ਕੋਲਕਾਤਾ - ਕਲਕੱਤਾ ਯੂਨੀਵਰਸਿਟੀ ਨਾਲ ਸਬੰਧਤ ਇਕ ਪ੍ਰਾਈਵੇਟ ਲਾਅ ਇੰਸਟੀਚਿਊਟ ਦੀ ਇਕ ਅਧਿਆਪਕਾ ਨੇ ਅਧਿਕਾਰੀਆਂ ਵੱਲੋਂ ਉਸ ਨੂੰ ਕੰਮ ਵਾਲੀ ਥਾਂ ’ਤੇ ਹਿਜਾਬ ਪਹਿਨਣ ਦੀ ਮਨਜ਼ੂਰੀ ਨਾ ਦੇਣ ’ਤੇ ਕਲਾਸਾਂ ’ਚ ਜਾਣਾ ਬੰਦ ਕਰ ਦਿੱਤਾ ਤੇ ਅਸਤੀਫਾ ਦੇ ਦਿੱਤਾ।
ਜਦੋਂ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਸ਼ੁਰੂ ਹੋਇਆ ਤਾਂ ਸੰਸਥਾ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਅਜਿਹਾ ਤਾਲਮੇਲ ਦੀ ਕਮੀ ਕਾਰਨ ਹੋਇਆ ਹੈ। ਉਹ ਆਪਣਾ ਅਸਤੀਫਾ ਵਾਪਸ ਲੈਣ ਤੋਂ ਬਾਅਦ ਕੰਮ ’ਤੇ ਵਾਪਸ ਆ ਜਾਵੇਗੀ। ਪਿਛਲੇ ਤਿੰਨ ਸਾਲਾਂ ਤੋਂ ਐੱਲ. ਜੇ. ਡੀ. ਲਾਅ ਕਾਲਜ ’ਚ ਪੜ੍ਹਾ ਰਹੀ ਸੰਜੀਦਾ ਕਾਦਰ ਨੇ 5 ਜੂਨ ਨੂੰ ਅਸਤੀਫਾ ਦਿੱਤਾ ਸੀ।
ਇਹ ਵੀ ਪੜ੍ਹੋ- ਰਾਜਸਥਾਨ ਸਰਕਾਰ ਦਾ ਵੱਡਾ ਐਲਾਨ, ਰਿਆਸੀ ਅੱਤਵਾਦੀ ਹਮਲੇ ਦੇ ਪੀੜਤ ਪਰਿਵਾਰਾਂ ਨੂੰ ਮਿਲਣਗੇ 50 ਲੱਖ ਰੁਪਏ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਾਬਾਲਗ ਲੜਕੀ ਨਾਲ ਬਲਾਤਕਾਰ ਦੇ ਦੋਸ਼ 'ਚ 70 ਸਾਲਾ ਵਿਅਕਤੀ ਗ੍ਰਿਫਤਾਰ
NEXT STORY