Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 04, 2025

    4:43:18 PM

  • school student bridge

    ਮੋਢਿਆਂ 'ਤੇ ਬੈਗ ਤੇ ਬਿਹਤਰ ਭਵਿੱਖ ਦਾ ਸੁਪਨਾ !...

  • power blackout era ai alert

    ਆਉਣ ਵਾਲਾ ਹੈ 'Electricity Blackout ਯੁੱਗ'! AI...

  • husband wife canal

    ਨਿੱਕੀ ਜਿਹੀ ਗੱਲ ਨੇ ਉਜਾੜਿਆ ਘਰ, ਪਤਨੀ ਨੇ ਨਹਿਰ 'ਚ...

  • ferrari owner had to pay rs 1 42 crore in tax

    Ferrari  'ਚ ਘੁੰਮਣਾ ਪਿਆ ਮਹਿੰਗਾ, ਮਾਲਕ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੀਂ ਦਿੱਲੀ
  • ਜਾਣੋ ਕੌਣ ਹਨ ਉਹ 4 ਜੱਜ, ਜਿਨ੍ਹਾਂ ਦੀ ਇਕ ਪ੍ਰੈੱਸ ਕਾਨਫਰੰਸ ਨਾਲ ਹਿੱਲ ਗਈ ਮੋਦੀ ਸਰਕਾਰ

NATIONAL News Punjabi(ਦੇਸ਼)

ਜਾਣੋ ਕੌਣ ਹਨ ਉਹ 4 ਜੱਜ, ਜਿਨ੍ਹਾਂ ਦੀ ਇਕ ਪ੍ਰੈੱਸ ਕਾਨਫਰੰਸ ਨਾਲ ਹਿੱਲ ਗਈ ਮੋਦੀ ਸਰਕਾਰ

  • Updated: 12 Jan, 2018 04:07 PM
ਨਵੀਂ ਦਿੱਲੀ
know who are 4 judges
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਸੁਪਰੀਮ ਕੋਰਟ ਦੇ ਚਾਰ ਜੱਜਾਂ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਨੇ ਨਾ ਸਿਰਫ ਦੇਸ਼ ਨੂੰ ਹਿਲਾ ਦਿੱਤਾ ਸਗੋਂ ਮੋਦੀ ਸਰਕਾਰ 'ਚ ਵੀ ਇਸ ਨੂੰ ਲੈ ਕੇ ਹੜਕੰਪ ਮਚ ਗਿਆ। ਜੱਜਾਂ ਦੇ ਸਾਹਮਣੇ ਆਉਣ ਦੇ ਤੁਰੰਤ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੂੰ ਤਲੱਬ ਕੀਤਾ। ਆਜ਼ਾਦ ਭਾਰਤ ਦੇ ਇਤਿਹਾਸ 'ਚ ਅਜਿਹਾ ਪਹਿਲੀ ਵਾਰ ਹੋਇਆ, ਜਦੋਂ ਦੇਸ਼ ਦੀ ਸਰਵਉੱਚ ਅਦਾਲਤ ਦੇ ਸੀਨੀਅਰ ਜੱਜ ਇਸ ਤਰ੍ਹਾਂ ਮੀਡੀਆ ਦੇ ਸਾਹਮਣੇ ਆਏ ਹਨ ਅਤੇ ਕੋਰਟ ਪ੍ਰਸ਼ਾਸਨ ਦੇ ਕੰਮਕਾਰ 'ਤੇ ਦੋਸ਼ ਲਗਾਇਆ ਹੈ। ਇਨ੍ਹਾਂ ਜੱਜਾਂ ਨੇ ਅਦਾਲਤ 'ਚ ਜਾਰੀ ਭ੍ਰਿਸ਼ਟਾਚਾਰ 'ਤੇ ਆਪਣੀ ਗੱਲ ਰੱਖੀ ਅਤੇ ਦੇਸ਼ ਦੇ ਪ੍ਰਤੀ ਆਪਣੇ ਫਰਜ਼ ਲਈ ਵੀ ਆਪਣੀ ਵਫ਼ਾਦਾਰੀ ਜ਼ਾਹਰ ਕੀਤੀ।
ਜਾਣੋ ਕੌਣ ਹਨ ਇਹ 4 ਜੱਜ
ਜਸਤੀ ਚਲਾਮੇਸ਼ਵਰ

ਪ੍ਰੈੱਸ ਕਾਨਫਰੰਸ ਜਸਟਿਸ ਜਸਤੀ ਚਲਾਮੇਸ਼ਵਰ ਦੇ ਘਰ ਹੋਈ, ਬਾਕੀ ਦੇ ਤਿੰਨੋਂ ਜੱਜ ਇਨ੍ਹਾਂ ਦੇ ਹੀ ਘਰ 'ਤੇ ਇਕੱਠੇ ਹੋਏ। ਆਂਧਰਾ ਪ੍ਰਦੇਸ਼ ਦੇ ਕ੍ਰਿਸ਼ਨਾ ਜ਼ਿਲੇ 'ਚ ਜਨਮੇ ਜਸਟਿਸ ਚਲਾਮੇਸ਼ਵਰ ਕੇਰਲ ਅਤੇ ਗੁਹਾਟੀ ਹਾਈ ਕੋਰਟ ਦੇ ਚੀਫ ਜਸਟਿਸ ਰਹਿ ਚੁਕੇ ਹਨ। ਵਕਾਲਤ ਉਨ੍ਹਾਂ ਨੂੰ ਵਿਰਾਸਤ 'ਚ ਮਿਲੀ ਹੈ। 1976 'ਚ ਉਨ੍ਹਾਂ ਨੇ ਆਂਧਰਾ ਯੂਨੀਵਰਸਿਟੀ ਤੋਂ ਕਾਨੂੰਨ ਦੀ ਡਿਗਰੀ ਹਾਸਲ ਕੀਤੀ। ਅਕਤੂਬਰ 2011 'ਚ ਉਹ ਸੁਪਰੀਮ ਕੋਰਟ ਦੇ ਜੱਜ ਬਣੇ ਸਨ। ਚਲਾਮੇਸ਼ਵਰ ਅਤੇ ਰੋਹਿੰਗਟਨ ਫਲੀ ਨਰੀਮ ਦੀ 2 ਮੈਂਬਰੀ ਬੈਂਚ ਨੇ ਉਸ ਵਿਵਾਦਪੂਰਨ ਕਾਨੂੰਨ ਨੂੰ ਖਾਰਜ ਕੀਤਾ, ਜਿਸ 'ਚ ਪੁਲਸ ਕੋਲ ਕਿਸੇ ਦੇ ਖਿਲਾਫ ਇਤਰਾਜ਼ਯੋਗ ਮੇਲ ਕਰਨ ਜਾਂ ਇਲੈਕਟ੍ਰਾਨਿਕ ਮੈਸੇਜ਼ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕਰਨ ਦਾ ਅਧਿਕਾਰ ਸੀ। ਉਨ੍ਹਾਂ ਦੇ ਇਸ ਫੈਸਲੇ ਦੀ ਦੇਸ਼ ਭਰ 'ਚ ਤਾਰੀਫ ਹੋਈ ਅਤੇ ਬੋਲਣ ਦੀ ਆਜ਼ਾਦੀ ਨੂੰ ਕਾਇਮ ਰੱਖਿਆ। ਜੱਜਾਂ ਦੀ ਨਿਯੁਕਤੀ ਨੂੰ ਲੈ ਕੇ ਨੈਸ਼ਨਲ ਜੂਡੀਸ਼ੀਅਲ ਨਿਯੁਕਤੀ ਕਮਿਸ਼ਨ (ਐੱਨ.ਜੇ.ਏ.ਸੀ.) ਦਾ ਸਮਰਥਨ ਵੀ ਇਨ੍ਹਾਂ ਨੇ ਕੀਤਾ ਸੀ। ਇੰਨਾ ਹੀ ਨਹੀਂ ਉਹ ਪਹਿਲਾਂ ਤੋਂ ਚੱਲੀ ਆ ਰਹੀ ਕੋਲੇਜੀਅਮ ਵਿਵਸਥਾ ਦੀ ਆਲੋਚਨਾ ਵੀ ਕਰ ਚੁਕੇ ਹਨ।
ਜਸਟਿਸ ਰੰਜਨ ਗੋਗੋਈ
ਜਸਟਿਸ ਰੰਜਨ ਗੋਗੋਈ ਆਸਾਮ ਤੋਂ ਹਨ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਜੱਜਾਂ 'ਚ ਉਨ੍ਹਾਂ ਦੀ ਗਿਣਤੀ ਹੁੰਦੀ ਹੈ। ਉਨ੍ਹਾਂ ਦੇ ਪਿਤਾ ਕੇਸ਼ਵ ਚੰਦਰ ਗੋਗੋਈ ਆਸਾਮ ਦੇ ਮੁੱਖ ਮੰਤਰੀ ਰਹੇ ਹਨ। ਜਸਟਿਸ ਦੀਪਕ ਮਿਸ਼ਰਾ ਅਕਤੂਬਰ 2018 'ਚ ਰਿਟਾਇਰਡ ਹੋਣ ਵਾਲੇ ਹਨ ਅਤੇ ਗੋਗੋਈ ਚੀਫ ਜਸਟਿਸ ਬਣਨ ਦੀ ਲਾਈਨ 'ਚ ਹਨ। ਜੇਕਰ ਉਹ ਚੀਫ ਜਸਟਿਸ ਚੁਣੇ ਜਾਂਦੇ ਹਨ ਤਾਂ ਭਾਰਤ ਦੇ ਪੂਰਬ-ਉੱਤਰੀ ਰਾਜ ਤੋਂ ਇਸ ਸੀਨੀਅਰ ਅਹੁਦੇ 'ਤੇ ਕਾਬਿਜ਼ ਹੋਣ ਵਾਲੇ ਉਹ ਪਹਿਲੇ ਜਸਟਿਸ ਹੋਣਗੇ। ਗੋਗੋਈ ਨੇ ਗੁਹਾਟੀ ਹਾਈ ਕੋਰਟ ਤੋਂ ਕਰੀਅਰ ਦੀ ਸ਼ੁਰੂਆਤ ਕੀਤੀ ਅਤੇ ਫਰਵਰੀ 2011 'ਚ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਬਣੇ। ਅਪ੍ਰੈਲ 2012 'ਚ ਉਹ ਸੁਪਰੀਮ ਕੋਰਟ ਦੇ ਜੱਜ ਬਣੇ। 
ਜਸਟਿਸ ਮਦਨ ਭੀਮਰਾਵ ਲੋਕੁਰ
ਜਸਟਿਸ ਮਦਨ ਭੀਮਰਾਵ ਲੋਕੁਰ ਦੀ ਸਕੂਲੀ ਸਿੱਖਿਆ ਤੋਂ ਲੈ ਕੇ ਕਾਨੂੰਨੀ ਸਿੱਖਿਆ ਤੱਕ ਦਿੱਲੀ ਤੋਂ ਹੀ ਪੂਰੀ ਹੋਈ। 1977 'ਚ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਅਤੇ ਸੁਪਰੀਮ ਕੋਰਟ ਅਤੇ ਦਿੱਲੀ ਹਾਈ ਕੋਰਟ ਤੋਂ ਵਕਾਲਤ ਕੀਤੀ। 2010 'ਚ ਉਹ ਫਰਵਰੀ ਤੋਂ ਮਈ ਤੱਕ ਦਿੱਲੀ ਹਾਈ ਕੋਰਟ ਦੇ ਕਾਰਜਵਾਹਕ ਚੀਫ ਜਸਟਿਸ ਰਹੇ। ਇਸ ਤੋਂ ਬਾਅਦ ਜੂਨ 2010 'ਚ ਉਹ ਗੁਹਾਟੀ ਹਾਈ ਕੋਰਟ 'ਚ ਚੀਫ ਜਸਟਿਸ ਅਹੁਦੇ ਚੁਣੇ ਗਏ। ਉਹ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਵੀ ਚੀਫ ਜਸਟਿਸ ਰਹਿ ਚੁਕੇ ਹਨ।
ਜਸਟਿਸ ਕੁਰੀਅਨ ਜੋਸੇਫ
1979 'ਚ ਆਪਣੀ ਵਕਾਲਤ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਜਸਟਿਸ ਕੁਰੀਅਨ ਜੋਸੇਫ ਸਾਲ 2000 'ਚ ਕੇਰਲ ਹਾਈ ਕੋਰਟ ਦੇ ਚੀਫ ਜਸਟਿਸ ਚੁਣੇ ਗਏ। ਫਰਵਰੀ 2010 'ਚ ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਚੀਫ ਜਸਟਿਸ ਦੇ ਰੂਪ 'ਚ ਸਹੁੰ ਚੁੱਕੀ ਅਤੇ 8 ਮਾਰਚ 2013 ਨੂੰ ਉਹ ਸੁਪਰੀਮ ਕੋਰਟ 'ਚ ਜੱਜ ਬਣੇ।

  • Press Conference
  • Judge
  • Modi Government
  • ਪ੍ਰੈੱਸ ਕਾਨਫਰੰਸ
  • ਜੱਜ
  • ਮੋਦੀ ਸਰਕਾਰ

ਭਾਜਪਾ ਐੈੱਮ.ਐੈੱਲ.ਏ. ਖਿਲਾਫ ਐੈੱਫ.ਆਈ.ਆਰ.'ਤੇ ਬੋਲੇ ਸੀ.ਐੈੱਮ., ਜਾਣੋ ਮਾਮਲਾ

NEXT STORY

Stories You May Like

  • tarunpreet singh sondh
    ਪੰਜਾਬ ਦੇ ਮੰਤਰੀ ਤੁਰਣਪ੍ਰੀਤ ਸੌਂਦ ਦੀ ਅਹਿਮ ਪ੍ਰੈੱਸ ਕਾਨਫਰੰਸ, ਜਾਣੋ ਕੀ ਬੋਲੇ
  • fire breaks out in a chemical factory in delhi  4 dead
    ਦਿੱਲੀ ਦੀ ਇਕ ਕੈਮੀਕਲ ਫੈਕਟਰੀ ’ਚ ਲੱਗੀ ਅੱਗ ; 4 ਦੀ ਮੌਤ
  • 4 arrested on drug charges
    ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਦੋਸ਼ 'ਚ 4 ਗ੍ਰਿਫ਼ਤਾਰ
  • 4 youths arrested for selling heroin
    ਹੈਰੋਇਨ ਦੇ ਸੂਟੇ ਮਾਰਦੇ 4 ਨੌਜਵਾਨ ਕਾਬੂ
  • speeding car hits divider  4 people die
    ਰੂਹ ਕੰਬਾਊ ਹਾਦਸਾ : ਡਿਵਾਈਡਰ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 4 ਲੋਕਾਂ ਦੀ ਦਰਦਨਾਕ ਮੌਤ
  • 4 people arrested
    ਨਸ਼ੀਲੀਆਂ ਗੋਲੀਆ ਤੇ ਲਾਹਣ ਸਮੇਤ 4 ਲੋਕ ਗ੍ਰਿਫ਼ਤਾਰ
  • 4 people riding bullet  video went viral  police   gift
    ਬੁਲੇਟ 'ਤੇ ਸਵਾਰ ਸੀ 4 ਲੋਕ, ਵੀਡੀਓ ਹੋ ਗਈ ਵਾਈਰਲ, ਪੁਲਸ ਨੇ ਘਰੇ ਜਾ ਕੇ ਦਿੱਤਾ 'GIFT'
  • 4 people arrested
    ਇਰਾਦਾ ਕਤਲ ਦੇ 2 ਵੱਖ-ਵੱਖ ਮਾਮਲਿਆਂ 'ਚ 4 ਲੋਕ ਗ੍ਰਿਫ਼ਤਾਰ
  • clash between two parties at religious place in jalandhar
    ਜਲੰਧਰ 'ਚ ਧਾਰਮਿਕ ਸਥਾਨ 'ਤੇ ਦੋ ਧਿਰਾਂ ਵਿਚਾਲੇ ਝੜਪ, ਮਹਿਲਾ ਦੇ ਪਾੜ 'ਤੇ...
  • jalandhar s shahkot ranked first in country received a reward of rs 1 5 crore
    ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
  • hearing on mla raman arora  s voice and handwriting samples on 8th
    ਭ੍ਰਿਸ਼ਟਾਚਾਰ ਦੇ ਮਾਮਲੇ ’ਚ MLA ਰਮਨ ਅਰੋੜਾ ਦੇ ਆਵਾਜ਼ ਤੇ ਹੈਂਡਰਾਈਟਿੰਗ ਦੇ...
  • adampur pilot capt harpreet singh nali wins hearts on inaugural mumbai flight
    ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਉੱਡੀ ਪਹਿਲੀ ਉਡਾਣ 'ਚ ਪਾਇਲਟ ਨੇ ਜਿੱਤਿਆ ਦਿਲ,...
  • punjab school bus
    ਪੰਜਾਬ 'ਚ ਸਕੂਲ ਬੱਸ ਕਾਰਨ ਵਾਪਰਿਆ ਹਾਦਸਾ! ਬ੍ਰੇਕਾਂ ਫ਼ੇਲ੍ਹ ਹੋਣ ਮਗਰੋਂ ਪੈ...
  • 3 5 lakh saplings to be planted in jalandhar district
    ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਜਲੰਧਰ ਜ਼ਿਲ੍ਹੇ ’ਚ ਲਾਏ ਜਾਣਗੇ 3.5 ਲੱਖ ਬੂਟੇ
  • jalandhar  s core area proposal will soon get punjab government  s approval
    ਮੇਅਰ ਵਿਨੀਤ ਧੀਰ ਨੂੰ ਉਮੀਦ: ਸ਼ਹਿਰ ਦੇ ਕੋਰ ਏਰੀਆ ਪ੍ਰਸਤਾਵ ਨੂੰ ਜਲਦ ਮਿਲੇਗੀ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
Trending
Ek Nazar
accused of high commission attacks still absconding in uk

UK ਦਾ ਖਾਲਿਸਤਾਨ ਪ੍ਰੇਮ; ਹਾਈ ਕਮਿਸ਼ਨ ਹਮਲਿਆਂ ਦੇ ਦੋਸ਼ੀ 2 ਸਾਲ ਬਾਅਦ ਵੀ ਫਰਾਰ

explosion at petrol station in rome

ਜ਼ੋਰਦਾਰ ਧਮਾਕੇ ਨਾਲ ਕੰਬਿਆ ਰੋਮ ਦਾ ਪੈਟਰੋਲ ਸਟੇਸ਼ਨ, 9 ਪੁਲਸ ਕਰਮਚਾਰੀ ਸਮੇਤ 21...

modi reached trinidad  tobago  got grand welcome

ਤ੍ਰਿਨੀਦਾਦ-ਟੋਬੈਗੋ ਪਹੁੰਚੇ PM ਮੋਦੀ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਦਿੱਤਾ...

wildfire in america

ਅਮਰੀਕਾ 'ਚ ਜੰਗਲ ਦੀ ਅੱਗ, ਇੱਕ ਰਾਤ 'ਚ 50,000 ਏਕੜ ਤੋਂ ਵੱਧ ਰਕਬਾ ਚਪੇਟ 'ਚ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

indian origin man attacks fellow passenger on flight

ਫਲਾਈਟ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਸਾਥੀ ਯਾਤਰੀ 'ਤੇ ਕੀਤਾ ਹਮਲਾ, ਗ੍ਰਿਫ਼ਤਾਰ

pak air force chief visits us

ਪਾਕਿ ਹਵਾਈ ਸੈਨਾ ਮੁਖੀ ਨੇ ਕੀਤਾ ਅਮਰੀਕਾ ਦਾ ਅਧਿਕਾਰਤ ਦੌਰਾ

shooting in america

ਅਮਰੀਕਾ 'ਚ ਮੁੜ ਗੋਲੀਬਾਰੀ, ਚਾਰ ਲੋਕਾਂ ਦੀ ਮੌਤ, 14 ਹੋਰ ਜ਼ਖਮੀ

jalandhar s air has become clear the mountains of himachal are visible

ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ

punjab will no longer have to visit offices for property registration

ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...

big accident in punjab

ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ

major orders issued to owners of vacant plots in punjab

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

residents of punjab should be careful for the next 5 days

ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...

indian national jail in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ ਨੂੰ ਛੇ ਮਹੀਨੇ ਦੀ ਕੈਦ

israeli attacks in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 82 ਫਲਸਤੀਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • pakistani celebrities social media accounts
      ਹਟ ਗਿਆ ਬੈਨ! ਭਾਰਤ 'ਚ ਮੁੜ ਐਕਟਿਵ ਹੋਏ ਪਾਕਿਸਤਾਨੀ ਸੇਲਿਬ੍ਰਿਟੀਜ਼ ਦੇ ਚੈਨਲ
    • baba vanga prediction
      ਸੱਚ ਹੋਈ ਬਾਬਾ ਵੇਂਗਾ ਦੀ ਭਵਿੱਖਬਾਣੀ? 11 ਦਿਨਾਂ 'ਚ 800 ਤੋਂ ਵੱਧ ਭੂਚਾਲ ਦੇ...
    • 181 government schools to be closed
      ਬੰਦ ਹੋਣਗੇ 181 ਸਰਕਾਰੀ ਸਕੂਲ, ਕਿਸਾਨਾਂ ਤੇ ਗਰੀਬ ਪਰਿਵਾਰਾਂ ਦੀ ਵਧੀ ਚਿੰਤਾ
    • is majithia  s arrest a case of political harassment for political purposes
      ਮਜੀਠੀਆ ਦੀ ਗ੍ਰਿਫਤਾਰੀ ਕੀ ਸਿਆਸੀ ਮੰਤਵਾਂ ਲਈ ਸਿਆਸੀ ਪੱਖੋਂ ਤੰਗ-ਪ੍ਰੇਸ਼ਾਨ ਕਰਨ ਦਾ...
    • commercial use of industrial land
      ਸਨਅਤੀ ਜ਼ਮੀਨ ਦੀ ਵਪਾਰਕ ਵਰਤੋਂ, ਪੰਜਾਬ ’ਚ ਖੁਸ਼ਹਾਲੀ ਦੀ ਨਵੀਂ ਸ਼ੁਰੂਆਤ
    • brother shoots sister to death
      ਆਨਰ ਕਿਲਿੰਗ: ਭਰਾ ਨੇ ਭੈਣ ਦਾ ਗੋਲੀਆਂ ਮਾਰ ਕਰ'ਤਾ ਕਤਲ
    • anaya bangar surgery
      ਮੁੰਡੇ ਤੋਂ ਕੁੜੀ ਬਣੇ ਅਨਾਇਆ ਬਾਂਗੜ ਨੇ ਫਿਰ ਕਰਵਾ ਲਿਆ ਆਪਰੇਸ਼ਨ, ਸਰੀਰ 'ਚ ਹੋਣਗੇ...
    • monsoon session of parliament will be held from 21 july to 21 august
      21 ਜੁਲਾਈ ਤੋਂ 21 ਅਗਸਤ ਤੱਕ ਚੱਲੇਗਾ ਸੰਸਦ ਦਾ ਮਾਨਸੂਨ ਸੈਸ਼ਨ
    • death in dream
      ਕੀ ਸੁਪਨੇ 'ਚ ਕਿਸੇ ਦੀ ਮੌਤ ਦੇਖਣਾ ਸੱਚਮੁੱਚ ਤੁਹਾਡੀ ਉਮਰ ਵਧਾਉਂਦਾ ਹੈ ?
    •   supreme court judge   earned rs 1 04 crore in 30 days
      'ਸੁਪਰੀਮ ਕੋਰਟ ਦੇ ਜੱਜ' ਨੇ 30 ਦਿਨਾਂ 'ਚ ਕਮਾਏ 1.04 ਕਰੋੜ ਰੁਪਏ, 200 ਬੈਂਕ...
    • cheating crores in the name of online tasks
      ਆਨਲਾਈਨ ਟਾਸਕ ਦੇ ਨਾਂ ’ਤੇ ਮਾਰੀ ਕਰੋੜਾਂ ਦੀ ਠੱਗੀ, ਪੰਜ ਗ੍ਰਿਫ਼ਤਾਰ
    • ਦੇਸ਼ ਦੀਆਂ ਖਬਰਾਂ
    • production will not stop with the return of chinese engineers foxconn
      ਚੀਨੀ ਇੰਜੀਨੀਅਰਾਂ ਦੇ ਵਾਪਸ ਜਾਣ ਨਾਲ ਨਹੀਂ ਰੁਕੇਗਾ ਨਿਰਮਾਣ, Foxconn ਨੇ ਖਿੱਚੀ...
    • monsoon disaster in himachal
      Monsoon Alert: ਹਿਮਾਚਲ 'ਚ ਮਾਨਸੂਨ ਨੇ ਮਚਾਈ ਤਬਾਹੀ, 69 ਲੋਕਾਂ ਦੀ ਮੌਤ, ਅਲਰਟ...
    • government policy viral videos will be blocked content will be banned
      Government New Policy: ਵਾਇਰਲ ਵੀਡੀਓਜ਼ ਹੋਣਗੇ ਬਲਾਕ ਤੇ ਇਨ੍ਹਾਂ ਕੰਟੈਂਟ 'ਤੇ...
    • bank of baroda further reduces home loan interest
      ਘਰ ਖਰੀਦਣ ਵਾਲਿਆਂ ਲਈ ਖੁਸ਼ਖਬਰੀ! ਇਸ ਬੈਂਕ ਨੇ ਘਟਾ ਦਿੱਤੀਆਂ ਵਿਆਜ ਦਰਾਂ
    • miscreants firing trinamool congress leader
      ਨੇਤਾ ਨੂੰ ਮਾਰੀ ਗੋਲੀ, ਹਮਲੇ ਵਾਲੀ ਥਾਂ 'ਤੇ ਕਾਰ ਛੱਡ ਕੇ ਭੱਜੇ ਬਦਮਾਸ਼
    • indian navy woman fighter pilot aastha punia
      Indian Navy ਦੀ ਪਹਿਲੀ ਮਹਿਲਾ ਫਾਈਟਰ ਪਾਇਲਟ ਬਣੀ ਸਬ-ਲੈਫਟੀਨੈਂਟ ਆਸਥਾ
    • good news for apple farmers  centre raises mip of apples
      ਕਿਸਾਨਾਂ ਲਈ Good News! ਕੇਂਦਰ ਨੇ 50 ਤੋਂ ਵਧਾ 80 ਰੁਪਏ ਕੀਤੀ ਇਸ ਫ਼ਸਲ ਦੀ MIP
    • punjab haryana high court orders state government
      ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਜਾਰੀ ਕੀਤੇ ਹੁਕਮ, 3 ਹਫ਼ਤਿਆਂ 'ਚ...
    • good news for students
      ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ ! ਖ਼ਾਤਿਆਂ 'ਚ ਆਉਣ ਲੱਗੇ ਪੈਸੇ, ਸਰਕਾਰ ਵੱਲੋਂ...
    • asaram s temporary bail extended by one month
      ਆਸਾਰਾਮ ਦੀ ਅਸਥਾਈ ਜ਼ਮਾਨਤ ਮਿਆਦ ਇਕ ਮਹੀਨਾ ਵਧੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +