Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    11:26:13 AM

  • shri sidh baba sodal mela history jalandhar

    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ...

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

  • rules changed in italian schools

    ਇਟਲੀ ਦੇ ਸਕੂਲਾਂ 'ਚ ਬਦਲ ਗਏ ਨਿਯਮ ! ਮੇਲੋਨੀ ਸਰਕਾਰ...

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਜਾਣੋ ਕੀ ਹੈ ਮਹਿਲਾ ਰਾਖਵਾਂਕਰਨ ਬਿੱਲ, ਪੜ੍ਹੋ ਇਸ ਨਾਲ ਜੁੜੇ ਅਹਿਮ ਸਵਾਲਾਂ ਦੇ ਜਵਾਬ

NATIONAL News Punjabi(ਦੇਸ਼)

ਜਾਣੋ ਕੀ ਹੈ ਮਹਿਲਾ ਰਾਖਵਾਂਕਰਨ ਬਿੱਲ, ਪੜ੍ਹੋ ਇਸ ਨਾਲ ਜੁੜੇ ਅਹਿਮ ਸਵਾਲਾਂ ਦੇ ਜਵਾਬ

  • Edited By Tanu,
  • Updated: 20 Sep, 2023 06:14 PM
New Delhi
know what is women s reservation bill
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸੰਸਦ ਅਤੇ ਸੂਬਿਆਂ ਦੀ ਵਿਧਾਨ ਸਭਾਵਾਂ 'ਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਵਾਲਾ ਬਿੱਲ ਲੋਕ ਸਭਾ ਵਿਚ ਪੇਸ਼ ਹੋ ਗਿਆ ਹੈ। ਇਸ ਬਿੱਲ 'ਤੇ ਅੱਜ ਚਰਚਾ ਹੋ ਰਹੀ ਹੈ। ਇਸ ਬਿੱਲ ਨੂੰ 'ਨਾਰੀ ਸ਼ਕਤੀ ਵੰਦਨ ਬਿੱਲ' ਦਾ ਨਾਂ ਦਿੱਤਾ ਗਿਆ ਹੈ। ਇਹ ਬਿੱਲ 27 ਸਾਲਾਂ ਤੋਂ ਅਟਕਿਆ ਪਿਆ ਹੈ। 1996 'ਚ ਐੱਚ. ਡੀ. ਦੇਵੇਗੌੜਾ ਦੀ ਸਰਕਾਰ ਇਸ ਬਿੱਲ ਨੂੰ ਪਹਿਲੀ ਵਾਰ ਲਿਆਈ ਸੀ। ਸਾਲ 2010 'ਚ ਇਹ ਬਿੱਲ ਯੂ. ਪੀ. ਏ. ਸਰਕਾਰ 'ਚ ਰਾਜ ਸਭਾ ਤੋਂ ਪਾਸ ਵੀ ਹੋ ਗਿਆ ਸੀ ਪਰ ਲੋਕ ਸਭਾ ਵਿਚ ਇਸ ਨੂੰ ਪੇਸ਼ ਨਹੀਂ ਕੀਤਾ ਗਿਆ। 

ਇਹ ਵੀ ਪੜ੍ਹੋ-  ਮਹਿਲਾ ਰਾਖਵਾਂਕਰਨ ਬਿੱਲ 'ਤੇ ਹਰਸਿਮਰਤ ਬਾਦਲ ਦੀ ਤਲਖ਼ ਟਿੱਪਣੀ, ਚੁੱਕੇ ਵੱਡੇ ਸਵਾਲ

ਇਸ ਬਿੱਲ 'ਚ ਕੀ ਵਿਵਸਥਾਵਾਂ ਹਨ? ਬਿੱਲ ਦੇ ਕਾਨੂੰਨ ਬਣਨ ਨਾਲ ਕੀ ਬਦਲੇਗਾ? ਅਨੁਸੂਚਿਤ ਜਾਤੀ ਅਤੇ ਜਨਜਾਤੀ ਦੀਆਂ ਔਰਤਾਂ ਲਈ ਬਿੱਲ 'ਚ ਕੀ ਵਿਵਸਥਾ ਹੈ? ਆਓ ਜਾਣਦੇ ਹਾਂ ਇਨ੍ਹਾਂ ਅਹਿਮ ਸਵਾਲਾਂ ਦੇ ਜਵਾਬ-

ਕੀ ਹੈ ਮਹਿਲਾ ਰਾਖਵਾਂਕਰਨ ਬਿੱਲ?

ਇਹ ਬਿੱਲ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦਿੰਦਾ ਹੈ। ਬਿੱਲ ਦੇ ਕਾਨੂੰਨ ਬਣਨ ਨਾਲ ਲੋਕ ਸਭਾ ਅਤੇ ਸੂਬਾਈ ਵਿਧਾਨ ਸਭਾਵਾਂ ਦੀਆਂ ਇਕ ਤਿਹਾਈ ਸੀਟਾਂ ਔਰਤਾਂ ਲਈ ਰਿਜ਼ਰਵਡ ਹੋ ਜਾਣਗੀਆਂ।

ਔਰਤਾਂ ਲਈ ਕਿੰਨੀਆਂ ਸੀਟਾਂ ਹੋਣਗੀਆਂ ਰਿਜ਼ਰਵਡ?

33 ਫ਼ੀਸਦੀ ਯਾਨੀ ਕਿ ਲੋਕ ਸਭਾ 'ਚ 543 ਸੀਟਾਂ ਹਨ। ਇਨ੍ਹਾਂ ਵਿਚੋਂ 181 ਸੀਟਾਂ ਔਰਤਾਂ ਲਈ ਹੋਣਗੀਆਂ। ਇਸੇ ਤਰ੍ਹਾਂ ਹੀ ਵਿਧਾਨ ਸਭਾਵਾਂ ਵਿਚ ਜਿੰਨੀਆਂ ਸੀਟਾਂ ਹੋਣਗੀਆਂ, ਉਸ ਦੀ 33 ਫ਼ੀਸਦੀ ਸੀਟਾਂ ਰਿਜ਼ਰਵਡ ਰਹਿਣਗੀਆਂ। ਜਿਵੇਂ ਕਿ ਦਿੱਲੀ ਵਿਧਾਨ ਸਭਾ ਵਿਚ 70 ਸੀਟਾਂ ਹਨ। ਉਸ ਦੀਆਂ 23 ਸੀਟਾਂ ਔਰਤਾਂ ਲਈ ਹੋਣਗੀਆਂ।

ਇਹ ਵੀ ਪੜ੍ਹੋ-  ਮਹਿਲਾ ਬਿੱਲ ਛੇਤੀ ਹੋਵੇ ਲਾਗੂ, SC ਅਤੇ OBC ਲਈ ਰਾਖਵੇਂਕਰਨ ਦੀ ਵਿਵਸਥਾ ਰਹੇ: ਸੋਨੀਆ ਗਾਂਧੀ

SC-ST ਔਰਤਾਂ ਲਈ ਵੱਖ ਤੋਂ ਰਾਖਵਾਂਕਰਨ?

ਨਹੀਂ, SC-ST ਔਰਤਾਂ ਲਈ ਵੱਖ ਤੋਂ ਰਾਖਵਾਂਕਰਨ ਨਹੀਂ ਹੈ। ਉਨ੍ਹਾਂ ਨੂੰ ਰਾਖਵਾਂਕਰਨ ਦੇ ਅੰਦਰ ਹੀ ਰਾਖਵਾਂਕਰਨ ਮਿਲੇਗਾ। ਯਾਨੀ ਕਿ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ ਜਿੰਨੀਆਂ ਸੀਟਾਂ SC-ST ਵਰਗ ਲਈ ਰਿਜ਼ਰਵਡ ਹਨ, ਉਨ੍ਹਾਂ ਵਿਚੋਂ 33 ਫ਼ੀਸਦੀ ਔਰਤਾਂ ਲਈ ਹੋਣਗੀਆਂ।

ਕਿੰਨੀਆਂ ਸੀਟਾਂ ਹੋਣਗੀਆਂ SC-ST ਔਰਤਾਂ ਲਈ?

ਇਸ ਸਮੇਂ ਲੋਕ ਸਭਾ 'ਚ 84 ਸੀਟਾਂ SC ਅਤੇ 47 ਸੀਟਾਂ ST ਲਈ ਰਿਜ਼ਰਵਡ ਹਨ। ਬਿੱਲ ਦੇ ਕਾਨੂੰਨ ਬਣਨ ਮਗਰੋਂ 84 SC ਸੀਟਾਂ 'ਚੋਂ 28 ਸੀਟਾਂ SC ਔਰਤਾਂ ਲਈ ਰਿਜ਼ਰਵਡ ਹੋਣਗੀਆਂ। ਇਸੇ ਤਰ੍ਹਾਂ 47 ST ਸੀਟਾਂ 'ਚੋਂ 16 ST ਔਰਤਾਂ ਲਈ ਹੋਣਗੀਆਂ।

ਇਹ ਵੀ ਪੜ੍ਹੋ-  ਕੈਨੇਡਾ 'ਚ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਜਾਰੀ ਕੀਤੀ ਐਡਵਾਈਜ਼ਰੀ

ਕਦੋਂ ਲਾਗੂ ਹੋਵੇਗਾ ਇਹ ਬਿੱਲ?

ਇਸ ਬਿੱਲ ਦੇ ਲਾਗੂ ਹੋਣ ਵਿਚ ਲੰਬਾ ਸਮਾਂ ਲੱਗ ਸਕਦਾ ਹੈ। ਜਨਗਣਨਾ ਅਤੇ ਹੱਦਬੰਦੀ ਹੋਵੇਗੀ, ਉਦੋਂ ਇਹ ਕਾਨੂੰਨ ਲਾਗੂ ਹੋਵੇਗਾ। ਕਹਿਣ ਦਾ ਭਾਵ 2024 ਦੀਆਂ ਲੋਕ ਸਭਾ ਚੋਣਾਂ ਵਿਚ ਔਰਤਾਂ ਲਈ ਰਾਖਵਾਂਕਰਨ ਨਹੀਂ ਹੋਵੇਗਾ। ਜਦੋਂ ਤੱਕ ਜਨਗਣਨਾ ਨਹੀਂ ਹੋ ਜਾਂਦੀ, ਉਦੋਂ ਤੱਕ ਹੱਦਬੰਦੀ ਨਹੀਂ ਹੋਵੇਗੀ। ਅਜੇ 2021 ਦੀ ਜਨਗਣਨਾ ਨਹੀਂ ਹੋਈ ਹੈ। 2024 ਦੀਆਂ ਲੋਕ ਸਭਾ ਚੋਣਾਂ ਮਗਰੋਂ ਹੀ ਜਨਗਣਨਾ ਹੋਣ ਦੀ ਸੰਭਾਵਨਾ ਹੈ। 

ਕੀ ਸੂਬਿਆਂ ਦੀ ਪ੍ਰਵਾਨਗੀ ਦੀ ਲੋੜ ਹੋਵੇਗੀ?

ਸੰਵਿਧਾਨ ਦੀ ਧਾਰਾ 368 ਕਹਿੰਦੀ ਹੈ ਕਿ ਜੇਕਰ ਕੇਂਦਰ ਸਰਕਾਰ ਦੇ ਕਾਨੂੰਨ ਦਾ ਰਾਜਾਂ ਦੇ ਅਧਿਕਾਰਾਂ 'ਤੇ ਕੋਈ ਅਸਰ ਪੈਂਦਾ ਹੈ ਤਾਂ ਅਜਿਹੇ ਮਾਮਲਿਆਂ 'ਚ ਕਾਨੂੰਨ ਬਣਾਉਣ ਲਈ ਘੱਟੋ-ਘੱਟ 50 ਫੀਸਦੀ ਵਿਧਾਨ ਸਭਾਵਾਂ ਦੀ ਮਨਜ਼ੂਰੀ ਲੈਣੀ ਪਵੇਗੀ। ਭਾਵ ਜੇਕਰ ਕੇਂਦਰ ਸਰਕਾਰ ਨੇ ਇਸ ਕਾਨੂੰਨ ਨੂੰ ਦੇਸ਼ ਭਰ ਵਿੱਚ ਲਾਗੂ ਕਰਨਾ ਹੈ ਤਾਂ ਇਸ ਨੂੰ ਘੱਟੋ-ਘੱਟ 14 ਰਾਜਾਂ ਦੀਆਂ ਵਿਧਾਨ ਸਭਾਵਾਂ ਤੋਂ ਪਾਸ ਕਰਵਾਉਣਾ ਹੋਵੇਗਾ। ਹਾਲਾਂਕਿ, ਕੁਝ ਸੂਤਰਾਂ ਦਾ ਕਹਿਣਾ ਹੈ ਕਿ ਇਸਦੀ ਲੋੜ ਨਹੀਂ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

  • Womens Reservation Bill
  • Lok Sabha
  • Nari Shakti Vandan Bill
  • Modi Government

ਸੰਸਦ ਮੈਂਬਰਾਂ ਨੂੰ ਮੁਕੱਦਮੇ ਤੋਂ ਛੋਟ ਦੇਣ ਦੇ ਫ਼ੈਸਲੇ 'ਤੇ ਮੁੜ ਵਿਚਾਰ ਕਰੇਗਾ ਸੁਪਰੀਮ ਕੋਰਟ

NEXT STORY

Stories You May Like

  • island nation changes name
    ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ
  • chandigarh serial killer monu gets life imprisonment for the third time
    ਚੰਡੀਗੜ੍ਹ ਦੇ ਸੀਰੀਅਲ ਕਿਲਰ ਮੋਨੂੰ ਤੀਜੀ ਵਾਰ ਉਮਰ ਕੈਦ, ਪੜ੍ਹੋ ਕੀ ਹੈ ਪੂਰੀ ਖ਼ਬਰ
  • pineapple is a treasure trove of health
    ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • horoscope
    ਜਾਣੋ ਕੀ ਕਹਿੰਦੀ ਹੈ ਤੁਹਾਡੀ ਅੱਜ ਦੀ ਰਾਸ਼ੀ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • there will be no iphone   langar
    ਅੱਜ ਨਹੀਂ ਲੱਗੇਗਾ iPhone ਦਾ ਲੰਗਰ, ਚੰਡੀਗੜ੍ਹ ਪ੍ਰਸ਼ਾਸਨ ਨੇ ਲਾਈ ਰੋਕ, ਪੜ੍ਹੋ ਕੀ ਹੈ ਵਜ੍ਹਾ
  • isro s e0s 5
    ਭਾਰਤ ਨੇ ਸਪੇਸ 'ਚ ਗੱਡੀ 'ਅੱਖ' ! ਜਾਣੋ ISRO ਦੇ EOS-05 'ਚ ਕੀ ਹੈ ਖ਼ਾਸ
  • a discount is available on a fantastic redmi phone
    Redmi ਦੇ ਸ਼ਾਨਦਾਰ ਫੋਨ 'ਤੇ ਮਿਲ ਰਿਹੈ 15,000 ਰੁਪਏ ਦਾ ਡਿਸਕਾਉਂਟ ! ਜਾਣੋ ਕੀ ਹੈ ਪੂਰੀ ਡੀਲ
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
Trending
Ek Nazar
comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • kaveri river  water dispute  supreme court
      ਕਾਵੇਰੀ ਜਲ ਵਿਵਾਦ; ਸੁਪਰੀਮ ਕੋਰਟ ਨੇ ਤਾਮਿਲਨਾਡੂ ਦੀ ਅਪੀਲ ’ਤੇ ਕਰਨਾਟਕ ਤੋਂ...
    • bjp nitin nabin general secretary appointed
      ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ ਸੂਬਿਆਂ ’ਚ ਸੰਗਠਨ ਜਨਰਲ ਸਕੱਤਰ...
    • people of these 3 zodiac signs will hit the jackpot on the day of purnima
      ਪੁੰਨਿਆ ਦੇ ਦਿਨ ਇਨ੍ਹਾਂ 3 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਨਵਪੰਚਮ ਯੋਗ ਨਾਲ...
    • adani group to invest over  1 lakh crore in bengal
      ਅਡਾਣੀ ਗਰੁੱਪ 2035 ਤੱਕ ਬੰਗਾਲ ’ਚ 1 ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰੇਗਾ ਨਿਵੇਸ਼...
    • minor girl raped on the pretext of removing   blame   from birth chart
      ਜਨਮ ਕੁੰਡਲੀ ਤੋਂ ‘ਦੋਸ਼’ ਹਟਾਉਣ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ
    • couple on a scooter mistreated again in samastipur
      'ਅਸੀਂ ਤੁਹਾਡੇ ਪੈਰੀਂ ਪੈਂਦੇ ਹਾਂ... ਛੱਡ ਦਿਓ': ਸਮਸਤੀਪੁਰ 'ਚ ਸਕੂਟੀ ਸਵਾਰ...
    • doctors operated on right knee instead of left notice to hospital
      ਡਾਕਟਰਾਂ ਨੇ ਖੱਬੇ ਦੀ ਜਗ੍ਹਾ ਕਰ ਦਿੱਤਾ ਸੱਜੇ ਗੋਡੇ ਦਾ ਆਪ੍ਰੇਸ਼ਨ, ਹਸਪਤਾਲ ਨੂੰ...
    • major move by the cbi in the mahadev betting app case
      Mahadev ਬੈਟਿੰਗ ਐਪ ਕੇਸ 'ਚ CBI ਦੀ ਵੱਡੀ ਕਾਰਵਾਈ ! Airport 'ਤੇ ਫੜਿਆ ਗਿਆ...
    • goldy brar gang member arrested in ahmedabad
      ਗੋਲਡੀ ਬਰਾੜ ਗਿਰੋਹ ਦਾ ਮੈਂਬਰ ਅਹਿਮਦਾਬਾਦ ’ਚ ਗ੍ਰਿਫ਼ਤਾਰ
    • restaurant on suspicion of serving beef instead of mutton
      ‘ਮਟਨ’ ਦੀ ਜਗ੍ਹਾ ‘ਬੀਫ’ ਪਰੋਸਣ ਦੇ ਸ਼ੱਕ ’ਚ ਰੇਸਤਰਾਂ ਦੇ ਖਿਲਾਫ ਸ਼ਿਕਾਇਤ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +