਤੇ ਇਨ੍ਹਾਂ 3 ਰਾਸ਼ੀਆਂ 'ਤੇ ਟੁੱਟ ਸਕਦੈ...
    • canadian pm mark carney arrives in delhi
      ਦਿੱਲੀ ਪਹੁੰਚੇ ਕੈਨੇਡੀਅਨ ਪੀਐਮ ਮਾਰਕ ਕਾਰਨੀ; ਅੱਜ PM Modi ਨਾਲ ਹੋਵੇਗੀ ਅਹਿਮ...
    • strict action on cyber fraudsters
      ਸਾਈਬਰ ਠੱਗਾਂ ’ਤੇ ਸਖ਼ਤੀ, 11 ਸੂਬਿਆਂ ’ਚ 27 ਗ੍ਰਿਫ਼ਤਾਰ
    • iran israel war  ccs meeting ends at pm  s residence
      ਈਰਾਨ-ਇਜ਼ਰਾਈਲ ਜੰਗ: ਪੀਐੱਮ ਰਿਹਾਇਸ਼ 'ਤੇ CCS ਦੀ ਬੈਠਕ ਖ਼ਤਮ, 3 ਘੰਟੇ ਤੱਕ ਚੱਲੀ...
    • varanasi sets world record by planting over 2 51 lakh saplings in one hour
      ਵਾਰਾਣਸੀ ’ਚ ਇਕ ਘੰਟੇ ’ਚ 2.51 ਲੱਖ ਤੋਂ ਵੱਧ ਪੌਦੇ ਲਾ ਕੇ ਬਣਾਇਆ ਵਿਸ਼ਵ ਰਿਕਾਰਡ
    • major accident in greater noida
      ਗ੍ਰੇਟਰ ਨੋਇਡਾ 'ਚ ਵੱਡਾ ਹਾਦਸਾ: ਖੁੱਲ੍ਹੇ ਨਾਲੇ 'ਚ ਡਿੱਗੀ ਕਾਰ, ਵਾਲ-ਵਾਲ ਬਚੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +