Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 03, 2025

    6:37:17 PM

  • 3 indians abducted in mali mea calls it deplorable

    ਅਲ-ਕਾਇਦਾ ਅੱਤਵਾਦੀ ਹਮਲਾ: ਮਾਲੀ 'ਚ 3 ਭਾਰਤੀ...

  • student sues trump administration

    ਵਿਦਿਆਰਥੀ ਨੇ ਟਰੰਪ ਸਰਕਾਰ 'ਤੇ ਠੋਕਿਆ ਮੁਕੱਦਮਾ, 10...

  • big news for sbi  canara bank  indian bank account holders

    SBI, ਕੇਨਰਾ ਬੈਂਕ, ਇੰਡੀਅਨ ਬੈਂਕ ਦੇ ਖ਼ਾਤਾਧਾਰਕਾਂ...

  • residents of punjab should be careful for the next 5 days

    ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੋਲਕਾਤਾ ਕਾਂਡ : ਜੂਨੀਅਰ ਡਾਕਟਰਾਂ ਨੇ ਮੁੜ ਸ਼ੁਰੂ ਕੀਤੀ ਹੜਤਾਲ, 2 ਅਕਤੂਬਰ ਨੂੰ ਸੜਕਾਂ 'ਤੇ ਉਤਰਨ ਦਾ ਐਲਾਨ

NATIONAL News Punjabi(ਦੇਸ਼)

ਕੋਲਕਾਤਾ ਕਾਂਡ : ਜੂਨੀਅਰ ਡਾਕਟਰਾਂ ਨੇ ਮੁੜ ਸ਼ੁਰੂ ਕੀਤੀ ਹੜਤਾਲ, 2 ਅਕਤੂਬਰ ਨੂੰ ਸੜਕਾਂ 'ਤੇ ਉਤਰਨ ਦਾ ਐਲਾਨ

  • Edited By Sandeep Kumar,
  • Updated: 01 Oct, 2024 05:03 PM
National
kolkata incident  junior doctors resumed strike  announced to take to the
  • Share
    • Facebook
    • Tumblr
    • Linkedin
    • Twitter
  • Comment

ਕੋਲਕਾਤਾ : ਸੁਪਰੀਮ ਕੋਰਟ ਵੱਲੋਂ ਇਹ ਟਿੱਪਣੀ ਕੀਤੇ ਜਾਣ ਦੇ ਇਕ ਦਿਨ ਬਾਅਦ ਕਿ ਡਾਕਟਰਾਂ ਨੂੰ ਇਨ-ਪੇਸ਼ੈਂਟ ਅਤੇ ਆਊਟ-ਪੇਸ਼ੈਂਟ ਦੋਵਾਂ ਵਿਭਾਗਾਂ ਵਿਚ ਡਿਊਟੀ ਸਮੇਤ ਜ਼ਰੂਰੀ ਕੰਮ ਕਰਨੇ ਚਾਹੀਦੇ ਹਨ, ਪੱਛਮੀ ਬੰਗਾਲ ਵਿਚ ਅੰਦੋਲਨਕਾਰੀ ਜੂਨੀਅਰ ਡਾਕਟਰਾਂ ਨੇ ਮੰਗਲਵਾਰ ਨੂੰ ਮੁਕੰਮਲ ਕੰਮ ਦੀ ਹੜਤਾਲ ਕੀਤੀ। ਧਰਨਾਕਾਰੀ ਡਾਕਟਰਾਂ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਹਸਪਤਾਲਾਂ ਵਿਚ ਸੁਰੱਖਿਆ ਵਧਾਉਣ ਸਮੇਤ ਹੋਰ ਕਈ ਮੁੱਦਿਆਂ ਵੱਲ ਧਿਆਨ ਦੇਵੇ। ਡਾਕਟਰਾਂ ਨੇ ਮੰਗਲਵਾਰ ਸਵੇਰ ਤੋਂ ਅਣਮਿੱਥੇ ਸਮੇਂ ਲਈ ਅਤੇ ਮੁਕੰਮਲ ਹੜਤਾਲ 'ਤੇ ਜਾਣ ਦਾ ਐਲਾਨ ਕਰਨ ਤੋਂ ਪਹਿਲਾਂ ਲਗਭਗ ਸਾਰੀ ਰਾਤ ਗਵਰਨਿੰਗ ਬਾਡੀ ਦੀ ਮੀਟਿੰਗ ਕੀਤੀ।

ਦਰਅਸਲ, 42 ਦਿਨਾਂ ਦੇ ਧਰਨੇ ਤੋਂ ਬਾਅਦ 21 ਸਤੰਬਰ ਨੂੰ ਡਾਕਟਰ ਸਰਕਾਰੀ ਹਸਪਤਾਲਾਂ ਵਿਚ ਆਪਣੀ ਡਿਊਟੀ 'ਤੇ ਅੰਸ਼ਕ ਤੌਰ 'ਤੇ ਪਰਤ ਗਏ ਸਨ। ਉਹ 9 ਅਗਸਤ ਨੂੰ ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇਕ ਆਨ-ਡਿਊਟੀ ਮਹਿਲਾ ਡਾਕਟਰ ਨਾਲ ਜਬਰ-ਜ਼ਿਨਾਹ ਅਤੇ ਹੱਤਿਆ ਦੇ ਖਿਲਾਫ ਹੜਤਾਲ 'ਤੇ ਸਨ। ਮੰਗਲਵਾਰ ਨੂੰ ਅੰਦੋਲਨਕਾਰੀ ਜੂਨੀਅਰ ਡਾਕਟਰਾਂ ਨੇ ਬੰਗਾਲ ਸਰਕਾਰ 'ਤੇ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਦਾ ਦੋਸ਼ ਲਗਾਇਆ ਅਤੇ ਬੁੱਧਵਾਰ 2 ਅਕਤੂਬਰ ਨੂੰ ਵਿਸ਼ਾਲ ਰੈਲੀ ਕਰਨ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ : ਤਿਰੂਪਤੀ ਲੱਡੂ ਵਿਵਾਦ : ਆਂਧਰਾ ਪ੍ਰਦੇਸ਼ ਨੇ ਰੋਕੀ SIT ਜਾਂਚ, ਦੱਸੀ ਇਹ ਵਜ੍ਹਾ

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾਕਟਰਾਂ ਦੇ ਵਫ਼ਦ ਨੇ ਕਿਹਾ ਕਿ ਆਰ. ਜੀ. ਕਰ ਮਾਮਲੇ 'ਚ ਜਾਂਚ ਦੀ ਢਿੱਲੀ ਰਫ਼ਤਾਰ ਤੋਂ ਅਸੀਂ ਦੁਖੀ ਹਾਂ। ਪਿਛਲੇ 50 ਦਿਨਾਂ 'ਚ ਸਰਕਾਰੀ ਹਸਪਤਾਲਾਂ 'ਚ ਸੀ. ਸੀ. ਟੀ. ਵੀ. ਕੈਮਰਿਆਂ ਦੀ ਥੋੜ੍ਹੇ ਹੀ ਹਿੱਸੇ 'ਚ ਲੱਗੇ ਹਨ। ਸਾਗਰ ਦੱਤਾ 'ਚ ਮੈਡੀਕਲ ਕਾਲਜ ਅਤੇ ਹਸਪਤਾਲ ਡਾਕਟਰਾਂ 'ਤੇ ਹੋਏ ਹਮਲੇ ਤੋਂ ਪਤਾ ਲੱਗਦਾ ਹੈ ਕਿ ਡਾਕਟਰਾਂ 'ਤੇ ਇਸ ਤਰ੍ਹਾਂ ਦੇ ਹਮਲੇ ਕੁਝ ਹੋਰ ਸਰਕਾਰੀ ਹਸਪਤਾਲਾਂ 'ਚ ਵੀ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਵਿਚ ਮਰੀਜ਼ ਭਲਾਈ ਕਮੇਟੀਆਂ ਨੂੰ ਭੰਗ ਕਰਨ ਦਾ ਕੰਮ ਮੁੱਖ ਮੰਤਰੀ ਵੱਲੋਂ ਦਿੱਤੇ ਭਰੋਸੇ ਅਨੁਸਾਰ ਨਹੀਂ ਕੀਤਾ ਗਿਆ। ਅਸੀਂ ਸੂਬੇ ਦੇ ਸਿਹਤ ਸਕੱਤਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਤੁਰੰਤ ਹਟਾਉਣ ਦੀ ਮੰਗ ਕਰਦੇ ਹਾਂ। ਸਾਨੂੰ ਕੰਮ 'ਤੇ ਪਰਤੇ 10 ਦਿਨ ਹੋ ਗਏ ਹਨ ਪਰ ਸਰਕਾਰ ਵੱਲੋਂ ਦਿੱਤਾ ਗਿਆ ਭਰੋਸਾ ਪੂਰਾ ਨਹੀਂ ਹੋਇਆ। ਸਾਨੂੰ ਇਸ ਵਿਚ ਕੋਈ ਪ੍ਰਗਤੀ ਨਜ਼ਰ ਨਹੀਂ ਆਉਂਦੀ। ਸਾਨੂੰ ਅਜੇ ਵੀ ਸਰਕਾਰੀ ਹਸਪਤਾਲਾਂ ਵਿਚ ਨਿਡਰ ਹੋ ਕੇ ਕੰਮ ਕਰਨ ਲਈ ਥਾਂ ਨਹੀਂ ਮਿਲੀ। ਇਸ ਲਈ ਅਸੀਂ ਅੱਜ ਤੋਂ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਕੰਮ ਮੁਕੰਮਲ ਤੌਰ 'ਤੇ ਬੰਦ ਕਰ ਰਹੇ ਹਾਂ।

ਜੂਨੀਅਰ ਡਾਕਟਰਾਂ ਨੇ ਕਿਹਾ, "ਅਸੀਂ ਅਭਿਆ ਦੇ ਪੋਸਟਮਾਰਟਮ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਫੈਲੀ ਕੁਝ ਗੁੰਮਰਾਹਕੁੰਨ ਜਾਣਕਾਰੀ ਨੂੰ ਸਪੱਸ਼ਟ ਕਰਨਾ ਚਾਹੁੰਦੇ ਹਾਂ। ਇਹ ਸੱਚ ਹੈ ਕਿ ਜੂਨੀਅਰ ਡਾਕਟਰਾਂ ਨੇ ਪੋਸਟਮਾਰਟਮ ਦੀ ਰਿਪੋਰਟ 'ਤੇ ਸਹਿਮਤੀ ਦਿੰਦੇ ਹੋਏ ਦਸਤਖਤ ਕੀਤੇ ਹਨ, ਪਰ ਕੀ ਹੈ? ਇਸ ਦਾ ਮਤਲਬ ਹੈ ਕਿ ਪੋਸਟਮਾਰਟਮ ਵਿਚ ਕੋਈ ਸ਼ੱਕ ਨਹੀਂ ਸੀ ਕਿ ਅਸੀਂ ਜੂਨੀਅਰ ਡਾਕਟਰਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦੀ ਨਿੰਦਾ ਕਰਦੇ ਹਾਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Kolkata female doctor murder case
  • junior doctor strike
  • strike announced
  • Supreme Court comment

ਮਾਂ ਦਾ ਕਤਲ ਕਰ ਲਾਸ਼ ਦੇ ਕੀਤੇ ਟੁਕੜੇ, ਫਿਰ ਕੜਾਹੀ 'ਚ ਤਲ ਕੇ ਖਾ ਗਿਆ ਪੁੱਤ

NEXT STORY

Stories You May Like

  • indian junior men  s hockey team beats australia 2 1
    ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਆਸਟ੍ਰੇਲੀਆ ਨੂੰ 2-1 ਨਾਲ ਹਰਾ ਕੇ ਤੀਜੇ ਸਥਾਨ ’ਤੇ ਰਹੀ
  • bus operators announce strike
    ਬੱਸ ਆਪ੍ਰੇਟਰਾਂ ਨੇ ਹੜਤਾਲ ਦਾ ਕੀਤਾ ਐਲਾਨ, ਸਕੂਲ ਬੱਸ ਸੇਵਾਵਾਂ ਵੀ ਹੋਣਗੀਆਂ ਪ੍ਰਭਾਵਿਤ
  • punjabi girl sold for 4 lakhs in oman wandered on the streets for 2 months
    ਓਮਾਨ 'ਚ 4 ਲੱਖ ’ਚ ਵੇਚੀ ਪੰਜਾਬੀ ਕੁੜੀ 2 ਮਹੀਨੇ ਸੜਕਾਂ ’ਤੇ ਰਹੀ ਭਟਕਦੀ, ਸੰਤ ਸੀਚੇਵਾਲ ਯਤਨਾਂ ਸਦਕਾ ਪਰਤੀ ਘਰ
  • pakistan international airlines flights to gulf countries
    PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ
  • kolkata police
    ਵਿਆਹ ਦਾ ਪ੍ਰਸਤਾਵ ਨੂੰ ਠੁਕਰਾਉਣ 'ਤੇ ਹੋਇਆ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ: ਕੋਲਕਾਤਾ ਪੁਲਸ
  • alcohol  drug money and 2 mobiles recovered  2 including a woman arrested
    ਅਲਕੋਹਲ, ਡਰੱਗ ਮਨੀ ਤੇ 2 ਮੋਬਾਈਲ ਬਰਾਮਦ, ਔਰਤ ਸਮੇਤ 2 ਕਾਬੂ
  • 2 arrested for heroin addiction and possession of narcotic pills
    ਹੈਰੋਇਨ ਦਾ ਨਸ਼ਾ ਕਰਦੇ ਅਤੇ ਨਸ਼ੀਲੀਆਂ ਗੋਲੀਆਂ ਸਣੇ 2 ਗ੍ਰਿਫ਼ਤਾਰ
  • two passengers missing in landslide search
    ਉਤਰਾਖੰਡ : ਯਮੁਨੋਤਰੀ ਫੁੱਟਪਾਥ 'ਤੇ ਜ਼ਮੀਨ ਖਿਸਕਣ ਦੇ ਮਲਬੇ 'ਚ ਲਾਪਤਾ ਦੋ ਯਾਤਰੀ, ਭਾਲ ਮੁੜ ਸ਼ੁਰੂ
  • today  s top 10 news
    ਪੰਜਾਬ ਕੈਬਨਿਟ 'ਚੋਂ ਧਾਲੀਵਾਲ ਦਾ ਅਸਤੀਫਾ, ਨਵੇਂ ਮੰਤਰੀ ਦੀ ਐਂਟਰੀ, ਅੱਜ ਦੀਆਂ...
  • residents of punjab should be careful for the next 5 days
    ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...
  • many sit changes in 11 years police could not reach smugglers sitting abroad
    11 ਸਾਲ 'ਚ ਕਈ SIT ਬਦਲੀਆਂ, ਵਿਦੇਸ਼ 'ਚ ਬੈਠੇ ਤਸਕਰਾਂ ਤੱਕ ਨਹੀਂ ਪਹੁੰਚ ਸਕੀ ਪੁਲਸ
  • 5 arrested with heroin and weapons worth crores of rupees in jalandhar
    ਜਲੰਧਰ 'ਚ ਕਰੋੜਾਂ ਰੁਪਏ ਦੀ ਹੈਰੋਇਨ, 2 ਕਿਲੋ ਅਫ਼ੀਮ ਤੇ ਗੈਰ-ਕਾਨੂੰਨੀ ਹਥਿਆਰਾਂ...
  • heartbreaking news from jalandhar
    ਜਲੰਧਰ ਤੋਂ ਦਿਲ-ਦਹਿਲਾ ਦੇਣ ਵਾਲੀ ਖ਼ਬਰ, ਪਰਿਵਾਰਕ ਝਗੜੇ ਨੇ ਲੈ ਲਈ ਮਾਸੂਮ ਦੀ ਜਾਨ
  • direct flight from adampur airport to delhi will start soon
    ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
  • punjab will no longer have to visit offices for property registration
    ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
  • death of married woman under suspicious circumstances
    Punjab: ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਸਿਵਲ ਹਸਪਤਾਲ 'ਚ ਲਾਸ਼ ਨੂੰ ਲੈ ਕੇ...
Trending
Ek Nazar
residents of punjab should be careful for the next 5 days

ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...

big accident in punjab

ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ

israeli attacks in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 82 ਫਲਸਤੀਨੀ

punjab will no longer have to visit offices for property registration

ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...

election process for japan upper house begins

ਜਾਪਾਨ ਦੇ ਉਪਰਲੇ ਸਦਨ ਲਈ ਚੋਣ ਪ੍ਰਕਿਰਿਆ ਸ਼ੁਰੂ

jalandhar s air has become clear the mountains of himachal are visible

ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ

dengue surges in us states

ਅਮਰੀਕੀ ਸੂਬਿਆਂ 'ਚ ਡੇਂਗੂ ਦਾ ਕਹਿਰ, ਸਿਹਤ ਚੇਤਾਵਨੀ ਜਾਰੀ

major orders issued to owners of vacant plots in punjab

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

gujarati indian woman charged with fraud in us

ਅਮਰੀਕਾ 'ਚ ਗੁਜਰਾਤੀ ਭਾਰਤੀ ਔਰਤ 'ਤੇ 10 ਲੱਖ ਡਾਲਰ ਦੀ ਸਿਹਤ ਸੰਭਾਲ ਧੋਖਾਧੜੀ...

court blocks trump asylum ban

ਅਦਾਲਤ ਨੇ Trump ਨੂੰ ਦਿੱਤਾ ਝਟਕਾ, ਸ਼ਰਣ ਪਾਬੰਦੀ ਦੇ ਆਦੇਸ਼ 'ਤੇ ਲਾਈ ਰੋਕ

heavy rain alert in punjab till july 6

ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ,...

indian national charged in singapore

ਸਿੰਗਾਪੁਰ ਜਹਾਜ਼ ਟੱਕਰ ਮਾਮਲੇ 'ਚ ਭਾਰਤੀ ਨਾਗਰਿਕ 'ਤੇ ਦੋਸ਼

kanishka attack indian born professor sharma honored in canada

ਕਨਿਸ਼ਕ ਹਮਲੇ 'ਚ ਪਤਨੀ ਅਤੇ ਧੀਆਂ ਗੁਆਉਣ ਵਾਲੇ ਭਾਰਤ 'ਚ ਜਨਮੇ ਪ੍ਰੋਫੈਸਰ ਸ਼ਰਮਾ...

painful accident in punjab

ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ

chinese president not attend brics summit

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ 'ਚ ਨਹੀਂ ਹੋਣਗੇ ਸ਼ਾਮਲ

relationships with huge age gap are increasing in india

ਕਿਉਂ ਭਾਬੀਆਂ ਦੇ ਪਿਆਰ 'ਚ ਪੈਦੇ ਨੇ ਮੁੰਡੇ! ਕੋਈ ਵਿਆਹੀ ਤੇ ਕੋਈ 20 ਸਾਲ...

good news direct flight to mumbai from adampur airport started

ਪੰਜਾਬੀਆਂ ਲਈ Good News, ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ

minibus accident in afghanistan

ਅਫਗਾਨਿਸਤਾਨ 'ਚ ਮਿੰਨੀ ਬੱਸ ਹਾਦਸੇ 'ਚ ਚਾਰ ਯਾਤਰੀਆਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • ਦੇਸ਼ ਦੀਆਂ ਖਬਰਾਂ
    • baba ramdev  s company   patanjali ayurved   had to take on dabur
      ਬਾਬਾ ਰਾਮਦੇਵ ਦੀ ਕੰਪਨੀ 'ਪਤੰਜਲੀ ਆਯੁਰਵੇਦ" ਨੂੰ Dabur ਨਾਲ ਪੰਗਾ ਲੈਣਾ ਪਿਆ...
    • i recorded video big revelation main accused in kolkata case
      'ਮੈਂ ਤਾਂ ਵੀਡੀਓ ਵੀ...!' ਕੋਲਕਾਤਾ ਸਮੂਹਿਕ ਜ਼ਬਰ-ਜ਼ਨਾਹ ਦੇ ਮੁੱਖ ਦੋਸ਼ੀ ਦਾ...
    • covid vaccine has no connection with deaths in hassan  icmr
      Covid ਟੀਕੇ ਨਾਲ ਮੌਤਾਂ ਦੀਆਂ ਖਬਰਾਂ ਮਗਰੋਂ ICMR ਦਾ ਜਵਾਬ, ਕਿਹਾ-ਅਜੇ ਨਹੀਂ...
    • fetal sex determination racket busted in kent civil hospital
      ਕੈਂਟ ਸਿਵਲ ਹਸਪਤਾਲ 'ਚ ਭਰੂਣ ਲਿੰਗ ਨਿਰਧਾਰਨ ਰੈਕੇਟ ਦਾ ਪਰਦਾਫਾਸ਼, ਦੋ ਕਰਮਚਾਰੀ...
    • boy in river
      ਮਾਮੇ ਦੇ ਘਰ ਆਏ ਮੁੰਡੇ ਨਾਲ ਵਾਪਰ ਗਈ ਅਣਹੋਣੀ ! ਪਲਾਂ 'ਚ ਉੱਜੜ ਗਈ ਦੁਨੀਆ
    • recruitment for mr musician in indian navy
      ਇੰਡੀਅਨ ਨੇਵੀ 'ਚ MR Musician ਲਈ ਨਿਕਲੀ ਭਰਤੀ, 10ਵੀਂ ਪਾਸ ਨੌਜਵਾਨਾਂ ਲਈ...
    • one week heavy rain prediction
      Rain Alert : ਇੱਕ ਹਫ਼ਤਾ ਲਗਾਤਾਰ ਪਵੇਗਾ ਭਾਰੀ ਮੀਂਹ, ਹੋ ਗਈ ਵੱਡੀ ਭਵਿੱਖਬਾਣੀ
    • bridegroom marriage
      ਵਿਆਹ ਤੋਂ ਐਨ ਪਹਿਲਾਂ ਲਾੜੇ ਦਾ ਕਤਲ ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • just one mistake can lead to imprisonment of up to 7 years
      ਅਣਜਾਣੇ 'ਚ ਹੋਵੇ ਜਾਂ ਜਾਣਬੁੱਝ ਕੇ, ਸਿਰਫ਼ ਇਕ ਗਲਤੀ ਕਾਰਨ ਹੋ ਸਕਦੀ ਹੈ 7 ਸਾਲ...
    • ramsetu road
      ਵੱਡੀ ਖ਼ਬਰ ; ਰਾਮਸੇਤੂ 'ਤੇ ਧਸ ਗਈ ਸੜਕ, ਪੈ ਗਿਆ ਟੋਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +