Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    8:29:31 PM

  • big statement by punjab congress incharge bhupesh baghel

    ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ...

  • pm modi addresses in jakarta

    "ਸਾਮਰਾਜ ਬਣੇ ਤੇ ਢਹਿ ਗਏ, ਪਰ ਭਾਰਤ-ਇੰਡੋਨੇਸ਼ੀਆ ਦੇ...

  • punjab vigilance catches asi red handed while taking bribe

    ਪੰਜਾਬ ਵਿਜੀਲੈਂਸ ਨੇ 20 ਹਜ਼ਾਰ ਦੀ ਰਿਸ਼ਵਤ ਲੈਂਦਿਆਂ...

  • punjab heartbreaking accident on bharatmala highway

    ਪੰਜਾਬ : ਭਾਰਤਮਾਲਾ ਹਾਈਵੇਅ 'ਤੇ ਰੂਹ ਕੰਬਾਊ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jalandhar
  • ਜਨਮ ਅਸ਼ਟਮੀ ਦੀ ਰਾਤ ਕਰੋਂ ਇਹ ਉਪਾਅ, ਧਨ ਤੇ ਸੰਤਾਨ ਪ੍ਰਾਪਤੀ ਦੇ ਨਾਲ ਪੂਰੀਆਂ ਹੋਣਗੀਆਂ ਸਾਰੀਆਂ ਮਨੋਕਾਮਨਾਵਾਂ

NATIONAL News Punjabi(ਦੇਸ਼)

ਜਨਮ ਅਸ਼ਟਮੀ ਦੀ ਰਾਤ ਕਰੋਂ ਇਹ ਉਪਾਅ, ਧਨ ਤੇ ਸੰਤਾਨ ਪ੍ਰਾਪਤੀ ਦੇ ਨਾਲ ਪੂਰੀਆਂ ਹੋਣਗੀਆਂ ਸਾਰੀਆਂ ਮਨੋਕਾਮਨਾਵਾਂ

  • Edited By Rajwinder Kaur,
  • Updated: 30 Aug, 2021 09:48 AM
Jalandhar
krishna janmashtmi vastu tips night measures best wishes
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)- ਹਿੰਦੂਆਂ ਲਈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਮਹੱਤਵ ਰੱਖਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਸ੍ਰਿਸ਼ਟੀ ਦੇ ਪਾਲਣਹਾਰ ਸ਼੍ਰੀ ਹਰਿ ਵਿਸ਼ਣੂ ਨੇ ਸ਼੍ਰੀ ਕ੍ਰਿਸ਼ਨ ਦੇ ਰੂਪ 'ਚ ਅੱਠਵਾਂ ਅਵਤਾਰ ਧਾਰਨ ਕੀਤਾ ਸੀ। ਇਸ ਦਿਨ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਜਨਮ ਹੋਇਆ ਸੀ। ਹਿੰਦੂ ਗ੍ਰੰਥਾਂ ਮੁਤਾਬਕ, ਹਰ ਸਾਲ ਭਾਦਰਪਦ ਦੀ ਅਸ਼ਟਮੀ 'ਤੇ ਕਾਨ੍ਹਾ ਦਾ ਜਨਮਦਿਨ ਮਨਾਇਆ ਜਾਂਦਾ ਹੈ। ਇਸ ਸਾਲ ਜਨਮ ਅਸ਼ਟਮੀ ਦਾ ਤਿਉਹਾਰ 30 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ 'ਤੇ ਲੋਕ ਨੱਚ ਕੇ ਅਤੇ ਗਾ ਕੇ ਭਗਵਾਨ ਕ੍ਰਿਸ਼ਨ ਦੇ ਜਨਮ ਦਿਹਾੜੇ ਨੂੰ ਮਨਾਉਂਦੇ ਹਨ। ਬਹੁਤ ਸਾਰੇ ਲੋਕ ਇਸ ਸ਼ੁੱਭ ਦਿਨ ਵਰਤ ਵੀ ਰੱਖਦੇ ਹਨ। ਇਸ ਦਿਨ ਕੁਝ ਉਪਾਏ ਕਰਨ ਨਾਲ ਮੰਨ ਦੀ ਹਰ ਇੱਛਾ ਪੂਰੀ ਹੋ ਜਾਂਦੀ ਹੈ ਅਤੇ ਘਰ ਵਿੱਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਰਹਿੰਦੀ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੇ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਜਨਮ ਅਸ਼ਟਮੀ ਦੀ ਰਾਤ ਕਰਨੇ ਸ਼ੁੱਭ ਮੰਨੇ ਜਾਂਦੇ ਹਨ...

ਝੂਲਾ
ਇਸ ਖ਼ਾਸ ਦਿਨ ਸ਼੍ਰੀ ਕ੍ਰਿਸ਼ਨ ਜੀ ਨੂੰ ਸੋਹਣੇ ਅਤੇ ਫੁਲਾਂ ਨਾਲ ਸਜਾਏ ਹੋਏ ਝੂਲੇ ਵਿੱਚ ਬਿਠਾਉਣਾ ਚਾਹੀਦਾ ਹੈ ਅਤੇ ਫਿਰ ਉਨ੍ਹਾਂ ਨੂੰ ਝੂਲਾ ਝੁਲਾਉਣਾ ਚਾਹੀਦਾ ਹੈ।

ਤੁਲਸੀ
ਜਨਮ ਅਸ਼ਟਮੀ ਵਾਲੇ ਦਿਨ ਬਾਲ ਗੋਪਾਲ ਜੀ ਨੂੰ ਤੁਸੀਂ ਜੋ ਵੀ ਪ੍ਰਸ਼ਾਦ ਚੜ੍ਹਾਉਣ ਵਾਲੇ ਹੋ, ਉਸ ’ਚ ਤੁਲਸੀ ਦੇ ਪੱਤੇ ਜ਼ਰੂਰ ਪਾਓ।

PunjabKesari

ਫੁੱਲ
ਭਗਵਾਨ ਸ਼੍ਰੀ ਕ੍ਰਿਸ਼ਨ ਜੀ ਨੂੰ ਹਾਰਸਿੰਗਾਰ, ਪਾਰੀਜਾਤ, ਸ਼ੈਫਾਲੀ ਅਤੇ ਪੀਲੇ ਰੰਗ ਦੇ ਫੁੱਲ ਬਹੁਤ ਪਸੰਦ ਹਨ। ਇਸੇ ਲਈ ਉਨ੍ਹਾਂ ਦੀ ਪੂਜਾ ਕਰਦੇ ਸਮੇਂ ਇਨ੍ਹਾਂ ਫੁੱਲਾਂ ਨੂੰ ਜ਼ਰੂਰ ਸ਼ਾਮਲ ਕਰੋ। ਇਸ ਤੋਂ ਇਲਾਵਾ ਮੰਤਰ ਉਚਾਰਨ ਕਰਕੇ ਬਾਲ ਗੋਪਾਲ ਜੀ ਨੂੰ ਫੁੱਲਾਂ ਦੀ ਮਾਲਾ ਵੀ ਚੜ੍ਹਾਈ ਜਾਂਦੀ ਹੈ। ਇਸ ਨਾਲ ਜੀਵਨ ਵਿੱਚ ਚੱਲ ਰਹੀਆਂ ਸਾਰੀਆਂ ਪਰੇਸ਼ਾਨੀਆਂ ਦੂਰ ਹੋ ਜਾਂਦੀਆਂ ਹਨ ਅਤੇ ਆਰਥਿਕ ਸਥਿਤੀ ਮਜ਼ਬੂਤ ਹੁੰਦੀ ਹੈ।

ਸ਼ੰਖ
ਇਸ ਖ਼ਾਸ ਦਿਨ ’ਤੇ ਨੰਦਲਾਲ ਨੂੰ ਸ਼ੰਖ ਵਿੱਚ ਦੁੱਧ ਪਾ ਕੇ ਚੜ੍ਹਾਓ। ਇਸ ਤੋਂ ਬਾਅਦ ਦੇਵੀ ਲੱਛਮੀ ਜੀ ਦੀ ਪੂਜਾ ਕਰੋ। ਅਜਿਹਾ ਕਰਨ ਨਾਲ ਤੁਹਾਡੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੋ ਜਾਣਗੀਆਂ।

ਫਲ ਅਤੇ ਅਨਾਜ
ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਵਾਲੇ ਦਿਨ ਧਾਰਮਿਕ ਸਥਾਨ ’ਤੇ ਜਾ ਕੇ ਗਰੀਬਾਂ ਨੂੰ ਫਲ ਅਤੇ ਅਨਾਜ ਜ਼ਰੂਰ ਦਾਨ ਕਰੋ। ਇਸ ਨਾਲ ਤੁਹਾਡੀਆਂ ਮਨੋਕਾਮਨਾਵਾਂ ਪੂਰੀਆਂ ਹੋਣਗੀਆਂ।

PunjabKesari

ਮੋਰ ਦਾ ਖੰਭ
ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀ ਪੂਜਾ ਵਿੱਚ ਉਨ੍ਹਾਂ ਦਾ ਪਿਆਰਾ ਮੋਰਪੰਖ ਜ਼ਰੂਰ ਸ਼ਾਮਲ ਕਰੋ।

ਖੀਰ ਦਾ ਭੋਗ
ਜਨਮ ਅਸ਼ਟਮੀ ਵਾਲੇ ਦਿਨ ਸ਼੍ਰੀ ਕ੍ਰਿਸ਼ਨ ਜੀ ਨੂੰ ਸਾਬੂਦਾਣਾ ਅਤੇ ਚਾਵਲ ਤੋਂ ਤਿਆਰ ਕੀਤੀ ਖੀਰ ਦਾ ਭੋਗ ਲਗਾਓ। ਇਸ ਨਾਲ ਸਮਾਜ ਵਿੱਚ ਮਾਣ ਅਤੇ ਸਨਮਾਨ ਵੱਧਦਾ ਹੈ।

ਗਾਂ ਤੇ ਵੱਛੇ ਦੀ ਤਸਵੀਰ
ਇਸ ਦਿਨ ਧਨ ਅਤੇ ਸੰਤਾਨ ਪ੍ਰਾਪਤੀ ਲਈ ਆਪਣੇ ਘਰ ਤੁਸੀਂ ਗਾਂ ਅਤੇ ਵੱਛੇ ਦੀ ਤਸਵੀਰ ਜ਼ਰੂਰ ਲਗਾਓ।

PunjabKesari

ਕੇਲੇ ਦੇ ਪੌਦੇ ਲਗਾਓ
ਘਰ ’ਚ ਲਛਮੀ ਦੇਵੀ ਦੇ ਵਾਸ ਲਈ ਤੁਸੀਂ ਆਪਣੇ ਘਰ ਜਾਂ ਫਿਰ ਕਿਸੇ ਮੰਦਰ ਵਿੱਚ ਕੇਲੇ ਦੇ 2 ਪੌਦੇ ਲਗਾਓ।

ਮੱਖਣ-ਮਿਸ਼ਰੀ ਦਾ ਭੋਗ
ਜਨਮ ਅਸ਼ਟਮੀ ਵਾਲੀ ਰਾਤ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦਾ ਵਿਧੀ ਅਨੁਸਾਰ ਵਰਤ ਰੱਖ ਕੇ ਅਤੇ ਸੱਚੇ ਮਨ ਨਾਲ ਉਨ੍ਹਾਂ ਦੀ ਪੂਜਾ ਕਰਕੇ ਭਗਵਾਨ ਜੀ ਨੂੰ ਮੱਖਣ-ਮਿਸ਼ਰੀ ਦਾ ਭੋਗ ਲਗਾਓ। ਇਸ ਨਾਲ ਘਰ ਵਿਚ ਸੁੱਖ-ਸ਼ਾਂਤੀ ਅਤੇ ਖੁਸ਼ੀਆਂ ਭਰਿਆ ਮਾਹੌਲ ਬਣਿਆ ਰਹੇਗਾ।

ਸਾਬਤ ਮਾਹ ਅਤੇ ਚੌਲ
ਜਨਮ ਅਸ਼ਟਮੀ ਦੀ ਰਾਤ ਨੂੰ 12 ਵਜੇ ਸਾਬਤ ਮਾਹ ਦੀ ਕਾਲੀ ਦਾਲ ਅਤੇ ਚੌਲ ਮਿਲਾਓ। ਫਿਰ ਉਸ ਨੂੰ ਘਰ ਦੇ ਬਾਹਰ ਕਿਸੇ ਇਕਾਂਤਵਾਸ ਜਗ੍ਹਾ ’ਤੇ ਜਾ ਕੇ ਮਿੱਟੀ ਦਾ ਟੋਆ ਪੁੱਟ ਕੇ ਦਬਾ ਦਿਓ। ਅਜਿਹਾ ਕਰਨ ਨਾਲ ਘਰ ’ਚ ਪੈਦਾ ਹੋ ਰਹੀ ਨਾਕਾਰਾਤਮਕ ਸੋਚ ਦੂਰ ਹੋ ਜਾਵੇਗੀ।

ਰੱਖੜੀ
ਇਸ ਦਿਨ ਬਾਲ ਗੋਪਾਲ ਜੀ ਅਤੇ ਉਨ੍ਹਾਂ ਦੇ ਵੱਡੇ ਭਰਾ ਬਲਰਾਮ ਜੀ ਨੂੰ ਰੱਖੜੀ ਜ਼ਰੂਰ ਬੰਨ੍ਹੋ।

PunjabKesari

  • Krishna Janmashtmi
  • Vastu Tips
  • Night
  • measures
  • money
  • children
  • Best wishes
  • ਜਨਮ ਅਸ਼ਟਮੀ
  • ਰਾਤ
  • ਉਪਾਅ
  • ਧਨ
  • ਸੰਤਾਨ
  • ਮਨੋਕਾਮਨਾਵਾਂ

ਹੁਣ ਸੂਬਾ ਬਦਲਣ ’ਤੇ ਨਹੀਂ ਕਰਵਾਉਣੀ ਪਵੇਗੀ ਮੋਟਰਗੱਡੀ ਦੀ ਮੁੜ ਤੋਂ ਰਜਿਸਟ੍ਰੇਸ਼ਨ

NEXT STORY

Stories You May Like

  • birthday  murder of a young man
    ਜਨਮ ਦਿਨ ਦੀ ਪਾਰਟੀ 'ਤੇ ਨੌਜਵਾਨ ਦਾ ਕਤਲ, 6 ਖ਼ਿਲਾਫ਼ ਮਾਮਲਾ ਦਰਜ
  • some officials are embezzling public funds and properties
    ‘ਕੁਝ ਅਧਿਕਾਰੀ ਕਰ ਰਹੇ ਜਨਤਕ’ ਧਨ ਅਤੇ ਜਾਇਦਾਦਾਂ ਦਾ ਗਬਨ!
  • alert for sbi account holders  fraud in the name of reward points
    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ ਨਾਮ 'ਤੇ ਹੋ ਰਹੀ ਧੋਖਾਧੜੀ, ਨਾ ਕਰੋ ਇਹ ਗਲਤੀ
  • these zodiac signs will be in good health from july 4th
    4 ਜੁਲਾਈ ਤੋਂ ਇਹ ਰਾਸ਼ੀਆਂ ਹੋਣਗੀਆਂ ਮਾਲੋਮਾਲ
  • wife talking another man phone night character
    'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ ਸਕਦੇ..!' ਦਿੱਲੀ ਅਦਾਲਤ ਦੀ ਟਿੱਪਣੀ
  • these zodiac signs will be in good health till july 19
    19 ਜੁਲਾਈ ਤੱਕ ਇਹ ਰਾਸ਼ੀਆਂ ਹੋਣਗੀਆਂ ਮਾਲੋਮਾਲ ! ਗੁਰੂ ਪੁਸ਼ਯ ਨਕੱਸ਼ਤਰ ਨਾਲ ਇਨ੍ਹਾਂ ਵਰ੍ਹੇਗਾ ਨੋਟਾਂ ਦਾ ਮੀਂਹ
  • these 3 zodiac signs will be lucky today
    ਅੱਜ ਇਹ 3 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਹੋਵੇਗਾ ਬੰਪਰ ਲਾਭ ਤੇ ਪੈਸਿਆਂ ਦਾ ਵਰ੍ਹੇਗਾ ਮੀਂਹ
  • hooliganism in samrala
    ਸਮਰਾਲਾ 'ਚ ਗੁੰਡਾਗਰਦੀ! ਅੱਧੀ ਰਾਤ ਚੱਲੀਆਂ ਤਲਵਾਰਾਂ ਤੇ ਇੱਟਾਂ, ਪਰਿਵਾਰ 'ਤੇ 20 ਲੋਕਾਂ ਨੇ ਕੀਤਾ ਹਮਲਾ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bjp president nitin nabin cuts short j k visit
      BJP ਪ੍ਰਧਾਨ ਨਿਤਿਨ ਨਬੀਨ ਨੇ ਵਿਚਾਲੇ ਛੱਡਿਆ J&K ਦੌਰਾ, ਵੈਸ਼ਨੋ ਦੇਵੀ ਯਾਤਰਾ ਰੱਦ...
    • uzbekistan  indian student  murder  attack  police
      ਉਜ਼ਬੇਕਿਸਤਾਨ 'ਚ ਭਾਰਤੀ ਵਿਦਿਆਰਥੀ ਦਾ ਕਤਲ, ਸਾਥੀ ਵਿਦਿਆਰਥੀ ਨੇ ਕੀਤਾ ਜਾਨਲੇਵਾ...
    • government to implement pm setu across the country
      ਦੇਸ਼ ਭਰ 'ਚ PM-SETU ਲਾਗੂ ਕਰੇਗੀ ਸਰਕਾਰ, ITI ਅੱਪਗ੍ਰੇਡੇਸ਼ਨ ਲਈ 1,238 ਕਰੋੜ...
    • chetan agarwal  siya goyal  ketan chaudhary  marriage  police
      ਸੀਆ ਨੇ ਚੇਤਨ ਨਾਲ ਕਰਵਾ ਲਿਆ ਸੀ ਵਿਆਹ ! ਵਟਸਐੱਪ ਚੈਟ ਤੋਂ ਪੁਲਸ ਨੂੰ ਮਿਲੇ ਸਬੂਤ
    • bjp  rp singh  film sutlej  censor board
      ਫਿਲਮ 'ਸਤਲੁਜ' ਨੂੰ ਲੈ ਕੇ RP ਸਿੰਘ ਦਾ ਬਿਆਨ, ਕਿਹਾ-'ਸੈਂਸਰ ਬੋਰਡ ਤੋਂ ਨਹੀਂ...
    • women accounts rs 2500 every month
      ਹਰ ਮਹੀਨੇ ਔਰਤਾਂ ਦੇ ਖਾਤੇ 'ਚ ਆਉਣਗੇ 2500 ਰੁਪਏ, ਰੇਖਾ ਸਰਕਾਰ ਦਾ ਵੱਡਾ ਐਲਾਨ
    • heavy rain alert 5 days imd
      7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...
    • india urea dap 15 ships hormuz gas supply
      ਭਾਰਤ ਲਈ ਵੱਡੀ ਰਾਹਤ: ਯੂਰੀਆ-DAP ਵਾਲੇ 15 ਜਹਾਜ਼ ਹੋਰਮੁਜ਼ ਤੋਂ ਸੁਰੱਖਿਅਤ...
    • bhutan rejects indian petrol petroleum ministry debunks rumor
      ਭੂਟਾਨ ਨੇ ਠੁਕਰਾਇਆ ਭਾਰਤੀ ਪੈਟਰੋਲ ? ਪੈਟਰੋਲੀਅਮ ਮੰਤਰਾਲੇ ਨੇ ਖੋਲ੍ਹੀ ‘ਦਾਅਵੇ’...
    • indian public us military social media
      ਭਾਰਤ ਦੀ ਪ੍ਰਜਕਤਾ ਅਮਰੀਕੀ ਫੌਜ 'ਚ ਸ਼ਾਮਲ, ਸੋਸ਼ਲ ਮੀਡੀਆ 'ਤੇ ਛਿੜੀ ਬਹਿਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +