Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    8:20:11 AM

  • lover wife alcohol poison husband

    ਗੁਜਰਾਤ 'ਚ ਫ਼ਿਲਮ ‘ਦ੍ਰਿਸ਼ਯਮ’ ਵਰਗਾ ਕਾਂਡ: ਇਸ਼ਕ...

  • major accident in bhiwandi

    ਮਹਾਰਾਸ਼ਟਰ ਦੇ ਭਿਵੰਡੀ 'ਚ ਵੱਡਾ ਹਾਦਸਾ: 4 ਮੰਜ਼ਿਲਾ...

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ, ਰਾਜ...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਿਸਾਨ ਅੰਦੋਲਨ: ਟਰੈਕਟਰ ਪਰੇਡ ਨੂੰ ਲੈ ਕੇ ਦਿੱਲੀ ਪੁਲਸ ਤੇ ਕਿਸਾਨਾਂ ਵਿਚਾਲੇ ਬੈਠਕ ਰਹੀ ਬੇਸਿੱਟਾ

NATIONAL News Punjabi(ਦੇਸ਼)

ਕਿਸਾਨ ਅੰਦੋਲਨ: ਟਰੈਕਟਰ ਪਰੇਡ ਨੂੰ ਲੈ ਕੇ ਦਿੱਲੀ ਪੁਲਸ ਤੇ ਕਿਸਾਨਾਂ ਵਿਚਾਲੇ ਬੈਠਕ ਰਹੀ ਬੇਸਿੱਟਾ

  • Edited By Rakesh,
  • Updated: 20 Jan, 2021 02:52 PM
National
kisan tractor parade
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ ਕੱਢਣ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਦਿੱਲੀ ਪੁਲਸ ਵਿਚਾਲੇ ਚੱਲ ਰਹੀ ਬੈਠਕ ਖ਼ਤਮ ਹੋ ਚੁੱਕੀ ਹੈ ਜੋ ਕਿ ਬੇਸਿੱਟਾ ਰਹੀ। ਇਹ ਬੈਠਕ ਦਿੱਲੀ ਦੇ ਵਿਗਿਆਨ ਭਵਨ ’ਚ ਹੋ ਰਹੀ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਆਪਣਾ ‘ਰੋਡਮੈਪ’ ਪੁਲਸ ਨੂੰ ਦੇ ਦਿੱਤਾ ਹੈ ਹੁਣ ਪੁਲਸ ਇਹ ਸਭ ਖੁਦ ਵੇਖੇ ਕਿ ਸਾਨੂੰ ਕਿਹੜਾ ਰਸਤਾ ਦੇਣਾ ਹੈ। ਫਿਲਹਾਲ ਬੈਠਕ ਦੀ ਕੋਈ ਅਗਲੀ ਤਾਰੀਖ਼ ਦੀ ਜਾਣਕਾਰੀ ਨਹੀਂ ਮਿਲੀ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਨੇ 26 ਜਨਵਰੀ ਨੂੰ ਦਿੱਲੀ ’ਚ ਟਰੈਕਟਰ ਪਰੇਡ ਕੱਢਣ ਦਾ ਐਲਾਨ ਕੀਤਾ ਹੈ ਜਿਸ ਨੂੰ ਰੋਕਣ ਲਈ ਦਿੱਲੀ ਪੁਲਸ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਵੀ ਦਾਇਰ ਕੀਤੀ ਹੋਈ ਹੈ। ਦਿੱਲੀ ਪੁਲਸ ਦੀ ਇਸ ਪਟੀਸ਼ਨ ’ਤੇ ਸੁਣਵਾਈ ਦੌਰਾਨ ਸੁਪੀਮ ਕੋਰਟ ਨੇ ਸਾਫ ਕਰ ਦਿੱਤਾ ਹੈ ਕਿ ਉਹ ਇਸ ਮਸਲੇ ’ਚ ਕੋਈ ਦਖਲ ਨਹੀਂ ਦਵੇਗੀ। ਇਹ ਕਾਨੂੰਨ ਵਿਸਸਥਾ ਦਾ ਮਾਮਲਾ ਹੈ। ਦਿੱਲੀ ਪੁਲਸ ਇਸ ਸਮਲੇ ਨੂੰ ਖੁਦ ਵੇਖੇ ਅਤੇ ਖੁਦ ਹੀ ਇਸ ’ਤੇ ਕੋਈ ਫੈਸਲਾ ਲਵੇ। ਦਿੱਲੀ ਪੁਲਸ ਅਤੇ ਕਿਸਾਨ ਆਗੂ ਇਸ ਮੁੱਦੇ ’ਤੇ ਹੀ ਮੰਥਨ ਕਰ ਰਹੇ ਸਨ। 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੱਲ੍ਹ ਯਾਨੀ ਮੰਗਲਵਾਰ ਨੂੰ ਦਿੱਲੀ ਪੁਲਸ ਅਤੇ ਕਿਸਾਨ ਆਗੂਆਂ ਨਾਲ ਸਿੰਘੂ ਸਰਹੱਦ ’ਤੇ ਅਹਿਮ ਬੈਠਕ ਹੋਈ ਸੀ। ਕੱਲ੍ਹ ਦੀ ਬੈਠਕ ’ਚ ਕਿਸਾਨਾਂ ਨੇ ਦਿੱਲੀ ਪੁਲਸ ਨੂੰ ਟਰੈਕਟਰ ਪਰੇਡ ਨੂੰ ਲੈ ਕੇ ਆਪਣਾ ਰੋਡਮੈਪ ਸੌਂਪਿਆ ਸੀ। ਇਸ ਰੋਡਮੈਪ ’ਚ ਕਿਸਾਨ ਆਗੂਆਂ ਨੇ ਮੁੱਖ ਗੱਲਾਂ ਰੱਖੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕਿਸੇ ਵੀ ਹਾਲ ’ਚ ਪਰੇਡ ਤੋਂ ਪਿੱਛੇ ਨਹੀਂ ਹੱਟਣਗੇ। ਸਾਡਾ 26 ਜਨਵਰੀ ਦਾ ਪ੍ਰੋਗਰਾਮ ਤੈਅ ਹੈ। ਇਹ ਟਰੈਕਟਰ ਪਰੇਡ ਦਿੱਲੀ ਅੰਦਰ ਹੀ ਕੱਢਾਂਗੇ ਅਤੇ ਸ਼ਾਂਤੀਪੂਰਨ ਢੰਗ ਨਾਲ ਕੱਢਾਂਗੇ। ਇਸ ਟਰੈਕਟਰ ਪਰੇਡ ’ਚ ਵੱਡੀ ਗਿਣਤੀ ’ਚ ਕਿਸਾਨ ਹਿੱਸਾ ਲੈਣਗੇ। ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਮੰਗ ਕੀਤੀ ਗਈ ਹੈ ਕਿ ਦਿੱਲੀ ਦੇ ਆਊਟਰ ਰਿੰਗ ਰੋਡ ’ਤੇ ਟਰੈਕਟਰ ਪਰੇਡ ਕੱਢਣ ਦੀ ਇਜਾਜ਼ਤ ਦਿੱਤੀ ਜਾਵੇ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਆਊਟਰ ਰਿੰਗ ਰੋਡ ’ਤੇ ਟਰੈਕਟਰ ਪਰੇਡ ਕੱਢਣ ਦਾ ਐਲਾਨ ਕੀਤਾ ਗਿਆ ਹੈ।

ਦੱਸ ਦੇਈਏ ਕਿ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਕਿਸਾਨ ਦੇ ਅੰਦੋਲਨ ਨੂੰ ਅੱਜ 56ਵਾਂ ਦਿਨ ਹੋ ਗਿਆ ਹੈ। ਕਿਸਾਨ ਮੰਗ ਕਰ ਰਹੇ ਹਨ ਕਿ ਬਿਨਾਂ ਸ਼ਰਤ ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ।

  • Kisan tractor parade
  • Republic Day
  • Farmer Protest
  • Delhi Police

ਕੀ ਕਿਸਾਨੀ ਮੁੱਦੇ ਦਾ ਨਿਕਲੇਗਾ ਕੋਈ ਹੱਲ? ਕੇਂਦਰ ਅਤੇ ਕਿਸਾਨਾਂ ਵਿਚਾਲੇ 10ਵੇਂ ਦੌਰ ਦੀ ਬੈਠਕ ਜਾਰੀ

NEXT STORY

Stories You May Like

  • kisan mahapanchayat  delhi police
    ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • internet will remain closed
    ਇੰਟਰਨੈੱਟ ਰਹੇਗਾ ਬੰਦ! ਸੁਰੱਖਿਆਂ ਨੂੰ ਲੈ ਕੇ ਵੱਡੀ ਗਿਣਤੀ 'ਚ ਤਾਇਨਾਤ ਦਿੱਲੀ ਪੁਲਸ
  • holidays cancelled police officers
    ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ, ਦਿੱਲੀ 'ਚ ਸੁਰੱਖਿਆਂ ਨੂੰ ਲੈ ਕੇ ਲਿਆ ਫੈਸਲਾ
  • bullet train project clashes between farmers and police telangana
    ਬੁਲੇਟ ਟ੍ਰੇਨ ਪ੍ਰਾਜੈਕਟ : ਤੇਲੰਗਾਨਾ ’ਚ ਜ਼ਮੀਨ ਐਕਵਾਇਰ ਕਰਨ ਨੂੰ ਲੈ ਕੇ ਕਿਸਾਨਾਂ ਤੇ ਪੁਲਸ ’ਚ ਝੜਪ
  • peaceful protest  agitation  police  supreme court
    ਸ਼ਾਂਤੀਪੂਰਨ ਪ੍ਰਦਰਸ਼ਨ ਕਰਨਾ ਸੰਵਿਧਾਨਕ ਹੱਕ, ਅੰਦੋਲਨ ਦੇ ਨਾਂ 'ਤੇ ਪੁਲਸ ਦੀ ਜ਼ਿਆਦਤੀ ਬਰਦਾਸ਼ਤ ਨਹੀਂ : SC
  • sonam wangchuk hunger strike hospital delhi police
    20 ਦਿਨਾਂ ਤੋਂ ਭੁੱਖ-ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਨੂੰ ਚੁੱਕ ਹਸਪਤਾਲ ਲੈ ਗਈ ਦਿੱਲੀ ਪੁਲਸ, ਗਰਮਾਇਆ ਮਾਹੌਲ
  • boat carrying 116 passengers capsizes off guyana coast
    ਗੁਆਨਾ ਦੇ ਤੱਟ ’ਤੇ 116 ਯਾਤਰੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ, 53 ਲੋਕਾਂ ਨੂੰ ਬਚਾਇਆ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cyber   attack on digital payments
      ਡਿਜੀਟਲ ਭੁਗਤਾਨ ’ਤੇ ਸਾਈਬਰ ਹਮਲਾ, 4 ਸਾਲਾਂ ’ਚ 3,500 ਕਰੋੜ ਤੋਂ ਵੱਧ ਦੀ ਠੱਗੀ
    • landslide near gaurikund
      ਕੇਦਾਰਨਾਥ ਯਾਤਰਾ ’ਤੇ ਫਿਰ ਸੰਕਟ: ਗੌਰੀਕੁੰਡ ਨੇੜੇ ‘ਜ਼ਮੀਨ ਖਿਸਕੀ’, ਪੈਦਲ ਮਾਰਗ...
    • rat turns out to be thief
      ਚੋਰ ਨਿਕਲਿਆ ਚੂਹਾ, ਜਵੈਲਰੀ ਸ਼ੋਰੂਮ 'ਚੋਂ 10 ਲੱਖ ਦੇ ਗਹਿਣੇ ਕੀਤੇ ਗਾਇਬ; CCTV...
    • fir registered against 25 year old woman
      ਜੰਤਰ-ਮੰਤਰ ਪ੍ਰਦਰਸ਼ਨ 'ਚ PM ਮੋਦੀ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨੀ ਪਈ ਮਹਿੰਗੀ,...
    • newlywed takes big step after 8 months of marriage
      "ਸੌਰੀ ਮੰਮੀ-ਪਾਪਾ, ਹੁਣ ਹੋਰ ਨਹੀਂ ਸਹਿ ਹੁੰਦਾ", ਵਿਆਹ ਦੇ 8 ਮਹੀਨਿਆਂ ਬਾਅਦ...
    • pm modi video message over anti paper leak bill
      ਦੋਵਾਂ ਸਦਨਾਂ 'ਚ 'ਐਂਟੀ ਪੇਪਰ ਲੀਕ ਬਿੱਲ' ਪਾਸ, PM ਮੋਦੀ ਬੋਲੇ- ਕਿਸੇ ਨੂੰ ਵੀ...
    • female cricketer committed suicide
      'ਮੇਰਾ ਸਿਲੈਕਸ਼ਨ ਨਹੀਂ ਹੋ ਸਕਿਆ...', ਮਹਿਲਾ ਕ੍ਰਿਕਟਰ ਨੇ ਮੌਤ ਨੂੰ ਲਗਾ ਲਿਆ ਗਲੇ
    • punjabistan will be settled in indias neighbourhood
      ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !
    • supreme court seals dr  manmohan singh  s innocence
      'ਸੱਚ ਦੀ ਹੋਈ ਜਿੱਤ', ਡਾ. ਮਨਮੋਹਨ ਸਿੰਘ ਦੀ ਬੇਗੁਨਾਹੀ 'ਤੇ ਸੁਪਰੀਮ ਕੋਰਟ ਦੀ...
    • minister suresh gopi said     e 20 petrol   is completely safe
      ਮੰਤਰੀ ਸੁਰੇਸ਼ ਗੋਪੀ ਬੋਲੇ-‘ਈ-20 ਪੈਟਰੋਲ’ ਪੂਰੀ ਤਰ੍ਹਾਂ ਸੁਰੱਖਿਅਤ, ਇੰਜਣ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +