Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 16, 2026

    11:43:03 PM

  • nta announces neet ug 2026 results

    NTA ਨੇ ਐਲਾਨੇ NEET UG 2026 ਦੇ ਨਤੀਜੇ, 11.21...

  • tomorrow pm modi inaugurate works worth more than rs 5400 crore in jalandhar

    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400...

  • increases windfall tax on diesel and atf  reduces excise duty on petrol

    ਡੀਜ਼ਲ ਅਤੇ ATF ’ਤੇ ਸਰਕਾਰ ਨੇ ਵਧਾਇਆ ਵਿੰਡਫਾਲ...

  • behbal kalan  sit  sukhbir singh badal

    ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕੁੱਲੂ 'ਚ ਕੁਦਰਤ ਦਾ ਕਹਿਰ: ਸਾਫ਼ ਮੌਸਮ ਦੇ ਬਾਵਜੂਦ ਪਹਾੜਾਂ 'ਚ ਹੋਈ Landslide (Video)

NATIONAL News Punjabi(ਦੇਸ਼)

ਕੁੱਲੂ 'ਚ ਕੁਦਰਤ ਦਾ ਕਹਿਰ: ਸਾਫ਼ ਮੌਸਮ ਦੇ ਬਾਵਜੂਦ ਪਹਾੜਾਂ 'ਚ ਹੋਈ Landslide (Video)

  • Edited By Rajwinder Kaur,
  • Updated: 24 Feb, 2026 01:55 PM
National
kullu landslide video
  • Share
    • Facebook
    • Tumblr
    • Linkedin
    • Twitter
  • Comment

ਕੁਲੂ/ਹਿਮਾਚਲ (ਬਿਊਰੋ): ਹਿਮਾਚਲ ਪ੍ਰਦੇਸ਼ ਵਿੱਚ ਸਾਫ਼ ਮੌਸਮ ਦੇ ਬਾਵਜੂਦ ਪਹਾੜਾਂ ਦੇ ਖਿਸਕਣ ਦਾ ਸਿਲਸਿਲਾ ਜਾਰੀ ਹੈ। ਤਾਜ਼ਾ ਮਾਮਲਾ ਕੁਲੂ ਜ਼ਿਲ੍ਹੇ ਦੀ ਮਣਿਕਰਨ ਘਾਟੀ ਤੋਂ ਸਾਹਮਣੇ ਆਇਆ ਹੈ, ਜਿੱਥੇ ਮੰਗਲਵਾਰ ਸਵੇਰੇ ਭਿਆਨਕ ਲੈਂਡਸਲਾਈਡ (ਜ਼ਮੀਨ ਖਿਸਕ ਜਾਣ) ਹੋਣ ਕਾਰਨ ਹਫ਼ੜਾ-ਦਫ਼ੜੀ ਮਚ ਗਈ। ਇਸ ਘਟਨਾ ਦੌਰਾਨ ਕਈ ਟੈਕਸੀ ਚਾਲਕ ਵਾਲ-ਵਾਲ ਬਚ ਗਏ। ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਪਹਾੜ ਤੋਂ ਵੱਡੇ-ਵੱਡੇ ਪੱਥਰ ਡਿੱਗਦੇ ਦਿਖਾਈ ਦੇ ਰਹੇ ਹਨ।

ਇਹ ਵੀ ਪੜ੍ਹੋ : 'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ ਸੀ ਕਰੋੜਾਂ ਦਾ ਸਕੈਮ

10 ਸਕਿੰਟ ਦੀ ਦੇਰੀ ਨੇ ਬਚਾਈਆਂ ਕਈ ਜਾਨਾਂ
ਮਿਲੀ ਜਾਣਕਾਰੀ ਮੁਤਾਬਕ ਜ਼ਮੀਨ ਖਿਸਕਣ ਦੀ ਇਹ ਘਟਨਾ ਮਣਿਕਰਨ-ਬਰਸ਼ੈਣੀ ਮਾਰਗ 'ਤੇ ਘਾਟੀਗੜ੍ਹ ਨੇੜੇ ਵਾਪਰੀ ਹੈ। ਜਿਸ ਵੇਲੇ ਲੈਂਡਸਲਾਈਡ ਹੋਣੀ ਸ਼ੁਰੂ ਹੋਈ ਸੀ, ਉਸ ਸਮੇਂ ਉੱਥੋਂ ਸਵਾਰੀਆਂ ਨਾਲ ਭਰੀਆਂ ਕੁਝ ਟੈਕਸੀਆਂ ਲੰਘ ਰਹੀਆਂ ਸਨ। ਇਸ ਦੌਰਾਨ ਇੱਕ ਟੈਕਸੀ ਚਾਲਕ ਨੇ ਵੀਡੀਓ ਬਣਾਈ, ਜਿਸ ਵਿਚ ਉਹ ਬੋਲਦੇ ਹੋਏ ਕਹਿ ਰਿਹਾ ਹੈ, "ਦੇਖੋ ਗਾਈਜ਼, ਅਸੀਂ ਅੱਜ ਸਵੇਰੇ-ਸਵੇਰੇ ਬਚ ਗਏ। ਜੇਕਰ ਅਸੀਂ 10 ਸਕਿੰਟ ਪਹਿਲਾਂ ਨਾ ਰੁਕਦੇ ਤਾਂ ਸ਼ਾਇਦ ਅੱਜ ਜ਼ਿੰਦਾ ਨਾ ਹੁੰਦੇ।" ਚਾਲਕਾਂ ਦੀ ਮੁਸਤੈਦੀ ਸਦਕਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਹ ਵੀ ਪੜ੍ਹੋ : ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

 

This looks straight out of some fictional movie. Summers have just begun and the landslide season has already started. Video from Manikaran, Kullu Himachal Pradesh.
Dear travellers, the mountains are beautiful but unpredictable. Travel safe ! pic.twitter.com/svuX9eEzdj

— Nikhil saini (@iNikhilsaini) February 24, 2026

ਲੈਂਡਸਲਾਈਡ ਕਾਰਨ ਰਾਸਤਾ ਪੂਰੀ ਤਰ੍ਹਾਂ ਬੰਦ, ਬਹਾਲੀ ਦਾ ਕੰਮ ਜਾਰੀ
ਭਾਰੀ ਮਾਤਰਾ ਵਿੱਚ ਮਲਬਾ ਅਤੇ ਪੱਥਰ ਸੜਕ 'ਤੇ ਆਉਣ ਕਾਰਨ ਮਣਿਕਰਨ-ਬਰਸ਼ੈਣੀ ਮਾਰਗ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਲੋਕ ਨਿਰਮਾਣ ਵਿਭਾਗ (PWD) ਦੀ ਮਸ਼ੀਨਰੀ ਮੌਕੇ 'ਤੇ ਪਹੁੰਚ ਚੁੱਕੀ ਹੈ ਅਤੇ ਸੜਕ ਨੂੰ ਸਾਫ਼ ਕਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਪਹਾੜੀ ਇਲਾਕਿਆਂ ਵਿੱਚ ਅਚਾਨਕ ਹੋ ਰਹੇ ਭੂਸਖਲਨ ਕਾਰਨ ਪ੍ਰਸ਼ਾਸਨ ਨੇ ਸੈਲਾਨੀਆਂ ਅਤੇ ਸਥਾਨਕ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਖ਼ਾਸ ਕਰਕੇ ਘਾਟੀ ਵਾਲੇ ਇਲਾਕਿਆਂ ਵਿੱਚ ਗੱਡੀ ਚਲਾਉਂਦੇ ਸਮੇਂ ਉੱਪਰਲੇ ਪਹਾੜਾਂ 'ਤੇ ਨਜ਼ਰ ਰੱਖਣ ਦੀ ਹਦਾਇਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Kullu Landslide
  • Clear Weather
  • Mountains
  • Video viral
  • ਕੁੱਲੂ
  • ਸਾਫ਼ ਮੌਸਮ
  • ਪਹਾੜਾਂ Landslide

ਪਾਰਕਿੰਗ 'ਚ ਖੜ੍ਹੀ ਕਾਰ 'ਚ ਨੌਜਵਾਨ ਦੀ ਲਾਸ਼ ! ਇਲਾਕੇ 'ਚ ਮਚ ਗਿਆ ਹੜਕੰਪ

NEXT STORY

Stories You May Like

  • heavy rain  floods  landslides
    ਅਰੁਣਾਚਲ ਪ੍ਰਦੇਸ਼ 'ਚ ਮੁੜ ਆਇਆ ਹੜ੍ਹ, ਹੋਈ Landslide, 97000 ਤੋਂ ਵੱਧ ਲੋਕ ਪ੍ਰਭਾਵਿਤ
  • heavy rain  landslide  imd  red alert
    ਹਿਮਾਚਲ ’ਚ ਪਿਆ ਆਫ਼ਤ ਭਰਿਆ ਮੀਂਹ, ਹੋਈ Landslide, IMD ਵਲੋਂ ਰੈੱਡ ਅਲਰਟ ਜਾਰੀ
  • maharashtra  heavy rain  landslide
    ਮਹਾਰਾਸ਼ਟਰ: ਭਾਰੀ ਬਾਰਿਸ਼ ਤੋਂ ਬਾਅਦ ਹੋਈ Landslide, ਮੁੰਬਈ-ਪੁਣੇ ਐਕਸਪ੍ਰੈਸਵੇਅ ਤੇ ਪੁਰਾਣਾ ਹਾਈਵੇਅ ਬੰਦ
  • uttarkashi landslide  stone  road blocked
    ਉੱਤਰਕਾਸ਼ੀ ਦੇ ਨਲੂਪਾਨੀ ਤੇ ਨਾਗੂਨ ਨੇੜੇ Landslide, ਪਹਾੜੀਆਂ ਤੋਂ ਮਲਬਾ ਡਿੱਗਣ ਕਾਰਨ ਰਾਸਤਾ ਬੰਦ
  • landslide chardham yatra affected
    ਯਮੁਨੋਤਰੀ ਹਾਈਵੇਅ 'ਤੇ Landslide, ਮਲਬਾ ਤੇ ਪੱਥਰ ਡਿੱਗਣ ਨਾਲ ਚਾਰਧਾਮ ਯਾਤਰਾ ਪ੍ਰਭਾਵਿਤ
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ ਬਿਜਲੀ ਦੀਆਂ ਤਾਰਾਂ
  • landslide in china
    ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ
  • china  s dominance in ev sector is increasing  america big challenge
    EV ਸੈਕਟਰ 'ਚ ਲਗਾਤਾਰ ਵਧ ਰਿਹਾ ਚੀਨ ਦਾ ਦਬਦਬਾ: ਅਮਰੀਕਾ ਲਈ ਖੜ੍ਹੀ ਹੋਈ ਵੱਡੀ ਚੁਣੌਤੀ
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
  • good news mata vaishno devi pilgrims jalandhar katra volvo bus service launched
    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
  • big weather for 3 days in punjab
    ਪੰਜਾਬ 'ਚ 3 ਦਿਨ ਲਈ ਮੌਸਮ ਦੀ ਵੱਡੀ ਅਪਡੇਟ, 19 ਜੁਲਾਈ ਤੋਂ...
  • motorcyclist falls on railway tracks  one man dies
    ਟੋਇਆਂ ਨੇ ਲਈ ਇਕ ਜਾਨ, 50 ਫੁੱਟ ਹੇਠਾਂ ਰੇਲਵੇ ਲਾਈਨਾਂ 'ਤੇ ਡਿੱਗੇ ਮੋਟਰਸਾਈਕਲ...
  • cleanliness drive welcome pm modi  bjp president kewal dhillon participated
    PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ...
  • bjp president kewal singh dhillon big statement on film sutlej controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ...
Trending
Ek Nazar
tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • eyes on rahul gandhi  s next decision
      'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ...
    • another rajya sabha member resigns
      ਇਕ ਹੋਰ ਰਾਜ ਸਭਾ ਮੈਂਬਰ ਨੇ ਦਿੱਤਾ ਅਸਤੀਫ਼ਾ ! ਛਿੜ ਗਈ ਨਵੀਂ ਸਿਆਸੀ ਚਰਚਾ
    • jagannath rath yatra puri devotees
      ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ,...
    • cbse  class 9  third language policy
      CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ...
    • rain  water  3 children  drown
      ਡੋਂਗਰਗੜ੍ਹ 'ਚ ਮੀਂਹ ਨੇ ਕਰਾਈ 'ਬੱਸ' ! ਪਾਣੀ ਨਾਲ ਭਰੇ ਟੋਏ 'ਚ ਡਿੱਗੇ 3...
    • district collector  s office  threat
      ਬੰਬ ਨਾਲ ਉਡਾ ਦੇਵਾਂਗੇ ਜ਼ਿਲ੍ਹਾ ਕੁਲੈਕਟਰ ਦਫ਼ਤਰ, ਪ੍ਰਸ਼ਾਸਨ ਤੇ ਪੁਲਸ ਨੂੰ ਪਈਆਂ...
    • big decisions of modi cabinet
      ਮੋਦੀ ਕੈਬਨਿਟ ਦੇ ਵੱਡੇ ਫੈਸਲੇ: ਵਾਰਾਨਸੀ ਨੂੰ 25,000 ਕਰੋੜ ਅਤੇ ਸੈਮੀਕੰਡਕਟਰ...
    • modi new zealand visit
      PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ
    • factories closed buyers missing china lags behind in gdp
      ਫੈਕਟਰੀਆਂ ਬੰਦ, ਖਰੀਦਦਾਰ ਗਾਇਬ, 3 ਸਾਲਾਂ ਦੇ ਸਭ ਤੋਂ ਬੁਰੇ ਦੌਰ ’ਚ ਪਹੁੰਚਿਆ...
    • india afghan relations
      ਦੁਸ਼ਮਣ ਦਾ ਦੁਸ਼ਮਣ 'ਦੋਸਤ' ; ਪਾਕਿ ਨਾਲ ਜੰਗ ਵਿਚਾਲੇ ਭਾਰਤ ਨਾਲ ਨਜ਼ਦੀਕੀਆਂ ਵਧਾਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +